By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    9 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ
ਚੰਡੀਗੜ੍ਹਪੰਜਾਬ

ਪੰਜਾਬ ਦੇ ਵਿਵੇਕਸ਼ੀਲ ਵਿੱਤੀ ਪ੍ਰਬੰਧਨ ਸਦਕਾ ਜੀ.ਐਸ.ਟੀ ਵਿੱਚ 16% ਅਤੇ ਆਬਕਾਰੀ ਮਾਲੀਏ ਵਿੱਚ 12% ਦਾ ਵਾਧਾ: ਹਰਪਾਲ ਸਿੰਘ ਚੀਮਾ

gagan phul
Last updated: 2024/03/03 at 12:36 PM
gagan phul 1 year ago
Share
SHARE
ਕਿਹਾ, ਪੰਜਾਬ ਦੀ ਆਰਥਿਕਤਾ ਦੀ ਵਧ ਰਹੀ ਤਾਕਤ ਅਤੇ ਲਚਕੀਲੇਪਣ ਨੂੰ ਦਰਸਾਉਂਦਾ ਸ਼ੁੱਧ ਕਰ ਮਾਲੀਏ ਵਿੱਚ 14% ਵਾਧਾ
ਚੰਡੀਗੜ੍ਹ, 03 ਮਾਰਚ: ਇੱਕ ਮਹੱਤਵਪੂਰਨ ਪ੍ਰਾਪਤੀ ਹਾਸਿਲ ਕਰਦਿਆਂ ਪੰਜਾਬ ਨੇ ਵਿੱਤੀ ਸਾਲ 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਦੇ ਅੰਤ ਤੱਕ ਵਸਤੂਆਂ ਅਤੇ ਸੇਵਾਵਾਂ ਕਰ (ਜੀ.ਐਸ,ਟੀ) ਵਿੱਚ 15.69 ਪ੍ਰਤੀਸ਼ਤ ਵਾਧਾ ਅਤੇ ਆਬਕਾਰੀ ਮਾਲੀਆ ਸੰਗ੍ਰਹਿ ਵਿੱਚ 11.71 ਪ੍ਰਤੀਸ਼ਤ ਵਾਧਾ ਦਰਜ ਕੀਤਾ ਹੈ। ਸੂਬੇ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਇਸ ਮੀਲ ਪੱਥਰ ਦਾ ਐਲਾਨ ਕਰਦਿਆਂ ਪੰਜਾਬ ਦੇ ਮਜ਼ਬੂਤ ਹੋ ਰਹੇ ਆਰਥਿਕ ਵਿਕਾਸ ਅਤੇ ਮਾਲੀਆ ਪ੍ਰਾਪਤੀ ਵਿੱਚ ਸਫਲਤਾ ਦਾ ਵਿਸ਼ੇਸ਼ ਤੌਰ ‘ਤੇ ਜਿਕਰ ਕੀਤਾ।
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਮਾਰਚ 2022 ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕਾਰਜਭਾਰ ਸੰਭਾਲਣ ਤੋਂ ਬਾਅਦ ਸੂਬਾ ਵਿੱਤੀ ਸੁਧਾਰਾਂ ਦੀ ਗਵਾਹੀ ਭਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ ਵਿੱਚ ਫਰਵਰੀ ਤੱਕ ਕੁੱਲ ਜੀ.ਐਸ.