By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਪਾਕਿਸਤਾਨ ਕ੍ਰਿਕਟ ਟੀਮ ਆਈਸੀਸੀ ਵਿਸ਼ਵ ਕੱਪ ਵਿੱਚ ਕਿਸੇ ਵੀ ਹੋਰ ਟੀਮ ਦੀ ਤਰ੍ਹਾਂ ਹੋਵੇਗੀ ਦਾਖਲ ਕਰਵਾਉਣਗੇ
    2 years ago
    ਮਨੂ ਭਾਕਰ ਤੇ ਸਰਬਜੋਤ ਦੀ ਜੋੜੀ ਨੇ ਪੈਰਿਸ ਓਲੰਪਿਕ ‘ਚ ਜਿੱਤਿਆ ਦੂਜਾ ਤਮਗਾ,
    10 months ago
    ਮੂਸੇਵਾਲਾ ਕਤਲਕਾਂਡ ‘ਚ ਵੱਡੀ ਖ਼ਬਰ: ਭਾਰਤ ਲੈ ਕੇ ਆਈ ਦਿੱਲੀ ਪੁਲਿਸ ਗੈਂਗਸਟਰ ਸਚਿਨ ਬਿਸ਼ਨੋਈ ਨੂੰ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ
ਚੰਡੀਗੜ੍ਹਪੰਜਾਬ

ਨਸ਼ਿਆਂ ਵਿਰੁੱਧ ਜਾਗਰੂਕਤਾ: 282 ਨਸ਼ਾ ਪੀੜਤਾਂ ਨੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ

gagan phul
Last updated: 2024/01/23 at 2:44 PM
gagan phul 1 year ago
Share
SHARE
– ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸੂਬੇ ਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਤਿੰਨ-ਨੁਕਾਤੀ ਰਣਨੀਤੀ ਲਾਗੂ
– ਪੰਜਾਬ ਪੁਲਿਸ ਨੇ ਬਣਦੀ ਪ੍ਰਕਿਰਿਆ ਅਨੁਸਾਰ 523 ਕਿਲੋ ਹੈਰੋਇਨ, 79.92 ਕੁਇੰਟਲ ਭੁੱਕੀ, 298 ਕਿਲੋ ਗਾਂਜਾ ਅਤੇ 17.57 ਲੱਖ ਨਸ਼ੇ ਦੀਆਂ ਗੋਲੀਆਂ/ਕੈਪਸੂਲ ਕੀਤੇ ਨਸ਼ਟ : ਆਈਜੀਪੀ ਸੁਖਚੈਨ ਗਿੱਲ
– ਇੱਕ ਹਫ਼ਤੇ ਵਿੱਚ 19.4 ਕਿਲੋ ਹੈਰੋਇਨ, 8.3 ਕਿਲੋ ਅਫੀਮ, 1.40 ਲੱਖ ਰੁਪਏ ਦੀ ਡਰੱਗ ਮਨੀ ਨਾਲ 31 ਵੱਡੀਆਂ ਮੱਛੀਆਂ ਸਣੇ 141 ਨਸ਼ਾ ਤਸਕਰ ਕਾਬੂ
– ਹੁਣ ਤੱਕ ਏਜੀਟੀਐਫ ਨੇ 951 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ ; 10 ਅਪਰਾਧੀ ਕੀਤੇ ਬੇਅਸਰ; 963 ਹਥਿਆਰ ਬਰਾਮਦ 
– ਐਨਡੀਪੀਐਸ ਐਕਟ ਦੇ ਕੇਸਾਂ ਵਿੱਚ ਪੀਓ/ਭਗੌੜਿਆਂ ਨੂੰ ਗ੍ਰਿਫਤਾਰ ਕਰਨ ਸਬੰਧੀ ਮੁਹਿੰਮ ਤਹਿਤ ਗ੍ਰਿਫਤਾਰੀਆਂ ਦੀ ਗਿਣਤੀ 1260 ਤੱਕ ਅੱਪੜੀ
ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਦਲਦਲ ਵਿੱਚ ਫਸੇ ਲੋਕਾਂ ਨੂੰ ਮੁੜ ਮੁੱਖ ਧਾਰਾ ਵਿੱਚ ਲਿਆਉਣ ਦੇ ਮੱਦੇਨਜ਼ਰ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਤਹਿਤ ਹੋਰ ਵੀ ਨਸ਼ਾ ਪੀੜਤਾਂ ਐਨਡੀਪੀਐਸ ਐਕਟ ਦੀ ਧਾਰਾ 64-ਏ ਦਾ ਲਾਭ ਲੈ ਕੇ ਮੁੜਵਸੇਬੇ ਅਤੇ ਇਲਾਜ ਲਈ ਅੱਗੇ ਆ ਰਹੇ ਹਨ।  ਇਹ ਜਾਣਕਾਰੀ ਅੱਜ ਇੱਥੇ ਇੰਸਪੈਕਟਰ ਜਨਰਲ ਪੁਲਿਸ (ਆਈਜੀਪੀ) ਹੈੱਡਕੁਆਰਟਰ ਡਾ: ਸੁਖਚੈਨ ਸਿੰਘ ਗਿੱਲ ਨੇ ਦਿੱਤੀ।
