By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਕੁਝ ਨਵਾਂ ਸਿਖਣ ਤੇ ਕਰਨ ਦੀ ਉਤਸੁਕਤਾ ਲੈ ਕੇ ਜਾਂਦੀ ਹੈ ਮੰਜ਼ਿਲ ‘ਤੇ : ਡਿਪਟੀ ਕਮਿਸ਼ਨਰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਕੁਝ ਨਵਾਂ ਸਿਖਣ ਤੇ ਕਰਨ ਦੀ ਉਤਸੁਕਤਾ ਲੈ ਕੇ ਜਾਂਦੀ ਹੈ ਮੰਜ਼ਿਲ ‘ਤੇ : ਡਿਪਟੀ ਕਮਿਸ਼ਨਰ
ਮਾਲਵਾ

ਕੁਝ ਨਵਾਂ ਸਿਖਣ ਤੇ ਕਰਨ ਦੀ ਉਤਸੁਕਤਾ ਲੈ ਕੇ ਜਾਂਦੀ ਹੈ ਮੰਜ਼ਿਲ ‘ਤੇ : ਡਿਪਟੀ ਕਮਿਸ਼ਨਰ

gagan phul
Last updated: 2023/12/28 at 2:54 PM
gagan phul 1 year ago
Share
SHARE
  • ਗਿਆਨ ਵਿਚ ਵਾਧਾ ਕਰਵਾਉਣ ਦੇ ਮੰਤਵ ਨਾਲ ਵਿਦਿਆਰਥੀਆਂ ਨੇ ਦਫ਼ਤਰਾਂ, ਉੱਚ ਵਿਦਿਅਕ ਤੇ ਸਿਹਤ ਸੰਸਥਾਵਾਂ ਦਾ ਕੀਤਾ ਐਕਸਪੋਜ਼ਰ ਦੌਰਾ
  • ਸਕੂਲ ਦੇ ਵਿਦਿਆਰਥੀਆਂ ਨੇ ਦਫਤਰਾਂ ਚ ਪੁੱਜ ਕੇ ਦੇਖਿਆ ਕੰਮ-ਕਾਜ

28 ਦਸੰਬਰ (ਗਗਨਦੀਪ ਸਿੰਘ) ਬਠਿੰਡਾ: ਕੁਝ ਨਵਾਂ ਸਿਖਣ ਤੇ ਕਰਨ ਦੀ ਉਤਸੁਕਤਾ ਹੀ ਇਨਸਾਨ ਨੂੰ ਜਿੰਦਗੀ ਚ ਆਪਣੇ ਮਿੱਥੇ ਟੀਚੇ ਤੇ ਲੈ ਕੇ ਜਾਂਦੀ ਹੈ। ਇਨਸਾਨ ਨੂੰ ਗਿਆਨ ਵਿਚ ਵਾਧੇ ਕਰਨ ਦਾ ਕੋਈ ਵੀ ਮੌਕਾ ਗੁਆਉਣਾ ਨਹੀਂ ਚਾਹੀਦਾ। ਵਿਦਿਆਰਥੀ ਉਮਰੇ ਸਾਡੇ ਅੰਦਰ ਬਹੁਤ ਕੁਝ ਸਿਖਣ ਅਤੇ ਨਵਾਂ ਕਰਨ ਦੀ ਇੱਛਾ ਜੋ ਕਿ ਸਾਨੂੰ ਭਵਿੱਖ ਵਿਚ ਤਰੱਕੀ ਪਾਉਣ ਚ ਮਦਦ ਕਰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਜ਼ਿਲ੍ਹੇ ਚ ਚੱਲ ਰਹੇ 6 ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਵਿਦਿਆਰਥੀਆਂ ਨੂੰ ਉਜਵਲ ਭਵਿਖ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਅਤੇ ਸਫਲ ਇਨਸਾਨ ਬਣਨ ਬਾਰੇ ਪ੍ਰੇਰਿਤ ਕਰਦਿਆਂ ਕਿਹਾ ਕਿ ਜਿੰਦਗੀ ਵਿਚ ਕਾਮਯਾਬ ਹੋਣ ਲਈ ਸਿਖਲਾਈ ਦੀ ਹਮੇਸ਼ਾ ਲੋੜ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਹੀ ਗਾਈਡੈਂਸ ਪ੍ਰਾਪਤ ਹੋਣ ਨਾਲ ਕੋਈ ਵੀ ਮੁਕਾਮ ਹਾਸਲ ਕੀਤਾ ਜਾ ਸਕਦਾ ਹੈ ਉਨ੍ਹਾਂ ਕਿਹਾ ਕਿ ਸਾਰੀ ਉਮਰ ਵਿਅਕਤੀ ਕੁਝ ਨਾ ਕੁਝ ਸਿਖਦਾ ਹੀ ਹੈ ਤੇ ਸਿਖਲਾਈ ਹਾਸਲ ਕਰਕੇ ਅਸੀਂ ਆਪਣੇ ਟੀਚੇ ਪੂਰੇ ਕਰਦੇ ਹਾਂ।

