By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਉੱਘੇ ਮੁਲਾਜਮ ਆਗੂ ਕਰਮਜੀਤ ਫਫੜੇ ਨੂੰ ਵੱਖ-ਵੱਖ ਆਗੂਆਂ ਵੱਲੋ ਸਰਧਾਜਲੀਆ ਭੇਟ 
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਉੱਘੇ ਮੁਲਾਜਮ ਆਗੂ ਕਰਮਜੀਤ ਫਫੜੇ ਨੂੰ ਵੱਖ-ਵੱਖ ਆਗੂਆਂ ਵੱਲੋ ਸਰਧਾਜਲੀਆ ਭੇਟ 
ਮਾਨਸਾਮਾਲਵਾ

ਉੱਘੇ ਮੁਲਾਜਮ ਆਗੂ ਕਰਮਜੀਤ ਫਫੜੇ ਨੂੰ ਵੱਖ-ਵੱਖ ਆਗੂਆਂ ਵੱਲੋ ਸਰਧਾਜਲੀਆ ਭੇਟ 

despunjab.in
Last updated: 2024/09/19 at 3:21 PM
despunjab.in 10 months ago
Share
SHARE

ਮਾਨਸਾ,19 ਸਤੰਬਰ

ਮਾਨਸਾ ਫੀਲਡ ਵਰਕਸਾਪ ਵਰਕਰ ਯੂਨੀਅਨ ਪੰਜਾਬ ਵਿਗਿਆਨਕ ਦੇ ਸੂਬਾਈ ਆਗੂ ਕਰਮਜੀਤ ਸਿੰਘ ਫਫੜੇ ਦੀ ਅੰਤਿਮ ਅਰਦਾਸ ਉਪਰੰਤ ਸਰਧਾਜਲੀ ਸਮਾਗਮ ਨਿਧਾਨ ਸਿੰਘ ਨਗਰ ਮਾਨਸਾ ਦੇ ਗੁਰਦੁਆਰਾ ਸਾਹਿਬ ਵਿੱਖੇ ਕੀਤਾ ਗਿਆ , ਜਿਸ ਵਿੱਚ ਵੱਡੀ ਗਿਣਤੀ ਵਿੱਚ ਮੁਲਾਜਮ , ਕਿਸਾਨ , ਮਜਦੂਰ ਤੇ ਰਿਸ਼ਤੇਦਾਰਾ- ਸੁਨੇਹੀਆ ਨੇ ਸਿਰਕਤ ਕੀਤੀ । ਸਰਧਾਜਲੀ ਸਮਾਗਮ ਦੌਰਾਨ ਵੱਖ-ਵੱਖ ਸੀਪੀਆਈ ਦੇ ਜਿਲ੍ਹਾ ਸਕੱਤਰ ਕਾਮਰੇਡ ਕ੍ਰਿਸਨ ਚੋਹਾਨ , ਏਟਕ ਦੇ ਸੂਬਾਈ ਆਗੂ ਐਡਵੋਕੇਟ ਕੁਲਵਿੰਦਰ ਸਿੰਘ ਉੱਡਤ ‌, ਉੱਘੇ ਮੁਲਾਜਮ ਆਗੂ ਕਰਨੈਲ ਸਿੰਘ ਭੀਖੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਫਫੜੇ ਭਾਈ ਕੇ ਦੇ ਪ੍ਰਧਾਨ ਹਰਦੇਵ ਸਿੰਘ ਬਾਦਲ ਨੇ ਕਿਹਾ ਕਿ ਕਰਮਜੀਤ ਫਫੜੇ ਕਿਸਾਨ, ਮਜਦੂਰਾ , ਮੁਲਾਜਮ ਤੇ ਛੋਟੇ ਕਾਰੋਬਾਰੀਆਂ ਦੇ ਹੱਕਾਂ ਤੇ ਹਿੱਤਾਂ ਲਈ ਜੂਝਣ ਵਾਲਾ ਤੇ ਸਰਬੱਤ ਦਾ ਭਲਾ ਲੋਚਣ ਵਾਲਾ ਸੁਹਿਰਦ ਤੇ ਸੁਚੇਤ ਆਗੂ ਸੀ , ਜਿਸ ਦੀ ਘਾਟ ਨਾ ਸਿਰਫ ਕਰਮਜੀਤ ਫਫੜੇ ਦੇ ਨਿੱਜੀ ਪਰਿਵਾਰ ਨੂੰ ਬਲਕਿ ਕਿ ਸਮੁੱਚੇ ਅਗਾਂਹਵਧੂ ਸਮਾਜ ਨੂੰ ਲੰਮੇ ਸਮੇ ਤੱਕ ਰੜਕਦੀ ਰਹੇਗੀ ।

