By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਪਾਕਿਸਤਾਨ ਕ੍ਰਿਕਟ ਟੀਮ ਆਈਸੀਸੀ ਵਿਸ਼ਵ ਕੱਪ ਵਿੱਚ ਕਿਸੇ ਵੀ ਹੋਰ ਟੀਮ ਦੀ ਤਰ੍ਹਾਂ ਹੋਵੇਗੀ ਦਾਖਲ ਕਰਵਾਉਣਗੇ
    2 years ago
    ਮਨੂ ਭਾਕਰ ਤੇ ਸਰਬਜੋਤ ਦੀ ਜੋੜੀ ਨੇ ਪੈਰਿਸ ਓਲੰਪਿਕ ‘ਚ ਜਿੱਤਿਆ ਦੂਜਾ ਤਮਗਾ,
    10 months ago
    ਮੂਸੇਵਾਲਾ ਕਤਲਕਾਂਡ ‘ਚ ਵੱਡੀ ਖ਼ਬਰ: ਭਾਰਤ ਲੈ ਕੇ ਆਈ ਦਿੱਲੀ ਪੁਲਿਸ ਗੈਂਗਸਟਰ ਸਚਿਨ ਬਿਸ਼ਨੋਈ ਨੂੰ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ
ਚੰਡੀਗੜ੍ਹਮਾਲਵਾ

ਅਕਾਦਮਿਕ ਖੇਤਰ ਨੂੰ ਪ੍ਰੋ ਵਰਮਾ ਦੇ ਦੇਣ ਕਦੇ ਨਹੀਂ ਭੁਲਾਈ ਜਾਵੇਗੀ: ਭਗਵੰਤ ਸਿੰਘ ਮਾਨ

despunjab.in
Last updated: 2023/10/01 at 5:00 PM
despunjab.in 2 years ago
Share
SHARE
ਮੁੱਖ ਮੰਤਰੀ ਸਣੇ ਉੱਘੀਆਂ ਸਖਸ਼ੀਅਤਾਂ ਵੱਲੋਂ ਪ੍ਰੋਂ ਬੀ.ਸੀ. ਵਰਮਾ ਨੂੰ ਸ਼ਰਧਾਂਜਲੀਆਂ ਭੇਂਟ
ਚੰਡੀਗੜ੍ਹ, 1 ਅਕਤੂਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਉੱਘੀਆਂ ਸਖਸ਼ੀਅਤਾਂ ਨੇ ਅੱਜ ਸੂਬੇ ਮੁੱਖ ਸਕੱਤਰ ਅਨੁਰਾਗ ਵਰਮਾ ਦੇ ਪਿਤਾ ਪ੍ਰੋਫੈਸਰ ਬੀ.ਸੀ. ਵਰਮਾ ਨਮਿੱਤ ਪ੍ਰਾਥਨਾ ਸਭਾ ਵਿੱਚ ਸ਼ਿਰਕਤ ਕਰਦਿਆਂ ਪ੍ਰੋ. ਵਰਮਾ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਂਟ ਕੀਤੀਆਂ।
ਮਾਤਾ ਮਨਸਾ ਦੇਵੀ ਕੰਪਲੈਕਸ ਵਿਖੇ ਪ੍ਰਾਥਨਾ ਸਭਾ ਵਿੱਚ ਪ੍ਰੋ. ਵਰਮਾ ਨੂੰ ਸ਼ਰਧਾਂਜਲੀਆਂ ਭੇਂਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਦਮਿਕ ਖੇਤਰ ਨੂੰ ਉਨ੍ਹਾਂ ਦੀ ਦੇਣ ਕਦੇ ਨਹੀਂ ਭੁਲਾਈ ਜਾ ਸਕਦੀ। ਉਨ੍ਹਾਂ ਕਿਹਾ ਕਿ ਪਿੰਡ ਚਲੈਲਾ ਤੋਂ ਉੱਠ ਕੇ ਉਨ੍ਹਾਂ ਆਪਣੀ ਸਖਤ ਮਿਹਨਤ ਨਾਲ ਉੱਚ ਵਿਦਿਆ ਹਾਸਲ ਕਰਕੇ ਅਧਿਆਪਨ ਦੇ ਖੇਤਰ ਵਿੱਚ ਲਾਮਿਸਾਲ ਸੇਵਾਵਾਂ ਨਿਭਾਈਆਂ। ਉਨ੍ਹਾਂ ਕਿਹਾ ਕਿ ਜਿਵੇਂ ਫੁੱਲਾਂ ਤੇ ਟਹਿਣੀਆਂ ਤੋਂ ਪਤਾ ਲੱਗਦਾ ਹੈ ਕਿ ਦਰਖੱਤ ਕਿੰਨਾ ਮਜ਼ਬੂਤ ਹੈ, ਉਵੇਂ ਇਕ ਸੁਹਿਰਦ ਤੇ ਸਮਰਪਿਤ ਅਧਿਆਪਕ ਦੇ ਕਾਮਯਾਬ ਵਿਦਿਆਰਥੀ ਅਤੇ ਉਨ੍ਹਾਂ ਦੀ ਔਲਾਦ ਦੱਸਦੀ ਹੈ ਕਿ ਉਨ੍ਹਾਂ ਨੂੰ ਕਿਹੋ ਜਿਹੇ ਸੰਸਕਾਰ ਮਿਲੇ ਹਨ।
 ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋ. ਵਰਮਾ ਉੱਘੇ ਸਿੱਖਿਆ ਸ਼ਾਸਤਰੀ ਸਨ ਜੋ ਮਨੁੱਖੀ ਕਦਰਾਂ-ਕੀਮਤਾਂ ਪ੍ਰਤੀ ਸਮਰਪਿਤ ਸਨ। ਉਨ੍ਹਾਂ ਕਿਹਾ ਕਿ ਪ੍ਰੋ. ਵਰਮਾ ਵੱਲੋਂ ਦਿਖਾਏ ਮਾਰਗ ਸਦਕਾ ਸਮੁੱਚੇ ਪਰਿਵਾਰ ਨੇ ਆਪਣੇ ਜੀਵਨ ਵਿੱਚ ਬੁਲੰਦੀਆਂ ਨੂੰ ਛੂਹਿਆ ਅਤੇ ਸਮਰਪਿਤ ਹੋ ਕੇ ਮਿਸ਼ਨਰੀ ਭਾਵਨਾ ਨਾਲ ਦੇਸ਼ ਦੀ ਸੇਵਾ ਕਰ ਰਿਹਾ ਹੈ।ਉਨ੍ਹਾ ਵਰਮਾ ਪਰਿਵਾਰ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਜਾਹਰ ਕਰਦਿਆਂ ਪਰਮਾਤਮਾ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।
ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਆਫ ਹੈਲਥ ਸਾਇੰਸਜ਼ ਫਰੀਦਕੋਟ ਦੇ ਬੋਰਡ ਆਫ ਡਾਇਰੈਕਟਰ ਦੇ ਚੇਅਰਮੈਨ ਅਤੇ ਦਿਲ ਦੇ ਰੋਗਾਂ ਦੇ ਮਾਹਿਰ ਡਾਕਟਰ ਗੁਰਪ੍ਰੀਤ ਸਿੰਘ ਵਾਂਡਰ ਨੇ ਆਪਣੇ ਅਧਿਆਪਕ ਪ੍ਰੋ. ਵਰਮਾ ਨੂੰ ਸਿਜਦਾ ਕਰਦਿਆਂ ਵਿਦਿਆਰਥੀ ਜੀਵਨ ਦੀਆਂ ਯਾਦਾਂ ਸਾਂਝੀਆਂ ਕੀਤੀਆਂ। ਉਨ੍ਹਾਂ ਕਿਹਾ ਕਿ ਪ੍ਰੋ ਵਰਮਾ ਸਾਡੇ ਆਦਰਸ਼ ਅਧਿਆਪਕ ਸਨ ਜੋ ਵਿਦਿਆਰਥੀਆਂ ਦੇ ਰੋਲ ਮਾਡਲ ਸਨ ਜਿਨ੍ਹਾਂ ਦੀ ਤਰਜੀਹ ਹਮੇਸ਼ਾ ਵਿਦਿਆਰਥੀ ਰਹੇ ਹਨ। ਪ੍ਰੋ ਵਰਮਾ ਹਮੇਸ਼ਾ ਗਰੀਬ ਤੇ ਲੋੜਵੰਦ ਵਿਦਿਆਰਥੀਆਂ ਨੂੰ ਘਰ ਮੁਫ਼ਤ ਪੜ੍ਹਾਉਂਦੇ।
ਰਸਮ ਪਗੜੀ ਤੇ ਆਰਤੀ ਤੋਂ ਪਹਿਲਾਂ ਸ੍ਰੀ ਗਰੁੜ ਪੁਰਾਣ ਜੀ ਦਾ ਭੋਗ ਪਾਇਆਂ ਗਿਆ ਅਤੇ ਲੀਜ਼ਾ ਡਾਬਰ ਦੀ ਮੰਡਲੀ ਵੱਲੋਂ ਭਜਨ ਕੀਤਾ ਗਿਆ।
ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਡਿਪਟੀ ਸਪੀਕਰ ਜੈ ਕਿਸ਼ਨ ਰੋੜੀ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਤੇ ਗੁਰਮੀਤ ਸਿੰਘ ਖੁੱਡੀਆ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ, ਰਾਜ ਸਭਾ ਮੈਂਬਰ ਅਸ਼ੋਕ ਮਿੱਤਲ, ਮੌਜੂਦਾ ਵਿਧਾਇਕ, ਸਾਬਕਾ ਮੰਤਰੀ ਤੇ ਵਿਧਾਇਕ,  ਡੀਜੀਪੀ ਗੌਰਵ ਯਾਦਵ, ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ, ਸਿਵਲ ਤੇ ਪੁਲਿਸ ਦੇ ਉੱਚ ਅਧਿਕਾਰੀ ਤੇ ਸੇਵਾ ਮੁਕਤ ਅਧਿਕਾਰੀ, ਵਕੀਲ ਭਾਈਚਾਰੇ ਅਤੇ ਪ੍ਰੈੱਸ ਦੇ ਨੁਮਾਇੰਦਿਆਂ ਤੋਂ ਇਲਾਵਾ ਵੱਖ-ਵੱਖ ਰਾਜਸੀ ਪਾਰਟੀਆਂ, ਸਮਾਜਿਕ ਸੰਗਠਨਾਂ ਤੇ ਸਕੱਤਰੇਤ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।
ਇਸ ਮੌਕੇ ਪੰਜਾਬ ਦੇ ਰਾਜਪਾਲ, ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋੰ, ਪਿੰਡ ਚਲੈਲਾ ਦੀ ਸਮੁੱਚੀ ਪੰਚਾਇਤ, ਸਰਕਾਰੀ ਮਹਿੰਦਰਾ ਕਾਲਜ ਪਟਿਆਲਾ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਤਕਨੀਕੀ ਯੂਨੀਵਰਸਿਟੀ ਬਠਿੰਡਾ, ਮਾਡਰਨ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ, ਪੰਜਾਬ ਤੇ ਹਰਿਆਣਾ ਹਾਈ ਕੋਰਟ ਦੀ ਬਾਰ ਕੌਂਸਲ, ਪੰਜਾਬ ਆਈ.ਏ.ਐਸ. ਤੇ ਪੀ.ਸੀ.ਐਸ. ਅਫਸਰਜ਼ ਐਸੋਸੀਏਸ਼ਨ, ਕਾਲਜ ਤੇ ਟੀਚਰਜ਼ ਐਸੋਸੀਏਸ਼ਨ ਸਣੇ ਵੱਖ-ਵੱਖ ਸੰਸਥਾਵਾਂ ਵੱਲੋਂ ਸ਼ੋਕ ਸੰਦੇਸ਼ ਰਾਹੀਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਗਿਆ।
TAGGED: #aamadmiparti, #Anadpursahib, #AnilAmbani, #ArwindKejriwal, #Govtfopunjab, Motivation
despunjab.in 1 October 2023 1 October 2023
Share This Article
Facebook Twitter Whatsapp Whatsapp Email Print
Previous Article ਪੰਜਾਬ ਸਰਕਾਰ ਦੀਆਂ ਪੁਰਜ਼ੋਰ ਕੋਸ਼ਿਸ਼ਾਂ ਨਾਲ ਵਿਸ਼ਵ ਭਰ ਦੇ ਮੋਹਰੀ ਸਨਅਤਕਾਰਾਂ ਪੰਜਾਬ ਦਾ ਰੁਖ਼ ਕਰਨ ਲੱਗੇ: ਮੁੱਖ ਮੰਤਰੀ
Next Article ਚਹਿਲ ਫਾਊਡੇਸ਼ਨ ਵੱਲੋ ਗਾਂਧੀ ਜੈਅੰਤੀ ਮੌਕੇ ਸਫਾਈ ਕੈਂਪ ਲਾਇਆ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?