By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਹੜ੍ਹਾਂ ਦੀ ਮਾਰ, ਛੋਟੀ ਭੈਣ ਦੀ ਲਾਸ਼ ਚੁੱਕ ਕੇ ਤੁਰਿਆ ਨੌਜਵਾਨ
    11 months ago
    28 ਜੁਲਾਈ ਦਾ ਇਤਿਹਾਸ
    2 years ago
    ਅਮਰੀਕਾ ‘ਚ ਭਾਰਤੀ ਡਾਕਟਰ ਨੇ ਔਰਤਾਂ ਦੀਆਂ ਹਜ਼ਾਰਾਂ ਨਗਨ ਵੀਡੀਓ ਰਿਕਾਰਡ ਕੀਤੀਆਂ, ਬੇਹੋਸ਼ ਔਰਤਾਂ ਨਾਲ ਸੈਕਸ ਕਰਦਾ ਸੀ
    9 months ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ.
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹਪੰਜਾਬ

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ- ਹਰਭਜਨ ਸਿੰਘ ਈ.ਟੀ.ਓ.

gagan phul
Last updated: 2024/01/30 at 12:47 PM
gagan phul 1 year ago
Share
SHARE
—-1 ਫਰਵਰੀ ਨੂੰ ਹੋਵੇਗੀ ਪ੍ਰੋਜੈਕਟ ਦੀ ਸ਼ੁਰੂਆਤ
ਚੰਡੀਗੜ੍ਹ, 30 ਜਨਵਰੀ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕੀਤਾ ਜਾਵੇਗਾ, ਅਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ 1 ਫਰਵਰੀ ਨੂੰ ਕੀਤੀ ਜਾਵੇਗੀ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਇਸ ਸਮੇਂ ਸੜਕ ਦੇ ਇਸ ਹਿੱਸੇ ਦਾ ਕੈਰੇਜਵੇਅ 9.75 ਮੀਟਰ ਹੈ ਅਤੇ ਲੋਕ ਨਿਰਮਾਣ ਵਿਭਾਗ ਕੋਲ ਲੋੜੀਂਦਾ ਰਸਤਾ ਉਪਲਬਧ ਹੈ, ਇਸ ਲਈ ਪ੍ਰੋਜੈਕਟ ਵਾਸਤੇ ਜ਼ਮੀਨ ਐਕਵਾਇਰ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦੀ ਕੁੱਲ ਸਿਵਲ ਲਾਗਤ 61.24 ਕਰੋੜ ਰੁਪਏ ਹੈ ਅਤੇ ਉਪਯੋਗਤਾ ਤਬਦੀਲੀ (ਜੰਗਲਾਤ ਜ਼ਮੀਨ ਨੂੰ ਮੋੜਨਾ, ਰੁੱਖਾਂ ਦੀ ਕਟਾਈ, ਬਿਜਲੀ ਅਤੇ ਹੋਰਾਂ ਸਮੇਤ) ਦੀ ਲਾਗਤ 8.43 ਕਰੋੜ ਰੁਪਏ ਹੈ।
ਹੋਰ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ 2 ਮਹੱਤਵਪੂਰਨ ਜ਼ਿਲ੍ਹੇ ਪੁਰਾਣੇ NH-15/54 ਮਾਰਗ ਦੁਆਰਾ ਜੁੜੇ ਹੋਏ ਸਨ ਅਤੇ ਹੁਣ ਇਸ ਮਾਰਗ ਨੂੰ ਅੰਮ੍ਰਿਤਸਰ-ਬਠਿੰਡਾ ਮਾਰਗ (ਐਨ.