ਲੁਧਿਆਣਾਃ 17 ਨਵੰਬਰ
ਲਾਹੌਰ ਪਹੁੰਚਦਿਆਂ ਸਭ ਤੋਂ ਪਹਿਲਾਂ ਵਿਸ਼ਵ ਪੰਜਾਬੀ ਕਾਂਗਰਸ ਦੇ ਆਲਮੀ ਚੇਅਰਮੈਨ ਜਨਾਬ ਫਖਰ ਜ਼ਮਾਨ ਸਾਹਿਬ ਦੇਘਰ 128 ਮਾਡਲ ਟਾਊਨ ਲਾਹੌਰ ਵਿਖੇ ਜਾ ਕੇ ਉਨਾਂ ਦੀ ਸਿਹਤ ਦਾ ਹਾਲ ਪੁੱਛਿਆ.. ਉਹ ਚੜ੍ਹਦੀ ਕਲਾ ਵਿੱਚ ਹਨ ਅਤੇ ਸਾਨੂੰ 18-22 ਜਨਵਰੀ 2025 ਨੂੰ ਹੋਣ ਵਾਲੀ ਕਾਨਫਰੰਸ ਲਈ ਬੇਸਬਰੀ ਨਾਲ ਉਡੀਕ ਰਹੇ ਹਨ।