Breaking News
24 ਅਪ੍ਰੈਲ (ਗਗਨਦੀਪ ਸਿੰਘ) ਬਰਨਾਲਾ: ਸਕੂਲ ਆਫ ਐਮੀਨੈਂਸ ਬਰਨਾਲਾ ਵਿਖੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫ਼ਸਰ ਸ੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਪਦਮਨੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਬਰਜਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਵੀਪ ਗਤੀਵਿਧੀਆਂ ਅਧੀਨ ਚੋਣਾਂ ਵਿਸ਼ੇ ‘ਤੇ ਸਕੂਲੀ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਈ.ਓ. ਸ਼੍ਰੀਮਤੀ ਪਦਮਨੀ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਤਿੰਨ ਬਲਾਕਾਂ ਬਰਨਾਲਾ, ਸ਼ਹਿਣਾ ਅਤੇ ਮਹਿਲ ਕਲਾਂ ਵਿੱਚ ਹੋਏ ਬਲਾਕ ਪੱਧਰੀ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੀਆਂ ਕੁੱਲ 9 ਟੀਮਾਂ ਨੇ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲਿਆਂ ਵਿੱਚ ਹਿੱਸਾ ਲਿਆ। ਉਹਨਾਂ ਦੱਸਿਆ ਕਿ ਇਹਨਾਂ ਕੁਇਜ਼ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਈਵੇਟ ਤੇ ਅਰਧ ਸਰਕਾਰੀ ਸਕੂਲਾਂ ਦੇ ਨੌਵੀਂ ਤੋਂ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਵੱਲੋਂ ਹਿੱਸਾ ਲਿਆ ਗਿਆ। ਉਹਨਾਂ ਕਿਹਾ ਕਿ ਇਹਨਾਂ ਮੁਕਾਬਲਿਆਂ ਦਾ ਮੁੱਖ ਮਕਸਦ ਨੌਜਵਾਨਾਂ ਵਿੱਚ ਵੋਟਰ ਜਾਗਰੂਕਤਾ ਪੈਦਾ ਕਰਨਾ ਹੈ।…
ਮਾਨਸਾ, 15 ਦਸੰਬਰ ਨਾਨਕ ਸਿੰਘ ਖੁਰਮੀ…
18 ਅਪ੍ਰੈਲ (ਕਰਨ ਭੀਖੀ) ਮਾਨਸਾ: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਦੀ ਰਾਜ ਪੱਧਰੀ ਮੈਰਿਟ ਸੂਚੀ…
ਭੀਖੀ, 25ਜਨਵਰੀ(ਕਰਨ ਭੀਖੀ) ਦਿ ਰੌਇਲ ਗਲੋਬਲ ਸਕੂਲ ਖਿਆਲਾ ਕਲਾਂ ਜੋ ਕਿ ਭੀਖੀ ਮਾਨਸਾ ਮੁੱਖ ਮਾਰਗ 'ਤੇ ਸਥਿਤ ਹੈ, ਵਿਖੇ 76ਵਾਂ…
*ਵਿਧਾਇਕ ਬੁੱਧ ਰਾਮ ਨੇ ਪਿੰਡ ਤਾਲਬਵਾਲਾ ਵਿਖੇ ਵਿਸ਼ੇਸ਼ ਗਰਾਂਟ ਰਾਹੀਂ ਧਰਮਸ਼ਾਲਾ ਦੀ ਚਾਰਦੀਵਾਰੀ ਦਾ ਕੰਮ ਮੁਕੰਮਲ ਕਰਵਾਇਆ 23 ਜਨਵਰੀ (ਕਰਨ…
(11 ਅਗਸਤ , ਜਨਮ ਦਿਨ ਤੇ) ਕਿਸੇ ਸਮੇਂ ਸਰਦਾਰ ਨਾਹਰ ਸਿੰਘ ਐੱਮ. ਏ. ਹੁਣਾਂ ਕਿਹਾ ਸੀ, ਸਿੱਖ ਇਤਿਹਾਸ ਨਾਲ ਕੇਵਲ…
--ਗੁਟਕਾ, ਪਾਨ ਮਸਾਲਾ ਤੇ ਨਸ਼ੀਲੇ ਪਦਾਰਥਾਂ ਨੂੰ ਵੱਖ-ਵੱਖ ਫਲੇਵਰਾਂ ਰਾਹੀਂ ਬਾਰ, ਹੋਟਲਾਂ/ਰੈਸਟੋਰੈਂਟਾਂ ’ਚ ਵੇਚਣ/ਸਰਵ ਕਰਨ ’ਤੇ ਪਾਬੰਦੀ 30 ਜਨਵਰੀ (ਗਗਨਦੀਪ…
ਮਾਨਸਾ 22 ਨਵੰਬਰ (ਨਾਨਕ ਸਿੰਘ ਖੁਰਮੀ ) ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਰਜਿ. 295 ਦੇ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ ,ਜਨਰਲ…
07 ਅਪ੍ਰੈਲ (ਰਾਜਦੀਪ ਜੋਸ਼ੀ) ਬਠਿੰਡਾ: ਇੰਸਪੈਕਟਰ ਜਸਵਿੰਦਰ ਸਿੰਘ ਇੰਚ. ਸੀ.ਆਈ. ਏ-1 ਬਠਿੰਡਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਸ਼੍ਰੀ…
ਸੁਖਮੀਤ ਦੀ ਇਸ ਲਿਖਤ ਨਾਲ ਪਾਈ ਪਹਿਲੀ ਤਸਵੀਰ ਵੇਖਕੇ ਕਹਿਣ ਨੂੰ ਦਿਲ ਕਰਦੈ ਕਿ “ ਕੂਲ਼ੇ ਹੱਥਾਂ ਨਾਲ਼ ਕਦੀ ਮੈਡਲ ਨਹੀਂ…
Confirmed
651.92M
Death
6.66M
WhatsApp us
Sign in to your account