By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ
ਮਾਨਸਾਮਾਲਵਾ

ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਪ੍ਰਦਰਸ਼ਨ ’ਤੇ ਮੁਕੰਮਲ ਰੋਕ

gagan phul
Last updated: 2024/08/11 at 11:26 AM
gagan phul 11 months ago
Share
SHARE
Highlights
  • #mansanews

11 ਅਗਸਤ (ਕਰਨ ਭੀਖੀ) ਮਾਨਸਾ: ਵਧੀਕ ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਨਿਰਮਲ ਓਸੇਪਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ਤੋਂ 500 ਮੀਟਰ ਦੇ ਘੇਰੇ ਅੰਦਰ ਧਰਨਾ ਜਾਂ ਰੋਸ ਪ੍ਰਦਰਸ਼ਨ ਕਰਨ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਹੁਕਮ ਵਿੱਚ ਉਨ੍ਹਾਂ ਕਿਹਾ ਕਿ ਸੀਨੀਅਰ ਕਪਤਾਨ ਪੁਲਿਸ ਵੱਲੋਂ ਪੱਤਰ ਰਾਹੀਂ ਧਿਆਨ ਵਿੱਚ ਲਿਆਂਦਾ ਗਿਆ ਕਿ ਅਕਸਰ ਹੀ ਵੱਖ—ਵੱਖ ਕਿਸਾਨ ਜਾਂ ਮਜ਼ਦੂਰ ਜੱਥੇਬੰਦੀਆਂ ਵੱਲੋਂ ਆਪਣੀਆਂ ਮੰਗਾਂ ਨੂੰ ਲੈਕੇ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਦੇ ਗੇਟ ’ਤੇ ਰੋਸ ਜਾਂ ਧਰਨਾ ਪ੍ਰਦਰਸ਼ਨ ਕੀਤਾ ਜਾਂਦਾ ਹੈ, ਜਿਸ ਨਾਲ ਉਥੇ ਕੰਮ ਕਰਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਆਵਾਜਾਈ ਵਿੱਚ ਵਿਘਨ ਪੈਂਦਾ ਹੈ ਅਤੇ ਨਾਲ ਹੀ ਥਰਮਲ ਪਲਾਂਟ ਦਾ ਕੰਮ—ਕਾਜ ਵੀ ਪ੍ਰਭਾਵਿਤ ਹੁੰਦਾ ਹੈ।
ਤਲਵੰਡੀ ਸਾਬੋ ਪਾਵਰ ਲਿਮਟਿਡ ਪੰਜਾਬ ਰਾਜ ਦੇ ਮਹੱਤਵਪੂਰਨ ਥਰਮਲ ਪਲਾਂਟਾਂ ਵਿੱਚੋਂ ਇੱਕ ਹੋਣ ਕਰਕੇ ਭਵਿੱਖ ਵਿੱਚ ਜੇਕਰ ਕਿਸੇ ਵੀ ਜੱਥੇਬੰਦੀ ਵੱਲੋਂ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲੀ ਵਿਖੇ ਰੋਸ ਮੁਜਾਹਰਾ ਜਾਂ ਧਰਨਾ ਪ੍ਰਦਰਸ਼ਨ ਕਰਨਾ ਹੈ ਤਾਂ ਉਹ ਆਪਣਾ ਰੋਸ ਮੁਜ਼ਾਹਰਾ ਜਾਂ ਧਰਨਾ ਪ੍ਰਦਰਸ਼ਨ ਥਰਮਲ ਪਲਾਂਟ ਤੋਂ 500 ਮੀਟਰ ਦੀ ਦੂਰੀ ’ਤੇ ਹੀ ਕਰਨ ਤਾਂ ਜੋ ਥਰਮਲ ਪਲਾਂਟ ਦਾ ਕੰਮ ਪ੍ਰਭਾਵਿਤ ਨਾ ਹੋ ਸਕੇ।
ਇਹ ਹੁਕਮ 30 ਸਤੰਬਰ 2024 ਤੱਕ ਲਾਗੂ ਰਹੇਗਾ।

gagan phul 11 August 2024 11 August 2024
Share This Article
Facebook Twitter Whatsapp Whatsapp Email Print
Previous Article ਜ਼ਿਲ੍ਹਾ ਜੇਲ੍ਹ ਕੰਪਲੈਕਸ ਦੇ ਉੱਪਰ ਅਤੇ ਇਸ ਦੇ 500 ਮੀਟਰ ਦੇ ਘੇਰੇ ਦੇ ਆਲੇ ਦੁਆਲੇ ਡਰੋਨ ਉਡਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
Next Article ਏਕ ਨੂਰ ਵੈਲਫੇਅਰ ਸੁਸਾਇਟੀ ਵੱਲੋਂ ਲਗਾਏ ਕੈਂਪ ਦਾ ਉਦਘਾਟਨ ਸਰਦਾਰ ਜਸਕਰਨ ਸਿੰਘ ਸਿਵੀਆ ਨੇ ਕੀਤਾc
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?