By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਪਾਕਿਸਤਾਨ ਕ੍ਰਿਕਟ ਟੀਮ ਆਈਸੀਸੀ ਵਿਸ਼ਵ ਕੱਪ ਵਿੱਚ ਕਿਸੇ ਵੀ ਹੋਰ ਟੀਮ ਦੀ ਤਰ੍ਹਾਂ ਹੋਵੇਗੀ ਦਾਖਲ ਕਰਵਾਉਣਗੇ
    2 years ago
    ਮਨੂ ਭਾਕਰ ਤੇ ਸਰਬਜੋਤ ਦੀ ਜੋੜੀ ਨੇ ਪੈਰਿਸ ਓਲੰਪਿਕ ‘ਚ ਜਿੱਤਿਆ ਦੂਜਾ ਤਮਗਾ,
    10 months ago
    ਮੂਸੇਵਾਲਾ ਕਤਲਕਾਂਡ ‘ਚ ਵੱਡੀ ਖ਼ਬਰ: ਭਾਰਤ ਲੈ ਕੇ ਆਈ ਦਿੱਲੀ ਪੁਲਿਸ ਗੈਂਗਸਟਰ ਸਚਿਨ ਬਿਸ਼ਨੋਈ ਨੂੰ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ
ਚੰਡੀਗੜ੍ਹਪੰਜਾਬ

ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਤਿਆਰ: ਅਨੁਰਾਗ ਵਰਮਾ

gagan phul
Last updated: 2024/06/08 at 5:04 AM
gagan phul 12 months ago
Share
SHARE
ਮੁੱਖ ਸਕੱਤਰ ਨੇ ਉਚ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ ਲਿਆ

ਡਿਪਟੀ ਕਮਿਸ਼ਨਰਾਂ ਨੂੰ ਮੌਕੇ ਉਤੇ ਸਥਾਨਾਂ ਦਾ ਜਾਇਜ਼ਾ ਲੈਣ ਅਤੇ ਹਫਤਾਵਰੀ ਸਮੀਖਿਆ ਕਰਨ ਦੇ ਦਿੱਤੇ ਨਿਰਦੇਸ਼

ਚੰਡੀਗੜ੍ਹ, 7 ਜੂਨ, ਦੇਸ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਆਗਾਮੀ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਦਿੱਤੇ ਨਿਰਦੇਸ਼ਾਂ ਉਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸਬੰਧਤ ਵਿਭਾਗਾਂ ਦੇ ਉਚ ਅਧਿਕਾਰੀਆਂ ਅਤੇ ਸਮੂਹ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਹੜ੍ਹਾਂ ਦੀ ਰੋਕਥਾਮ ਸਬੰਧੀ ਕੰਮਾਂ ਦੀ ਸਥਿਤੀ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ।

ਮੁੱਖ ਸਕੱਤਰ ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵੱਡੀ ਗਿਣਤੀ ਵਿੱਚ ਕੰਮ ਪ੍ਰਗਤੀ ਅਧੀਨ ਹਨ ਜੋ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਮੁਕੰਮਲ ਕਰ ਲਏ ਜਾਣਗੇ। ਹੜ੍ਹ੍ਹਾਂ ਦੇ ਸੀਜ਼ਨ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਨੋਟਿਸ ਲੈਂਦਿਆਂ ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰਾਂ ਨੂੰ ਪਿਛਲੀਆਂ ਘਟਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਵੱਖ-ਵੱਖ ਰਣਨੀਤਕ ਥਾਵਾਂ ’ਤੇ ਮਿੱਟੀ ਨਾਲ ਭਰੇ ਈ.ਸੀ. ਥੈਲਿਆਂ ਦਾ ਸਟਾਕ ਰੱਖਣ ਦੇ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਆਪੋ-ਆਪਣੇ ਜ਼ਿਲ੍ਹਿਆਂ ਵਿੱਚ ਕੀਤੇ ਗਏ ਕੰਮਾਂ ਦਾ ਜਾਇਜ਼ਾ ਲੈਣ ਅਤੇ ਆਪਣੇ ਅਧਿਕਾਰ ਖੇਤਰ ਅਧੀਨ ਨਾਜ਼ੁਕ ਥਾਵਾਂ ਦਾ ਦੌਰਾ ਕਰ ਕੇ ਸਮੀਖਿਆ ਕਰਨ।

