By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਹੜ੍ਹਾਂ ਦੀ ਮਾਰ, ਛੋਟੀ ਭੈਣ ਦੀ ਲਾਸ਼ ਚੁੱਕ ਕੇ ਤੁਰਿਆ ਨੌਜਵਾਨ
    10 months ago
    28 ਜੁਲਾਈ ਦਾ ਇਤਿਹਾਸ
    2 years ago
    ਅਮਰੀਕਾ ‘ਚ ਭਾਰਤੀ ਡਾਕਟਰ ਨੇ ਔਰਤਾਂ ਦੀਆਂ ਹਜ਼ਾਰਾਂ ਨਗਨ ਵੀਡੀਓ ਰਿਕਾਰਡ ਕੀਤੀਆਂ, ਬੇਹੋਸ਼ ਔਰਤਾਂ ਨਾਲ ਸੈਕਸ ਕਰਦਾ ਸੀ
    9 months ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਦਿ ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਲਾਇਬਰੇਰੀ ਵਿਭਾਗ ਦੀਆਂ ਮਾਣਮੱਤੀਆਂ ਪ੍ਰਾਪਤੀਆਂ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਦਿ ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਲਾਇਬਰੇਰੀ ਵਿਭਾਗ ਦੀਆਂ ਮਾਣਮੱਤੀਆਂ ਪ੍ਰਾਪਤੀਆਂ
ਸਿੱਖਿਆਮਾਲਵਾ

ਦਿ ਰੋਇਲ ਗਰੁੱਪ ਆਫ਼ ਕਾਲਜਿਜ਼ ਬੋੜਾਵਾਲ ਦੇ ਲਾਇਬਰੇਰੀ ਵਿਭਾਗ ਦੀਆਂ ਮਾਣਮੱਤੀਆਂ ਪ੍ਰਾਪਤੀਆਂ

despunjab.in
Last updated: 2024/03/05 at 11:00 AM
despunjab.in 1 year ago
Share
SHARE

Bhikhi-5 March

ਰੌਇਲ ਕਾਲਜ ਦਾ ਲਾਇਬਰੇਰੀ ਵਿਭਾਗ ਨਿੱਤ ਨਵੀਆਂ ਬੁਲੰਦੀਆਂ ਨੂੰ ਛੂਹ ਰਿਹਾ ਹੈ, ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਲਾਨਾ ਡਿਗਰੀ ਵੰਡ ਸਮਾਰੋਹ ਵਿੱਚ ਕਾਲਜ ਦੀ ਵਿਦਿਆਰਥਣ ਨੇ ਸੋਨ ਤਮਗਾ ਹਾਸਲ ਕੀਤਾ, ਵਿਭਾਗ ਦੀ ਮੁਖੀ ਸਹਾਇਕ ਪ੍ਰੋਫ਼ੈਸਰ ਵਨੀਤਾ ਰਾਣੀ ਨੇ ਇਹ ਖੁਸ਼ੀ ਸਾਂਝੀ ਕਰਦਿਆਂ ਦੱਸਿਆ ਕਿ ਲਾਇਬਰੇਰੀ ਵਿਭਾਗ ਦੀ ਵਿਦਿਆਰਥਣ ਸੋਨਾ ਰਾਣੀ ਸਪੁੱਤਰੀ ਸ. ਦਰਸ਼ਨ ਸਿੰਘ, ਕਲਾਸ ਬੀ.ਲਿਬ. (ਸੈਸ਼ਨ 2021- 22) ਨੇ ਪੰਜਾਬੀ ਯੂਨੀਵਰਸਿਟੀ ,ਪਟਿਆਲਾ ਦੀ ਮੈਰਿਟ ਸੂਚੀ ਵਿੱਚ ਪਹਿਲਾ ਸਥਾਨ ਪ੍ਰਾਪਤ ਕਰਕੇ,ਆਪਣਾ ਨਾਮ ਮੈਰਿਟ ਲਿਸਟ ਵਿੱਚ ਦਰਜ ਕਰਵਾਉਂਦਿਆਂ, ਮਾਣਯੋਗ ਉਪ-ਕੁਲਪਤੀ ਪ੍ਰੋ. ਅਰਵਿੰਦ ਜੀ ਤੋਂ ਸੋਨ ਤਮਗਾ ਅਤੇ ਸਰਟੀਫ਼ਿਕੇਟ ਹਾਸਲ ਕੀਤਾ। ਕਾਲਜ ਪ੍ਰਿੰਸੀਪਲ ਡਾ਼ ਕੁਲਦੀਪ ਸਿੰਘ ਬੱਲ ਨੇ ਲਾਇਬਰੇਰੀ ਵਿਭਾਗ ਦੇ ਮੁਖੀ, ਸਟਾਫ਼ ਅਤੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਅਜਿਹੀਆਂ ਹੋਰ ਪ੍ਰਾਪਤੀਆਂ ਲਈ ਹੱਲਾਸ਼ੇਰੀ ਦਿੱਤੀ। ਇਸ ਮੌਕੇ ਕਾਲਜ ਡੀਨ ਅਕਾਦਮਿਕ ਡਾ਼ ਕੁਲਵਿੰਦਰ ਸਿੰਘ ਸਰਾਂ,ਡੀਨ ਆਪਰੇਸ਼ਨਜ਼ ਪ੍ਰੋ. ਸੁਰਜਨ ਸਿੰਘ ਹੋਰਾਂ ਨੇ ਜਿੱਥੇ ਲਾਇਬਰੇਰੀ ਵਿਭਾਗ ਦੀ ਪ੍ਰਸੰਸਾ ਕੀਤੀ, ਉਥੇ ਹੀ ਵਿਦਿਆਰਥੀ ਨੂੰ ਕਾਲਜ ਵੱਲੋਂ ਸਨਮਾਨ ਚਿੰਨ ਅਤੇ ਪ੍ਰਸੰਸਾ-ਪੱਤਰ ਪ੍ਰਦਾਨ ਕੀਤਾ। ਇਸ ਮੌਕੇ ਕਾਲਜ ਚੇਅਰਮੈਨ ਸ. ਏਕਮਜੀਤ ਸਿੰਘ ਸੋਹਲ ਨੇ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਇਹਨਾਂ ਸ਼ਾਨਦਾਰ ਪ੍ਰਾਪਤੀਆਂ ਕਰਕੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਵਧਾਈ ਦਿੱਤੀ।

despunjab.in 5 March 2024 5 March 2024
Share This Article
Facebook Twitter Whatsapp Whatsapp Email Print
Previous Article ਬਠਿੰਡਾ ਪੁਲਿਸ ਵੱਲੋਂ 2000 ਲੀਟਰ ਚੋਰੀ ਦੇ ਪੈਟਰੋਲ ਸਣੇ ਤਿੰਨ ਵਿਅਕਤੀਆਂ ਨੂੰ ਕੀਤਾ ਕਾਬੂ
Next Article ਮਨਜੀਤ ਸਿੰਘ ਔਲਖ ਨੇ ਬੁਢਲਾਡਾ ਵਿਖੇ ਸੰਭਾਲਿਆ ਡੀ.ਐੱਸ.ਪੀ. ਦਾ ਅਹੁੱਦਾ।
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?