By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਹੜ੍ਹਾਂ ਦੀ ਮਾਰ, ਛੋਟੀ ਭੈਣ ਦੀ ਲਾਸ਼ ਚੁੱਕ ਕੇ ਤੁਰਿਆ ਨੌਜਵਾਨ
    10 months ago
    28 ਜੁਲਾਈ ਦਾ ਇਤਿਹਾਸ
    2 years ago
    ਅਮਰੀਕਾ ‘ਚ ਭਾਰਤੀ ਡਾਕਟਰ ਨੇ ਔਰਤਾਂ ਦੀਆਂ ਹਜ਼ਾਰਾਂ ਨਗਨ ਵੀਡੀਓ ਰਿਕਾਰਡ ਕੀਤੀਆਂ, ਬੇਹੋਸ਼ ਔਰਤਾਂ ਨਾਲ ਸੈਕਸ ਕਰਦਾ ਸੀ
    9 months ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ
ਚੰਡੀਗੜ੍ਹਪੰਜਾਬ

ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਵਿਭਾਗ ਦੇ ਪ੍ਰਮੁੱਖ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

gagan phul
Last updated: 2024/02/27 at 7:46 AM
gagan phul 1 year ago
Share
SHARE
ਲੋੜੀਂਦੀ ਮਾਤਰਾ ਵਿੱਚ ਪੀਣ ਯੋਗ ਪਾਣੀ ਯਕੀਨੀ ਬਣਾਉਣ ਲਈ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਦੇ ਤੇਜ਼ੀ ਨਾਲ ਲਾਗੂਕਰਨ ‘ਤੇ ਦਿੱਤਾ ਜ਼ੋਰ 
ਚੰਡੀਗੜ੍ਹ, 26 ਫਰਵਰੀ, ਦੇਸ ਪੰਜਾਬ ਬਿਊਰੋ: ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਜਲ ਸਪਲਾਈ ਅਤੇ ਸੈਨੀਟੇਸ਼ਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਆਪਕ ਸਮੀਖਿਆ ਕੀਤੀ।
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਮੁੱਖ ਸਕੱਤਰ ਨੀਲਕੰਠ ਐਸ. ਅਵਹਾੜ ਨੇ ਸਰੋਤਾਂ ਨੂੰ ਜ਼ਮੀਨੀ ਪਾਣੀ ਦੀ ਥਾਂ ਸਤਹੀ ਪਾਣੀ ਵਿੱਚ ਤਬਦੀਲੀ ਲਈ ਵਿਭਾਗ ਵੱਲੋਂ 2174.41 ਕਰੋੜ ਰੁਪਏ ਦੀ ਲਾਗਤ ਨਾਲ ਚਲਾਈਆਂ ਜਾ ਰਹੀਆਂ 15 ਵਿਆਪਕ ਸਰਫੇਸ ਵਾਟਰ ਸਪਲਾਈ ਸਕੀਮਾਂ ਦੀ ਪ੍ਰਗਤੀ ਸਬੰਧੀ ਜਾਣਕਾਰੀ ਦਿੱਤੀ, ਜਿਸ ਵਿੱਚ 1721 ਪਿੰਡਾਂ ਨੂੰ ਕਵਰ ਕੀਤਾ ਗਿਆ ਹੈ। ਮੰਤਰੀ ਨੇ ਇਨ੍ਹਾਂ ਵਿਆਪਕ ਸਤਹੀ ਜਲ ਸਪਲਾਈ ਸਕੀਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਤਾਂ ਜੋ ਇਨ੍ਹਾਂ ਸਤਹੀ ਜਲ ਪ੍ਰਾਜੈਕਟਾਂ ਅਧੀਨ ਆਉਂਦੇ ਸਾਰੇ ਵਸਨੀਕਾਂ ਨੂੰ ਸਮੇਂ ਸਿਰ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।
ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਫੇਜ਼-2 ਅਧੀਨ ਪਿੰਡਾਂ ਦੀ ਕਾਇਆ ਕਲਪ ਕਰਨ ਦੇ ਟੀਚੇ ਨੂੰ ਪ੍ਰਾਪਤ ਕਰਨ ਵੱਲ ਹੋਰ ਕਦਮ ਚੁੱਕਦਿਆਂ ਵਿਭਾਗ ਵੱਲੋਂ 92935 ਵਿਅਕਤੀਗਤ ਘਰੇਲੂ ਪਖਾਨਿਆਂ ਦੇ ਨਿਰਮਾਣ ਲਈ 139.40 ਕਰੋੜ ਰੁਪਏ, 2400 ਕਮਿਊਨਿਟੀ ਸੈਨੇਟਰੀ ਕੰਪਲੈਕਸਾਂ ਲਈ 50.40 ਕਰੋੜ ਰੁਪਏ, ਠੋਸ ਕੂੜਾ-ਕਰਕਟ ਪ੍ਰਬੰਧਨ ਲਈ 9042 ਗ੍ਰਾਮ ਪੰਚਾਇਤਾਂ ਵਾਸਤੇ 53.20 ਕਰੋੜ ਰੁਪਏ, ਤਰਲ ਰਹਿੰਦ-ਖੂੰਹਦ ਪ੍ਰਬੰਧਨ ਲਈ 4846 ਗ੍ਰਾਮ ਪੰਚਾਇਤਾਂ ਵਾਸਤੇ 181.90 ਕਰੋੜ ਰੁਪਏ ਦੀ ਰਾਸ਼ੀ ਦੀ ਵੰਡ ਕੀਤੀ ਗਈ ਹੈ।
