14 ਮਾਰਚ (ਗਗਨਦੀਪ ਸਿੰਘ) ਬਠਿੰਡਾ: ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ Punjab Prevention of Human Smuggling Rules, 2013 framed under the Punjab Prevention of Human Smuggling Act, 2012 ਤਹਿਤ ਪ੍ਰਤੀ ਬੇਨਤੀ ਦੇ ਅਧਾਰ ਤੇ ਲਾਇਸੈਂਸ ਰੱਦ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਰੱਦ ਲਾਇਸੰਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ “M/s Axis immigration consultant, 2nd floor near maheswari chowk 100 ft road bathinda ਦੇ ਨਾਮ ਤੇ ਸ੍ਰੀ ਅਮਨਦੀਪ ਸਿੰਘ ਪੁੱਤਰ ਸ਼੍ਰੀ ਜਗਦੇਵ ਸਿੰਘ ਵਾਸੀ ਰਾਜਗੜ੍ਹ ਰੋਡ ਰਜਿੰਦਰਪੁਰਾ ਕੋਠੇ ਧਨੌਲਾ ਜ਼ਿਲ੍ਹਾ ਬਰਨਾਲਾ ਨੂੰ ਕੰਸਲਟੈਂਸੀ ਦਾ ਲਾਇਸੰਸ ਨੰਬਰ 113/ਸੀ.ਈ.ਏ ਮਿਤੀ 29-01-2020 ਨੂੰ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 28-01-2025 ਤੱਕ ਸੀ।
ਹੁਕਮ ਅਨੁਸਾਰ ਹੁਣ ਪ੍ਰਾਰਥੀ ਸ੍ਰੀ ਅਮਨਦੀਪ ਸਿੰਘ ਪੁੱਤਰ ਸ਼੍ਰੀ ਜਗਦੇਵ ਸਿੰਘ ਵਾਸੀ ਰਾਜਗੜ੍ਹ ਰੋਡ ਰਜਿੰਦਰਪੁਰਾ ਕੋਠੇ ਧਨੌਲਾ ਜ਼ਿਲ੍ਹਾ ਬਰਨਾਲਾ ਵਲੋਂ 19-2-2024 ਨੂੰ ਆਪਣੀ ਲਿਖਤੀ ਰੂਪ ਚ ਦਰਖਾਸਤ ਪੇਸ਼ ਕੀਤੀ ਗਈ ਸੀ ਕਿ ਉਸ ਨੇ ਇਹ ਕੰਮ ਮਿਤੀ 1-1-2022 ਤੋਂ ਬੰਦ ਕਰ ਦਿੱਤਾ ਹੈ, ਇਸ ਲਈ ਉਸ ਦਾ ਲਾਇਸੰਸ ਰੱਦ ਕਰ ਦਿੱਤਾ ਜਾਵੇ।
ਇਸ ਲਈ ਪ੍ਰਾਰਥੀ ਪਾਸੋਂ ਪ੍ਰਾਪਤ ਹੋਈ ਪ੍ਰਤੀਬੇਨਤੀ ਦੇ ਅਧਾਰ ਤੇ ਪੰਜਾਬ ਟਰੈਵਲ ਪ੍ਰੋਫੋਸ਼ਨਲ ਰੈਗੂਲੇਸ਼ਨ ਐਕਟ-2012 ਦੇ ਤਹਿਤ ਨਿਯਮ 2013 ਅਧੀਨ ਪ੍ਰਾਰਥੀ ਸ੍ਰੀ ਅਮਨਦੀਪ ਸਿੰਘ ਪੁੱਤਰ ਸ਼੍ਰੀ ਜਗਦੇਵ ਸਿੰਘ ਵਾਸੀ ਰਾਜਗੜ੍ਹ ਰੋਡ ਰਜਿੰਦਰਪੁਰਾ ਕੋਠੇ ਧਨੌਲਾ ਜ਼ਿਲ੍ਹਾ ਬਰਨਾਲਾ ਵਲੋਂ ਦਾ ਲਾਇਸੰਸ ਨੰਬਰ 113/ਸੀ.ਈ.ਏ ਮਿਤੀ 29-01-2020 “M/s Axis immigration consultant, 2nd floor near maheswari chowk 100 ft road bathinda ਨੂੰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ 2012 ਦੇ ਸੈਕਸ਼ਨ 6 (g) ਅਨੁਸਾਰ ਤੁਰੰਤ ਪ੍ਰਭਾਵ ਦੇ ਰੱਦ/ਕੈਂਸਲ ਕੀਤਾ ਜਾਂਦਾ ਹੈ ।
ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਕ ਕਿਸੇ ਵੀ ਕਿਸਮ ਦੀ ਇਸ ਦੇ ਖੁੱਦ ਜਾਂ ਇਸਦੀ ਫਰਮ ਖਿਲਾਫ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਹਰ ਪੱਖੋਂ ਜਿੰਮੇਵਾਰ ਹੋਵੇਗਾ ਅਤੇ ਇਸਦੀ ਭਰਪਾਈ ਕਰਨ ਦਾ ਜਿੰਮੇਵਾਰ ਹੋਵੇਗਾ।