By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਪਾਕਿਸਤਾਨ ਦੇ ਕਵੇਟਾ ‘ਚ ਅੱਤਵਾਦੀ ਹਮਲਾ, 3 ਦੀ ਮੌਤ, ਰਾਸ਼ਟਰੀ ਝੰਡਾ ਵੇਚ ਰਹੇ ਦੁਕਾਨਦਾਰ ‘ਤੇ ਸੁੱਟਿਆ ਬੰਬ
    10 months ago
    ਪੰਜਾਬੀ ਗੱਭਰੂ ਦੀ ਲਾਸ਼ ਬਰਾਮਦ, ਕੈਨੇਡਾ ‘ਚ ਪੱਕੇ ਹੋਣ ਦਾ ਜਸ਼ਨ ਮਨਾਉਣ ਦੌਰਾਨ ਝੀਲ ‘ਚ ਡੁੱਬਿਆ ਸੀ
    2 years ago
    ਬੇਗਮਪੁਰਾ ਏਡ ਇੰਟਰਨੈਸ਼ਨਲ ਵੱਲੋਂ ਭਾਰਤ ਦੇ ਓੁੜੀਸਾ ਸੂਬੇ ਦੇ ਪਿੰਡਾਂ ਵਿੱਚ ਸਮਰਸੀਬਲ ਪੰਪਾ ਦੀ ਛਬੀਲ ਦਾ ਕੰਮ ਲਗਾਤਾਰ ਜਾਰੀ : ਭਾਈ ਰਾਮ ਸਿੰਘ ਮੈਂਗੜਾ
    12 months ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਮੌਤ ਦੀ ਗਲਤ ਖ਼ਬਰ ਸ਼ੋਸਲ ਮੀਡੀਆ ਤੇ ਪਾਉਣ ਵਾਲੇ ਸ਼ਰਾਰਤੀ ਅਨਸਰ ਖਿਲਾਫ਼ ਕਾਰਵਾਈ ਦੀ ਮੰਗ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਅੰਤਰਰਾਸ਼ਟਰੀ > ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਮੌਤ ਦੀ ਗਲਤ ਖ਼ਬਰ ਸ਼ੋਸਲ ਮੀਡੀਆ ਤੇ ਪਾਉਣ ਵਾਲੇ ਸ਼ਰਾਰਤੀ ਅਨਸਰ ਖਿਲਾਫ਼ ਕਾਰਵਾਈ ਦੀ ਮੰਗ
ਅੰਤਰਰਾਸ਼ਟਰੀ

ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਦੀ ਮੌਤ ਦੀ ਗਲਤ ਖ਼ਬਰ ਸ਼ੋਸਲ ਮੀਡੀਆ ਤੇ ਪਾਉਣ ਵਾਲੇ ਸ਼ਰਾਰਤੀ ਅਨਸਰ ਖਿਲਾਫ਼ ਕਾਰਵਾਈ ਦੀ ਮੰਗ

despunjab.in
Last updated: 2023/07/26 at 11:43 AM
despunjab.in 2 years ago
Share
SHARE

ਮਾਨਸਾ, 26 ਜੁਲਾਈ ( ਕਰਨ ਸਿੰਘ ਭੀਖੀ) ਮਾਨਸਾ ਦੇ ਰਹਿਣ ਵਾਲੇ ਪੰਜਾਬ ਕਿਸਾਨ ਯੂਨੀਅਨ ਦੇ ਆਗੂ ਰੁਲਦੂ ਸਿੰਘ ਦੇ ਬਾਰੇ ਸੋਸ਼ਲ ਮੀਡੀਆ ਉਪਰ ਗਲਤ ਪੋਸਟਾ ਪਾਉਂਣ ਵਾਲਿਆਂ ਖਿਲਾਫ ਕਾਰਵਾਈ ਕਰਨ ਲਈ ਉਹਨਾਂ ਵੱਲੋਂ ਅਤੇ ਮਾਨਸਾ ਦੇ ਵਸਨੀਕ ਗੁਰਲਾਭ ਸਿੰਘ ਮਾਹਲ ਐਡਵੋਕੇਟ ਵਲੋਂ ਜਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਜਿਸ ਦਰਖਾਸਤ ਵਿੱਚ “ਰੁਲਦੂ ਪੁੱਤਰ ਅਗੰਮ ਸਿੰਘ ਪੰਜਾਬ ਕਿਸਾਨ ਯੂਨੀਅਨ ਦਾ ਪੰਜਾਬ ਪ੍ਰਧਾਨ ਹਾਂ। ਮੈਂ ਅਤੇ ਮੇਰੀ ਜਥੇਬੰਦੀ ਦੇਸ਼ ਵਿੱਚ ਅਤੇ ਪੰਜਾਬ ਵਿੱਚ ਕਿਸਾਨ ਅਤੇ ਸਮਾਜਿਕ ਹਿੱਤਾਂ ਲਈ ਲੜ ਰਹੇ ਹਾਂ ਅਤੇ ਦੇਸ਼ ਭਰ ਵਿੱਚ ਪ੍ਰਮੁੱਖ ਕਿਸਾਨ ਆਗੂ ਦੇ ਤੌਰ ਤੇ ਮੇਰੀ ਪਹਿਚਾਣ ਹੈ। ਇਹ ਕਿ ਮੈਨੂੰ ਬਦਨਾਮ ਕਰਨ ਲਈ ਕਿਸੇ ਵਿਅਕਤੀ ਜਾਂ ਵਿਅਕਤੀਆਂ ਦੇ ਸਮੂਹ ਵੱਲੋਂ ਮੇਰੇ ਮੌਤ ਦੀ ਖਬਰ ਬਾਰੇ ਅਤੇ ਮੇਰੀ ਨੂੰਹ ਬਾਰੇ ਗਲਤ ਅਤੇ ਇਤਰਾਜਯੋਗ ਸ਼ਬਦਾ ਦੀ ਵਰਤੋਂ ਕੀਤੀ ਗਈ ਹੈ। ਜਿਸ ਬਾਰੇ ਸ਼ੋਸਲ ਮੀਡੀਆ ਤੇ ਪੋਸਟਾਂ ਵਾਇਰਲ ਹੋ ਰਹੀਆਂ ਹਨ। ਉਸ ਦਾ ਸਕਰੀਨ ਸਾਰਟ ਆਪ ਜੀ ਨੂੰ ਦਰਖਾਸਤ ਨਾਲ ਨੱਥੀ ਕਰ ਰਿਹਾ ਹਾਂ ਜੀ। ਇਹਨਾਂ ਪੋਸਟਾਂ ਬਾਰੇ ਜਾਣਕਾਰੀ ਮੈਨੂੰ ਮੇਰੇ ਜਾਣਕਾਰ ਗੁਰਲਾਭ ਸਿੰਘ ਮਾਹਲ ਐਡਵੋਕੇਟ ਚੈਂਬਰ ਨੰਬਰ 79 ਮਾਨਸਾ ਜਿਲ੍ਹਾ ਕਚਹਿਰੀ ਵਿੱਚ ਪ੍ਰੈਕਟਿਸ ਕਰਦੇ ਹਨ ਨੇ ਦਿੱਤੀ ਉਹਨਾਂ ਵੱਲੋਂ ਮੈਨੂੰ ਸਕਰੀਨ ਸਾਰਟ ਵੀ ਭੇਜਿਆ ਗਿਆ, ਜਿਸ ਵਿੱਚ ਉਹਨਾਂ ਦੱਸਿਆ ਕਿ ਇੱਕ ਗਰੁੱਪ ਜਿਸ ਦਾ ਉਹ ਮੈਂਬਰ ਹੈ ਵਿੱਚ ਮੋਬਾਇਲ ਨੰਬਰ 62393^70221 ਵਿੱਚ ਫਾਰਵਰਡ ਪੋਸਟ ਉਸ ਨੂੰ ਪ੍ਰਾਪਤ ਹੋਈ ਹੈ। ਇਸ ਤੋਂ ਬਾਅਦ ਮੇਰੇ ਵੱਲੋਂ ਅਤੇ ਮੇਰੇ ਪਰਿਵਾਰ ਵੱਲੋਂ ਇਸ ਸਬੰਧੀ ਜਾਣਕਾਰੀ ਇੱਕਠੀ ਕਰਨ ਤੇ ਪਤਾ ਚੱਲਿਆ ਕਿ ਦੇਸ਼ ਅਤੇ ਵਿਦੇਸ਼ ਵਿੱਚ ਇਹ ਪੋਸਟ ਬਹੁਤ ਜ਼ਿਆਦਾ ਵਾਇਰਲ ਹੋ ਚੁੱਕੀ ਹੈ। ਜਿਸ ਨਾਲ ਦੇਸ਼ਾਂ ਵਿਦੇਸ਼ਾਂ ਵਿੱਚ ਮੈਨੂੰ ਪਿਆਰ ਕਰਨ ਵਾਲੇ ਆਮ ਲੋਕਾਂ ਵਿੱਚ ਰੋਸ ਦੀ ਭਾਵਨਾ ਹੈ। ਇਸ ਤੋਂ ਇਲਾਵਾ ਮੇਰਾ ਪਰਿਵਾਰ ਅਤੇ ਮੇਰੇ ਜਥੇਬੰਦੀ ਦੇ ਮੇਰੇ ਨਾਲ ਜੁੜ ਵਿਅਕਤੀ ਬਹੁਤ ਡੂੰਘੀ ਮਾਨਸ਼ਿਕ ਪੀੜਾਂ ਵਿੱਚ ਲੰਘ ਰਹੇ ਹਨ। ਇਸ ਪੋਸਟ ਨੂੰ ਤਿਆਰ ਕਰਨ ਵਾਲੇ ਵਿਅਕਤੀਆਂ ਅਤੇ ਬਿਨਾ ਤੱਥਾਂ ਦੀ ਜਾਂਚ ਕੀਤੇ ਬਿਨਾ ਅਗਾਹ ਇਸ ਪੋਸਟ ਨੂੰ ਵਾਇਰਲ ਕਰਨ ਵਾਲੇ ਅਤੇ ਫਾਰਵਰਡ ਕਰਨ ਵਾਲੇ ਤੇ ਸਾਈਬਰ ਕਰਾਈਮ ਦੀਆਂ ਧਰਾਵਾਂ ਅਧੀਨ, ਅਤੇ ਇਸ ਪੋਸਟ ਨੂੰ ਤਿਆਰ ਕਰਨ ਵਾਲੇ ਖਿਲਾਫ ਗਲਤ ਦਸਤਾਵੇਜ ਤਿਆਰ ਕਰਨ ਦੀਆਂ ਧਰਾਵਾ ਅਤੇ ਮੇਰੀ ਅਤੇ ਮੇਰੇ ਪਰਿਵਾਰ ਦੀ ਛਬੀ ਖਰਾਬ ਕਰਨ ਦਾ ਪਰਚਾ ਦਰਜ ਕੀਤਾ ਜਾਵੇ ਅਤੇ ਇਹਨਾਂ ਵਿਅਕਤੀਆਂ ਦਾ ਇਸ ਪੋਸਟ ਨੂੰ ਬਣਾ ਕੇ ਅਗਾਹ ਫਾਰਵਰਡ ਕਰਨ ਪਿੱਛੇ ਕੀ ਮਨਸਾ ਸੀ ਉਸ ਦਾ ਪਤਾ ਲਗਾਇਆ ਜਾਵੇ” ਦਿੱਤੀ ਗਈ ਜਿਸ ਤੇ ਮਾਨਸਾ ਪੁਲਿਸ ਮੁਖੀ ਵਲੋਂ ਭਰੋਸਾ ਦਿੱਤਾ ਗਿਆ ਕਿ ਦੋਸ਼ੀ ਵਿਅਕਤੀਆਂ ਖਿਲਾਫ ਜਲਦੀ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਸਮੇਂ ਮਾਨਸਾ ਪੁਲਿਸ ਮੁੱਖੀ ਨੂੰ ਮਿਲਣ ਵਾਲੇ ਵਫਦ ਵਿੱਚ ਕਾਮਰੇਡ ਕਿਸ਼ਨ ਚੋਹਾਨ, ਧੰਨਾ ਮੱਲ ਗੋਇਲ , ਗੋਰਾ ਸਿੰਘ ਭੈਣੀਬਾਘਾਂ, ਅਮਰੀਕ ਸਿੰਘ, ਕਰਨੈਲ ਸਿੰਘ ਸ਼ਾਮਲ ਸਨ

TAGGED: #cmpunjab, #Govtfopunjab, #Mansa, #Punjab, #PunjabNews, #RulduSinghMansa
despunjab.in 26 July 2023 26 July 2023
Share This Article
Facebook Twitter Whatsapp Whatsapp Email Print
Previous Article ਮਨੀਪੁਰ ਰਾਜ ਦੀਆਂ ਆਦਿਵਾਸੀ ਔਰਤਾਂ ਦੇ ਕੀਤੇ ਜਿਸਮਾਨੀ ਸੋਸ਼ਣ ‘ਚ ਇਨਸਾਫ਼ ਦੇਵੇ ਸੁਪਰੀਮ ਕੋਰਟ: ਐਸਸੀਬੀਸੀ ਅਧਿਆਪਕ ਯੂਨੀਅਨ ਪੰਜਾਬ
Next Article ਨੌਜਵਾਨ ਕਵੀ ਜਸਪਾਲ ਦੀ ਪਲੇਠੀ ਕਾਵਿ ਪੁਸਤਕ ਦੋਹਰੇ ਕਿਰਦਾਰ ਲੋਕ ਅਰਪਣ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?