By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ
ਚੰਡੀਗੜ੍ਹਪੰਜਾਬ

ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਜੀ.ਐਮ., ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

gagan phul
Last updated: 2024/01/25 at 1:20 PM
gagan phul 1 year ago
Share
SHARE
– ਡੀਜੀਪੀ ਗੌਰਵ ਯਾਦਵ ਨੇ ਐਵਾਰਡ ਜੇਤੂਆਂ ਨੂੰ ਦਿੱਤੀ ਵਧਾਈ, ਪੰਜਾਬ ਪੁਲਿਸ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਕੀਤਾ ਧੰਨਵਾਦ 
ਚੰਡੀਗੜ੍ਹ, 25 ਜਨਵਰੀ: ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋਂ 75ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ, ਜਿਨ੍ਹਾਂ ਨੂੰ ਬਹਾਦਰੀ ਲਈ ਮੈਡਲ (ਜੀਐਮ), ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਸ਼ਾਨਦਾਰ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।
ਡਿਪਟੀ ਸੁਪਰਡੈਂਟ ਆਫ਼ ਪੁਲਿਸ (ਡੀਐਸਪੀ) ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਬਿਕਰਮਜੀਤ ਸਿੰਘ ਬਰਾੜ, ਡੀਐਸਪੀ ਦਲਬੀਰ ਸਿੰਘ, ਐਸਆਈ ਰਾਹੁਲ ਸ਼ਰਮਾ, ਏਐਸਆਈ ਜਗਜੀਤ ਸਿੰਘ, ਏਐਸਆਈ ਬਲਜਿੰਦਰ ਸਿੰਘ, ਏਐਸਆਈ ਮਲਕੀਤ ਸਿੰਘ, ਐਚਸੀ ਸੁਰਿੰਦਰਪਾਲ ਸਿੰਘ ਅਤੇ ਮਰਹੂਮ ਸੀਨੀਅਰ ਕਾਂਸਟੇਬਲ ਮਨਦੀਪ ਸਿੰਘ (ਮਰਨ ਉਪਰੰਤ) ਨੂੰ ਬਹਾਦਰੀ ਲਈ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਆਈਪੀਐਸ ਅਧਿਕਾਰੀ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਅਤੇ ਪੀਪੀਐਸ ਅਧਿਕਾਰੀ ਏਆਈਜੀ ਇੰਟੈਲੀਜੈਂਸ-1 ਸਵਰਨਦੀਪ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਸੇ ਤਰ੍ਹਾਂ ਸ਼ਾਨਦਾਰ ਸੇਵਾ ਲਈ ਮੈਡਲ ਨਾਲ ਸਨਮਾਨਿਤ ਕੀਤੇ ਜਾਣ ਵਾਲੇ 16 ਅਧਿਕਾਰੀਆਂ/ਕਰਮਚਾਰੀਆਂ/ਹੋਮ ਗਾਰਡਾਂ ਵਿੱਚ ਡੀਸੀਪੀ ਇਨਵੈਸਟੀਗੇਸ਼ਨ ਜਲੰਧਰ ਹਰਵਿੰਦਰ ਸਿੰਘ ਵਿਰਕ, ਵਿਜੀਲੈਂਸ ਬਿਊਰੋ ਦੇ ਜੁਆਇੰਟ ਡਾਇਰੈਕਟਰ (ਸ਼ਿਕਾਇਤ ਸੈੱਲ) ਦਿਗਵਿਜੈ ਕਪਿਲ, ਡੀਐਸਪੀ ਸੀਆਈਡੀ ਮਾਨਸਾ ਕੁਲਦੀਪ ਸਿੰਘ ਅਤੇ ਡੀਐਸਪੀ ਪੀਆਰਟੀਸੀ ਜਹਾਂ-ਖੇਲਣ ਗੁਰਜੀਤਪਾਲ ਸਿੰਘ ਸਮੇਤ ਚਾਰ ਪੀਪੀਐਸ ਅਧਿਕਾਰੀ ਅਤੇ ਇੰਸਪੈਕਟਰ ਸਤਨਾਮ ਸਿੰਘ, ਇੰਸਪੈਕਟਰ ਅਮਨਦੀਪ ਸਿੰਘ, ਇੰਸਪੈਕਟਰ ਸੁੱਚਾ ਸਿੰਘ, ਐਸਆਈ ਗੁਲਸ਼ਨ ਸਿੰਘ, ਐਸਆਈ ਰਾਜ ਕੁਮਾਰ (ਸੀਪੀ ਅੰਮ੍ਰਿਤਸਰ), ਐਸਆਈ ਰਾਜ ਕੁਮਾਰ (ਆਈਐਸਟੀਸੀ ਕਪੂਰਥਲਾ), ਐਸਆਈ ਸੰਜੀਵ ਕੁਮਾਰ, ਐਸਆਈ ਰਮੇਸ਼ ਚੰਦ, ਏਐਸਆਈ ਗੁਰਵਿੰਦਰ ਸਿੰਘ, ਏਐਸਆਈ ਬਲਬੀਰ ਚੰਦ, ਏਐਸਆਈ ਦੀਪਕ ਕੁਮਾਰ ਅਤੇ ਪਲਟੂਨ ਕਮਾਂਡਰ ਪੰਜਾਬ ਅਨੀਸ਼ ਕੁਮਾਰ ਸ਼ਾਮਲ ਹਨ।
ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।
gagan phul 25 January 2024 25 January 2024
Share This Article
Facebook Twitter Whatsapp Whatsapp Email Print
Previous Article ਪਸ਼ੂ ਪਾਲਣ ਵਿਭਾਗ ਨੇ ਰਾਏਕੇ ਕਲਾਂ ਵਿਖੇ ਫਲੈਕਸ ਲਗਾਕੇ ਅਤੇ ਪੈਂਫਲੈਟ ਵੰਡ ਕੇ ਲੋਕਾ ਨੂੰ ਜੈਵਿਕ ਸੁਰੱਖਿਆ ਉਪਾਅ ਸਬੰਧੀ ਕੀਤਾ ਜਾਗਰੂਕ
Next Article ਲੋਨ ਮੇਲੇ ਵਿੱਚ ਵਿੱਚ ਸਵੈ ਸਹਾਇਤਾ ਸਮੂਹਾਂ ਨੂੰ 4 ਕਰੋੜ 26 ਲੱਖ ਦੇ ਲੋਨ ਮਨਜ਼ੂਰ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?