By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਐਡਵੋਕੇਟ ਬਲਕਰਨ ਬੱਲੀ ਅਤੇ ਐਡਵੋਕੇਟ ਬਲਵੀਰ ਕੌਰ ਨੂੰ ਸਦਮਾ ਮਾਤਾ ਦਾ ਦਿਹਾਂਤ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਐਡਵੋਕੇਟ ਬਲਕਰਨ ਬੱਲੀ ਅਤੇ ਐਡਵੋਕੇਟ ਬਲਵੀਰ ਕੌਰ ਨੂੰ ਸਦਮਾ ਮਾਤਾ ਦਾ ਦਿਹਾਂਤ
ਮਾਨਸਾਮਾਲਵਾ

ਐਡਵੋਕੇਟ ਬਲਕਰਨ ਬੱਲੀ ਅਤੇ ਐਡਵੋਕੇਟ ਬਲਵੀਰ ਕੌਰ ਨੂੰ ਸਦਮਾ ਮਾਤਾ ਦਾ ਦਿਹਾਂਤ

gagan phul
Last updated: 2024/10/28 at 5:15 PM
gagan phul 8 months ago
Share
SHARE

27 ਅਕਤੂਬਰ (ਨਾਨਕ ਸਿੰਘ ਖੁਰਮੀ) ਮਾਨਸਾ: ਐਡਵੋਕੇਟ ਬਲਕਰਨ ਸਿੰਘ ਬੱਲੀ ਅਤੇ ਐਡਵੋਕੇਟ ਬਲਵੀਰ ਕੌਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਬੱਲੀ ਦੀ ਸੱਸ ਮਾਤਾ ਅਤੇ ਬਲਵੀਰ ਕੌਰ ਦੀ ਮਾਤਾ ਸੁਖਜੀਤ ਕੌਰ (73)ਦਾ ਮਾਲਵੇ ‘ਚ ਫੈਲੀ ਕੈਂਸਰ ਵਰਗੀ ਨਾ ਮੁਰਾਦ ਬਿਮਾਰੀ ਕਾਰਨ ਸਮੇਂ ਤੋਂ ਪਹਿਲਾਂ ਹੀ ਦਿਹਾਂਤ ਹੋ ਗਿਆ। ਪਿਛਲੇ ਸਮੇਂ ਦੌਰਾਨ ਮਾਤਾ ਜੀ ਦਾ ਵੱਖ ਵੱਖ ਹਸਪਤਾਲਾਂ ਤੋਂ ਇਲਾਜ ਵੀ ਚਲਦਾ ਰਿਹਾ। ਪ੍ਰੰਤੂ ਮਾਤਾ ਜੀ ਦੀ ਤੰਦਰੁਸਤੀ ਸੰਭਵ ਨਹੀਂ ਹੋ ਸਕੀ । ਪਿਛਲੇ ਦੋ ਤਿੰਨ ਦਿਨਾਂ ਤੋਂ ਮਾਤਾ ਜੀ ਸਥਾਨਕ ਬਰਾੜ ਹਸਪਤਾਲ ‘ਚ ਜੇਰੇ ਇਲਾਜ਼ ਸਨ, ਅਤੇ ਅੱਜ ਸਵੇਰ ਸਮੇਂ ਉਹਨਾਂ ਦਾ ਦਿਹਾਂਤ ਹੋ ਗਿਆ। ਉਹਨਾਂ ਦੇ ਸਸਕਾਰ ਸਮੇਂ ਮਾਨਸਾ ਜਿਲੇ ਦੀਆਂ ਵੱਖ ਵੱਖ ਸਮਾਜਿਕ, ਰਾਜਨੀਤਿਕ ਅਤੇ ਅਤੇ ਧਾਰਮਿਕ ਜਥੇਬੰਦੀਆਂ/ ਪਾਰਟੀਆਂ ਦੇ ਆਗੂਆਂ ਤੋਂ ਇਲਾਵਾ ਉਹਨਾਂ ਦੇ ਰਿਸ਼ਤੇਦਾਰ ਅਤੇ ਮਿੱਤਰ ਦੋਸਤ ਵੀ ਹਾਜ਼ਰ ਸਨ। ਇਸ ਸਮੇਂ ਐਡਵੋਕੇਟ ਬੱਲੀ ਨੇ ਦੱਸਿਆ ਕਿ ਮਾਤਾ ਜੀ ਭਾਵੇਂ ਆਪ ਅਣਪੜ ਹੀ ਸਨ ਪਰੰਤੂ ਉਹਨਾਂ ਨੇ ਆਪਣੇ ਬੱਚਿਆਂ ਨੂੰ ਉੱਚ ਪੱਧਰੀ ਸਿੱਖਿਆ ਦੁਵਾਉਣ ‘ਚ ਕੋਈ ਕਸਰ ਬਾਕੀ ਨਹੀਂ ਛੱਡੀ । ਮਾਤਾ ਜੀ ਸਾਲ 1978 ‘ਚ ਸ. ਸੁਖਮੰਦਰ ਸਿੰਘ ਨਾਲ ਪਿੰਡ ਖੋਖਰ ਖੁਰਦ ਵਿਖੇ ਵਿਆਹ ਦੇ ਬੰਧਨ ‘ਚ ਬੱਝ ਗਏ । ਮਾਤਾ ਦੀ ਕੁੱਖੋਂ ਦੋ ਬੇਟੀਆਂ ਨੇ ਜਨਮ ਲਿਆ ਜਿਹਨਾ ਚੋਂ ਵੱਡੀ ਬੇਟੀ ਬਲਵੀਰ ਕੌਰ ਨੇ ਕਾਨੂੰਨ ਦੀ ਪੜ੍ਹਾਈ ਕੀਤੀ ਹੋਈ ਹੈ ਅਤੇ ਮਾਨਸਾ ਜਿਲਾ ਕਚਹਿਰੀਆਂ ‘ਚ ਬਤੌਰ ਸੀਨੀਅਰ ਵਕੀਲ ਪ੍ਰੈਕਟਿਸ ਕਰ ਰਹੇ ਹਨ। ਬਲਵੀਰ ਕੌਰ ਦਾ ਵਿਆਹ ਐਡਵੋਕੇਟ ਬਲਕਰਨ ਸਿੰਘ ਬੱਲੀ ਨਾਲ ਹੋਇਆ ਹੈ। ਵੱਡੀ ਬੇਟੀ ਅਤੇ ਜਵਾਈ ਵਕਾਲਤ ਦੇ ਨਾਲ ਨਾਲ ਕਿਸਾਨ ਜਥੇਬੰਦੀਆਂ ਵਿਚ ਵੀ ਮੋਹਰੀ ਭੂਮਿਕਾ ਅਦਾ ਰਹੇ ਹਨ। ਛੋਟੀ ਬੇਟੀ ਗੁਰਦੀਪ ਕੌਰ ਬਤੌਰ ਲੈਕਚਰਾਰ ਅਤੇ ਜਵਾਈ ਸ.ਇਕਬਾਲ ਸਿੰਘ ਬਤੌਰ ਉਪਵੈਦ ਆਪਣੀਆਂ ਸੇਵਾਵਾਂ ਦੇ ਰਹੇ ਹਨ। ਦੋਵੇਂ ਪਤੀ ਪਤਨੀ ਆਪਣੇ ਆਪਣੇ ਫੀਲਡ ਵਿਚ ਜੱਥੇਬੰਦੀਆਂ ਵਿਚ ਵੀ ਸਰਗਰਮ ਹਨ। ਕਿਸਾਨ ਅੰਦੋਲਨ ਦੌਰਾਨ ਮਾਤਾ ਜੀ ਨੇ ਘਰ ਦੀਆਂ ਜ਼ਿੰਮੇਵਾਰੀਆਂ ਨਿਭਾਈਆਂ,ਇਹੀ ਕਾਰਨ ਸੀ ਬੱਚੇ ਸਰਗਰਮੀ ਨਾਲ ਦਿੱਲੀ ਵਿਖੇ ਕਿਸਾਨ ਅੰਦੋਲਨ ਵਿਚ ਲੰਬੇ ਸਮੇਂ ਤੱਕ ਭਾਗ ਲੈ ਸਕੇ। ਮਾਤਾ ਜੀ ਨੂੰ ਮਾਲਵੇ ਵਿਚ ਫੈਲੀ ਕੈਂਸਰ ਵਰਗੀ ਭਿਆਨਕ ਬਿਮਾਰੀ ਨੇ ਆਪਣੀ ਲਪੇਟ ਵਿਚ ਲੈ ਲਿਆ ਜਿਸ ਦਾ ਪਰਿਵਾਰ ਨੂੰ ਆਖਰੀ ਸਟੇਜ ‘ਤੇ ਪਹੰਚਣ ਦਾ ਸਿਰਫ਼ ਦੋ ਮਹੀਨੇ ਪਹਿਲਾਂ ਹੀ ਪਤਾ ਲੱਗਾ। ਮਾਤਾ ਦੇ ਸਿਰਫ਼ ਦੋ ਧੀਆਂ ਹੋਣ ਕਰਕੇ ਅਰਥੀ ਨੂੰ ਮੋਢਾ ਵੀ ਦੋਵੇਂ ਧੀਆਂ ਅਤੇ ਜਵਾਈਆਂ ਵੱਲੋਂ ਹੀ ਦਿੱਤਾ ਗਿਆ।ਘੜੀ ਭੰਨਣ ਦੀ ਰਸਮ ਵੀ ਉਹਨਾਂ ਦੀ ਵੱਡੀ ਬੇਟੀ ਐਡਵੋਕੇਟ ਬਲਵੀਰ ਕੌਰ ਵੱਲੋਂ ਹੀ ਨਿਭਾਈ ਗਈ।
