By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਕਲਮਾਂ ਦੇ ਰੰਗ ਪੰਜਾਬੀ ਸਾਹਿਤ ਸਭਾ ਫ਼ਰੀਦਕੋਟ (ਪੰਜਾਬ) ਵੱਲੋਂ ਪੁਸਤਕ ਪ੍ਰੇਮੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ, ਪੁਸਤਕ ਲੋਕ ਅਰਪਣ ਅਤੇ ਸਨਮਾਨ ਸਮਾਰੋਹ ਕਰਵਾਇਆ ।
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਕਲਮਾਂ ਦੇ ਰੰਗ ਪੰਜਾਬੀ ਸਾਹਿਤ ਸਭਾ ਫ਼ਰੀਦਕੋਟ (ਪੰਜਾਬ) ਵੱਲੋਂ ਪੁਸਤਕ ਪ੍ਰੇਮੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ, ਪੁਸਤਕ ਲੋਕ ਅਰਪਣ ਅਤੇ ਸਨਮਾਨ ਸਮਾਰੋਹ ਕਰਵਾਇਆ ।
ਮਾਲਵਾ

ਕਲਮਾਂ ਦੇ ਰੰਗ ਪੰਜਾਬੀ ਸਾਹਿਤ ਸਭਾ ਫ਼ਰੀਦਕੋਟ (ਪੰਜਾਬ) ਵੱਲੋਂ ਪੁਸਤਕ ਪ੍ਰੇਮੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ, ਪੁਸਤਕ ਲੋਕ ਅਰਪਣ ਅਤੇ ਸਨਮਾਨ ਸਮਾਰੋਹ ਕਰਵਾਇਆ ।

despunjab.in
Last updated: 2023/08/11 at 4:13 PM
despunjab.in 2 years ago
Share
SHARE

 

ਨੌਜਵਾਨ ਲੇਖਕ ਗਗਨ ਫੂਲ ਦੀ ਪਲੇਠੀ ਪੁਸਤਕ ‘ਡਾ. ਅੰਬੇਡਕਰ ਦੀ ਸੰਘਰਸ਼ ਗਾਥਾ’ ਲੋਕ-ਅਰਪਣ ਕੀਤੀ ਗਈ।

ਲੋਕ ਗਾਇਕ ਰਾਜ ਗਿੱਲ ਭਾਣਾ ਦਾ ਗੀਤ ‘ ਲੈਜੈਂਡ ਬੰਦੇ ‘ ਵੀ ਰਿਲੀਜ਼ ਕੀਤਾ ਗਿਆ।

ਫਰੀਦਕੋਟ, 11 ਅਗਸਤ, -ਕਲਮਾਂ ਦੇ ਰੰਗ ਪੰਜਾਬੀ ਸਾਹਿਤ ਸਭਾ ਫ਼ਰੀਦਕੋਟ (ਪੰਜਾਬ) ਵੱਲੋਂ ਹੋਟਲ ਸ਼ਾਹੀ ਹਵੇਲੀ ਫ਼ਰੀਦਕੋਟ ਵਿਖੇ ਪੁਸਤਕ ਪ੍ਰੇਮੀ ਦਿਵਸ ਨੂੰ ਸਮਰਪਿਤ ਕਵੀ ਦਰਬਾਰ, ਪੁਸਤਕ ਲੋਕ ਅਰਪਣ ਅਤੇ ਸਨਮਾਨ ਸਮਾਰੋਹ ਕਰਵਾਇਆ ਗਿਆ। ਸਭਾ ਦੇ ਚੇਅਰਮੈਨ ਪ੍ਰੋ. ਬੀਰ ਇੰਦਰ ਅਤੇ ਪ੍ਰਧਾਨ ਕਸ਼ਮੀਰ ਮਾਨਾ, ਮੀਤ ਪ੍ਰਧਾਨ ਗੁਰਜੀਤ ਹੈਰੀ ਢਿੱਲੋਂ ਦੀ ਯੋਗ ਅਗਵਾਈ ਵਿੱਚ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਸਮਰੱਥ ਕਹਾਣੀਕਾਰ ਅਤੇ ਸਾਹਿਤ ਅਕਾਦਮੀ ਪੁਰਸਕਾਰ ਵਿਜੇਤਾ ਗੁਰਮੀਤ ਕੜਿਆਲਵੀ ਨੇ ਮੁੱਖ ਮਹਿਮਾਨ ਵਜੋਂ ਅਤੇ ਪ੍ਰਿੰਸੀਪਲ ਬਲਬੀਰ ਸਿੰਘ ਸਨੇਹੀ (ਚੇਅਰਮੈਨ, ਗੁਰੂ ਕਾਸ਼ੀ ਸਾਹਿਤ ਅਕਾਦਮੀ ਦਮਦਮਾ ਸਾਹਿਬ ਰਜਿ. ਪੰਜਾਬ), ਡਾ. ਗੁਰਜੀਤ ਸਿੰਘ ਖ਼ਾਲਸਾ (ਸਬ-ਰਜਿਸਟਰਾਰ ਅਤੇ ਮੁਖੀ ਧਰਮ-ਅਧਿਐਨ, ਗੁਰੁ ਕਾਸ਼ੀ ਯੂਨੀਵਰਸਿਟੀ, ਤਲਵੰਡੀ ਸਾਬੋ ਤੇ ਪ੍ਰਧਾਨ ਗੁਰੂ ਕਾਸ਼ੀ ਸਾਹਿਤ ਅਕਾਦਮੀ ਦਮਦਮਾ ਸਾਹਿਬ ਰਜਿ. ਪੰਜਾਬ) ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਭਾ ਦੇ ਪ੍ਰਧਾਨ ਕਸ਼ਮੀਰ ਮਾਨਾ ਨੇ ਮੁੱਖ ਮਹਿਮਾਨ, ਵਿਸ਼ੇਸ਼ ਮਹਿਮਾਨ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ।

