By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਹੜ੍ਹਾਂ ਦੀ ਮਾਰ, ਛੋਟੀ ਭੈਣ ਦੀ ਲਾਸ਼ ਚੁੱਕ ਕੇ ਤੁਰਿਆ ਨੌਜਵਾਨ
    10 months ago
    28 ਜੁਲਾਈ ਦਾ ਇਤਿਹਾਸ
    2 years ago
    ਅਮਰੀਕਾ ‘ਚ ਭਾਰਤੀ ਡਾਕਟਰ ਨੇ ਔਰਤਾਂ ਦੀਆਂ ਹਜ਼ਾਰਾਂ ਨਗਨ ਵੀਡੀਓ ਰਿਕਾਰਡ ਕੀਤੀਆਂ, ਬੇਹੋਸ਼ ਔਰਤਾਂ ਨਾਲ ਸੈਕਸ ਕਰਦਾ ਸੀ
    9 months ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਲਾਇਸੰਸ ਕੀਤੇ ਰੱਦ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਲਾਇਸੰਸ ਕੀਤੇ ਰੱਦ
ਮਾਨਸਾਮਾਲਵਾ

ਖੇਤੀਬਾੜੀ ਵਿਭਾਗ ਵੱਲੋਂ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਲਾਇਸੰਸ ਕੀਤੇ ਰੱਦ

gagan phul
Last updated: 2024/07/26 at 5:16 AM
gagan phul 10 months ago
Share
SHARE
Highlights
  • #mansanews

*ਸਬੰਧਤ ਫਰਮਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ

*ਖੇਤੀ ਸਮੱਗਰੀ ਦੀ ਖਰੀਦ ਕਰਨ ਸਮੇਂ ਪੱਕਾ ਬਿੱਲ ਲੈਣ ਕਿਸਾਨ-ਮੁੱਖ ਖੇਤੀਬਾੜੀ ਅਫ਼ਸਰ

25 ਜੁਲਾਈ (ਕਰਨ ਭੀਖੀ) ਮਾਨਸਾ: ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਮੰਤਰੀ, ਪੰਜਾਬ ਅਤੇ ਸ. ਜਸਵੰਤ ਸਿੰਘ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਤਹਿਤ ਘਟੀਆ ਬੀਜਾਂ ਦੇ ਸਬੰਧ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਮੁੱਖ ਖੇਤੀਬਾੜੀ ਅਫਸਰ ਸ੍ਰ. ਹਰਵਿੰਦਰ ਸਿੰਘ ਨੇ ਹਾਈਬ੍ਰਿਡ ਨਰਮੇ ਦਾ ਬੀਜ ਵੇਚਣ ਵਾਲੀਆਂ 09 ਫਰਮਾਂ ਦੇ ਬੀਜ ਲਾਇਸੰਸ ਰੱਦ ਕਰ ਦਿੱਤੇ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਨਰਮੇ ਦੇ ਬੀਜਾਂ ਦੇ 11 ਸੈਪਲ ਟੈਸਟ ਲਈ ਬੀਜ ਪਰਖ ਪ੍ਰਯੋਗਸ਼ਾਲਾ ਵਿਖੇ ਭੇਜੇ ਗਏ ਸਨ। ਇਹ ਸੈਂਪਲ ਟੈਸਟਿੰਗ ਦੌਰਾਨ ਫੇਲ ਪਾਏ ਗਏ। ਉਨ੍ਹਾਂ ਦੱਸਿਆ ਕਿ ਸਬੰਧਤ ਫਰਮਾਂ ’ਤੇ ਸੀਡ ਐਕਟ 1966 ਦੀ ਧਾਰਾ 6 ਅਤੇ 7 (ਬੀ) ਸੀਡ ਰੂਲ 1968 ਦੀ ਧਾਰਾ 7, 8, 9, 10 ਅਤੇ 13 ਸੀਡ (ਕੰਟਰੋਲ) ਆਰਡਰ 1983 ਦੀ ਧਾਰਾ 2 (1) ਤਹਿਤ ਸਬੰਧਤ 09 ਫਰਮਾਂ ਦੇ ਲਾਇਸੰਸ ਰੱਦ ਕੀਤੇ ਗਏ ਅਤੇ ਸਬੰਧਤ ਕੰਪਨੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣੀ ਵਿਭਾਗ ਦੀ ਮੁੱਖ ਜਿੰਮੇਵਾਰੀ ਹੈ, ਜਿਸ ਤਹਿਤ ਇਹ ਮੁਹਿੰਮ ਲਗਾਤਾਰ ਜਾਰੀ ਰਹੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਖੇਤੀ ਸਮੱਗਰੀ (ਬੀਜ, ਖਾਦ, ਕੀਟਨਾਸ਼ਕ) ਆਦਿ ਖਰੀਦਣ ਸਮੇਂ ਫਰਮ ਤੋਂ ਪੱਕਾ ਬਿੱਲ ਲਿਆ ਜਾਵੇ ਤਾਂ ਜੋ ਲੋੜ ਪੈਣ ’ਤੇ ਵਿਭਾਗੀ ਕਾਰਵਾਈ ਕੀਤੀ ਜਾ ਸਕੇ ।

gagan phul 26 July 2024 26 July 2024
Share This Article
Facebook Twitter Whatsapp Whatsapp Email Print
Previous Article ਨਗਰ ਨਿਗਮ ਵਲੋਂ ਫੌਗਿੰਗ ਸਪਰੇਅ ਸ਼ਡਿਊਲ ਜਾਰੀ
Next Article ਜ਼ਿਲ੍ਹਾ ਤੇ ਸੈਸ਼ਨ ਜੱਜ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ755
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ750
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,282
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ750
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?