By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਪਾਕਿਸਤਾਨ ਕ੍ਰਿਕਟ ਟੀਮ ਆਈਸੀਸੀ ਵਿਸ਼ਵ ਕੱਪ ਵਿੱਚ ਕਿਸੇ ਵੀ ਹੋਰ ਟੀਮ ਦੀ ਤਰ੍ਹਾਂ ਹੋਵੇਗੀ ਦਾਖਲ ਕਰਵਾਉਣਗੇ
    2 years ago
    ਮਨੂ ਭਾਕਰ ਤੇ ਸਰਬਜੋਤ ਦੀ ਜੋੜੀ ਨੇ ਪੈਰਿਸ ਓਲੰਪਿਕ ‘ਚ ਜਿੱਤਿਆ ਦੂਜਾ ਤਮਗਾ,
    10 months ago
    ਮੂਸੇਵਾਲਾ ਕਤਲਕਾਂਡ ‘ਚ ਵੱਡੀ ਖ਼ਬਰ: ਭਾਰਤ ਲੈ ਕੇ ਆਈ ਦਿੱਲੀ ਪੁਲਿਸ ਗੈਂਗਸਟਰ ਸਚਿਨ ਬਿਸ਼ਨੋਈ ਨੂੰ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਉੱਦਮੀਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਲੋਕ ਪੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ludhiana > ਉੱਦਮੀਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਲੋਕ ਪੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ
ludhianaਚੰਡੀਗੜ੍ਹਪੰਜਾਬ

ਉੱਦਮੀਆਂ ਨੇ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਕੀਤੇ ਲੋਕ ਪੱਖੀ ਉਪਰਾਲਿਆਂ ਦੀ ਕੀਤੀ ਸ਼ਲਾਘਾ

gagan phul
Last updated: 2024/03/03 at 1:25 PM
gagan phul 1 year ago
Share
SHARE

ਲੁਧਿਆਣਾ, 3 ਮਾਰਚ: ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਇਥੋਂ ਦੇ ਲੋਕਾਂ ਦੇ ਵਿਕਾਸ ਲਈ ਨਿਸ-ਦਿਨ ਕੀਤੇ ਜਾ ਰਹੇ ਅਸੀਮ ਤੇ ਮਹੱਤਪੂਰਨ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਉੱਦਮੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਪੰਜਾਬ ਅਤੇ ਪੰਜਾਬੀਆਂ ਦੇ ਚੰਗੇਰੇ ਭਵਿੱਖ ਲਈ ਨਵੀਂ ਉਮੀਦ ਜਗਾਈ ਹੈ।

ਪੰਜਾਬ ਸਰਕਾਰ ਦੇ ਕੰਮਕਾਜ ਦੀ ਸ਼ਲਾਘਾ ਕਰਦਿਆਂ ਫੁਟਵੀਅਰ ਐਸੋਸੀਏਸ਼ਨ ਦੇ ਵਰੁਣ ਜੈਰਥ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਓ.ਟੀ.ਐਸ ਸਕੀਮ ਦੀ ਸਮਾਂ ਸੀਮਾ ਦੋ ਮਹੀਨੇ ਵਧਾਏ ਜਾਣ ਵਾਲੀ ਮੰਗ ਨੂੰ ਤੁਰੰਤ ਪ੍ਰਵਾਨ ਕਰਨ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਇਹ ਸਮਾਂ ਸੀਮਾ ਪਹਿਲੋਂ 15 ਮਾਰਚ ਨੂੰ ਖ਼ਤਮ ਹੋ ਰਹੀ ਸੀ, ਜੋ ਹੁਣ 15 ਮਈ ਤੱਕ ਵਧਾ ਦਿੱਤੀ ਗਈ ਹੈ।

ਕੁੱਕੂ ਐਕਸਪੋਰਟਸ ਦੇ ਦਿਨੇਸ਼ ਪੁਰੀ ਨੇ ਮਾਨ ਸਰਕਾਰ ਦੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਵਰਗੇ ਨੇਕ ਤੇ ਸੁਚੱਜੇ ਉਪਰਾਲੇ ਦੀ ਸ਼ਲਾਘਾ ਕੀਤੀ ਕਿਉਂਕਿ ਉਨ੍ਹਾਂ ਨੂੰ ਮਹਿਜ਼ ਅੱਧੇ ਘੰਟੇ ਵਿੱਚ ਹੀ ਆਪਣੇ ਘਰ ਨੇੜਲੇ ਕੈਂਪਾਂ ਤੋਂ ਆਪਣੇ ਪੁੱਤਰ ਦਾ ਜਨਮ ਸਰਟੀਫਿਕੇਟ ਪ੍ਰਾਪਤ ਹੋ ਗਿਆ ਸੀ। ਉਨ੍ਹਾਂ ਨੇ ਮੁੱਖ ਮੰਤਰੀ ਨੂੰ ਚੀਨ ਤੋਂ ਘੱਟ ਕੀਮਤ ’ਤੇ ਦਰਾਮਦ ਕੀਤੇ ਜਾ ਰਹੇ ਕੱਪੜੇ (ਫੈਬਰਿਕ) ’ਤੇ ਰੋਕ ਲਗਾਉਣ ਦੀ ਵੀ ਅਪੀਲ ਕੀਤੀ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਇਸ ਸਬੰਧ ਵਿੱਚ ਜਲਦ ਹੀ ਕੇਂਦਰ ਸਰਕਾਰ ਕੋਲ ਮੁੱਦਾ ਉਠਾਉਣਗੇ।

ਬਾਬਾ ਚਿਕਨ ਤੋਂ ਹਰਮੀਕ ਸਿੰਘ ਨੇ ‘ਮੇਰਾ ਬਿੱਲ, ਮੇਰਾ ਅਧਿਕਾਰ’ ਐਪ ਦੀ ਸ਼ਲਾਘਾ ਕੀਤੀ, ਕਿਉਂ ਜੋ ਹੁਣ ਇਸ ਨੇ ਟੈਕਸਦਾਤਾਵਾਂ ਨੂੰ ਸਹੀ ਤੇ ਸੁਚੱਜਾ ਮੰਚ ਪ੍ਰਦਾਨ ਕੀਤਾ ਹੈ। ਟੈਕਸ ਨਾ ਭਰਨ ਵਾਲਿਆਂ ਨੇ ਵੀ ਟੈਕਸ ਭਰਨਾ ਸ਼ੁਰੂ ਕਰ ਦਿੱਤਾ ਹੈ ਕਿਉਂਕਿ ਇਹ ਐਪ ਜਾਅਲੀ ਬਿੱਲਾਂ ਦੀ ਬੜੀ ਆਸਾਨੀ ਨਾਲ ਜਾਂਚ ਕਰ ਲੈਂਦੀ ਹੈ। ਧਰਤੀ ਹੇਠਲੇ ਪਾਣੀ ਨੂੰ ਬਚਾਉਣ ਸਬੰਧੀ ਬੇਨਤੀ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਸਤਹੀ ਪਾਣੀ ਨੂੰ ਖੇਤਾਂ ਤੱਕ ਪਹੁੰਚਾਉਣ ਦੀ ਸਹੂਲਤ ਦੇਣ ਤੋਂ ਇਲਾਵਾ ਜਲਦ ਹੀ ਉਦਯੋਗਿਕ ਯੂਨਿਟ ਨੂੰ ਵੀ ਨਹਿਰੀ ਪਾਣੀ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਜਲਦ ਹੀ 24*7 ਸਿੱਧਵਾਂ ਨਹਿਰ ਅਧਾਰਤ ਸਤਹੀ ਜਲ ਸਪਲਾਈ ਪ੍ਰੋਜੈਕਟ ਸ਼ੁਰੂ ਕੀਤਾ ਜਾਵੇਗਾ।

ਇੱਕ ਟਿਸ਼ੂ ਨਿਰਮਾਤਾ ਤਲਵਿੰਦਰ ਕੁਮਾਰ ਨੇ ਵੀ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੋਰਾਹਾ ਅਤੇ ਖੰਨਾ ਵਿਖੇ ਸੀ.ਸੀ.ਟੀ.ਵੀ. ਲਗਾਏ ਜਾਣ ਦੀ ਉਨ੍ਹਾਂ ਦੀ ਮੰਗ ਨੂੰ ਤੁਰੰਤ ਸਵੀਕਾਰ ਕਰ ਲਿਆ।

ਇੰਟੀਗ੍ਰੇਟਿਡ ਟੈਕਸਟਾਈਲ ਐਂਡ ਨਿਟਵੇਅਰਜ਼ ਤੋਂ ਰਾਜੇਸ਼ ਗੁਪਤਾ ਨੇ ਸਮੇਂ ਸਿਰ ਰਿਫੰਡ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੂੰਜੀਗਤ ਵਸਤਾਂ ’ਤੇ ਅਦਾ ਕੀਤੇ ਟੈਕਸ ’ਚ ਰਾਹਤ ਦੇਣ ਦਾ ਮੁੱਦਾ ਜੀ.ਐੱਸ.ਟੀ. ਕੌਂਸਲ ਕੋਲ ਉਠਾਉਣ ਦਾ ਵੀ ਭਰੋਸਾ ਦਿੱਤਾ ।