ਇਸ ਮੌਕੇ ਗਗਨ ਫੂਲ ਦੀ ਪਲੇਠੀ ਪੁਸਤਕ ‘ਡਾ. ਅੰਬੇਡਕਰ ਦੀ ਸੰਘਰਸ਼ ਗਾਥਾ’ ਲੋਕ ਅਰਪਣ ਕੀਤੀ ਗਈ। ਮੁੱਖ ਮਹਿਮਾਨ ਗੁਰਮੀਤ ਕੜਿਆਲਵੀ, ਵਿਸ਼ੇਸ਼ ਮਹਿਮਾਨਾਂ ਪ੍ਰਿੰ. ਬਲਬੀਰ ਸਿੰਘ ਸਨੇਹੀ ਤੇ ਡਾ. ਗੁਰਜੀਤ ਸਿੰਘ ਖ਼ਾਲਸਾ ਨੇ ਸਭ ਨੂੰ ਪੁਸਤਕ ਪ੍ਰੇਮੀ ਦਿਵਸ ਦੀਆਂ ਮੁਬਾਰਕਾਂ ਦਿੰਦਿਆਂ ਗਗਨ ਫੂਲ ਦੀ ਪੁਸਤਕ ਬਾਰੇ ਵਿਚਾਰ ਚਰਚਾ ਕੀਤੀ ਅਤੇ ਕਲਮਾਂ ਦੇ ਰੰਗ ਪੰਜਾਬੀ ਸਾਹਿਤ ਸਭਾ ਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਇਸ ਦੇ ਨਾਲ ਹੀ ਗਿਆਨੀ ਮੁਖਤਿਆਰ ਸਿੰਘ ਵੰਗੜ ਦੀ ਪੁਸਤਕ ‘1947 ਪਾਰਟੀਸ਼ਨ ਆਫ਼ ਇੰਡੀਆ’ ਵੀ ਲੋਕ ਅਰਪਣ ਕੀਤੀ ਗਈ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਆਏ ਕਵੀ ਸਾਹਿਬਾਨ ਨੇ ਆਪਣੀਆਂ ਖ਼ੂਬਸੂਰਤ ਕਵਿਤਾਵਾਂ ਰਾਹੀਂ ਸਾਹਿਤਕ ਰੰਗ ਬਿਖੇਰੇ। ਇਸ ਤੋਂ ਇਲਾਵਾ ਬਾਲ ਕਵੀ ਦਰਬਾਰ ਵੀ ਕਰਵਾਇਆ ਗਿਆ ਜਿਸ ਵਿੱਚ 5 ਤੋੰ 15 ਸਾਲ ਤੱਕ ਦੇ ਬੱਚਿਆਂ ਨੇ ਭਾਗ ਲਿਆ। ਇਸ ਦੌਰਾਨ ਪੰਜਾਬੀ ਲੋਕ ਗਾਇਕ ਅਤੇ ਸਭਾ ਦੇ ਮੀਤ ਪ੍ਰਧਾਨ ਰਾਜ ਗਿੱਲ ਭਾਣਾ ਦਾ ਲਿਖਿਆ ਤੇ ਗਾਇਆ ਗੀਤ ‘ ਲੈਜੈਂਡ ਬੰਦੇ ‘ ਵੀ ਰਿਲੀਜ਼ ਕੀਤਾ ਗਿਆ। ਜਿਸਨੂੰ ਸਭਾ ਦੇ ਮੀਡੀਆ ਸਕੱਤਰ ਗਗਨ ਸਤਨਾਮ ਨੇ ਨਿਰਦੇਸ਼ਿਤ ਕੀਤਾ ਹੈ । ਕੈਫ਼ੇ ਵਰਲਡ ਪਬਲੀਕੇਸ਼ਨਜ਼, ਕਿਤਾਬਾਂ ਵਾਲਾ ਰਖਣਾ (ਲਾਇਬ੍ਰੇਰੀ), ਅਤੇ ਸਾਦਿਕ ਪਬਲੀਕੇਸ਼ਜ਼ ਨੇ ਸਾਂਝੇ ਤੌਰ ‘ਤੇ ਪੁਸਤਕ ਪ੍ਰੇਮੀ ਦਿਵਸ ਮੌਕੇ ਪੁਸਤਕ ਪ੍ਰਦਰਸ਼ਨੀ ਵੀ ਲਗਾਈ ਜੋ ਕਿ ਖਿੱਚ ਦਾ ਕੇਂਦਰ ਬਣੀ ਰਹੀ।

