By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ
ਮਾਲਵਾ

ਜ਼ਿਲ੍ਹਾ ਮਾਨਸਾ ਦੇ ਤਿੰਨੋ ਵਿਧਾਨ ਸਭਾ ਹਲਕਿਆਂ ਲਈ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ

gagan phul
Last updated: 2024/05/31 at 11:59 AM
gagan phul 1 year ago
Share
SHARE
Highlights
  • #mansanews

*ਲੋਕ ਸਭਾ ਚੋਣਾਂ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧ ਮੁਕੰਮਲ-ਜ਼ਿਲ੍ਹਾ ਚੋਣ ਅਫਸਰ

*ਚੋਣਾਂ ਦੌਰਾਨ ਜ਼ਿਲ੍ਹੇ ਵਿੱਚ 6200 ਤੋਂ ਵਧੇਰੇ ਅਧਿਕਾਰੀ ਤੇ ਕਰਮਚਾਰੀ ਦੇਣਗੇ ਚੋਣ ਡਿਊਟੀ

*ਜ਼ਿਲ੍ਹੇ ਦੇ 40 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਲੋਕੇਸ਼ਨਾਂ ’ਤੇ ਮਾਈਕਰੋ ਆਬਜ਼ਰਵਰ ਕੀਤੇ ਗਏ ਤਾਇਨਾਤ

*01 ਜੂਨ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਜ਼ਿਲ੍ਹੇ ਦੇ ਵੋਟਰ-ਜ਼ਿਲ੍ਹਾ ਚੋਣ ਅਫ਼ਸਰ

