By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਸਾਡੇ ਅੰਦਰਲੇ ਫਿਊਡਲ ਮਰਦ ਦੀ ਕਬਜ਼ਾ ਪ੍ਰਵਿਰਤੀ/ਸਰਬਜੀਤ ਸੋਹੀ, ਆਸਟ੍ਰੇਲੀਆ
    2 years ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਚਾਰ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ,ਕੰਮ ਵਾਲੀ ਥਾਂ ‘ਤੇ ਵਾਪਰਿਆ ਹਾਦਸਾ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 week ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਕਸਬਾ ਭੀਖੀ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਸਰਬ ਧਰਮ ਸੰਮੇਲਨ ਕਰਵਾਇਆ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਕਸਬਾ ਭੀਖੀ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਸਰਬ ਧਰਮ ਸੰਮੇਲਨ ਕਰਵਾਇਆ
ਪੰਜਾਬਮਾਨਸਾਮਾਲਵਾ

ਕਸਬਾ ਭੀਖੀ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਸਰਬ ਧਰਮ ਸੰਮੇਲਨ ਕਰਵਾਇਆ

despunjab.in
Last updated: 2024/08/05 at 4:56 PM
despunjab.in 10 months ago
Share
SHARE


ਸ਼ਾਹੀ ਇਮਾਮ ਮੋਲਾਨਾ ਉਸਮਾਨ ਰਹਿਮਾਨੀ ਲੁਧਿਆਣਵੀ ਨੇ ਕੀਤੀ ਸ਼ਿਰਕਤ,
ਸਭ ਧਰਮਾਂ ਦੇ ਲੋਕਾਂ ਨੇ ਲਵਾਈ ਹਾਜ਼ਰੀ
ਭੀਖੀ, 5 ਅਗਸਤ (ਕਰਨ ਸਿੰਘ ਭੀਖੀ)

ਸਥਾਨਕ ਵਾਰਡ ਨੰ: 7 ਦੀ ਮਸਜਿਦ ਵਿਖੇ ਸਮੂਹ ਨਗਰ ਅਤੇ ਇਲਾਕਾ ਨਿਵਾਸੀ ਮੁਸਲਿਮ ਭਾਈਚਾਰੇ ਵੱਲੋਂ ਸਰਬ ਧਰਮ ਸੰਮੇਲਨ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਦੇ ਮੁਸਲਿਮ ਆਗੂ ਸ਼ਾਹੀ ਇਮਾਮ ਮੋਲਾਨਾ ਉਸਮਾਨ ਰਹਿਮਾਨੀ ਲੁਧਿਆਣਵੀ ਵੱਲੋਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਗਈ।
ਸੰਮੇਲਨ ਦੌਰਾਨ ਸੰਬੋਧਨ ਕਰਦਿਆਂ ਸ਼ਾਹੀ ਇਮਾਮ ਨੇ ਕਿਹਾ ਕਿ ਕੁਝ ਲੋਕ ਧਰਮ ਦੇ ਨਾਮ ’ਤੇ ਸਾਡੇ ਵਿੱਚ ਵੰਡੀਆਂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਫਿਰਕਾਪ੍ਰਸਤੀ ਲੋਕ ਇਨਸਾਨੀਅਤ ਵਿੱਚ ਜ਼ਹਿਰ ਘੋਲ ਕੇ ਆਪਣੀ ਸੱਤਾ ਨੂੰ ਕਾਇਮ ਰੱਖਣਾ ਚਾਹੁੰਦੇ ਹਨ। ਉਹਨਾਂ ਕਿਹਾ ਸਭ ਲੋਕ ਉਸ ਮਾਲਿਕ ਦੇ ਹੀ ਬੰਦੇ ਹਨ, ਕੋਈ ਵੀ ਊਚ-ਨੀਚ ਨਹੀਂ, ਮਾਲਿਕ ਨੇ ਸਭ ਨੂੰ ਬਰਾਬਰਤਾ ਦਾ ਹੱਕ ਦਿੱਤਾ ਹੈ, ਕਿਸੇ ਦਾ ਹੱਕ ਖਾਣਾ ਚੰਗੇ ਮਨੁੱਖ ਦੀ ਨਿਸ਼ਾਨੀ ਨਹੀਂ, ਉਹਨਾਂ ਕਿਹਾ ਕਿ ਸਭ ਧਰਮ ਏਕ ਹਨ, ਸਾਨੂੰ ਸਭ ਨੂੰ ਹਰ ਇੱਕ ਦਾ ਸਤਿਕਾਰ ਕਰਨਾ ਚਾਹੀਦਾ ਹੈ, ਐਸਾ ਕੋਈ ਵੀ ਧਰਮ ਨਹੀਂ ਜੋ ਲੜਨ ਲਈ ਕਹਿੰਦਾ ਹੋਵੇ। ਸ਼ਾਹੀ ਇਮਾਮ ਲੁਧਿਆਣਵੀ ਵੱਲੋਂ ਲਾਲਾ ਦੌਲਤ ਰਾਮ ਪਾਰਕ ਵਿੱਚ ਇੱਕ ਪੌਦਾ ਲਗਾਇਆ ਗਿਆ।


ਇਸ ਸਮੇਂ ਸ਼ਾਹੀ ਇਮਾਮ ਵੱਲੋਂ ਡਾ. ਸੁਲਤਾਨ ਸ਼ਾਹ ਨੂੰ ਮਜਲਿਸ ਅਹਿਰਾਰ ਇਸਲਾਮ ਹਿੰਦ ਦਾ ਜ਼ਿਲ੍ਹਾ ਪ੍ਰਧਾਨ ਅਤੇ ਫਿਰੋਜ਼ ਖਾਨ ਨੂੰ ਉਪ ਪ੍ਰਧਾਨ ਨਿਯੁਕਤ ਕੀਤਾ ਗਿਆ।
ਇਸ ਮੌਕੇ ਸ੍ਰੋਮਣੀ ਅਕਾਲੀ ਫਤਹਿ ਦੇ ਆਗੂ ਸੁਖਚੈਨ ਸਿੰਘ ਅਤਲਾ, ਕਾਂਗਰਸੀ ਆਗੂ ਜੱਸੀ ਸਮਾਓਂ, ਹੰਸ ਰਾਜ ਮੋਫਰ, ਬਾਰੂ ਖਾਨ, ਜੱਗੀ, ਫਿਰੋਜਦੀਨ, ਮਿੱਠੂ ਖਾਂ, ਅਬਦੁਲ, ਸਰਦਾਰ ਅਲੀ, ਮੌਲਵੀ ਮਕਸੂਦ, ਕਾਮਰਾਨ ਆਦਿ ਹਾਜਰ ਸਨ।

TAGGED: #cmpunjab, #despunjab.in
despunjab.in 5 August 2024 5 August 2024
Share This Article
Facebook Twitter Whatsapp Whatsapp Email Print
Previous Article ਨਸ਼ੇ ਦੇ ਸੌਦਾਗਰਾਂ ਦਾ ਨਹੀਂ ਚੱਲਣ ਦਿੱਤਾ ਜਾਵੇਗਾ ਕਾਲਾ ਕਾਰੋਬਾਰ : ਅਮਨੀਤ ਕੌਂਡਲ
Next Article ਇੰਜ. ਸ਼ਿੰਗਾਰ ਸਿੰਘ ਤਲਵੰਡੀ ਦਾ ਪਲੇਠਾ ਸਫ਼ਰਨਾਮਾ ” ਮੇਰੀ ਦੱਖਣ ਯਾਤਰਾ ” ਲੋਕ ਅਰਪਣ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ755
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ750
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,282
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ750
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?