ਉਹਨਾਂ ਦਾ ਸਸਕਾਰ ਅੱਜ ਸਥਾਨਕ ਰਾਮਬਾਗ ਵਿਖੇ ਕਰ ਦਿੱਤਾ ਗਿਆ। ਸਸਕਾਰ ਮੌਕੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਕਾਂਗਰਸ ਪਾਰਟੀ ਦੇ ਜਿਲਾ ਪ੍ਰਧਾਨ ਅਰਸ਼ਦੀਪ ਸਿੰਘ ਮਾਈਕਲ ਗਾਗੋਵਾਲ,ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਸਕੱਤਰ ਗੁਰਨਾਮ ਭੀਖੀ,ਕਰਨੈਲ ਸਿੰਘ ਮਾਨਸਾ,ਸੀ.ਪੀ.ਆਈ. ਦੇ ਜਿਲਾ ਸਕੱਤਰ ਕਾਮਰੇਡ ਕ੍ਰਿਸ਼ਨ ਚੌਹਾਨ, ਧੰਨਾ ਮੱਲ ਗੋਇਲ, ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਰਪ੍ਰੀਤ ਭੈਣੀ,ਸਾਬਕਾ ਪ੍ਰਧਾਨ ਵਿਜੇ ਸਿੰਗਲਾ, ਮਜਦੂਰ ਮੁਕਤੀ ਮੋਰਚਾ ਦੇ ਆਗੂ ਭਗਵੰਤ ਸਿੰਘ ਸਮਾਓ, ਗੁਰਲਾਭ ਸਿੰਘ ਮਾਹਲ, ਕਿਸਾਨ ਆਗੂ ਮਹਿੰਦਰ ਸਿੰਘ ਭੈਣੀ ਬਾਘਾ, ਪੱਤਰਕਾਰ ਆਤਮਾ ਸਿੰਘ ਪਮਾਰ, ਗੁਰਜੰਟ ਸਿੰਘ ਮਾਨਸਾ ਸਮੇਤ ਬਾਰ ਐਸੋਸੀਏਸ਼ਨ ਦੇ ਮੈਂਬਰ ਵੱਖ ਵੱਖ ਰਾਜਨੀਤਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਆਗੂ ਵੀ ਹਾਜ਼ਰ ਸਨ। ਮਾਤਾ ਜੀ ਦੇ ਨਮਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠਾਂ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ 3 ਨਵੰਬਰ ਦਿਨ ਐਤਵਾਰ ਨੂੰ ਵਿਸ਼ਵਕਰਮਾ ਭਵਨ ਮਾਨਸਾ ਵਿਖੇ ਦੁਪਹਿਰ 12 ਵਜੇ ਤੋਂ 1 ਵਜੇ ਤੱਕ ਹੋਵੇਗਾ।

gagan phul 28 October 2024 28 October 2024
Share This Article
Facebook Twitter Whatsapp Whatsapp Email Print
Previous Article ਅਮਿਟ ਯਾਦਾਂ ਛਾਪ ਗਿਆ ਨੇਕੀ ਨਾਇਟ ਪ੍ਰੋਗਰਾਮ
Next Article ਸੂਬਾ ਪੱਧਰੀ ਖੇਡਾਂ ਬਾਕਸਿੰਗ ਦੇ ਚੌਥੇ ਦਿਨ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਵਲੋਂ ਕੀਤਾ ਗਿਆ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?