ਇਸ ਮੌਕੇ ਕੋਰਟ ਕੰਪਲੈਕਸ ਦੇ ਦੌਰੇ ਦੌਰਾਲ ਜ਼ਿਲ੍ਹਾ ਕੋਰਟ ਬਠਿੰਡਾ ਦੇ ਚੀਫ ਜੁਡੀਸ਼ਅਲੀ ਮੈਜਿਸਟਰੇਟ ਸ੍ਰੀ ਸੁਰੇਸ਼ ਗੋਇਲ ਨੇ ਵਿਦਿਆਰਥੀਆਂ ਦੀ ਹੌਸਲਾ-ਅਫਜਾਈ ਕਰਦਿਆਂ ਕਿਹਾ ਕਿ ਜਿੰਦਗੀ ਵਿਚ ਮੁਸ਼ਕਿਲਾਂ ਤੋਂ ਘਬਰਾਉਣਾ ਨਹੀਂ ਚਾਹੀਦਾ ਸਗੋ ਉਸ ਤੋਂ ਸਿਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਨੂੰ ਮਿਹਨਤ, ਲਗਨ ਤੇ ਧਿਆਨ ਨਾਲ ਕਰਾਂਗੇ ਤਾਂ ਸਫਲਤਾ ਆਪਣੇ ਆਪ ਸਾਡੇ ਪੈਰ ਚੁੰਮੇਗੀ ਅਤੇ ਅਸੀਂ ਜਿੰਦਗੀ ਦੀਆਂ ਉਚਾਈਆਂ ਵੱਲ ਵੱਧਦੇ ਜਾਵਾਂਗੇ।

