By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ
ਚੰਡੀਗੜ੍ਹਪੰਜਾਬ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ 13 ਲੋਕ ਸਭਾ ਹਲਕਿਆਂ ਦੇ ਵੋਟਰਾਂ ਬਾਬਤ ਵੇਰਵੇ ਜਾਰੀ

gagan phul
Last updated: 2024/03/15 at 11:12 AM
gagan phul 1 year ago
Share
SHARE

ਲੋਕ ਸਭਾ ਚੋਣਾਂ – 2024

ਚੰਡੀਗੜ੍ਹ, 15 ਮਾਰਚ, ਦੇਸ ਪੰਜਾਬ ਬਿਊਰੋ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਕੁੱਲ ਪੋਲਿੰਗ ਸਟੇਸ਼ਨਾਂ ਅਤੇ ਕੁੱਲ ਵੋਟਰਾਂ ਬਾਬਤ ਜਾਣਕਾਰੀ ਜਾਰੀ ਕੀਤੀ ਹੈ। ਉਨ੍ਹਾਂ ਦੱਸਿਆ ਕਿ 1 ਮਾਰਚ 2024 ਤੱਕ ਪੰਜਾਬ ਵਿਚ ਕੁੱਲ 2 ਕਰੋੜ 12 ਲੱਖ 71 ਹਜ਼ਾਰ 246 ਵੋਟਰ ਹਨ। ਇਨ੍ਹਾਂ ਵਿਚ 1 ਕਰੋੜ 11 ਲੱਖ 92 ਹਜ਼ਾਰ 959 ਮਰਦ ਵੋਟਰ ਜਦਕਿ 1 ਕਰੋੜ 77 ਹਜ਼ਾਰ 543 ਔਰਤ ਵੋਟਰ ਹਨ।  ਕੁੱਲ 744 ਟਰਾਂਸਜੈਂਡਰ ਵੋਟਰ ਹਨ। 13 ਸੀਟਾਂ ਲਈ ਕੁੱਲ 24433 ਪੋਲਿੰਗ ਸਟੇਸ਼ਨ ਸਥਾਪਤ ਕੀਤੇ ਗਏ ਹਨ।

ਵਿਸਥਾਰ ਵਿਚ ਜਾਣਕਾਰੀ ਅਨੁਸਾਰ ਗੁਰਦਾਸਪੁਰ ਲੋਕ ਸਭਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1895 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 95 ਹਜ਼ਾਰ 300 ਹੈ। ਇਨ੍ਹਾਂ ਵਿਚ 8 ਲੱਖ 44 ਹਜ਼ਾਰ 299 ਮਰਦ ਵੋਟਰ ਜਦਕਿ 7 ਲੱਖ 50 ਹਜ਼ਾਰ 965 ਔਰਤ ਵੋਟਰ ਹਨ। 36 ਵੋਟਰ ਟਰਾਂਸਜੈਂਡਰ ਹਨ। ਇਸੇ ਤਰ੍ਹਾਂ ਅੰਮ੍ਰਿਤਸਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1676 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 846 ਹੈ। ਇਨ੍ਹਾਂ ਵਿਚ 8 ਲੱਖ 36 ਹਜ਼ਾਰ 966 ਮਰਦ ਵੋਟਰ ਜਦਕਿ 7 ਲੱਖ 56 ਹਜ਼ਾਰ 820 ਔਰਤ ਵੋਟਰ ਹਨ। 60 ਵੋਟਰ ਟਰਾਂਸਜੈਂਡਰ ਹਨ।

ਖਡੂਰ ਸਾਹਿਬ ਲਈ ਕੁੱਲ ਪੋਲਿੰਗ ਸਟੇਸ਼ਨ 1974 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 55 ਹਜ਼ਾਰ 468 ਹੈ। ਇਨ੍ਹਾਂ ਵਿਚ 8 ਲੱਖ 70 ਹਜ਼ਾਰ 337 ਮਰਦ ਵੋਟਰ ਜਦਕਿ 7 ਲੱਖ 85 ਹਜ਼ਾਰ 67 ਔਰਤ ਵੋਟਰ ਹਨ। 64 ਵੋਟਰ ਟਰਾਂਸਜੈਂਡਰ ਹਨ। ਜਲੰਧਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1951 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 41 ਹਜ਼ਾਰ 872 ਹੈ। ਇਨ੍ਹਾਂ ਵਿਚ 8 ਲੱਖ 54 ਹਜ਼ਾਰ 48 ਮਰਦ ਵੋਟਰ ਜਦਕਿ 7 ਲੱਖ 87 ਹਜ਼ਾਰ 781 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ। ਹੁਸ਼ਿਆਰਪੁਰ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1963 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 93 ਹਜ਼ਾਰ 18 ਹੈ। ਇਨ੍ਹਾਂ ਵਿਚ 8 ਲੱਖ 26 ਹਜ਼ਾਰ 679 ਮਰਦ ਵੋਟਰ ਜਦਕਿ 7 ਲੱਖ 66 ਹਜ਼ਾਰ 296 ਔਰਤ ਵੋਟਰ ਹਨ। 43 ਵੋਟਰ ਟਰਾਂਸਜੈਂਡਰ ਹਨ।