ਟੀ ਪ੍ਰਾਪਤੀ ਵਿੱਤੀ ਸਾਲ 2022-23 ਦੀ ਇਸੇ ਮਿਆਦ ਦੌਰਾਨ ਇਕੱਤਰ ਕੀਤੇ 16615.52 ਕਰੋੜ ਰੁਪਏ ਦੇ ਮੁਕਾਬਲੇ 19222.5 ਕਰੋੜ ਰੁਪਏ ਰਹੀ, ਅਤੇ 2606.98 ਕਰੋੜ ਰੁਪਏ ਦਾ ਵਾਧਾ ਦਰਜ ਕੀਤਾ ਗਿਆ। ਉਨ੍ਹਾਂ ਕਿਹਾ ਕਿ ਆਬਕਾਰੀ ਤੋਂ ਮਾਲੀਏ ਵਿੱਚ ਵਾਧਾ ਵੀ 8093.59 ਕਰੋੜ ਰੁਪਏ ਦੇ ਸੰਗ੍ਰਹਿ ਦੇ ਨਾਲ 842.72 ਕਰੋੜ ਰੁਪਏ ਦਾ ਸ਼ਾਨਦਾਰ ਵਾਧਾ ਦਰਸਾਉਂਦਾ ਹੈ, ਜਦੋਂ ਕਿ ਪਿਛਲੇ ਵਿੱਤੀ ਸਾਲ ਦੀ ਇਸੇ ਮਿਆਦ ਦੌਰਾਨ 7244.87 ਕਰੋੜ ਰੁਪਏ ਪ੍ਰਾਪਤ ਹੋਏ ਸਨ। ਉਨ੍ਹਾਂ ਕਿਹਾ ਕਿ ਬਿਹਤਰ ਯੋਜਨਾਬੰਦੀ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਸਦਕਾ ਰਾਜ ਨੇ ਫਰਵਰੀ ਦੇ ਅੰਤ ਤੱਕ ਵੈਟ, ਸੀ.ਐਸ.ਟੀ, ਜੀ.ਐਸ.ਟੀ, ਪੀ.ਐਸ.ਡੀ.ਟੀ, ਅਤੇ ਆਬਕਾਰੀ ਤੋਂ 34,158 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਕਰਦਿਆਂ ਸ਼ੁੱਧ ਕਰ ਮਾਲੀਏ ਵਿੱਚ 13.85 ਪ੍ਰਤੀਸ਼ਤ ਦਾ ਵਾਧਾ ਦਰਜ ਕੀਤਾ ਹੈ।
ਵਿੱਤ ਮੰਤਰੀ ਚੀਮਾ ਨੇ ਅੱਗੇ ਕਿਹਾ ਕਿ ਇਹ ਅੰਕੜੇ ਸਿਰਫ਼ ਗਿਣਤੀ ਨਹੀਂ ਬਲਕਿ ਪੰਜਾਬ ਦੇ ਲੋਕਾਂ ਵੱਲੋਂ ਸਾਡੀ ਸਰਕਾਰ ਵਿੱਚ ਰੱਖੇ ਭਰੋਸੇ ਨੂੰ ਦਰਸਾਉਂਦੇ ਹਨ ਅਤੇ ਪੰਜਾਬ ਸਰਕਾਰ ਇਸ ਮਾਲੀਏ ਦੀ ਵਰਤੋਂ ਮਹੱਤਵਪੂਰਨ ਜਨਤਕ ਸੇਵਾਵਾਂ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਸਮਾਜ ਭਲਾਈ ਲਈ ਅਜਿਹੇ ਪ੍ਰੋਗਰਾਮ ਵਿੱਚ ਜ਼ਿੰਮੇਵਾਰੀ ਨਾਲ ਖਰਚ ਕਰਨ ਲਈ ਸਮਰਪਿਤ ਹੈ ਜੋ ਪੰਜਾਬ ਵਾਸੀਆਂ ਦੇ ਜੀਵਨ ਨੂੰ ਹੋਰ ਉੱਚਾ ਚੁੱਕਣ।
ਮੌਜੂਦਾ ਰਾਜ ਸਰਕਾਰ ਦੁਆਰਾ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ) ਅਤੇ ਜੀ.ਐਸ,ਟੀ ਪ੍ਰਾਈਮ ਪੋਰਟਲ ਦੀ ਸ਼ੁਰੂਆਤ ਦਾ ਹਵਾਲਾ ਦਿੰਦੇ ਹੋਏ, ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਤਕਨਾਲੋਜੀ ਦੁਆਰਾ ਸੰਚਾਲਿਤ ਪ੍ਰਣਾਲੀ ਦੇ ਲਾਗੂ ਹੋਣ ਨਾਲ ਜੀ.ਐਸ.ਟੀ ਅਤੇ ਆਬਕਾਰੀ ਮਾਲੀਆ ਪ੍ਰਾਪਤ ਕਰਨ ਦੀ ਸਮਰੱਥਾ, ਪਾਰਦਰਸ਼ਤਾ ਅਤੇ ਪਾਲਣਾ ਵਿੱਚ ਸੁਧਾਰ ਹੋਇਆ ਹੈ। ਵਿੱਤ ਮੰਤਰੀ ਨੇ ਕਿਹਾ ਕਿ ਜੀ.ਐਸ.ਟੀ ਅਤੇ ਆਬਕਾਰੀ ਸੰਗ੍ਰਹਿ ਵਿੱਚ ਇਹ ਬੇਮਿਸਾਲ ਵਾਧਾ ਪੰਜਾਬ ਦੇ ਆਰਥਿਕ ਲਚਕੀਲੇਪਣ ਅਤੇ ਚੰਗੇ ਵਿੱਤੀ ਪ੍ਰਬੰਧਨ ਲਈ ਸਾਡੀ ਸਰਕਾਰ ਦੀ ਅਟੁੱਟ ਵਚਨਬੱਧਤਾ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਕਰ ਪ੍ਰਸ਼ਾਸਨ ਨੂੰ ਸਫਲਤਾਪੂਰਵਕ ਢੰਗ ਨਾਲ ਸੁਚਾਰੂ ਬਣਾਇਆ ਹੈ, ਚੋਰੀ ਨੂੰ ਰੋਕਿਆ ਹੈ, ਅਤੇ ਇੱਕ ਕਾਰੋਬਾਰ-ਅਨੁਕੂਲ ਮਾਹੌਲ ਬਣਾਇਆ ਹੈ ਜਿਸ ਨੇ ਕਰ ਪਾਲਣਾ ਨੂੰ ਉਤਸ਼ਾਹਿਤ ਕੀਤਾ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਹ ਪ੍ਰਾਪਤੀ ਆਬਕਾਰੀ ਅਤੇ ਕਰ ਵਿਭਾਗ ਦੇ ਲਗਨ ਵਾਲੇ ਯਤਨਾਂ ਦੇ ਨਾਲ-ਨਾਲ ਸੂਬੇ ਦੇ ਨਾਗਰਿਕਾਂ ਦੇ ਅਟੁੱਟ ਸਹਿਯੋਗ ਸਦਕਾ ਸੰਭਵ ਹੋਈ ਹੈ। ਇਸ ਨੂੰ ਸੂਬੇ ਦੀ ਆਰਥਿਕ ਖੁਸ਼ਹਾਲੀ ਵੱਲ ਇੱਕ ਸ਼ਾਨਦਾਰ ਸ਼ੁਰੂਆਤ ਮੰਨਦੇ ਹੋਏ, ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਕਰ ਚੋਰੀ ਦੇ ਮੁਕੰਮਲ ਖਾਤਮੇ ਵਾਸਤੇ ਮਹੱਤਵਪੂਰਨ ਯੋਗਦਾਨ ਪਾਉਣ ਲਈ ‘ਬਿੱਲ ਲਿਆਓ, ਇਨਾਮ ਪਾਓ’ ਵਰਗੀਆਂ ਪਹਿਲਕਦਮੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਪੁਰਜ਼ੋਰ ਅਪੀਲ ਕੀਤੀ।
gagan phul 3 March 2024 3 March 2024
Share This Article
Facebook Twitter Whatsapp Whatsapp Email Print
Previous Article ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਵਲੋਂ ਧਰਮਕੋਟ ਦੇ ਨਵੇਂ ਬੱਸ ਸਟੈਂਡ ਦਾ ਉਦਘਾਟਨ
Next Article ਡਾ ਬਲਜੀਤ ਕੌਰ ਨੇ ਸ਼ੁੱਭਕਰਨ ਸਿੰਘ ਦੇ  ਪਰਿਵਾਰ ਨਾਲ ਦੁੱਖ ਕੀਤਾ ਸਾਂਝਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?