By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    9 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਚੈਨ ਦਾ ਸਾਹ ਲਵੇਗਾ ਬਚਪਨ, ਜਦ ਜਲਦ ਪਹਿਚਾਣੋਗੇ ਨਿਮੋਨੀਆ ਦੇ ਲੱਛਣ:ਸਿਵਲ ਸਰਜਨ ਬਰਨਾਲਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਚੈਨ ਦਾ ਸਾਹ ਲਵੇਗਾ ਬਚਪਨ, ਜਦ ਜਲਦ ਪਹਿਚਾਣੋਗੇ ਨਿਮੋਨੀਆ ਦੇ ਲੱਛਣ:ਸਿਵਲ ਸਰਜਨ ਬਰਨਾਲਾ
ਮਾਲਵਾ

ਚੈਨ ਦਾ ਸਾਹ ਲਵੇਗਾ ਬਚਪਨ, ਜਦ ਜਲਦ ਪਹਿਚਾਣੋਗੇ ਨਿਮੋਨੀਆ ਦੇ ਲੱਛਣ:ਸਿਵਲ ਸਰਜਨ ਬਰਨਾਲਾ

gagan phul
Last updated: 2023/12/29 at 3:26 PM
gagan phul 1 year ago
Share
SHARE

–ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਸਬੰਧੀ ਪੈਰਾ ਮੈਡੀਕਲ ਸਟਾਫ ਨੂੰ ਦਿੱਤੀ ਜਾ ਰਹੀ ਹੈ ਸਿਖਲਾਈ: ਜ਼ਿਲ੍ਹਾ ਟੀਕਾਕਰਨ ਅਫ਼ਸਰ

–ਨਿਮੋਨੀਆ ਬਾਰੇ ਜਾਗਰੂਕਤਾ ਲਈ ਪੋਸਟਰ ਕੀਤਾ ਜਾਰੀ

29 ਦਸੰਬਰ (ਗਗਨਦੀਪ ਸਿੰਘ) ਬਰਨਾਲਾ: ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਪਹਿਚਾਣ ਕਰਕੇ ਉਨ੍ਹਾਂ ਦੇ ਤੁਰੰਤ ਇਲਾਜ਼ ਲਈ “ਸਾਂਸ” ਪ੍ਰੋਗਰਾਮ ਤਹਿਤ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਬਿੰਦਰ ਕੌਰ, ਡਾ.ਰਵਿੰਦਰ ਮਹਿਤਾ ਅਤੇ ਡਾ. ਅੰਕੁਸ ਜਿੰਦਲ ਬੱਚਿਆਂ ਦੇ ਮਾਹਿਰ ਵੱਲੋਂ ਡਾਕਟਰ, ਏ. ਐਨ. ਐਮ., ਸੀ. ਐਚ. ਓ. ਅਤੇ ਆਸ਼ਾ ਦੀ ਸਿਖਲਾਈ ਕਰਵਾਈ ਗਈ ਹੈ ਤਾਂ ਜੋ ਬੱਚਿਆਂ ‘ਚ ਨਿਮੋਨੀਆ ਦੀ ਜਲਦੀ ਪਹਿਚਾਨ ਕਰਕੇ ਸਮੇਂ ਸਿਰ ਇਲਾਜ ਕਰਕੇ ਬੱਚਿਆਂ ‘ਚ ਮੌਤ ਦਰ ਨੂੰ ਘਟਾਇਆ ਜਾ ਸਕੇ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਵੱਲੋਂ ਕੀਤਾ ਗਿਆ।

ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ  ਨੇ ਦੱਸਿਆ ਕਿ ਪੰਜਾਬ ਰਾਜ ਵਿਚ “ਸਾਂਸ” ( ਸੋਸ਼ਲ ਅਵੈਅਰਨੈਸ ਐਂਡ ਐਕਸ਼ਨ ਟੂ ਨਿਉਟਰੀਲਾਈਜ ਨਿਮੋਨੀਆ ਸਕਸੈਸਫੁਲੀ) ਪ੍ਰੋਗਰਾਮ ਦਾ ਮੁੱਖ ਮੰਤਵ ਬੱਚਿਆਂ ਵਿੱਚ ਨਿਮੋਨੀਆ ਦੀ ਜਲਦ ਜਾਂਚ ਕਰਕੇ ਪ੍ਰਭਾਵਤ ਬੱਚਿਆਂ ਦਾ ਜਲਦ ਇਲਾਜ ਕਰਨਾ ਹੈ ਤਾਂ ਜੋ ਨਿਮੋਨੀਆ ਕਾਰਣ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਨਿਮੋਨਿਆਂ ਫੇਫੜਿਆਂ ਵਿਚ ਰੋਗਾਣੂਆਂ ਦੀ ਲਾਗ ਨਾਲ ਹੁੰਦਾ ਹੈ ਅਤੇ 5 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਾ ਸਭ ਤੋ ਵੱਡਾ ਕਾਰਨ ਹੈ।ਇਸ ਲਈ ਬੱਚਿਆਂ ਵਿਚ ਨਿਮੋਨੀਆ ਦੇ ਲੱਛਣ ਹੋਣ ‘ਤੇ ਘਰੇਲੂ ਇਲਾਜ਼ ਕਰਾਉਣ ਦੀ ਬਜਾਏ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਸੰਸਥਾਂ ਨਾਲ ਸੰਪਰਕ ਕਰਕੇ ਇਲਾਜ ਕਰਵਾਇਆ ਜਾਵੇ।

ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਬਿੰਦਰ ਕੌਰ ਨੇਂ ਦੱਸਿਆ ਕਿ ਛੋਟੇ  ਬੱਚਿਆਂ ਨੂੰ ਨਿਮੋਨੀਆ ਤੋਂ ਬਚਾਉਣ ਲਈ ਪਹਿਲੇ ਛੇ ਮਹੀਨੇ ਸਿਰਫ਼ ਮਾਂ ਦੇ ਦੁੱਧ ਪਿਲਾਉਣ , ਬੱਚੇ ਨੂੰ ਨਿੱਘਾ ਰੱਖਣ, ਪ੍ਰਦੂਸ਼ਣ ਰਹਿਤ ਆਲਾ ਦੁਆਲਾ, ਨਿੱਜੀ ਸਾਫ਼ ਸਫ਼ਾਈ ਰੱਖਣਾ  ਅਤੇ ਪੂਰਾ ਟੀਕਾਕਰਣ ਕਰਵਾਉਣਾ ਜਰੂਰੀ ਹੈ ਇਸ ਲੜੀ ਤਹਿਤ ਪੀ.ਸੀ.ਵੀ. ਟੀਕਾ ਲਗਵਾਉਣਾ ਵੀ ਜ਼ਰੂਰੀ ਹੈ । ਨਿਮੋਨੀਆ ਬਿਮਾਰੀ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦੇ ਉਹਨਾਂ ਕਿਹਾ ਕਿ ਬੱਚਿਆਂ ਵਿੱਚ ਖਾਂਸੀ ਅਤੇ ਜੁਕਾਮ ਦਾ ਵੱਧਣਾ, ਸਾਹ ਤੇਜੀ ਨਾਲ ਲੈਣਾ, ਸਾਹ ਲੈਂਦੇ ਸਮੇਂ ਪਸਲੀ ਚੱਲਣਾ ਜਾਂ ਛਾਤੀ ਦਾ ਥੱਲੇ ਧਸਣਾ ਅਤੇ ਗੰਭੀਰ ਲੱਛਣ ਜਿਵੇਂ ਬੱਚੇ ਦਾ ਖਾ-ਪੀ ਨਾ ਸਕਣਾ, ਝੱਟਕੇ ਆਉਣਾ, ਸੁਸਤੀ ਜਾਂ ਨੀਂਦ ਜਿਆਦਾ ਆਉਣਾ ਆਦਿ ਵਾਲੇ ਬੱਚਿਆਂ ਦਾ ਤੁਰੰਤ ਇਲਾਜ਼ ਜਰੂਰੀ ਹੈ।

ਇਸ ਸਮੇਂ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਪ੍ਰਵੇਸ ਕੁਮਾਰ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗੁਰਬਿੰਦਰ ਕੌਰ ਵੱਲੋਂ ਸਾਂਸ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਨਿਮੋਨੀਆ ਤੋਂ ਬਚਾਅ ਸਬੰਧੀ ਜਾਗਰੂਕਤਾ ਪੋਸਟਰ ਵੀ ਜਾਰੀ ਕੀਤਾ ਗਿਆ। ਇਸ ਸਮੇਂ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਕੁਲਦੀਪ ਸਿੰਘ ਮਾਨ, ਹਰਜੀਤ ਸਿੰਘ ਜ਼ਿਲ੍ਹਾ ਬੀ. ਸੀ. ਸੀ. ਕੋਆਰਡੀਨੇਟਰ, ਸੁਖਪਾਲ ਕੌਰ ਸਕੂਲ ਹੈਲਥ ਕੋਆਰਡੀਨੇਟਰ ਅਤੇ ਸਿਹਤ ਵਿਭਾਗ ਦੇ ਹੋਰ ਕਰਮਚਾਰੀ ਹਾਜਰ ਸਨ।

gagan phul 29 December 2023 29 December 2023
Share This Article
Facebook Twitter Whatsapp Whatsapp Email Print
Previous Article ਸ਼ੈਲਰ ਮੁਲਾਜ਼ਮ ਯੂਨੀਅਨ ਰਾਮਪੁਰਾ ਫੂਲ ਨੇ ਜਸਵਿੰਦਰ ਸ਼ਰਮਾਂ ਜੱਸਾ ਫੂਲ ਨੂੰ ਚੁਣਿਆ ਪ੍ਰਧਾਨ
Next Article ਨਸ਼ਿਆਂ ਦੀ ਰੋਕਥਾਮ ਤੇ ਜਾਗਰੂਕਤਾ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਵਿਲੱਖਣ ਪਹਿਲ ਕਦਮੀ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ755
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ750
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,282
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ750
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?