By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਏਡਜ਼ ਮਰੀਜ ਦੇ ਕਾਨੂੰਨੀ ਪੱਖ ਬਾਰੇ ਜਾਨਣਾ ਆਤਿ ਜਰੂਰੀ :ਡਾ. ਰਣਜੀਤ ਸਿੰਘ ਰਾਏ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਏਡਜ਼ ਮਰੀਜ ਦੇ ਕਾਨੂੰਨੀ ਪੱਖ ਬਾਰੇ ਜਾਨਣਾ ਆਤਿ ਜਰੂਰੀ :ਡਾ. ਰਣਜੀਤ ਸਿੰਘ ਰਾਏ
ਮਾਲਵਾ

ਏਡਜ਼ ਮਰੀਜ ਦੇ ਕਾਨੂੰਨੀ ਪੱਖ ਬਾਰੇ ਜਾਨਣਾ ਆਤਿ ਜਰੂਰੀ :ਡਾ. ਰਣਜੀਤ ਸਿੰਘ ਰਾਏ

gagan phul
Last updated: 2024/03/15 at 2:51 PM
gagan phul 1 year ago
Share
SHARE
Highlights
  • #mansanews

15 ਮਾਰਚ (ਸੋਨੂੰ ਕਟਾਰੀਆ) ਮਾਨਸਾ: ਐਚ.ਆਈ. ਵੀ/ਏਡਜ਼ ਸੰਬੰਧੀ ਜਾਗਰੂਕਤਾ ਲਈ ਕਾਨੂੰਨੀ ਪੱਖ ਨੂੰ ਜਾਗ੍ਰਿਤ ਕਰਨ ਹਿੱਤ ਇਕ ਜਰੂਰੀ ਟ੍ਰੇਨਿੰਗ ਦਫਤਰ ਸਿਵਲ ਸਰਜਨ ਮਾਨਸਾ ਵਿਖੇ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਮੈਡੀਕਲ ਅਫਸਰ ਦੀ ਡਾ.ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਦੀ ਅਗਵਾਈ ਹੇਠ ਹੋਈ। ਮੌਕੇ ਡਾ.ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਕਿਹਾ ਕਿ ਏਡਜ਼ ਇਕ ਲਾ-ਇਲਾਜ ਬੀਮਾਰੀ ਹੈ, ਪ੍ਰੰਤੂ ਪਰਹੇਜ਼ ਹੀ ਇਸ ਬਿਮਾਰੀ ਦਾ ਇਲਾਜ ਹੈ, ਬਿਮਾਰੀ ਦੇ ਫੈਲਣ ਦਾ ਮੁੱਖ ਕਾਰਨ ਦੂਸ਼ਿਤ ਸੂਈਆਂ ਸਰਿੰਜਾਂ ,ਦੂਸ਼ਿਤ ਖ਼ੂਨ ,ਅਣਸੁਰੱਖਿਅਤ ਸੈਕਸੂਅਲ ਸੰਬੰਧ ,ਮਾਂ ਤੋਂ ਬੱਚੇ ਨੂੰ ਵੀ ਹੋ ਸਕਦੀ ਹੈ ।ਅਜੋਕੇ ਸਮੇਂ ਵਿਚ ਨੱਕ ,ਕੰਨ ਬਿਨਾਉਣ ਲਈ ਵਰਤੀਆਂ ਦੂਸ਼ਿਤ ਸੂਈਆਂ,ਟੈਟੂ ਖੁਦਵਾਉਣ ਸਮੇਂ ਵੀ ਇਹ ਬਿਮਾਰੀ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ।ਸਮੇਂ ਸਮੇਂ ਤੇ ਨੁੱਕੜ ਨਾਟਕ ,ਮਾਈਕਿੰਗ ,ਪ੍ਰਦਰਸ਼ਨੀ,ਪੋਸਟਰ ,ਪੈਂਫਲਿਟ , ਬੈਨਰਾਂ ਤੇ ਹੋਰ ਤਰੀਕਿਆਂ ਨਾਲ ਏਡਜ਼ ਦੀ ਬਿਮਾਰੀ ਰਾਹੀਂ ਲੋਕਾਂ ਨੂੰ ਸਿਹਤ ਵਿਭਾਗ ਵਲੋਂ ਜਾਗਰੂਕ ਕੀਤਾ ਜਾਂਦਾ ਹੈ। ਉਨ੍ਹਾਂ ਨੇ ਕਿਹਾ ਕਿ ਇਸ ਐਕਟ ਦੇ ਕਾਨੂੰਨੀ ਪੱਖ ਬਾਰੇ ਵੀ ਸਾਨੂੰ ਜਾਣੂ ਹੋਣਾ ਅਤਿ ਜਰੂਰੀ ਹੈ। ਜੋ ਅਧਿਕਾਰੀ ਕਰਮਚਾਰੀ ਅਤੇ ਹੋਰ ਪੈਰਾਮੈਡੀਕਲ ਸਟਾਫ ਸਟਾਫ ਦੀਆਂ ਜ਼ਿੰਮੇਵਾਰੀਆਂ ਤੈਅ ਕਰਦੀਅਆਂ ਹਨ । ਐਡਵੋਕੇਟ ਗਗਨਦੀਪ ਸਿੰਘ ਚਾਹਿਲ ਅਤੇ ਵਕੀਲ ਬਲਵੰਤ ਭਾਟੀਆ ਦੁਆਰਾ ਐਚ.ਆਈ. ਵੀ/ਏਡਜ ਬਾਰੇ ਕਾਨੂੰਨੀ ਜਾਣੂ ਕਰਨ ਹਿੱਤ ਮੀਟਿੰਗ ਦਾ ਆਯੋਜਨ ਕੀਤਾ ਗਿਆ।
ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਪੂਰੇ ਪੰਜਾਬ ਵਿਚ ਏਡਜ਼/ ਐੱਚ.ਆਈ. ਵੀ.ਜਨਜਾਗਰੂਕਤਾ ਮੁਹਿੰਮ ਦੇ ਨਾਲ ਨਾਲ ਇਸ ਐਕਟ ਦੇ ਤਹਿਤ ਕਾਨੂੰਨੀ ਪੱੱਖ ਬਾਰੇ ਵਿਸਥਾਰ ਸਹਿਤ ਜਾਨਕਾਰੀ ਦਿੰਦਿਆ ਐਡਵੋਕੇਟ ਗਗਨਦੀਪ ਸਿੰਘ ਚਾਹਿਲ ਅਤੇ ਸੀਨੀਅਰ ਵਕੀਲ ਬਲਵੰਤ ਭਾਟੀਆ ਨੇ ਵਿਸਥਾਰ ਪੂਰਵਕ ਦੱਸਿਆ ਕੀ ਮਰੀਜ ਦਾ ਨਾਮ ਕਿਸੇ ਵੀ ਕੀਮਤ ਤੇ ਪ੍ਰਦਰਸ਼ਿਤ ਨਹੀਂ ਕਰਨਾ ਚਾਹੀਦਾ । ਡਾਕਟਰ ਅਤੇ ਸਹਾਇਕ ਸਟਾਫ ਹੋਣ ਨਾਤੇ ਅਜਿਹੇ ਮਰੀਜਾਂ ਨਾਲ ਵਿਤਕਰਾ ਜਾ ਭੇਦਭਾਵ ਨਹੀਂ ਕਰਨਾ ਚਾਹੀਦਾ ਅਜਿਹਾ ਕਰਨਾ ਕਾਨੂੰਨੀ ਜੁਰਮ ਹੈ ।ਮਰੀਜ ਨਾਲ ਮਿਤਤਰਤਾ ਵਾਲਾ ਸਬੰਧ ਬਣਾ ਕੇ ਰਖਣਾ ਚਾਹੀਦਾ ਹੈਂ।ਅਜਿਹਾ ਕਰਨਾ ਐਕਟ 2017 ਦੀ ਉਲੰਘਣਾ ਹੈ । ਇਸ
ਇਸ ਮੌਕੇ ਡਾ. ਕੰਵਲਪ੍ਰੀਤ ਬਰਾੜ ਜਿਲਾ ਟੀਕਾਕਰਨ ਅਫਸਰ,ਡਾ ਬਲਜੀਤ ਕੌਰ ਅਐ.ਐਮ.ਓ ਮਾਨਸਾ,ਡਾ.ਅੰਕਿਤ ਜਿੰਦਲ,ਡਾ.ਹਰਮਨਜੀਤ ਕੌਰ ਝੁਨੀਰ ਜ਼ਿਲ੍ਹਾ ਮਾਸ ਮੀਡੀਆ ,ਦਰਸ਼ਨ ਸਿੰਘ ਡਿਪਟੀ ਮਾਸ ਮੀਡੀਆ ਅਫਸਰ ਅਤੇ ਹੋਰ ਸਟਾਫ ਹਾਜਰ ਸਨ।

gagan phul 15 March 2024 15 March 2024
Share This Article
Facebook Twitter Whatsapp Whatsapp Email Print
Previous Article ਮਲੇਰੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਚੋਕਸ- ਡਾ. ਰਣਜੀਤ ਸਿੰਘ ਰਾਏ
Next Article ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਟੋਲ ਫ਼ਰੀ ਨੰਬਰ ਜਾਰੀ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?