ਸਮਾਲ ਸਕੇਲ ਟੈਕਸਟਾਈਲ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਨੇ ‘ਪੀ.ਪੀ. ਸਾਂਝ’ ਐਪ ਨੂੰ ਲਾਂਚ ਕਰਨ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ ਕਿਉਂਕਿ ਇਸ ਨੇ ਮਜ਼ਦੂਰਾਂ ਦੀ ਤੁਰੰਤ ਤਸਦੀਕ ਨੂੰ ਯਕੀਨੀ ਬਣਾਇਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰੀ ਵਿਭਾਗਾਂ ਖਾਸ ਕਰਕੇ ਪੀ.ਪੀ.ਸੀ.ਬੀ. ਨੂੰ ਜਮ੍ਹਾਂ ਕਰਵਾਏ ਸਾਰੇ ਐਨ.ਓ.ਸੀ. ਅਤੇ ਹੋਰ ਦਸਤਾਵੇਜ਼ਾਂ ਨੂੰ  ਉਸੇ ਦਿਨ ਕਲੀਅਰ ਕੀਤਾ ਜਾ ਰਿਹਾ ਹੈ।

ਇਸੇ ਤਰ੍ਹਾਂ ਪਲਾਸਟਿਕ ਮੈਨੂਫੈਕਚਰਰਜ਼ ਐਂਡ ਟਰੇਡਰਜ਼ ਐਸੋਸੀਏਸ਼ਨ ਦੇ ਰਾਜੀਵ ਜੈਨ ਨੇ ਪੰਜਾਬ ਵਿੱਚ 120 ਮਾਈਕਰੋਨ ਦੇ ਪਲਾਸਟਿਕ ਬੈਗ ਤੋਂ ਪਾਬੰਦੀ ਹਟਾਏ ਜਾਣ ਲਈ ਮਦਦ ਮੰਗੀ, ਜਿਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜਲਦ ਹੀ ਸਬੰਧਤ ਐਕਟ ਵਿੱਚ ਲੋੜੀਂਦੀ ਸੋਧ ਕਰ ਦਿੱਤੀ ਜਾਵੇਗੀ।

ਮਧੂ ਮੱਖੀ ਪਾਲਕ, ਗੋਬਿੰਦਰ ਸਿੰਘ ਨੇ ਨਿਵੇਸ਼ ਪੰਜਾਬ ਸਕੀਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਸ ਨੂੰ ਮਧੂ ਮੱਖੀ ਪਾਲਣ ਯੂਨਿਟ ਸਥਾਪਿਤ ਕਰਨ ਲਈ 17.5 ਲੱਖ ਰੁਪਏ ਦੀ ਸਬਸਿਡੀ ਮਿਲੀ ਹੈ। ਉਸ ਨੇ ਹੋਰ ਨਿਵੇਸ਼ਕਾਂ ਨੂੰ ਵੀ ਇਨਵੈਸਟ ਪੰਜਾਬ ਅਧੀਨ ਵੱਖ-ਵੱਖ ਸਕੀਮਾਂ ਦਾ ਲਾਭ ਲੈਣ ਦੀ ਅਪੀਲ ਕੀਤੀ।

ਇੱਕ ਹੋਰ ਵਪਾਰੀ ਸੁਰੇਸ਼ ਧੀਰ ਨੇ ਵਪਾਰੀ ਭਾਈਚਾਰੇ ਦੇ ਹਿੱਤਾਂ ਦੀ ਰਾਖੀ ਲਈ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਲਟਕਦੀਆਂ ਤਾਰਾਂ ਦਾ ਮਸਲਾ ਪਹਿਲਾਂ ਹੀ ਹੱਲ ਕੀਤਾ ਜਾ ਰਿਹਾ ਹੈ, ਜੋ ਪਿਛਲੇ ਕਈ ਦਹਾਕਿਆਂ ਤੋਂ ਲੰਬਿਤ ਸੀ।

gagan phul 3 March 2024 3 March 2024
Share This Article
Facebook Twitter Whatsapp Whatsapp Email Print
Previous Article ਪਿੰਡ ਘੁੱਦਾ ਤੇ ਨੰਦਗੜ੍ਹ ਵਿਖੇ ਕਿਸਾਨਾਂ ਤੇ ਕੁਦਰਤ ਹੋਈ ਕ੍ਰੋਪ, ਗੜ੍ਹੇ ਮਾਰੀ ਹੋਣ ਕਾਰਨ ਕਿਸਾਨਾਂ ਦੇ ਚਿਹਰੇ ਮੁਰਝਾਏ, ਕਿਸਾਨ ਪਰਮਾਤਮਾ ਅੱਗੇ ਮੌਸਮ ਸਾਫ ਰੱਖਣ ਦੀਆਂ ਕਰਨ ਲੱਗੇ ਬੇਨਤੀਆਂ
Next Article ਲੁਧਿਆਣਾ ਵਿਖੇ ਸਰਕਾਰ-ਵਪਾਰ ਮਿਲਣੀ ਦੌਰਾਨ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਉਦਯੋਗਪਤੀਆਂ ਨਾਲ ਵਿਸਥਾਰਤ ਵਿਚਾਰ-ਵਟਾਂਦਰਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?