By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਹੜ੍ਹਾਂ ਦੀ ਮਾਰ, ਛੋਟੀ ਭੈਣ ਦੀ ਲਾਸ਼ ਚੁੱਕ ਕੇ ਤੁਰਿਆ ਨੌਜਵਾਨ
    10 months ago
    28 ਜੁਲਾਈ ਦਾ ਇਤਿਹਾਸ
    2 years ago
    ਅਮਰੀਕਾ ‘ਚ ਭਾਰਤੀ ਡਾਕਟਰ ਨੇ ਔਰਤਾਂ ਦੀਆਂ ਹਜ਼ਾਰਾਂ ਨਗਨ ਵੀਡੀਓ ਰਿਕਾਰਡ ਕੀਤੀਆਂ, ਬੇਹੋਸ਼ ਔਰਤਾਂ ਨਾਲ ਸੈਕਸ ਕਰਦਾ ਸੀ
    9 months ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪੀ.ਐਸ.ਟੀ.ਸੀ.ਐਲ ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਪੀ.ਐਸ.ਟੀ.ਸੀ.ਐਲ ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ
ਚੰਡੀਗੜ੍ਹਪੰਜਾਬ

ਪੀ.ਐਸ.ਟੀ.ਸੀ.ਐਲ ਨੇ ਖਰੜ ਅਤੇ ਤਲਵੰਡੀ ਸਾਬੋ ਵਿਖੇ 160 ਐਮਵੀਏ ਅਤੇ 100 ਐਮਵੀਏ ਟਰਾਂਸਫਾਰਮਰ ਲਗਾਏ: ਹਰਭਜਨ ਸਿੰਘ ਈਟੀਓ

gagan phul
Last updated: 2024/01/13 at 4:33 AM
gagan phul 1 year ago
Share
SHARE
17.3 ਕਰੋੜ ਰੁਪਏ ਦੀ ਲਾਗਤ ਨਾਲ ਚਾਲੂ ਕੀਤੇ ਗਏ ਨਵੇਂ ਪਾਵਰ ਟਰਾਂਸਫਾਰਮਰ
ਚੰਡੀਗੜ੍ਹ, 12 ਜਨਵਰੀ: ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਇਥੇ ਦੱਸਿਆ ਕਿ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਨੀਤੀ ਅਨੁਸਾਰ ਸੂਬੇ ਦੇ ਲੋਕਾਂ ਨੂੰ ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਸਾਲ 2024 ਦੇ ਪਹਿਲੇ 11 ਦਿਨਾਂ ਵਿੱਚ ਹੀ ਖਰੜ ਅਤੇ ਤਲਵੰਡੀ ਸਾਬੋ ਵਿਖੇ 17.3 ਕਰੋੜ ਰੁਪਏ ਦੀ ਲਾਗਤ ਨਾਲ ਕ੍ਰਮਵਾਰ 160 ਮੈਗਾਵੋਲਟ ਐਂਪੀਅਰ (ਐਮ.ਵੀ.ਏ.), 220/66 ਕਿਲੋਵਾਟ (ਕੇ.ਵੀ.) ਅਤੇ 100 ਮੈਗਾਵੋਲਟ ਐਂਪੀਅਰ (ਐਮ.ਵੀ.ਏ.) 220/66 ਕਿਲੋਵਾਟ (ਕੇ.ਵੀ.) ਪਾਵਰ ਟਰਾਂਸਫਾਰਮਰ ਚਾਲੂ ਕੀਤੇ ਗਏ ਹਨ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਪੀ.ਐਸ.ਟੀ.ਸੀ.ਐਲ ਨੇ ਮੌਜੂਦਾ 100 ਐਮ.ਵੀ.