By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਸਿੱਖ ਇਤਿਹਾਸ ਦਾ ਖ਼ੂਨੀ ਪੰਨਾ :ਛੋਟਾ ਘੱਲੂਘਾਰਾ
    5 hours ago
    ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
    5 hours ago
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਸੰਬੰਧੀ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਜ਼ਿਲ੍ਹਾ ਚੋਣ ਅਫ਼ਸਰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਸੰਬੰਧੀ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਜ਼ਿਲ੍ਹਾ ਚੋਣ ਅਫ਼ਸਰ
ਮਾਨਸਾਮਾਲਵਾ

ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਸੰਬੰਧੀ 20, 21 ਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ ਮੁਹਿੰਮ-ਜ਼ਿਲ੍ਹਾ ਚੋਣ ਅਫ਼ਸਰ

gagan phul
Last updated: 2024/08/13 at 6:03 PM
gagan phul 11 months ago
Share
SHARE
Highlights
  • #mansanews

*ਨਵੀਂ ਵੋਟ ਬਣਾਉਣ, ਕਟਵਾਉਣ ਜਾਂ ਤਬਦੀਲ ਕਰਨ ਸਬੰਧੀ ਪ੍ਰਾਪਤ ਕੀਤੀਆਂ ਜਾਣਗੀਆਂ ਦਰਖਾਸਤਾਂ

12 ਅਗਸਤ (ਕਰਨ ਭੀਖੀ) ਮਾਨਸਾ: ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ 2024 ਲਈ 01 ਜਨਵਰੀ 2023 ਦੇ ਆਧਾਰ ’ਤੇ ਤਿਆਰ ਕੀਤੀਆਂ ਗਈਆਂ ਵੋਟਰ ਸੂਚੀਆਂ ਨੂੰ ਅਪਡੇਟ ਕਰਨ ਸੰਬੰਧੀ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਵੱਲੋਂ ਵਿਸ਼ੇਸ਼ ਮੁਹਿੰਮ ਚਲਾ ਕੇ 20 ਅਗਸਤ ਦਿਨ ਮੰਗਲਵਾਰ, 21 ਅਗਸਤ ਦਿਨ ਬੁੱਧਵਾਰ ਅਤੇ 22 ਅਗਸਤ ਦਿਨ ਵੀਰਵਾਰ ਨੂੰ ਪਿੰਡਾਂ ਵਿੱਚ ਜਾ ਕੇ ਨਵੀਂ ਵੋਟ ਬਣਵਾਉਣ, ਕਟਵਾਉਣ ਜਾਂ ਤਬਦੀਲ ਕਰਨ ਸਬੰਧੀ ਦਰਖਾਸਤਾਂ ਪ੍ਰਾਪਤ ਕਰਨਗੇ।
ਜ਼ਿਲ੍ਹਾ ਚੋਣ ਅਫਸਰ ਨੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਇਸ ਮੁਹਿੰਮ ਦੌਰਾਨ ਜਾਂ ਇਸ ਤੋਂ ਬਾਅਦ ਵੀ, ਨਵੀਆਂ ਬਣਾਈਆਂ, ਕੱਟੀਆਂ ਗਈਆਂ ਅਤੇ ਤਬਦੀਲ ਕੀਤੀਆਂ ਗਈਆਂ ਵੋਟਾਂ ਦਾ ਪੂਰਾ ਰਿਕਾਰਡ ਰੱਖਿਆ ਜਾਵੇ ਅਤੇ ਇੰਨ੍ਹਾਂ ਨੂੰ ਅਨੁਪੂਰਕ ਸੂਚੀਆਂ ਦੇ ਤੌਰ ’ਤੇ ਕਮਿਸ਼ਨ ਵੱਲੋਂ ਦਿੱਤੇ ਜਾਣ ਵਾਲੇ ਪ੍ਰੋਗਰਾਮ ਅਨੁਸਾਰ ਪ੍ਰਕਾਸ਼ਿਤ ਕਰਵਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਗ੍ਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਲਈ ਵੋਟਰਾਂ ਦੀ ਯੋਗਤਾ ਮਿਤੀ 01.01.2023 ਦੇ ਆਧਾਰ ’ਤੇ ਵੋਟਾਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 07.01.2024 ਨੂੰ ਕਰਵਾਈ ਜਾ ਚੁੱਕੀ ਹੈ। ਇਹ ਪ੍ਰਕਾਸ਼ਨਾ ਪਿੰਡਾਂ ਦੇ ਵੋਟਰਾਂ ਤੋਂ ਵੋਟਾਂ ਬਣਾਉਣ, ਕੱਟਣ ਤੇ ਤਬਦੀਲ ਕਰਨ ਸਬੰਧੀ ਮਿਤੀ 29.12.2023 ਤੱਕ ਦਾਅਵੇ ਅਤੇ ਇਤਰਾਜ਼ ਪ੍ਰਾਪਤ ਕਰਕੇ, ਉਨ੍ਹਾਂ ਦਾ ਨਿਪਟਾਰਾ 05.01.2024 ਨੂੰ ਕਰਕੇ ਅਪਡੇਟਿਡ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਮਿਤੀ 07.01.2024 ਨੂੰ ਕਰਵਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਜ਼ਿਲਿ੍ਹਆ ਵੱਲੋਂ ਮਿਤੀ 07.01.2024 ਨੂੰ ਵੋਟਰ ਸੂਚੀਆਂ ਦੀ ਕਰਵਾਈ ਗਈ ਅੰਤਿਮ ਪ੍ਰਕਾਸ਼ਨਾ 29.12.2023 ਤੱਕ ਅਪਡੇਟਿਡ ਹੈ। ਪਰ ਕੁਝ ਪ੍ਰਬੰਧਕੀ ਕਾਰਨਾਂ ਕਰਕੇ ਉਕਤ ਚੋਣਾਂ ਨਹੀਂ ਕਰਵਾਈਆਂ ਜਾ ਸਕੀਆਂ। ਹੁਣ ਇਹ ਚੋਣਾਂ ਕਿਸੇ ਵੀ ਸਮੇਂ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਜਾ ਸਕਦੀਆਂ ਹਨ।

gagan phul 13 August 2024 13 August 2024
Share This Article
Facebook Twitter Whatsapp Whatsapp Email Print
Previous Article ਮਾਨਸਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਲਹਿਰਾਉਣਗੇ ਕੌਮੀ ਝੰਡਾ
Next Article ਜੱਜ ਅਮਿਤ ਕੁਮਾਰ ਗਰਗ ਨੂੰ ਨਿੱਘੀ ਵਿਦਾਇਗੀ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ835
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ835
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?