By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਸਾਡੇ ਅੰਦਰਲੇ ਫਿਊਡਲ ਮਰਦ ਦੀ ਕਬਜ਼ਾ ਪ੍ਰਵਿਰਤੀ/ਸਰਬਜੀਤ ਸੋਹੀ, ਆਸਟ੍ਰੇਲੀਆ
    2 years ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਚਾਰ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ,ਕੰਮ ਵਾਲੀ ਥਾਂ ‘ਤੇ ਵਾਪਰਿਆ ਹਾਦਸਾ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਜ਼ਿਲ੍ਹੇ ਦੀਆਂ ਲਾਇਬ੍ਰੇਰੀਆਂ ਦਾ ਜਲਦ ਤੋਂ ਜਲਦ ਕੀਤਾ ਜਾਵੇ ਨਵੀਨੀਕਰਨ : ਡਿਪਟੀ ਕਮਿਸ਼ਨਰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਜ਼ਿਲ੍ਹੇ ਦੀਆਂ ਲਾਇਬ੍ਰੇਰੀਆਂ ਦਾ ਜਲਦ ਤੋਂ ਜਲਦ ਕੀਤਾ ਜਾਵੇ ਨਵੀਨੀਕਰਨ : ਡਿਪਟੀ ਕਮਿਸ਼ਨਰ
ਬਠਿੰਡਾਮਾਲਵਾ

ਜ਼ਿਲ੍ਹੇ ਦੀਆਂ ਲਾਇਬ੍ਰੇਰੀਆਂ ਦਾ ਜਲਦ ਤੋਂ ਜਲਦ ਕੀਤਾ ਜਾਵੇ ਨਵੀਨੀਕਰਨ : ਡਿਪਟੀ ਕਮਿਸ਼ਨਰ

gagan phul
Last updated: 2024/10/09 at 4:39 PM
gagan phul 7 months ago
Share
SHARE

31 ਅਕਤੂਬਰ ਤੱਕ ਕੰਮ ਮੁਕੰਮਲ ਕਰਨ ਦੇ ਦਿੱਤੇ ਆਦੇਸ਼

09 ਅਕਤੂਬਰ (ਗਗਨਦੀਪ ਸਿੰਘ) ਬਠਿੰਡਾ: ਜ਼ਿਲ੍ਹੇ ਦੀਆਂ ਲਾਈਬ੍ਰੇਰੀਆਂ ਦਾ ਜਲਦ ਤੋਂ ਜਲਦ ਨਵੀਨੀਕਰਨ ਕਰਨਾ ਯਕੀਨੀ ਬਣਾਇਆ ਜਾਵੇ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਹਦਾਇਤ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪਰਿਸ਼ਦ ਅਧੀਨ ਚੱਲ ਰਹੀਆਂ ਦੋ ਲਾਈਬ੍ਰੇਰੀਆਂ ਦੀ ਰਿਪੇਅਰ ਨੂੰ ਜਲਦ ਮੁਕੰਮਲ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਮੌਕੇ ਉਹਨਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਦੀਆਂ ਲਾਇਬ੍ਰੇਰੀਆਂ ਚ ਚੱਲ ਰਹੇ ਕੰਮ ਨੂੰ 31 ਅਕਤੂਬਰ 2024 ਤੱਕ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ 31 ਪਿੰਡਾਂ (ਰਾਮਪੁਰਾ, ਪਿੱਥੋਂ, ਡਿੱਖ, ਚੋਟੀਆਂ, ਭਾਈ ਬਖਤੌਰ, ਕੋਟ ਭਾਰਾ, ਸੁੱਖਾ ਸਿੰਘ ਵਾਲਾ, ਗਾਟ ਵਾਲੀ, ਸੇਖਪੁਰਾ, ਕੌਰੇਆਣਾ, ਸੰਗਤ ਖੁਰਦ, ਮਾਹੀਨੰਗਲ, ਸੇਖੂ, ਬੱਲੂਆਣਾ, ਚੁੱਘੇ ਖੁਰਦ, ਨਰੂਆਣਾ, ਚੁੱਘੇ ਕਲਾ, ਕੁਟੀ ਕਿਸ਼ਨਪੁਰਾ, ਡੂੰਮਵਾਲੀ, ਆਕਲੀਆ ਜਲਾਲ, ਭੋਡੀਪੁਰਾ, ਸਿਰੀਏਵਾਲਾ, ਸੰਧੂ ਖੁਰਦ, ਸਿਧਾਣਾ, ਕੋਠੇ ਪਿਪਲੀ, ਤੁੰਗਵਾਲੀ, ਭੁੱਚੋ ਖੁਰਦ, ਨਾਥਪੁਰਾ, ਖੇਮੂਆਣਾ, ਕਿੱਲੀ ਨਿਹਾਲ ਸਿੰਘ, ਵਾਲਾ ਅਤੇ ਮਹਿਮਾ ਸਵਾਈ) ’ਚ ਬਣ ਰਹੀਆਂ ਨਵੀਆਂ ਲਾਈਬ੍ਰੇਰੀਆਂ ਦੇ ਕਾਰਜਾਂ ਦੀ ਸਮੀਖਿਆ ਕਰਦਿਆਂ ਕਿਹਾ ਕਿ ਲਾਇਬ੍ਰੇਰੀਆਂ ਦੇ ਨਿਰਮਾਣ/ਨਵੀਨੀਕਰਨ ਨੂੰ ਤਹਿ ਸਮੇਂ ਅਨੁਸਾਰ ਪੂਰਾ ਕਰਨਾ ਲਾਜਮੀ ਬਣਾਇਆ ਜਾਵੇ ਅਤੇ ਇੱਥੇ ਲੋੜੀਂਦਾ ਸਾਜੋ-ਸਮਾਨ ਆਦਿ ਵੀ ਮੁਹਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ।

ਇਸ ਮੌਕੇ ਸਿਖਲਾਈ ਅਧੀਨ ਆਈਏਐਸ ਸ੍ਰੀ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਆਰ.ਪੀ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਸ੍ਰੀ ਮਹੇਸ਼ ਗਰਗ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਸ. ਗੁਰਪ੍ਰਤਾਪ ਸਿੰਘ ਗਿੱਲ, ਸਕੱਤਰ ਰੈਡ ਕਰਾਸ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਸਬੰਧਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

gagan phul 9 October 2024 9 October 2024
Share This Article
Facebook Twitter Whatsapp Whatsapp Email Print
Previous Article ਐੱਸ. ਬੀ. ਆਈ. ਆਰਸੈੱਟੀ ਨੇ “ਸੱਵਛਤਾ ਹੀ ਸੇਵਾ” ਮੁਹਿੰਮ ਤਹਿਤ ਕੀਤੀਆਂ ਗਤੀਵਿਧੀਆਂ
Next Article ਅਲਵਿਦਾ ਰਤਨ ਟਾਟਾ!
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ755
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ750
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,282
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ750
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?