ਏ, 220/66 ਕੇਵੀ ਪਾਵਰ ਟਰਾਂਸਫਾਰਮਰ ਨੂੰ ਬਦਲਣ ਲਈ 220 ਕੇਵੀ ਸਬਸਟੇਸ਼ਨ ਖਰੜ ਵਿਖੇ 9.88 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ 160 ਐਮਵੀਏ, 220/66 ਕੇਵੀ ਪਾਵਰ ਟਰਾਂਸਫਾਰਮਰ ਲਗਾਇਆ ਹੈ, ਜਦੋਂ ਕਿ 220 ਕੇਵੀ ਸਬਸਟੇਸ਼ਨ ਤਲਵੰਡੀ ਸਾਬੋ ਵਿਖੇ 7.42 ਕਰੋੜ ਰੁਪਏ ਦੀ ਲਾਗਤ ਨਾ 100 ਐਮ.ਵੀ.ਏ., 220/66 ਕੇ.ਵੀ ਸਮਰੱਥਾ ਦਾ ਵਾਧੂ ਪਾਵਰ ਟ੍ਰਾਂਸਫਾਰਮਰ ਚਾਲੂ ਕੀਤਾ ਗਿਆ ਹੈ।
ਬਿਜਲੀ ਮੰਤਰੀ ਨੇ ਕਿਹਾ ਕਿ ਖਰੜ ਖੇਤਰ ਵਿੱਚ ਸਥਾਪਿਤ ਉਦਯੋਗ ਪਿਛਲੇ 2-3 ਸਾਲਾਂ ਤੋਂ ਖਰੜ ਸਬਸਟੇਸ਼ਨ ਵਿਖੇ ਬਿਜਲੀ ਟਰਾਂਸਫਾਰਮਰ ਦੀ ਸਮਰੱਥਾ ਵਧਾਉਣ ਦੀ ਮੰਗ ਕਰ ਰਿਹਾ ਸੀ। ਉਨ੍ਹਾਂ ਕਿਹਾ ਕਿ ਮੌਜੂਦਾ ਬਿਜਲੀ ਟਰਾਂਸਫਾਰਮਰ ਦੀ ਸਮਰੱਥਾ ਨਾਲੋਂ 60 ਐਮ.ਵੀ.ਏ ਵੱਧ ਸਮਰੱਥਾ ਵਾਲਾ ਟਰਾਂਸਫਾਰਮਰ ਲੱਗਣ ਨਾਲ ਹੁਣ ਇਸ ਖੇਤਰ ਦੀ ਸਨਅਤ ਨੂੰ ਆਉਣ ਵਾਲੇ ਸਮੇਂ ਵਿੱਚ ਬਿਜਲੀ ਸਬੰਧੀ ਕੋਈ ਸਮੱਸਿਆ ਨਹੀਂ ਆਵੇਗੀ। ਉਨ੍ਹਾਂ ਕਿਹਾ ਕਿ ਇੰਨ੍ਹਾਂ ਟਰਾਂਸਫਾਰਮਰਾਂ ਦੇ ਚਾਲੂ ਹੋਣ ਨਾਲ ਖਰੜ ਅਤੇ ਤਲਵੰਡੀ ਸਬਸਟੇਸ਼ਨਾਂ ਤੋਂ ਬਿਜਲੀ ਪ੍ਰਾਪਤ ਕਰਨ ਵਾਲੇ ਖੇਤਰਾਂ ਦੇ ਉਦਯੋਗਾਂ ਅਤੇ ਆਮ ਲੋਕਾਂ ਨੂੰ ਭਰੋਸੇਯੋਗਤਾ ਅਤੇ ਮਿਆਰੀ ਬਿਜਲੀ ਸਪਲਾਈ ਦੇ ਪੱਖੋਂ ਲਾਭ ਮਿਲੇਗਾ।
ਬਿਜਲੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਗਤੀਸ਼ੀਲ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਮਿਆਰੀ, ਸਸਤੀ ਅਤੇ ਨਿਰਵਿਘਨ ਬਿਜਲੀ ਸਪਲਾਈ ਦੇਣ ਲਈ ਵਚਨਬੱਧ ਹੈ।
gagan phul 13 January 2024 13 January 2024
Share This Article
Facebook Twitter Whatsapp Whatsapp Email Print
Previous Article 6,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਾਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ 
Next Article ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਬੀ.ਡੀ.ਪੀ.ਓ. ਗ੍ਰਿਫ਼ਤਾਰ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?