ਉਨ੍ਹਾਂ ਦੱਸਿਆ, “ਸਿਰਫ਼ 20 ਦਿਨਾਂ ਵਿੱਚ, ਮਾਣਯੋਗ ਅਦਾਲਤ ਨੇ 237 ਕੇਸਾਂ ਦੀ ਪੁਸ਼ਟੀ ਕੀਤੀ ਹੈ, ਜਿੱਥੇ ਐਨਡੀਪੀਐਸ ਐਕਟ ਦੀ ਧਾਰਾ 64-ਏ ਤਹਿਤ ਹੁਕਮ ਪਾਸ ਕੀਤੇ ਗਏ ਹਨ ਜਿਸ ਤਹਿਤ 282 ਨਸ਼ਾ ਪੀੜਤਾਂ ਦਾ ਨਸ਼ਾ ਛੁਡਾਉਣ ਅਤੇ ਮੁੜ ਵਸੇਬੇ ਲਈ ਇਲਾਜ ਕਰਵਾ ਰਹੇ ਹਨ ਹੈ।”
ਜ਼ਿਕਰਯੋਗ ਹੈ ਕਿ ਰਾਜ ਸਰਕਾਰ ਨੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ ਨੁਕਾਤੀ ਰਣਨੀਤੀ- ਲਾਗੂ, ਰੋਕਥਾਮ ਅਤੇ ਮੁੜ ਵਸੇਬਾ- ਨੂੰ ਲਾਗੂ ਕੀਤਾ ਹੈ। ਰਣਨੀਤੀ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਐਨਡੀਪੀਐਸ ਐਕਟ ਦੀ ਧਾਰਾ 64-ਏ ਬਾਰੇ ਪ੍ਰਚਾਰ ਅਤੇ ਜਾਗਰੂਕਤਾ ਫੈਲਾ ਰਹੀ ਹੈ ਅਤੇ ਇਸ ਰਣਨੀਤੀ ਤਹਿਤ ਕੁਝ ਗ੍ਰਾਮ ਹੈਰੋਇਨ ਜਾਂ ਨਸ਼ੀਲੇ ਪਾਊਡਰ ਨਾਲ ਫੜੇ ਗਏ ਨਸ਼ਾਗ੍ਰਸਤ ਵਿਅਕਤੀਆਂ ਨੂੰ ਮੁੜ-ਵਸੇਬੇ ਦਾ ਮੌਕਾ ਦਿੱਤਾ ਜਾਂਦਾ ਹੈ।
 ਆਈਜੀਪੀ ਨੇ ਕਿਹਾ ਕਿ ਵੱਡੇ ਨਸ਼ਾ ਤਸਕਰਾਂ ਵਿਰੁੱਧ ਵੀ ਕਾਰਵਾਈ ਜਾਰੀ ਹੈ, ਪੰਜਾਬ ਪੁਲਿਸ ਨੇ ਪਿਛਲੇ ਹਫ਼ਤੇ 109 ਐਫਆਈਆਰ ਦਰਜ ਕਰਕੇ 31 ਵੱਡੀਆਂ ਮੱਛੀਆਂ ਸਮੇਤ ਕੁੱਲ 141 ਨਸ਼ਾ ਤਸਕਰਾਂ/ਸਪਲਾਇਅਰਾਂ ਨੂੰ ਗ੍ਰਿਫਤਾਰ ਕੀਤਾ ਅਤੇ 19.4 ਕਿਲ ਹੈਰੋਇਨ , 8.3 ਕਿਲੋ ਅਫੀਮ, 25.23 ਕੁਇੰਟਲ ਭੁੱਕੀ, ਅਤੇ 4201 ਨਸ਼ੇ ਦੀਆਂ ਗੋਲੀਆਂ/ਕੈਪਸੂਲ/ਟੀਕੇ/ਸ਼ੀਸ਼ੀਆਂ ਬਰਾਮਦ ਕੀਤੇ । ਇਸ ਤੋਂ   ਇਲਾਵਾ ਉਨ੍ਹਾਂ ਕੋਲੋਂ 1.40 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਗਈ ।
ਉਨ੍ਹਾਂ ਕਿਹਾ ਕਿ ਪਿਛਲੇ ਇੱਕ ਹਫ਼ਤੇ ਦੌਰਾਨ ਐਨਡੀਪੀਐਸ ਕੇਸਾਂ ਵਿੱਚ ਛੇ ਹੋਰ ਭਗੌੜੇ ਗ੍ਰਿਫ਼ਤਾਰ ਕੀਤੇ ਜਾਣ ਨਾਲ 5 ਜੁਲਾਈ, 2022 ਨੂੰ ਪੀ.ਓਜ਼/ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਗ੍ਰਿਫ਼ਤਾਰੀਆਂ ਦੀ ਕੁੱਲ ਗਿਣਤੀ 1260 ਤੱਕ ਪਹੁੰਚ ਗਈ ਹੈ ।
