ਭੀਖੀ, 8 ਅਗਸਤ, ਸਥਾਨਕ ਕਰਵਾ ਕੇ ਕੀਤੀ ਗਈ। ਕਾਲਜ ਅਤੇ ਵਿਦਿਆਰਥੀਆਂ ਦੀ ਚੜਦੀ ਕਲਾ ਲਈ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਕਾਲਜ ਦੇ ਪ੍ਰਧਾਨ ਹਰਬੰਸ ਦਾਸ ਬਾਵਾ ਜੀ,ਕਾਲਜ ਪ੍ਰਿੰਸੀਪਲ ਡਾਕਟਰ ਐਮ ਕੇ ਮਿਸ਼ਰਾ, ਪ੍ਰੋ ਗੁਰਤੇਜ ਸਿੰਘ ਤੇਜੀ, ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।