ਇਸ ਦੌਰਾਨ ਸ਼੍ਰੀ ਸੁਰੇਸ਼ ਗੋਇਲ ਨੇ ਵਿਦਿਆਰਥੀਆਂ ਤੋਂ ਵੀ ਜਾਣਿਆ ਕਿ ਉਹ ਜਿੰਦਗੀ ਵਿਚ ਕਿ ਕੁਝ ਬਣਨਾ ਚਾਹੁੰਦੇ ਹਨ, ਕਿਹੜੇ ਅਹੁੱਦਿਆਂ ਤੇ ਪਹੁੰਚਣਾ ਚਾਹੁੰਦੇ ਹਨ। ਇਸ ਦੇ ਬਦਲੇ ਵਿਦਿਆਰਥੀਆਂ ਵੱਲੋਂ ਫੌਜ਼ ਵਿਚ ਭਰਤੀ ਹੋਣ, ਆਈ.ਏ.ਐਸ. ਬਣਨ, ਪੁਲਿਸ ਮੁੱਖੀ, ਅਧਿਆਪਕ ਬਣਨ ਆਦਿ ਦੀ ਇੱਛਾ ਪ੍ਰਗਟ ਕੀਤੀ ਗਈ ਜਿਸ ਤੇ ਉਨ੍ਹਾਂ ਵੱਲੋਂ ਵਿਦਿਆਰਥੀਆਂ ਨੂੰ ਤਨਦੇਹੀ ਨਾਲ ਪੜ੍ਹਾਈ ਕਰਨ, ਮੁਕਾਬਲੇ ਵਾਲੇ ਇਮਤਿਹਾਨਾਂ ਦੀ ਤਿਆਰੀ ਕਰਨ, ਅਖਬਾਰ ਪੜ੍ਹਨ ਅਤੇ ਇੰਟਰਨੈਟ ਦੀ ਸਹੀ ਵਰਤੋਂ ਕਰਨ ਸਬੰਧੀ ਪ੍ਰੇਰਣਾ ਦਿੱਤੀ ਗਈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀ ਸ਼ਿਵਪਾਲ ਗੋਇਲ ਨੇ ਦੱਸਿਆ ਕਿ ਸਥਾਨਕ “ਸਕੂਲ ਆਫ਼ ਐਮੀਨੈਂਸ” ਸ਼ਹੀਦ ਸਿਪਾਹੀ ਸੰਦੀਪ ਸਿੰਘ ਸਕੂਲ ਪਰਸਰਾਮ ਨਗਰ, “ਸਕੂਲ ਆਫ਼ ਐਮੀਨੈਂਸ” ਸ.ਸ.ਸ.ਸ. ਮੌੜ, “ਸਕੂਲ ਆਫ਼ ਐਮੀਨੈਂਸ” ਸ.ਸ.ਸ.ਸ. ਭੁੱਚੋ ਕਲਾਂ ਵਿਖੇ, “ਸਕੂਲ ਆਫ਼ ਐਮੀਨੈਂਸ” ਸ.ਸ.ਸ.ਸ. ਬੰਗੀ ਕਲਾਂ, “ਸਕੂਲ ਆਫ਼ ਐਮੀਨੈਂਸ” ਸ.ਸ.ਸ.ਸ. (ਲੜਕੇ) ਮੰਡੀ ਫੂਲ ਅਤੇ “ਸਕੂਲ ਆਫ਼ ਐਮੀਨੈਂਸ” ਸ.ਸ.ਸ.ਸ. ਕੋਟਸ਼ਮੀਰ ਦੇ 180 ਵਿਦਿਆਰਥੀ ਨੇ ਆਪਣੀ ਜਿੰਦਗੀ ਚ ਮਿੱਥੇ ਟੀਚੇ ਨੂੰ ਲੈ ਕੇ ਦਫਤਰ ਡਿਪਟੀ ਕਮਿਸ਼ਨਰ ਕੰਪਲੈਕਸ, ਸਿਹਤ ਸੰਸਥਾਵਾਂ, ਜਿਲ੍ਹਾ ਜੁਡੀਸ਼ਲੀ ਸੈਸ਼ਨ ਕੋਰਟ, ਆਲ ਇੰਡੀਆ ਮੈਡੀਕਲ ਇੰਸਟੀਚਿਊਟ ਆਫ ਸਾਇੰਸ, ਮਹਾਰਾਜਾ ਰਣਜੀਤ ਸਿੰਘ ਟੈਕਨੀਕਲ ਯੂਨੀਵਰਸਿਟੀ ਅਤੇ ਸਪੋਰਟਸ ਸਟੇਡੀਅਮ ਆਦਿ ਥਾਵਾਂ ਦਾ ਦੌਰਾ ਕੀਤਾ।

ਇਸ ਮੌਕੇ ਪ੍ਰਿੰਸੀਪਲ ਜਸਪਾਲ ਸਿੰਘ ਰੋਮਾਣਾ, ਪ੍ਰਿੰਸੀਪਲ ਗੁਰਮੇਲ ਸਿੰਘ ਸਿੱਧੂ, ਲੈਕਚਰਾਰ ਵਿਸ਼ਾਲ ਗੋਇਲ, ਲੈਕਚਰਾਰ ਅਲਪਣਾ ਚੋਪੜਾ, ਇੰਜੀਨੀਅਰ ਹਰਪ੍ਰੀਤ ਸਿੰਘ, ਤਰਨਪ੍ਰੀਤ ਸਿੰਘ, ਲੈਕਚਰਾਰ ਅਮਰਦੀਪ ਸਿੰਘ, ਹਰਵੀਰ ਸਿੰਘ, ਸਟੇਡੀਅਮ ਦੇ ਹਾਕੀ ਕੋਚ ਰਾਜਵੰਤ ਸਿੰਘ ਅਤੇ ਰਣਧੀਰ ਸਿੰਘ ਆਦਿ ਹਾਜ਼ਰ ਸਨ।

gagan phul 28 December 2023 28 December 2023
Share This Article
Facebook Twitter Whatsapp Whatsapp Email Print
Previous Article ਪੰਜੀਰੀ ਖਾਣ ਦਾ ਜੁਗਾੜ
Next Article ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ  ਗੁਰਬਚਨ ਸਿੰਘ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?