 1 ਜਨਵਰੀ, 2024 ਤੋਂ 15 ਜਨਵਰੀ, 2024 ਤੱਕ ਐਨਡੀਪੀਐਸ ਐਕਟ ਤਹਿਤ ਨਸ਼ਿਆਂ ਨਾਲ ਸਬੰਧਤ ਕੇਸਾਂ ਦੇ ਨਿਪਟਾਰੇ ਬਾਰੇ ਵੇਰਵੇ ਦਿੰਦਿਆਂ ਆਈਜੀਪੀ ਸੁਖਚੈਨ ਗਿੱਲ ਨੇ ਦੱਸਿਆ ਕਿ ਪੰਜਾਬ ਪੁਲਿਸ ਦੀਆਂ ਵੱਖ-ਵੱਖ ਫੀਲਡ ਅਤੇ ਸਪੈਸ਼ਲ ਯੂਨਿਟਾਂ ਨੇ 523 ਕਿਲੋ ਹੈਰੋਇਨ, 79.92 ਕੁਇੰਟਲ ਭੁੱਕੀ, 298 ਕਿਲੋ ਗਾਂਜਾ ਅਤੇ 17.57 ਲੱਖ ਨਸ਼ੇ ਦੀਆਂ ਗੋਲੀਆਂ/ਕੈਪਸੂਲਾਂ ਨੂੰ , ਉੱਚ-ਪੱਧਰੀ ਨਸ਼ਾ ਨਿਪਟਾਰਾ ਕਮੇਟੀਆਂ ਦੀ ਦੇਖ-ਰੇਖ ਵਿੱਚ ਉਚਿਤ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਨਸ਼ਟ ਕੀਤਾ  ਹੈ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸਰਕਾਰ ਬਣਨ ਤੋਂ ਲੈ ਕੇ ਹੁਣ ਤੱਕ ਵੱਡੇ ਨਸ਼ਾਂ ਤਸਕਰਾਂ ਦੀਆਂ 111 ਕਰੋੜ ਰੁਪਏ ਦੀਆਂ  263 ਜਾਇਦਾਦਾਂ ਜ਼ਬਤ ਕੀਤੀਆਂ ਹਨ। ਜਦਕਿ 3.60 ਕਰੋੜ ਰੁਪਏ ਦੀਆਂ ਹੋਰ ਜਾਇਦਾਦਾਂ ਨੂੰ ਜ਼ਬਤ ਕਰਨ ਸਬੰਧੀ 9 ਹੋਰ ਤਜਵੀਜ਼ਾਂ ਸਮਰੱਥ ਅਧਿਕਾਰੀ ਕੋਲ ਵਿਚਾਰ ਅਧੀਨ ਹਨ।
ਇਸ ਤੋਂ ਇਲਾਵਾ ਆਈ.ਜੀ.ਪੀ ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ ਕਾਨੂੰਨ ਦੀ ਸਥਿਤੀ ਨੂੰ ਸੁਧਾਰਨ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।
ਉਨ੍ਹਾਂ ਕਿਹਾ ਕਿ 6 ਅਪ੍ਰੈਲ, 2022 ਨੂੰ ਸਥਾਪਤ ਹੋਈ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ  ਹੁਣ ਤੱਕ 951 ਗੈਂਗਸਟਰਾਂ/ਅਪਰਾਧੀਆਂ ਨੂੰ ਗ੍ਰਿਫਤਾਰ ਕਰਨ ਅਤੇ 10 ਨੂੰ ਬੇਅਸਰ ਕਰਨ ਉਪਰੰਤ  312 ਗੈਂਗਸਟਰ/ਅਪਰਾਧਿਕ ਮਾਡਿਊਲਾਂ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਕੋਲੋਂ ਅਪਰਾਧਿਕ ਗਤੀਵਿਧੀਆਂ ਵਿੱਚ ਵਰਤੇ ਜਾਣ ਵਾਲੇ 963 ਹਥਿਆਰਾਂ ਅਤੇ 208 ਵਾਹਨਾਂ ਨੂੂੰ ਬਰਾਮਦ ਕਰਕੇ ਅਤੇ  ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ।
gagan phul 23 January 2024 23 January 2024
Share This Article
Facebook Twitter Whatsapp Whatsapp Email Print
Previous Article ਆਈ.ਡੀ.ਐਫ.ਸੀ. ਬੈਂਕ ਦਾ ਮੈਨੇਜਰ 40,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ
Next Article ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ 
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?