ਸਮਾਰੋਹ ਦੇ ਅੰਤ ਵਿੱਚ ਸਭਾ ਦੇ ਚੇਅਰਮੈਨ ਪ੍ਰੋ. ਬੀਰ ਇੰਦਰ ਨੇ ਮੁੱਖ-ਮਹਿਮਾਨ, ਵਿਸ਼ੇਸ਼ ਮਹਿਮਾਨਾਂ, ਕਵੀ ਸਾਹਿਬਾਨਾਂ, ਬਾਲ ਕਵੀਆਂ ਅਤੇ ਪਤਵੰਤੇ ਸੱਜਣਾਂ ਅਤੇ ਹੋਟਲ ਸ਼ਾਹੀ ਹਵੇਲੀ ਦੇ ਮਾਲਕ ਅਰਸ਼ ਸੱਚਰ ਤੇ ਸਮੁੱਚੀ ਟੀਮ ਦਾ ਧੰਨਵਾਦ ਕੀਤਾ। ਸਭ ਹਾਜ਼ਰ ਸਖਸ਼ੀਅਤਾਂ ਨੂੰ ਸਭਾ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰੋਗਰਾਮ ਦਾ ਸੰਚਾਲਨ ਪ੍ਰਧਾਨ ਕਸ਼ਮੀਰ ਮਾਨਾ, ਸਹਾਇਕ ਸਕੱਤਰ ਭੁਪਿੰਦਰ ਪਰਵਾਜ਼ ਅਤੇ ਮੰਚ ਸਕੱਤਰ ਅਰਮਾਨ ਨੇ ਬਾਖ਼ੂਬੀ ਅੰਦਾਜ਼ ਨਾਲ ਕੀਤਾ। ਇਹ ਪ੍ਰੋਗਰਾਮ ਚੇਅਰਮੈਨ ਪ੍ਰੋ. ਬੀਰ ਇੰਦਰ ਅਤੇ ਪ੍ਰਧਾਨ ਕਸ਼ਮੀਰ ਮਾਨਾ, ਮੀਤ ਪ੍ਰਧਾਨ ਗੁਰਜੀਤ ਹੈਰੀ ਢਿੱਲੋਂ, ਜਨਰਲ ਸਕੱਤਰ ਜਸਵਿੰਦਰ ਜੱਸ, ਪ੍ਰੈਸ ਸਕੱਤਰ ਪ੍ਰੋ. ਹਰਪ੍ਰੀਤ ਸਿੰਘ, ਪ੍ਰੋਗਰਾਮ ਕੋਆਰਡੀਨੇਟਰ ਲਖਵਿੰਦਰ ਹਾਲੀ ਅਤੇ ਸਭਾ ਦੀ ਸਮੁੱਚੀ ਟੀਮ ਦੇ ਸਾਂਝੇ ਯਤਨਾਂ ਸਦਕਾ ਸਫ਼ਲਤਾ ਪੂਰਵਕ ਹੋ ਨਿਬੜਿਆ।

despunjab.in 11 August 2023 11 August 2023
Share This Article
Facebook Twitter Whatsapp Whatsapp Email Print
Previous Article ਪੰਜਾਬ ਸਰਕਾਰ , ਮੁੱਖ ਮੰਤਰੀ ਪੰਜਾਬ ਅਤੇ ਪੰਜਾਬ ਦੀਆਂ ਕੈਬਨਿਟ ਮੀਟੰਗਾਂ ਵਿੱਚ ਐਸ ਸੀ ਬੀ ਸੀ ਵਰਗ ਦੇ ਕਿਸੇ ਵੀ ਅਜੰਡੇ ਨੂੰ ਸ਼ਾਮਿਲ ਨਾ ਕਰਨਾ ਅਤਿ-ਨਿੰਦਣਯੋਗ – ਸਲਾਣਾ, ਦੁੱਗਾਂ , ਨਬੀਪੁਰ
Next Article ਗਦਰ 2 ਬਾਕਸ ਆਫਿਸ ਰਿਵਿਊ: ਸੰਨੀ ਦਿਓਲ ਦੀ ਵਾਪਸੀ ਫਿਲਮ (ਇੱਕ ਅਣਅਧਿਕਾਰਤ ਕੈਮਿਓ ਵਿੱਚ) ਇੱਕ ਜਸ਼ਨ ਹੈ। ਇਹ 5 ਦਿਨਾਂ ਤੋਂ ਵੱਧ ਨਹੀਂ ਚੱਲੇਗਾ!
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ815
  • ਮਾਲਵਾ2,616
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,309
    • ਦੋਆਬਾ18
    • ਮਾਝਾ20
    • ਮਾਲਵਾ2,616
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ815
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?