By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    9 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: “ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > “ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ
ਚੰਡੀਗੜ੍ਹਪੰਜਾਬ

“ਛੂਹਣਾ ਹੈ ਆਸਮਾਨ”: ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਮਹਿਲਾ ਕੈਡਿਟ ਦੀ ਏਅਰ ਫੋਰਸ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

gagan phul
Last updated: 2024/01/06 at 12:16 PM
gagan phul 1 year ago
Share
SHARE
• ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਖਮਾਣੋਂ ਦੀ ਰਹਿਣ ਵਾਲੀ ਮਹਿਲਾ ਕੈਡਿਟ ਅਰਸ਼ਦੀਪ ਕੌਰ ਨੂੰ ਰੱਖਿਆ ਸੇਵਾਵਾਂ ‘ਚ ਸੁਨਿਹਰੀ ਭਵਿੱਖ ਲਈ ਸ਼ੁਭਕਾਮਨਾਵਾਂ
ਚੰਡੀਗੜ੍ਹ, 6 ਜਨਵਰੀ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ ਨਗਰ (ਮੁਹਾਲੀ) ਦੀ ਇੱਕ ਹੋਰ ਲੇਡੀ ਕੈਡਿਟ ਦੀ ਇੰਡੀਅਨ  ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਹੋ ਗਈ ਹੈ। ਦੱਸਣਯੋਗ ਹੈ ਕਿ ਅਕੈਡਮੀ ਵਿੱਚ ਕੋਰਸ ਦੀ ਸਿਖਲਾਈ ਜਨਵਰੀ 2024 ਤੋਂ ਸ਼ੁਰੂ ਹੋਵੇਗੀ।
ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣੀ ਗਈ ਮਹਿਲਾ ਕੈਡਿਟ ਅਰਸ਼ਦੀਪ ਕੌਰ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਖਮਾਣੋਂ ਦੀ ਰਹਿਣ ਵਾਲੀ ਹੈ ਅਤੇ ਉਸ ਦੇ ਪਿਤਾ ਸ੍ਰੀ ਦਲਜਿੰਦਰ ਪਾਲ ਸਿੰਘ ਆਪਣਾ ਕਾਰੋਬਾਰ ਚਲਾਉਂਦੇ ਹਨ।
ਵੱਕਾਰੀ ਏਅਰ ਫੋਰਸ ਅਕੈਡਮੀ ਵਿੱਚ ਚੋਣ ਲਈ ਪੰਜਾਬ ਦੀ ਧੀ ਅਰਸ਼ਦੀਪ ਕੌਰ ਨੂੰ ਵਧਾਈ ਦਿੰਦਿਆਂ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਦੀਆਂ ਲੜਕੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਆਰਮਡ ਫੋਰਸਿਜ਼ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੇ ਯੋਗ ਬਣਾਉਣ ਸਬੰਧੀ ਵਚਨਬੱਧਤਾ ਨੂੰ ਦੁਹਰਾਇਆ।
ਇਸ ਮਹਿਲਾ ਕੈਡਿਟ ਦੀ ਚੋਣ ‘ਤੇ ਖ਼ੁਸ਼ੀ ਜ਼ਾਹਰ ਕਰਦਿਆਂ ਮਾਈ ਭਾਗੋ ਏ.ਐਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐੱਸ.ਐੱਮ. (ਸੇਵਾਮੁਕਤ) ਨੇ ਰੱਖਿਆ ਸੇਵਾਵਾਂ ਵਿੱਚ ਉੱਜਵਲ ਭਵਿੱਖ ਲਈ ਮਹਿਲਾ ਕੈਡਿਟ ਅਰਸ਼ਦੀਪ ਕੌਰ  ਨੂੰ ਸ਼ੁਭਕਾਮਨਾਵਾਂ ਦਿੱਤੀਆਂ।
gagan phul 6 January 2024 6 January 2024
Share This Article
Facebook Twitter Whatsapp Whatsapp Email Print
Previous Article ਕੰਨਿਆ ਸਕੂਲ ਵਿਖੇ ਸਮਜਿਕ ਵਿਗਿਆਨ ਅਤੇ ਅੰਗਰੇਜ਼ੀ ਵਿਸ਼ੇ ਦਾ ਗਿਆਨਵਰਧਕ ਮੇਲਾ ਲਗਾਇਆ ਗਿਆ
Next Article ਪੂਰੇ ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?