ਇਸੇ ਤਰ੍ਹਾਂ ਆਨੰਦਪੁਰ ਸਾਹਿਬ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 2066 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 11 ਹਜ਼ਾਰ 255 ਹੈ। ਇਨ੍ਹਾਂ ਵਿਚ 8 ਲੱਖ 93 ਹਜ਼ਾਰ 567 ਮਰਦ ਵੋਟਰ ਜਦਕਿ 8 ਲੱਖ 17 ਹਜ਼ਾਰ 627 ਔਰਤ ਵੋਟਰ ਹਨ। 61 ਵੋਟਰ ਟਰਾਂਸਜੈਂਡਰ ਹਨ। ਲੁਧਿਆਣਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1842 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 28 ਹਜ਼ਾਰ 619 ਹੈ। ਇਨ੍ਹਾਂ ਵਿਚ 9 ਲੱਖ 22 ਹਜ਼ਾਰ 5 ਮਰਦ ਵੋਟਰ ਜਦਕਿ 8 ਲੱਖ 6 ਹਜ਼ਾਰ 484 ਔਰਤ ਵੋਟਰ ਹਨ। 130 ਵੋਟਰ ਟਰਾਂਸਜੈਂਡਰ ਹਨ। ਫਤਹਿਗੜ੍ਹ ਸਾਹਿਬ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1820 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 39 ਹਜ਼ਾਰ 155 ਹੈ। ਇਨ੍ਹਾਂ ਵਿਚ 8 ਲੱਖ 16 ਹਜ਼ਾਰ 775 ਮਰਦ ਵੋਟਰ ਜਦਕਿ 7 ਲੱਖ 22 ਹਜ਼ਾਰ 353 ਔਰਤ ਵੋਟਰ ਹਨ। 27 ਵੋਟਰ ਟਰਾਂਸਜੈਂਡਰ ਹਨ।

ਫਰੀਦਕੋਟ (ਰਾਖਵੀਂ) ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1688 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 78 ਹਜ਼ਾਰ 937 ਹੈ। ਇਨ੍ਹਾਂ ਵਿਚ 8 ਲੱਖ 34 ਹਜ਼ਾਰ 493 ਮਰਦ ਵੋਟਰ ਜਦਕਿ 7 ਲੱਖ 44 ਹਜ਼ਾਰ 363 ਔਰਤ ਵੋਟਰ ਹਨ। 81 ਵੋਟਰ ਟਰਾਂਸਜੈਂਡਰ ਹਨ। ਫਿਰੋਜ਼ਪੁਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1902 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 57 ਹਜ਼ਾਰ 131 ਹੈ। ਇਨ੍ਹਾਂ ਵਿਚ 8 ਲੱਖ 73 ਹਜ਼ਾਰ 684 ਮਰਦ ਵੋਟਰ ਜਦਕਿ 7 ਲੱਖ 83 ਹਜ਼ਾਰ 402 ਔਰਤ ਵੋਟਰ ਹਨ। 45 ਵੋਟਰ ਟਰਾਂਸਜੈਂਡਰ ਹਨ।

ਉੱਧਰ ਬਠਿੰਡਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1814 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 38 ਹਜ਼ਾਰ 881 ਹੈ। ਇਨ੍ਹਾਂ ਵਿਚ 8 ਲੱਖ 63 ਹਜ਼ਾਰ 989 ਮਰਦ ਵੋਟਰ ਜਦਕਿ 7 ਲੱਖ 74 ਹਜ਼ਾਰ 860 ਔਰਤ ਵੋਟਰ ਹਨ। 32 ਵੋਟਰ ਟਰਾਂਸਜੈਂਡਰ ਹਨ। ਸੰਗਰੂਰ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 1765 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 15 ਲੱਖ 50 ਹਜ਼ਾਰ 17 ਹੈ। ਇਨ੍ਹਾਂ ਵਿਚ 8 ਲੱਖ 20 ਹਜ਼ਾਰ 879 ਮਰਦ ਵੋਟਰ ਜਦਕਿ 7 ਲੱਖ 29 ਹਜ਼ਾਰ 92 ਔਰਤ ਵੋਟਰ ਹਨ। 46 ਵੋਟਰ ਟਰਾਂਸਜੈਂਡਰ ਹਨ। ਪਟਿਆਲਾ ਸੀਟ ਲਈ ਕੁੱਲ ਪੋਲਿੰਗ ਸਟੇਸ਼ਨ 2077 ਹਨ ਅਤੇ ਕੁੱਲ ਵੋਟਰਾਂ ਦੀ ਗਿਣਤੀ 17 ਲੱਖ 87 ਹਜ਼ਾਰ 747 ਹੈ। ਇਨ੍ਹਾਂ ਵਿਚ 9 ਲੱਖ 35 ਹਜ਼ਾਰ 238 ਮਰਦ ਵੋਟਰ ਜਦਕਿ 8 ਲੱਖ 52 ਹਜ਼ਾਰ 433 ਔਰਤ ਵੋਟਰ ਹਨ। 76 ਵੋਟਰ ਟਰਾਂਸਜੈਂਡਰ ਹਨ।

gagan phul 15 March 2024 15 March 2024
Share This Article
Facebook Twitter Whatsapp Whatsapp Email Print
Previous Article ਸਰਕਾਰੀ ਨਹਿਰੂ ਮੈਮੋਰੀਅਲ ਕਾਲਜ ਵਿਖੇ ਸਵੀਪ ਮੁਹਿੰਮ ਤਹਿਤ ਪੋਸਟਰ ਮੇਕਿੰਗ, ਬੋਲੀਆਂ ਤੇ ਭਾਸ਼ਣ ਮੁਕਾਬਲੇ ਕਰਵਾਏ
Next Article ਵਿਜੀਲੈਂਸ ਬਿਊਰੋ ਵੱਲੋਂ ਰੂਪਨਗਰ ਦਾ ਸੇਵਾ ਮੁਕਤ ਸਿਵਲ ਸਰਜਨ ਗ੍ਰਿਫ਼ਤਾਰ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ820
  • ਮਾਲਵਾ2,616
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,309
    • ਦੋਆਬਾ18
    • ਮਾਝਾ20
    • ਮਾਲਵਾ2,616
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ820
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?