By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਹੜ੍ਹਾਂ ਦੀ ਮਾਰ, ਛੋਟੀ ਭੈਣ ਦੀ ਲਾਸ਼ ਚੁੱਕ ਕੇ ਤੁਰਿਆ ਨੌਜਵਾਨ
    10 months ago
    28 ਜੁਲਾਈ ਦਾ ਇਤਿਹਾਸ
    2 years ago
    ਅਮਰੀਕਾ ‘ਚ ਭਾਰਤੀ ਡਾਕਟਰ ਨੇ ਔਰਤਾਂ ਦੀਆਂ ਹਜ਼ਾਰਾਂ ਨਗਨ ਵੀਡੀਓ ਰਿਕਾਰਡ ਕੀਤੀਆਂ, ਬੇਹੋਸ਼ ਔਰਤਾਂ ਨਾਲ ਸੈਕਸ ਕਰਦਾ ਸੀ
    9 months ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 week ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸਿਵਲ ਹਸਪਤਾਲ ਮਾਨਸਾ ਦਾ ਦੌਰਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸਿਵਲ ਹਸਪਤਾਲ ਮਾਨਸਾ ਦਾ ਦੌਰਾ
ਮਾਲਵਾ

ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਸਿਵਲ ਹਸਪਤਾਲ ਮਾਨਸਾ ਦਾ ਦੌਰਾ

gagan phul
Last updated: 2024/01/06 at 12:34 PM
gagan phul 1 year ago
Share
SHARE

*ਸਿਹਤ ਵਿਭਾਗ ਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਵੇ ਜਾਗਰੂਕ-ਅਨਿਲ ਕੁਮਾਰ

06 ਜਨਵਰੀ (ਕਰਨ ਭੀਖੀ) ਮਾਨਸਾ: ਡਾਇਰੈਕਟਰ ਹੈਲਥ ਸਿਸਟਮ ਕਾਰਪੋਰੇਸ਼ਨ, ਪੰਜਾਬ ਡਾ. ਅਨਿਲ ਕੁਮਾਰ ਐਮ.ਐਸ. ਨੇ ਅੱਜ ਸਿਵਲ ਹਸਪਤਾਲ ਮਾਨਸਾ ਦਾ ਦੌਰਾ ਕੀਤਾ।
ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੀ ਦੇਣਾ ਅਤੇ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਲੋਕ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਜ਼ਰੂਰੀ ਹੈ ਤਾਂ ਜੋ ਲੋੜਵੰਦ ਮਰੀਜ਼ ਵਿਭਾਗ ਦੀਆਂ ਸਿਹਤ ਸੇਵਾਵਾਂ ਦਾ ਲਾਭ ਲੈ ਸਕਣ।
ਇਸ ਮੌਕੇ ਉਨ੍ਹਾਂ ਸਿਵਲ ਹਸਪਤਾਲ ਮਾਨਸਾ ਵਿਖੇ ਐਮਰਜੈਂਸੀ  ਓ.ਪੀ.ਡੀ ਦੀ ਚੈਕਿੰਗ ਕੀਤੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਕੀਤੇ ਜਾ ਰਹੇ ਕੰਮ ‘ਤੇ ਤਸੱਲੀ ਪ੍ਰਗਟਾਈ ।
ਆਪਣੇ ਦੌਰੇ ਦਰਮਿਆਨ ਉਨ੍ਹਾਂ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ, ਡਾਕਟਰ ਸਾਹਿਬਾਨ ਅਤੇ ਪੈਰਾਮੈਡੀਕਲ ਦੇ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਜ਼ਿਲ੍ਹੇ ਅੰਦਰ ਸਮੂਹ ਸਿਹਤ ਸੰਸਸਥਾਵਾਂ ਦੀ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ, ਡਾਕਟਰ ਅਤੇ ਪੈਰਾਮੈਡੀਕਲ ਸਟਾਫ ਆਪਣੀ ਡਿਊਟੀ ਨੂੰ ਸੇਵਾ ਭਾਵਨਾ ਨਾਲ ਆਪਣਾ ਕਰਤੱਬ ਸਮਝ ਕੇ ਕਰਨ। ਉਨ੍ਹਾਂ ਕਿਹਾ ਕਿ ਕਿਸੇ ਵੀ ਕਿਸਮ ਦੀ ਅਣਗਹਿਲੀ ਡਿਊਟੀ ਦੌਰਾਨ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਇਸ ਮੌਕੇ ਕਾਰਜਕਾਰੀ ਸਿਵਲ ਸਰਜਨ ਡਾ. ਗੁਰਚੇਤਨ ਪ੍ਰਕਾਸ਼,ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਹਰਦੀਪ ਸ਼ਰਮਾ, ਸੀਨੀਅਰ ਮੈਡੀਕਲ ਅਫਸਰ ਡਾਕਟਰ ਬਲਜੀਤ ਕੌਰ ਤੋਂ ਇਲਾਵਾ ਹਸਪਤਾਲ ਦੇ ਮੈਡੀਕਲ ਅਫਸਰ ਅਤੇ ਪੈਰਾਮੈਡੀਕਲ ਸਟਾਫ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਹਨ।ਚੰਗੀ ਕਾਰਗੁਜਾਰੀ ਕਰਨ ਬਦਲੇ ਡਾ.ਵੇਦ ਪ੍ਰਕਾਸ਼ ਸੰਧੂ,ਡਾ.ਹੰਸਾ ਜੋਸ਼ਨ ਡੈਂਟਲ ਸਰਜਨ,ਸ਼੍ਰੀਮਤੀ ਜਸਪਾਲ ਕੌਰ ਸਟਾਫ ਨਰਸ ਅਤੇ ਮੇਵਾ ਸਿੰਘ ਸੇਵਾਦਾਰ ਨੂੰ ਸਨਮਾਨਿਤ ਕੀਤਾ ਗਿਆ।

gagan phul 6 January 2024 6 January 2024
Share This Article
Facebook Twitter Whatsapp Whatsapp Email Print
Previous Article ਪੂਰੇ ਪੰਜਾਬ ‘ਚ ਸਿੰਥੈਟਿਕ ਟਰੈਕ ਵਾਲੇ ਖੇਡ ਮੈਦਾਨ ‘ਚ ਨਹੀਂ ਹੋਵੇਗੀ ਗਣਰਾਜ ਦਿਹਾੜੇ ਦੀ ਪਰੇਡ-ਮੁੱਖ ਮੰਤਰੀ ਨੇ ਜਾਰੀ ਕੀਤੇ ਨਿਰਦੇਸ਼
Next Article ਪੰਜਾਬ ਸਰਕਾਰ ਲੋਕਾਂ ਦੇ ਸਰਕਾਰੀ ਵਿਭਾਗਾਂ ਨਾਲ ਕੰਮਾਂ ਦੇ ਇਕੋ ਥਾਂ ’ਤੇ ਨਿਪਟਾਰੇ ਲਈ ਯਤਨਸ਼ੀਲ-ਵਿਧਾਇਕ ਬੁੱਧ ਰਾਮ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ755
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ750
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,282
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ750
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?