ਇਸ ਮੌਕੇ ਤੇ ਹੋਰਨਾਂ ਤੋ ਇਲਾਵਾ ਫੀਲਡ ਵਰਕਸ਼ਾਪ ਵਰਕਰ ਯੂਨੀਅਨ ਪੰਜਾਬ ਵਿਗਿਆਨਕ ਦੇ ਕਾਰਜਕਾਰੀ ਸੂਬਾਈ ਪ੍ਰਧਾਨ ਬਿੱਕਰ ਸਿੰਘ ਮਾਖਾ , ਜਸਮੇਲ ਅਤਲਾ , ਹਿੰਮਤ ਸਿੰਘ ਦੂਲੋਵਾਲ , ਇਕਬਾਲ ਆਲੀਕੇ , ਹਰਬੰਸ ਫਰਬਾਹੀ , ਮੇਜਰ ਸਿੰਘ ਬਾਜੇਵਾਲਾ , ਗੁਰਸੇਵਕ ਸਿੰਘ ਭੀਖੀ , ਟੈਕਨੀਕਲ ਮਕੇਨੀਕਲ ਯੂਨੀਅਨ ਦੇ ਜਗਦੇਵ ਸਿੰਘ ਘੁਰਕਣੀ , ਬੋਘ ਸਿੰਘ ਫਫੜੇ , ਰਾਜਪਾਲ ਬੱਪੀਆਣਾ , ਪੀਡਬਲਿਊਡੀ ਦੇ ਜੱਗਾ ਸਿੰਘ ਅਲੀਸ਼ੇਰ , ਕੰਟਰੈਕਟ ਯੂਨੀਅਨ ਦੇ ਸਤਨਾਮ ਸਿੰਘ ਖਿਆਲਾ , ਪੈਨਸ਼ਨਰ ਐਸੋਸੀਏਸ਼ਨ ਦੇ ਸੱਤਪਾਲ ਭੈਣੀ , ਰਾਜ ਕੁਮਾਰ ਰੰਗਾ , ਅਮਰਜੀਤ ਸਿੱਧੂ , ਦਿਲਬਾਗ ਸਿੰਘ , ਸਿਕੰਦਰ ਸਿੰਘ ਘਰਾਗਣਾ , ਹਰਦੇਵ ਸਿੰਘ ਖਿਆਲਾ , ਜਗਰਾਜ ਰੱਲਾ , ਜਸਗੀਰ ਸਿੰਘ ਢਿੱਲੋ , ਅਜਾਇਬ ਸਿੰਘ ਅਲੀਸ਼ੇਰ , ਪੈਰਾ- ਮੈਡੀਕਲ ਦੇ ਕੇਵਲ ਸਿੰਘ ਮਾਨਸਾ , ਹਾਕਮ ਸਿੰਘ ਢੈਪਈ , ਜਮਹੂਰੀ ਕਿਸਾਨ ਸਭਾ ਦੇ ਮੇਜਰ ਸਿੰਘ ਦੂਲੋਵਾਲ , ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਨਿਰਮਲ ਸਿੰਘ ਝੰਡੂਕੇ ,ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਦਲਜੀਤ ਸਿੰਘ , ਸ੍ਰੋਮਣੀ ਅਕਾਲੀ ਦਲ ਦੇ ਪ੍ਰੇਮ ਕੁਮਾਰ ਅਰੋੜਾ , ਗੁਰਮੇਲ ਸਿੰਘ ਫਫੜੇ , ਕਾਗਰਸ ਵੱਲੋ ਡਾ. ਮਨਜੀਤ ਰਾਣਾ , ਪ੍ਰੈਸ ਕਲੱਬ ਵੱਲੋ ਆਤਮਾ ਸਿੰਘ ਪੁਮਾਰ , ਗੁਰਜੀਤ ਸਿੰਘ ਸ਼ੀਂਹ , ਗੁਰਜੰਟ ਸਿੰਘ ਬਾਜੇਵਾਲਾ , ਜਗਸੀਰ ਸਿੰਘ ਬਿੱਲੂ ਤੇ ਦਫ਼ਤਰੀ ਸਟਾਫ ਵੱਲੋ ਰਾਜੇਸ਼ ਕੁਮਾਰ ਵਿੱਕੀ , ਰਾਜਵਿੰਦਰ ਸਿੰਘ , ਗੋਰਵ ਕੁਮਾਰ ਜੇਈ ਆਦਿ ਵੀ ਹਾਜਰ ਸਨ ।

ਸਰਧਾਜਲੀ ਸਮਾਗਮ ਦੇ ਅਖੀਰ ਵਿੱਚ ਕਰਮਜੀਤ ਫਫੜੇ ਦੇ ਭਰਾਵਾਂ ਸੱਤਪਾਲ ਸਿੰਘ , ਗੁਰਦਰਸਨ ਸਿੰਘ ਐਕਸ ਸਬ ਇੰਸਪੈਕਟਰ ਪੰਜਾਬ ਪੁਲਿਸ , ਪੂਰਨ ਸਿੰਘ ਐਕਸ ਸਬ ਇੰਸਪੈਕਟਰ ਪੰਜਾਬ ਪੁਲਿਸ ਨੇ ਸਾਝੇ ਰੂਪ ਪਰਿਵਾਰ ਦੇ ਦੁੱਖ ਵਿੱਚ ਸ਼ਰੀਕ ਹੋਣ ਤੇ ਸਭਨਾ ਧੰਨਵਾਦ ਕੀਤਾ ।

ਜਾਰੀ ਕਰਤਾ : ਬਿੱਕਰ ਸਿੰਘ ਮਾਖਾ

ਮੋਬਾਈਲ ਨੰਬਰ : 9876427685

despunjab.in 19 September 2024 19 September 2024
Share This Article
Facebook Twitter Whatsapp Whatsapp Email Print
Previous Article ਕਾਵਿ ਸੰਗ੍ਰਹਿ ‘ਖ਼ਲਾਅ ਹੁਣ ਵੀ ਹੈ’ ਲੋਕ ਅਰਪਣ
Next Article ਸੂਬਾ ਪੱਧਰੀ ਅੰਡਰ 19 ਸਕੂਲੀ ਹਾਕੀ ਖੇਡਾਂ ਵਿੱਚ ਪੀ ਆਈ ਐਸ ਲੁਧਿਆਣਾ ਦੇ ਗੱਭਰੂਆ ਦਾ ਕਬਜ਼ਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?