31 ਮਈ (ਕਰਨ ਭੀਖੀ) ਮਾਨਸਾ: ਮਾਨਸਾ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕੇ 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ ਵਿੱਚ 01 ਜੂਨ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਵੋਟਿੰਗ ਲਈ ਸਾਰੀਆਂ ਪੋਲਿੰਗ ਪਾਰਟੀਆਂ ਪੋਲਿੰਗ ਸਮੱਗਰੀ ਲੈ ਕੇ ਰਵਾਨਾ ਹੋ ਗਈਆਂ ਹਨ। ਇੰਨ੍ਹਾਂ ਤਿੰਨੋਂ ਵਿਧਾਨ ਸਭਾ ਹਲਕਿਆਂ ਤੋਂ 05 ਲੱਖ, 93 ਹਜ਼ਾਰ, 509 ਵੋਟਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਜ਼ਿਲ੍ਹੇ ਅੰਦਰ 645 ਪੋਲਿੰਗ ਬੂਥ ਬਣਾਏ ਗਏ ਹਨ। ਜਿੱਥੇ 6200 ਤੋਂ ਵਧੇਰੇ ਅਧਿਕਾਰੀ ਤੇ ਕਰਮਚਾਰੀ ਚੋਣ ਡਿਊਟੀ ਨਿਭਾਉਣਗੇ। ਸੰਵੇਦਨਸ਼ੀਲ ਐਲਾਨ ਬੂਥਾਂ ਅਤੇ ਆਮ ਸੁਰੱਖਿਆ ਲਈ 1877 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਵੋਟਿੰਗ ਕਰਵਾਉਣ ਵਾਸਤੇ 40 ਸੰਵੇਦਨਸ਼ੀਲ ਪੋਲਿੰਗ ਸਟੇਸ਼ਨ ਲੋਕੇਸ਼ਨਾਂ ’ਤੇ ਮਾਈਕਰੋ ਆਬਜ਼ਰਵਰ ਵੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਮਹਿਲਾ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਅੰਦਰ ਤਿੰਨ ਪਿੰਕ ਪੋਲਿੰਗ ਬੂਥ ਵੀ ਬਣਾਏ ਗਏ ਹਨ ਜਿੱਥੇ ਕਿ 100 ਫੀਸਦੀ ਚੋਣ ਅਧਿਕਾਰੀ ਤੇ ਕਰਮਚਾਰੀ ਮਹਿਲਾਵਾਂ ਹੀ ਤਾਇਨਾਤ ਕੀਤੀਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ’ਤੇ 100 ਫੀਸਦੀ ਵੈਬ ਕਾਸਟਿੰਗ ਵੀ ਕਰਵਾਈ ਜਾਵੇਗੀ, ਜਿਸ ਦਾ ਸਿੱਧਾ ਪ੍ਰਸਾਰਣ ਮੁੱਖ ਚੋਣ ਅਫ਼ਸਰ ਪੰਜਾਬ, ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਵਿਖੇ ਹੋਵੇਗਾ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸੂਬੇ ਅੰਦਰ ਪੈ ਰਹੀ ਅੱਤ ਦੀ ਗਰਮੀ ਵਿਚ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ’ਤੇ ਵੇਟਿੰਗ ਏਰੀਆ ਬਣਾਏ ਗਏ ਹਨ ਤਾਂ ਜੋ ਵੋਟਰ ਛਾਂ ਵਿੱਚ ਬੈਠ ਕੇ ਆਪਣੀ ਵੋਟ ਪਾਉਣ ਦੀ ਉਡੀਕ ਕਰ ਸਕਣ। ਇਸ ਤੋਂ ਇਲਾਵਾ ਪੋਲਿੰਗ ਬੂਥਾਂ ’ਤੇ ਵੋਟਰਾਂ ਲਈ ਠੰਡੇ ਪਾਣੀ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਅਤੇ ਸਾਰੀਆਂ ਪੋਲਿੰਗ ਲੋਕੇਸ਼ਨਾਂ ’ਤੇ ਆਸ਼ਾ ਵਰਕਰਾਂ ਨੂੰ ਲੋੜੀਂਦੀਆਂ ਦਵਾਈਆਂ ਤੇ ਓ.ਆਰ.ਐਸ. ਦੇ ਪੈਕਟਾਂ ਸਮੇਤ ਤਾਇਨਾਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਵੱਲੋਂ ਵੋਟਰ ਕਤਾਰ ਸੂਚਨਾ ਐਪ ਵੀ ਜਾਰੀ ਕੀਤੀ ਗਈ ਹੈ ਜਿਸ ਦੀ ਸਹਾਇਤਾ ਨਾਲ ਵੋਟਰ ਆਪਣੀ ਵੋਟ ਪਾਉਣ ਲਈ ਆਉਣ ਸਮੇਂ ਇਸ ਐਪ ਦੀ ਵਰਤੋਂ ਨਾਲ ਪੋਲਿੰਗ ਸਟੇਸ਼ਨਾਂ ’ਤੇ ਲੱਗੀਆਂ ਲਾਈਨਾਂ ਬਾਰੇ ਜਾਣਕਾਰੀ ਹਾਸਲ ਕਰ ਸਕਣਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦਿਆਂ ਲੋਕਤੰਤਰ ਦੇ ਇਸ ਸਭ ਤੋਂ ਵੱਡੇ ਤਿਉਹਾਰ ਵਿੱਚ ਵਧ-ਚੜ੍ਹ ਕੇ ਹਿੱਸਾ ਲੈਣ ਤਾਂ ਜੋ “ਇਸ ਵਾਰ 70 ਪਾਰ” ਦੇ ਟੀਚੇ ਨੂੰ ਪ੍ਰਾਪਤ ਕੀਤਾ ਜਾ ਸਕੇ।

gagan phul 31 May 2024 31 May 2024
Share This Article
Facebook Twitter Whatsapp Whatsapp Email Print
Previous Article ਪੰਜਾਬ ‘ਚ ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ ਮੁਕੰਮਲ: ਮੁੱਖ ਚੋਣ ਅਧਿਕਾਰੀ ਸਿਬਿਨ ਸੀ
Next Article ਮਲੇਰੀਆ ਦੀ ਰੋਕਥਾਮ ਸਾਡੀ ਸਭ ਦੀ ਜਿੰਮੇਵਾਰੀ ਹੈਃ ਸਿਵਲ ਸਰਜਨ ਬਰਨਾਲਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?