By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਨੈਸ਼ਨਲ ਸਕੂਲ ਖੇਡਾਂ ਵਾਲੀਬਾਲ ‘ਚ ਪੰਜਾਬ ਦੀਆਂ ਕੁੜੀਆਂ ਨੇ ਹਰਿਆਣਾ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਨੈਸ਼ਨਲ ਸਕੂਲ ਖੇਡਾਂ ਵਾਲੀਬਾਲ ‘ਚ ਪੰਜਾਬ ਦੀਆਂ ਕੁੜੀਆਂ ਨੇ ਹਰਿਆਣਾ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ
ਮਾਲਵਾ

ਨੈਸ਼ਨਲ ਸਕੂਲ ਖੇਡਾਂ ਵਾਲੀਬਾਲ ‘ਚ ਪੰਜਾਬ ਦੀਆਂ ਕੁੜੀਆਂ ਨੇ ਹਰਿਆਣਾ ਨੂੰ ਹਰਾ ਕੇ ਜਿੱਤਿਆ ਕਾਂਸੀ ਦਾ ਤਗਮਾ

gagan phul
Last updated: 2024/01/05 at 9:36 AM
gagan phul 1 year ago
Share
SHARE
ਪੰਜਾਬ ਦੀ ਟੀਮ ‘ਚ ਸ਼ਾਮਲ ਸਨ ਪਿੰਡ ਬਡਬਰ ਦੀਆਂ 3 ਖਿਡਾਰਨਾਂ
5 ਜਨਵਰੀ (ਗਗਨਦੀਪ ਸਿੰਘ) ਬਰਨਾਲਾ: ਦੋ ਦਹਾਕਿਆਂ ਤੋਂ ਵੀ ਜਿਆਦਾ ਲੰਬੇ ਅਰਸੇ ਦਾ ਸੋਕਾ ਤੋੜਦਿਆਂ ਪੰਜਾਬ ਦੀਆਂ ਕੁੜੀਆਂ ਨੇ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਾਲੀਬਾਲ ਅੰਡਰ 17 ਸਾਲ ਉਮਰ ਵਰਗ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਂਸੀ ਦਾ ਤਗਮਾ ਪੰਜਾਬ ਦੀ ਝੋਲੀ ਪਾਇਆ ਹੈ। ਤਾਮਿਲਨਾਡੂ ਤੋਂ ਵਾਪਸੀ ‘ਤੇ ਜੇਤੂ ਟੀਮ ਦਾ ਪਿੰਡ ਬਡਬਰ ਵਿਖੇ ਹਾਰ ਪਹਿਨਾ ਕੇ ਅਤੇ ਢੋਲ ਵਜਾ ਕੇ ਸ਼ਾਨਦਾਰ ਸਵਾਗਤ ਕੀਤਾ ਗਿਆ।
ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਤਾਮਿਲਨਾਡੂ ਦੇ ਤ੍ਰਿਚਾਪਲੀ ਵਿਖੇ ਹੋਈਆਂ 67ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਪੰਜਾਬ ਦੀ ਟੀਮ ਨੇ ਹਰਿਆਣਾ ਦੀ ਟੀਮ ਨੂੰ 3–1 ਦੇ ਫਰਕ ਨਾਲ ਹਰਾ ਕੇ ਪੰਜਾਬ ਦੀ ਝੋਲੀ ਕਾਂਸੀ ਦਾ ਤਗਮਾ ਪਾਇਆ ਹੈ। ਉਹਨਾਂ ਨੇ ਦੱਸਿਆ ਕਿ ਪੂਲ ਮੈਚਾਂ ਵਿੱਚ ਪੰਜਾਬ ਦੀਆਂ ਕੁੜੀਆਂ ਨੇ ਸਾਰੇ ਮੈਚਾਂ ਨੂੰ ਇੱਕਤਰਫਾ ਕਰਦਿਆਂ ਉੜੀਸਾ ਦੀ ਟੀਮ ਨੂੰ 2–0, ਹਿਮਾਚਲ ਪ੍ਰਦੇਸ਼ ਦੀ ਟੀਮ ਨੂੰ 2–0 ਅਤੇ ਸੀ.ਆਈ.ਸੀ.ਐਸ. ਦੀ ਟੀਮ ਨੂੰ ਵੀ 2–0 ਨਾਲ ਹਰਾ ਕੇ ਆਪਣੇ ਪੂਲ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਸੀ। ਪ੍ਰੀ–ਕੁਆਰਟਰ ਫਾਈਨਲ ਮੁਕਾਬਲੇ ਵਿੱਚ ਉੱਤਰ ਪ੍ਰਦੇਸ਼ ਦੀ ਟੀਮ ਨੂੰ 3–1 ਨਾਲ ਹਰਾ ਕੇ ਕੁਆਰਟਰ ਫਾਈਨਲ ਵਿੱਚ ਪ੍ਰਵੇਸ਼ ਕੀਤਾ ਸੀ। ਕੁਆਰਟਰ ਫਾਈਨਲ ਮੈਚ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਦੀਆਂ ਕੁੜੀਆਂ ਨੇ ਰਾਜਸਥਾਨ ਨੂੰ 3–1 ਨਾਲ ਹਰਾਇਆ ਸੀ। ਪੰਜਾਬ ਦੀ ਜਸ਼ਨਪ੍ਰੀਤ ਕੌਰ (ਸਾਈ ਵਿੰਗ ਬਾਦਲ) ਨੂੰ ਟੂਰਨਾਮੈਂਟ ਦੀ ਸਭ ਤੋਂ ਵਧੀਆ ਖਿਡਾਰਨ ਚੁਣਿਆ ਗਿਆ ਹੈ। ਜਿਕਰਯੋਗ ਹੈ ਕਿ ਪੰਜਾਬ ਦੀ ਇਸ ਟੀਮ ਵਿੱਚ ਪਿੰਡ ਬਡਬਰ (ਬਰਨਾਲਾ) ਦੀਆਂ 3, ਲੁਧਿਆਣਾ ਦੀ 1, ਸਾਈ ਵਿੰਗ ਬਾਦਲ ਦੀਆਂ 5 ਅਤੇ ਫਰੀਦਕੋਟ ਦੀਆਂ 3 ਖਿਡਾਰਨਾਂ ਸ਼ਾਮਲ ਸਨ। ਡਿਪਟੀ ਡਾਇਰੈਕਟਰ ਖੇਡਾਂ (ਫਿਜੀਕਲ ਐਜੂਕੇਸ਼ਨ) ਪੰਜਾਬ ਸੁਨੀਲ ਕੁਮਾਰ, ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਸ਼ਮਸ਼ੇਰ ਸਿੰਘ ਅਤੇ ਉੱਪ–ਜਿਲ੍ਹਾ ਸਿੱਖਿਆ ਅਫਸਰ ਬਰਨਾਲਾ ਡਾ. ਬਰਜਿੰਦਰਪਾਲ ਸਿੰਘ ਨੇ ਜੇਤੂ ਖਿਡਾਰਨਾਂ, ਟੀਮ ਕੋਚ ਗੁਰਦੀਪ ਸਿੰਘ ਬੁਰਜਹਰੀ, ਟੀਮ ਮੈਨੇਜਰ ਪਰਮਜੀਤ ਕੌਰ ਅਤੇ ਜਨਰਲ ਮੈਨੇਜਰ ਗੁਰਚਰਨ ਸਿੰਘ ਬੇਦੀ ਨੂੰ ਮੁਬਾਰਕਬਾਦ ਦਿੰਦਿਆਂ ਉਮੀਦ ਕੀਤੀ ਕਿ ਪੰਜਾਬ ਦੀਆਂ ਇਹ ਖਿਡਾਰਨਾਂ ਭਵਿੱਖ ਵਿੱਚ ਵੀ ਹੋਰ ਵੱਡੀਆਂ ਪ੍ਰਾਪਤੀਆਂ ਕਰਕੇ ਪੰਜਾਬ ਦਾ ਨਾਮ ਰੌਸ਼ਨ ਕਰਦੀਆਂ ਰਹਿਣਗੀਆਂ। ਇਸ ਮੌਕੇ ਡੀ.ਐਮ. ਸਪੋਰਟਸ ਬਰਨਾਲਾ ਸਿਮਰਦੀਪ ਸਿੰਘ ਸਿੱਧੂ, ਸਕੂਲ ਮੁਖੀ ਜਸਵੀਰ ਸਿੰਘ, ਅਵਤਾਰ ਸਿੰਘ, ਅਨੀਤਾ ਪਾਠਕ, ਤਰਨਜੋਤ, ਅਰਵਿੰਦਰ ਸਿੰਘ ਨੀਲੂ, ਗੁਰਮੁਖ ਸਿੰਘ, ਮਨਦੀਪ ਸਿੰਘ, ਗੁਰਦੀਪ ਸਿੰਘ ਬੁਰਜਹਰੀ, ਪਰਮਜੀਤ ਕੌਰ, ਗੁਰਚਰਨ ਸਿੰਘ ਬੇਦੀ ਸਮੇਤ ਵੱਡੀ ਗਿਣਤੀ ਵਿੱਚ ਖੇਡ ਪ੍ਰੇਮੀ ਮੌਜੂਦ ਸਨ।
ਫੋਟੋ ਕੈਪਸ਼ਨ :
1. ਪਿੰਡ ਬਡਬਰ ਵਿਖੇ ਨੈਸ਼ਨਲ ਖੇਡਾਂ ਵਿੱਚੋਂ ਕਾਂਸੀ ਦਾ ਤਗਮਾ ਜੇਤੂ ਕੁੜੀਆਂ ਦੀ ਵਾਲੀਬਾਲ ਟੀਮ ਦਾ
ਸਵਾਗਤ ਕਰਦੇ ਹੋਏ ਪਤਵੰਤੇ।
2. ਤਾਮਿਲਨਾਡੂ ਵਿਖੇ ਮੁੱਖ ਮਹਿਮਾਨ ਤੋਂ ਜੇਤੂ ਟਰਾਫੀ ਹਾਸਲ ਕਰਦੇ ਹੋਏ ਟੀਮ ਕੋਚ ਅਤੇ ਖਿਡਾਰਨਾਂ।
gagan phul 5 January 2024 5 January 2024
Share This Article
Facebook Twitter Whatsapp Whatsapp Email Print
Previous Article ਅਸ਼ੀਰਵਾਦ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਲਈ 29.14 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ
Next Article ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਸਕੀਮ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ815
  • ਮਾਲਵਾ2,616
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,309
    • ਦੋਆਬਾ18
    • ਮਾਝਾ20
    • ਮਾਲਵਾ2,616
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ815
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?