ਕੰਢੀ ਅਤੇ ਪਾਣੀ ਦੇ ਸੰਕਟ ਨਾਲ ਜੂਝਣ ਵਾਲੇ ਹੋਰ ਖੇਤਰਾਂ ਵਿੱਚ ਪਾਣੀ ਦੀ ਕਮੀ ਨੂੰ ਹੱਲ ਕਰਨ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ ਗਿਆ।
ਮੀਟਿੰਗ ਦੌਰਾਨ ਕੈਬਨਿਟ ਮੰਤਰੀ ਜਿੰਪਾ ਨੇ ਅਧਿਕਾਰੀਆਂ ਨੂੰ ਵਿਭਾਗ ਦੀਆਂ ਸਮੂਹ ਸ਼੍ਰੇਣੀਆਂ ਦੀ ਤਰੱਕੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਵੱਖ-ਵੱਖ ਕਰਮਚਾਰੀ ਯੂਨੀਅਨਾਂ ਵੱਲੋਂ ਉਠਾਏ ਗਏ ਮੁੱਦਿਆਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਵਿਭਾਗ ਅੰਦਰ ਕੰਮ ਲਈ ਅਨੁਕੂਲ ਮਾਹੌਲ ਨੂੰ ਬਰਕਰਾਰ ਰੱਖਦਿਆਂ ਕਾਨੂੰਨ ਤੇ ਨਿਯਮਾਂ ਅਨੁਸਾਰ ਉਨ੍ਹਾਂ ਦੇ ਮੁੱਦਿਆਂ ਨੂੰ ਹੱਲ ਕਰਨ ਦੀ ਹਦਾਇਤ ਕੀਤੀ।
ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਵਿਆਪਕ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਦੇ ਨਾਲ-ਨਾਲ ਠੋਸ ਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਬਣਾਇਆ ਜਾ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਸਕੱਤਰ ਕਮ ਮਿਸ਼ਨ ਡਾਇਰੈਕਟਰ ਸਵੱਛ ਭਾਰਤ ਮਿਸ਼ਨ ਅਮਿਤ ਤਲਵਾਰ ਵੀ ਹਾਜ਼ਿਰ ਸਨ।
gagan phul 27 February 2024 27 February 2024
Share This Article
Facebook Twitter Whatsapp Whatsapp Email Print
Previous Article ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦਾ ਅੰਨਦਾਤਾ ਕਿਸਾਨ ਅਤੇ ਖੇਤੀਬਾੜੀ ਦੋਨੋਂ ਹਾਸ਼ੀਏ ‘ਤੇ ਧੱਕੇ: ਸਪੀਕਰ ਸੰਧਵਾਂ
Next Article ਮਿਸ਼ਨ ਰੋਜ਼ਗਾਰ: ਦੋ ਸਾਲਾਂ ਵਿੱਚ ਮੁੱਖ ਮੰਤਰੀ ਨੇ ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦੇ ਕੇ 40,000 ਤੋਂ ਵੱਧ ਪਰਿਵਾਰਾਂ ਦਾ ਜੀਵਨ ਰੁਸ਼ਨਾਇਆ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ755
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ750
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,282
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ750
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?