ਐਚ-54) ਰਾਹੀਂ ਬਾਈਪਾਸ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਨਵੀਂ ਸੜਕ ਬਣਨ ਤੋਂ ਬਾਅਦ ਵੀ ਇਸ ਮਾਰਗ ‘ਤੇ ਆਵਾਜਾਈ ਕਈ ਗੁਣਾ ਵਧ ਗਈ ਹੈ ਅਤੇ ਇਸ ਮਾਰਗ ‘ਤੇ ਮੌਜੂਦਾ ਆਵਾਜਾਈ 50,000 ਪੀ.ਸੀ.ਯੂ. ਦੇ ਕਰੀਬ ਹੈ। ਉਨ੍ਹਾਂ ਕਿਹਾ ਕਿ ਇਸ ਮਾਰਗ ਦਾ ਆਪਣਾ ਮਹੱਤਵ ਹੈ ਕਿਉਂਕਿ ਇਸ ‘ਤੇ ਕਈ ਇਤਿਹਾਸਕ ਗੁਰਦੁਆਰਾ ਸਾਹਿਬ ਸਥਿਤ ਹਨ।
ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਹ ਮਾਰਗ ਪੰਜਾਬ ਸ਼ਹਿਰੀ ਯੋਜਨਾ ਅਤੇ ਵਿਕਾਸ ਅਥਾਰਟੀ ਦੇ ਮਾਸਟਰ ਪਲਾਨ ਅਧੀਨ ਵੀ ਆਉਂਦਾ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ‘ਤੇ ਝੋਨੇ ਦੀ ਪ੍ਰੋਸੈਸਿੰਗ ਦੇ ਮੈਗਾ ਯੂਨਿਟ ਅਤੇ ਕਈ ਰਾਈਸ ਮਿੱਲਾਂ ਸਥਿਤ ਹਨ ਅਤੇ ਇਹ ਅੰਮ੍ਰਿਤਸਰ ਦੇ ਨਾਲ-ਨਾਲ ਤਰਨਤਾਰਨ ਦੀਆਂ ਵੱਡੀਆਂ ਅਨਾਜ ਮੰਡੀਆਂ ਲਈ ਪਹੁੰਚ ਮਾਰਗ ਵਜੋਂ ਵੀ ਕੰਮ ਕਰਦਾ ਹੈ।
ਮੰਤਰੀ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਹਾਲ ਹੀ ਵਿੱਚ ਲੈਵਲ ਕਰਾਸਿੰਗ ਏ-12 ‘ਤੇ ਐਮ.ਆਰ.ਟੀ.ਐਂਡ.ਐਚ ਦੇ ਫੰਡਾਂ ਨਾਲ ਇੱਕ ਨਵਾਂ ਰੇਲਵੇ ਓਵਰ ਬ੍ਰਿਜ (ਆਰ.ਓ.ਬੀ.) ਬਣਾਇਆ ਗਿਆ ਹੈ ਅਤੇ ਇਸ ਮਾਰਗ ‘ਤੇ ਲੈਵਲ ਕਰਾਸਿੰਗ ਏ-25 ‘ਤੇ ਇੱਕ ਹੋਰ ਆਰ.ਓ.ਬੀ ਜਲਦੀ ਹੀ ਇਸ ਪ੍ਰੋਜੈਕਟ ਵਜੋਂ ਸ਼ੁਰੂ ਹੋਣ ਜਾ ਰਿਹਾ ਹੈ, ਜੋ ਟੈਂਡਰ ਪ੍ਰਕਿਰਿਆ ਅਧੀਨ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਨੂੰ ਚਹੁੰ ਮਾਰਗੀ ਕਰਨ ਨਾਲ ਨਾ ਸਿਰਫ਼ ਆਵਾਜਾਈ ਨੂੰ ਸੁਖਾਲਾ ਬਣਾਉਣ ਵਿੱਚ ਮਦਦ ਮਿਲੇਗੀ ਸਗੋਂ ਇਸ ਸੜਕ ਦੇ ਨਾਲ ਲੱਗਦੇ ਖੇਤਰਾਂ ਦੇ ਵਿਕਾਸ ਵਿੱਚ ਵੀ ਤੇਜ਼ੀ ਆਵੇਗੀ।
gagan phul 30 January 2024 30 January 2024
Share This Article
Facebook Twitter Whatsapp Whatsapp Email Print
Previous Article ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ
Next Article ਮਾੜੀ ਕਾਰਗੁਜਰੀ ਮਿਉਂਸਪਲ ਕਮੇਟੀ ਰਾਮਪੁਰਾ ਫੂਲ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?