ਮੁੱਖ ਸਕੱਤਰ ਨੇ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਦੇ ਵੇਰਵੇ ਜਾਰੀ ਕਰਦਿਆਂ ਦੱਸਿਆ ਕਿ ਜਲ ਸਰੋਤ ਵਿਭਾਗ ਵੱਲੋਂ ਪਹਿਲੀ ਵਾਰ ਸਟੇਟ ਡਿਜ਼ਾਸਟਰ ਮਿਟੀਗੇਸ਼ਨ ਫੰਡ (ਐਸ.ਡੀ.ਐਮ.ਐਫ.) ਰਾਹੀਂ 75 ਕਰੋੜ ਰੁਪਏ ਦੀ ਲਾਗਤ ਵਾਲੇ 65 ਕੰਮ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਮਗਨਰੇਗਾ ਅਧੀਨ ਅਤੇ ਉਨ੍ਹਾਂ ਨਾਲ ਮਿਲ ਕੇ ਲਗਭਗ 150 ਕਰੋੜ ਰੁਪਏ ਦੇ 716 ਕੰਮ ਕੀਤੇ ਜਾ ਰਹੇ ਹਨ। ਇਸ ਦੇ ਨਾਲ ਹੀ ਲਗਭਗ 15 ਕਰੋੜ ਰੁਪਏ ਦੇ 129 ਕੰਮ ਵਿਭਾਗੀ ਮਸ਼ੀਨਰੀ ਰਾਹੀਂ ਪੂਰੇ ਕੀਤੇ ਜਾਣੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਤਰਜੀਹ ਅਤੇ ਜ਼ਰੂਰਤ ਦੇ ਆਧਾਰ ’ਤੇ ਸਟੇਟ ਫੰਡਾਂ ਰਾਹੀਂ ਲਗਭਗ 81 ਕਰੋੜ ਰੁਪਏ ਦੇ 327 ਕੰਮ ਕੀਤੇ ਜਾਣ ਦੀ ਤਜਵੀਜ਼ ਹੈ। ਇਸ ਤਰ੍ਹ੍ਹਾਂ ਜਲ ਸਰੋਤ ਵਿਭਾਗ ਵੱਲੋਂ ਸਾਲ 2024-25 ਵਿੱਚ ਲਗਭਗ 321 ਕਰੋੜ ਰੁਪਏ ਦੇ ਕੁੱਲ 1237 ਕੰਮ ਕੀਤੇ ਜਾਣਗੇ। ਇਸ ਵਾਰ ਡਰੇਨਾਂ ਦੇ ਕਿਨਾਰਿਆਂ ’ਤੇ ਬਾਂਸ ਦੇ ਪੌਦੇ ਲਗਾ ਕੇ ਨਵੀਂ ਪਹਿਲਕਦਮੀ ਸ਼ੁਰੂ ਕੀਤੀ ਹੈ। ਬਾਂਸ ਦੇ ਪੌਦੇ ਕੁਦਰਤੀ ਰੁਕਾਵਟ ਵਜੋਂ ਕੰਮ ਕਰਦੇ ਹਨ ਅਤੇ ਡਰੇਨਾਂ ਦੇ ਕਿਨਾਰਿਆਂ ਨੂੰ ਹੋਣ ਵਾਲੇ ਨੁਕਸਾਨ ਨੂੰ ਰੋਕਦੇ ਹਨ। ਡਰੇਨਾਂ ਦੇ ਨਾਲ ਕੁੱਲ 2,50,000 ਬਾਂਸ ਦੇ ਪੌਦੇ ਲਗਾਏ ਗਏ ਹਨ। ਵਿਭਾਗ ਵੱਲੋਂ ਹੜ੍ਹ੍ਹਾਂ ਦੀ ਰੋਕਥਾਮ ਲਈ ਚੈਕ ਡੈਮਾਂ ਦੀ ਉਸਾਰੀ ਦਾ ਕੰਮ ਵੀ ਸ਼ੁਰੂ ਕੀਤਾ ਗਿਆ ਹੈ। ਡਰੇਨਾਂ/ਚੋਅ ’ਤੇ ਲਗਭਗ 432 ਚੈਕ ਡੈਮ ਬਣਾਏ ਗਏ ਹਨ।

ਮੁੱਖ ਸਕੱਤਰ ਸ੍ਰੀ ਵਰਮਾ ਨੇ ਐਨ.ਐਚ.ਏ.ਆਈ., ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਨੂੰ ਹੜ੍ਹ੍ਹਾਂ ਦੇ ਪਾਣੀ ਵਿਚ ਆਉਣ ਵਾਲੀਆਂ ਸੰਭਾਵਿਤ ਰੁਕਾਵਟਾਂ ਨੂੰ ਦੂਰ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਪਾਣੀ ਦੇ ਵਹਾਅ ਵਿਚ ਕੋਈ ਰੁਕਾਵਟ ਨਾ ਆਵੇ। ਐਨ.ਐਚ.ਏ.ਆਈ. ਨੇ ਕਿਹਾ ਕਿ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਡਰੇਨਾਂ ਦੀ ਸਫਾਈ ਨੂੰ ਯਕੀਨੀ ਬਣਾਇਆ ਜਾਵੇਗਾ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਵਿੱਤ ਅਜੋਏ ਕੁਮਾਰ ਸਿਨਹਾ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਲੋਕ ਨਿਰਮਾਣ ਪ੍ਰਿਆਂਕ ਭਾਰਤੀ, ਸਕੱਤਰ ਮਾਲ ਅਰਸ਼ਦੀਪ ਸਿੰਘ ਥਿੰਦ, ਸਕੱਤਰ ਵਿੱਤ ਦਿਪਰਵਾ ਲਾਕੜਾ, ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਅਮਿਤ ਕੁਮਾਰ, ਸਕੱਤਰ ਖੇਤੀਬਾੜੀ ਅਜੀਤ ਜੋਸ਼ੀ ਅਤੇ ਵੀਡਿਓ ਕਾਨਫਰੰਸਿੰਗ ਰਾਹੀਂ ਐਨ.ਐਚ.ਆਈ. ਦੇ ਅਧਿਕਾਰੀ ਅਤੇ ਸਮੂਹ ਡਿਪਟੀ ਕਮਿਸ਼ਨਰ ਹਾਜ਼ਰ ਸਨ।

gagan phul 8 June 2024 8 June 2024
Share This Article
Facebook Twitter Whatsapp Whatsapp Email Print
Previous Article ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਪੰਦਰਵਾੜੇ ਤਹਿਤ ਮੀਟਿੰਗ ਦਾ ਆਯੋਜਨ
Next Article ਸੂਬਾ ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਤਹਿਤ ਲਾਭਪਾਤਰੀਆਂ ਨੂੰ ਮਿਲਦੇ ਰਾਸ਼ਨ ਵਿੱਚ ਕੋਈ ਕਟੌਤੀ ਨਹੀਂ ਕੀਤੀ-ਮੁੱਖ ਮੰਤਰੀ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?