By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਜ਼ਿਲ੍ਹੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਤੇ ਪਾਰਟੀ ਵਰਕਰਾਂ ਨੂੰ 30 ਮਈ, ਸ਼ਾਮ 06 ਵਜੇ ਤੋਂ ਪਹਿਲਾਂ ਵਾਪਸ ਜਾਣ ਦੀ ਹਦਾਇਤ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਜ਼ਿਲ੍ਹੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਤੇ ਪਾਰਟੀ ਵਰਕਰਾਂ ਨੂੰ 30 ਮਈ, ਸ਼ਾਮ 06 ਵਜੇ ਤੋਂ ਪਹਿਲਾਂ ਵਾਪਸ ਜਾਣ ਦੀ ਹਦਾਇਤ
ਮਾਲਵਾ

ਜ਼ਿਲ੍ਹੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਤੇ ਪਾਰਟੀ ਵਰਕਰਾਂ ਨੂੰ 30 ਮਈ, ਸ਼ਾਮ 06 ਵਜੇ ਤੋਂ ਪਹਿਲਾਂ ਵਾਪਸ ਜਾਣ ਦੀ ਹਦਾਇਤ

gagan phul
Last updated: 2024/05/24 at 11:41 AM
gagan phul 1 year ago
Share
SHARE
Highlights
  • #mansanews

24 ਮਈ (ਕਰਨ ਭੀਖੀ) ਮਾਨਸਾ: ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ਦੇ ਚੈਪਟਰ ਨੰਬਰ 8 ਦੇ ਸੈਕਸ਼ਨ 8.2 (8.2.1) ਵਿਚ ਕੀਤੀ ਗਈ ਕਾਨੂੰਨੀ ਵਿਵਸਥਾ ਨੂੰ ਧਿਆਨ ਵਿਚ ਰੱਖਦੇ ਹੋਏ Criminal Procedure Code, 1973 (Crpc) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਤੋਂ ਬਾਹਰੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਨੂੰ ਹਦਾਇਤ ਕੀਤੀ ਹੈ ਕਿ ਉਹ 30 ਮਈ, 2024 ਨੂੰ ਸ਼ਾਮ ਨੂੰ 06 ਵਜੇ ਤੋਂ ਪਹਿਲਾਂ ਪਹਿਲਾਂ ਵਾਪਸ ਚਲੇ ਜਾਣ। ਇਸ ਤੋਂ ਇਲਾਵਾ ਉਨ੍ਹਾਂ ਨਿਯਤ ਮਿਤੀ ਤੋਂ ਬਾਅਦ 05 ਵਿਅਕਤੀਆਂ ਤੋਂ ਵੱਧ ਇਕੱਠੇ ਹੋਣ ਅਤੇ ਰੈਲੀ/ਪਬਲਿਕ ਮੀਟਿੰਗ ਆਦਿ ਕਰਨ ’ਤੇ ਪਾਬੰਦੀ ਲਗਾਈ ਹੈ।
ਹੁਕਮ ਵਿਚ ਕਿਹਾ ਗਿਆ ਹੈ ਕਿ ਚੋਣ ਕਮਿਸ਼ਨ, ਭਾਰਤ ਸਰਕਾਰ ਵੱਲੋਂ ਘੋਸ਼ਿਤ ਕੀਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਰਾਜ ਵਿਚ ਲੋਕ ਸਭਾ ਚੋਣਾਂ 01 ਜੂਨ 2024 ਨੂੰ ਹੋਣੀਆਂ ਹਨ। ਇੰਨ੍ਹਾਂ ਚੋਣਾਂ ਸਬੰਧੀ ਚੋਣ ਪ੍ਰਚਾਰ 30 ਮਈ, 2024 ਨੂੰ ਸ਼ਾਮ 06 ਵਜੇ ਤੋਂ ਬਾਅਦ ਬੰਦ ਹੋ ਜਾਵੇਗਾ। ਮਾਡਲ ਕੋਡ ਆਫ ਕੰਡਕਟ ਦੇ ਮੈਨੂਅਲ ਦੇ ਚੈਪਟਰ ਨੰਬਰ 8 ਦੇ ਸੈਕਸ਼ਨ 8.2 (8.2.1) ਅਨੁਸਾਰ ਚੋਣ ਪ੍ਰਚਾਰ ਬੰਦ ਹੋਣ ਤੋਂ ਬਾਅਦ ਹਲਕੇ ਦੇ ਅੰਦਰ ਕੋਈ ਵੀ ਚੋਣ ਪ੍ਰਚਾਰ ਨਹੀਂ ਕੀਤਾ ਜਾ ਸਕਦਾ ਅਤੇ ਹਲਕੇ ਤੋਂ ਬਾਹਰ ਤੋਂ ਆਏ, ਹਲਕੇ ਦੇ ਵੋਟਰ ਨਾ ਹੋਣ ਵਾਲੇ ਸਿਆਸੀ ਵਰਕਰਾਂ ਅਤੇ ਪਾਰਟੀ ਵਰਕਰਾਂ ਦੀ ਮੌਜੂਦਗੀ ਉਸ ਹਲਕੇ ਵਿਚ ਨਹੀਂ ਹੋਣੀ ਚਾਹੀਦੀ। ਚੋਣ ਪ੍ਰਚਾਰ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਵੀ ਉਨ੍ਹਾਂ ਦੀ ਲਗਾਤਾਰ ਮੌਜੂਦਗੀ ਆਜ਼ਾਦ ਅਤੇ ਨਿਰਪੱਖ ਚੋਣਾਂ ਲਈ ਮਾਹੌਲ ਨੂੰ ਖ਼ਰਾਬ ਕਰ ਸਕਦੀ ਹੈ।
ਜੇਕਰ ਕੋਈ ਵੀ ਵਿਅਕਤੀ ਇੰਨ੍ਹਾਂ ਹੁਕਮਾਂ ਦੀ ਉਲੰਘਣਾਂ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ Criminal Procedure Code, 1973 (Crpc) ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
ਇਹ ਹੁਕਮ 06 ਜੂਨ, 2024 ਤੱਕ ਲਾਗੂ ਰਹੇਗਾ।

gagan phul 24 May 2024 24 May 2024
Share This Article
Facebook Twitter Whatsapp Whatsapp Email Print
Previous Article ਲੋਕ ਸਭਾ ਚੋਣਾਂ 2024 : ਵੋਟਰਾਂ ਨੂੰ ਚੋਣਾਂ ਨਾਲ ਸਬੰਧਤ ਵੱਖ-ਵੱਖ ਮੋਬਾਇਲ ਐਪਸ ਦੀ ਵਰਤੋਂ ਸਬੰਧੀ ਕੀਤਾ ਗਿਆ ਜਾਗਰੂਕ
Next Article ਲੂ ਤੋਂ ਬਚਾਅ ਲਈ ਬਜ਼ੁਰਗਾਂ ਤੇ ਬੱਚਿਆਂ ਪ੍ਰਤੀ ਸੰਵੇਦਨਸ਼ੀਲ ਹੋਣ ਦੀ ਲੋੜ-ਡਿਪਟੀ ਕਮਿਸ਼ਨਰ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?