By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਅਤੇ ਐਨ.ਜੀ.ਓ. ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ 
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਅਤੇ ਐਨ.ਜੀ.ਓ. ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ 
ਚੰਡੀਗੜ੍ਹਪੰਜਾਬ

ਪੰਜਾਬ ਪੁਲਿਸ ਦੇ ਸਾਈਬਰ ਕ੍ਰਾਈਮ ਡਿਵੀਜ਼ਨ ਅਤੇ ਐਨ.ਜੀ.ਓ. ਪ੍ਰਜਵਲਾ ਵੱਲੋਂ ਸਾਂਝੇ ਤੌਰ ’ਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ’ਤੇ ਵਰਕਸ਼ਾਪ ਦਾ ਆਯੋਜਨ 

gagan phul
Last updated: 2024/02/07 at 5:46 AM
gagan phul 1 year ago
Share
SHARE
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੁਲੀਸ ਅਧਿਕਾਰੀਆਂ ਦੀ ਜਾਂਚ ਸਮਰੱਥਾ ਵਿੱਚ ਵਾਧਾ ਕਰਨਾ ਸੀ ਵਰਕਸ਼ਾਪ ਦਾ ਉਦੇਸ਼
ਚੰਡੀਗੜ੍ਹ, 6 ਫਰਵਰੀ, ਦੇਸ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਸਾਈਬਰ ਅਪਰਾਧ (ਕ੍ਰਾਈਮ) ਨਾਲ ਨਜਿੱਠਣ ਵਾਲੇ ਪੁਲੀਸ ਅਧਿਕਾਰੀਆਂ ਦੀ ਤਫ਼ਤੀਸ਼ ਸਮਰੱਥਾ ਨੂੰ ਵਧਾਉਣ ਦੇ ਮੱਦੇਨਜ਼ਰ ਪੰਜਾਬ ਪੁਲੀਸ ਦੇ ਸਾਈਬਰ ਕ੍ਰਾਈਮ ਡਵੀਜ਼ਨ ਨੇ ਐਨ.ਜੀ.ਓ. ਪ੍ਰਜਵਲਾ ਦੇ ਸਹਿਯੋਗ ਨਾਲ ਪੰਜਾਬ ਰਾਜ ਸਾਈਬਰ ਕ੍ਰਾਈਮ ਡਵੀਜ਼ਨ ਦੇ ਮੁਹਾਲੀ ਸਥਿਤ ਦਫ਼ਤਰ ਵਿਖੇ ਸਾਈਬਰ ਇਨੇਬਲਡ ਹਿਊਮਨ ਟਰੈਫਿਕਿੰਗ (ਮਨੁੱਖੀ ਤਸਕਰੀ) ’ਤੇ ਇੱਕ ਰੋਜ਼ਾ ਆਫਲਾਈਨ/ਆਨਲਾਈਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਹ ਵਰਕਸ਼ਾਪ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਕਰਵਾਈ ਗਈ।
ਐਨ.ਜੀ.ਓ. ਪ੍ਰਜਵਲਾ , ਜਿਨਸੀ ਤਸਕਰੀ ਅਤੇ ਜਿਨਸੀ ਅਪਰਾਧਾਂ ਦੇ ਮੁੱਦੇ ’ਤੇ ਕੰਮ ਕਰਨ ਵਾਲੀ ਇੱਕ ਮੋਹਰੀ ਐਂਟੀ-ਟਰੈਫਿਕਿੰਗ ਸੰਸਥਾ ਹੈ, ਜਿਸਨੇ ਪਿਛਲੇ 27 ਸਾਲਾਂ ਵਿੱਚ 27,500 ਤੋਂ ਵੱਧ ਔਰਤਾਂ ਅਤੇ ਲੜਕੀਆਂ ਨੂੰ ਜਿਨਸੀ ਗੁਲਾਮੀ ਤੋਂ ਬਚਾਉਣ ਵਿੱਚ ਪੁਲਿਸ ਦੀ ਸਹਾਇਤਾ ਕੀਤੀ ਹੈ ਅਤੇ ਇਸ ਗ਼ੈਰ-ਮਨੁੱਖੀ ਮਕੜਜਾਲ ਚੋਂ ਅਜਿਹੀਆਂ ਪੀੜਤ ਲੜਕੀਆਂ ਦੀ ਰਿਹਾਈ ਨੂੰ ਯਕੀਨੀ ਬਣਾਇਆ ਹੈ।
ਸਾਈਬਰ-ਇਨੇਬਲਡ ਮਨੁੱਖੀ ਤਸਕਰੀ ਵਿਸ਼ੇ ’ਤੇ ਤਿੰਨ ਘੰਟੇ ਚੱਲੇ ਇਸ ਸੈਸ਼ਨ ਵਿੱਚ ਪੰਜਾਬ ਦੇ ਸਾਈਬਰ ਕ੍ਰਾਈਮ ਯੂਨਿਟਾਂ ਵਿੱਚ ਕੰਮ ਕਰਦੇ 50 ਅਧਿਕਾਰੀਆਂ ਨੇ ਨਿੱਜੀ ਤੌਰ ’ਤੇ ਭਾਗ ਲਿਆ, ਜਦਕਿ ਪੰਜਾਬ ਪੁਲਿਸ ਦੇ 100 ਤੋਂ ਵੱਧ ਅਧਿਕਾਰੀ ਵੀਡੀਓ ਕਾਨਫਰੰਸ ਰਾਹੀਂ ਇਸ ਵਰਕਸ਼ਾਪ ਵਿੱਚ ਸ਼ਾਮਲ ਹੋਏ।
ਸੈਸ਼ਨ ਦੀ ਸ਼ੁਰੂਆਤ ਭਾਰਤ ਵਿੱਚ ਮਨੁੱਖੀ ਤਸਕਰੀ ਦੇ ਮੁੱਦੇ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 370 ’ਤੇ ਚਰਚਾ ਨਾਲ  ਹੋਈ, ਇਸ ਤੋਂ ਬਾਅਦ ਇੱਕ ਪੇਸ਼ਕਾਰੀ ਦਿੱਤੀ ਗਈ ਕਿ ਕਿਵੇਂ ਤਸਕਰਾਂ ਦੁਆਰਾ ਪੀੜਤਾਂ ਦੀ ਭਰਤੀ  ਦੌਰਾਨ ਵੱਖ-ਵੱਖ ਢੰਗਾਂ ਨਾਲ ਸ਼ੋਸ਼ਣ ਕੀਤਾ ਜਾਂਦਾ ਹੈ।
ਵਰਕਸ਼ਾਪ ਦੌਰਾਨ ਪ੍ਰਤੀਭਾਗੀਆਂ ਨੂੰ, ਸਾਈਬਰ ਕ੍ਰਾਈਮ ਅਤੇ ਸਾਈਬਰ ਇਨੇਬਲਡ ਮਨੁੱਖੀ ਤਸਕਰੀ ਨਾਲ ਨਜਿੱਠਣ ਲਈ ਲਾਅ ਇਨਫੋਰਸਮੈਂਟ ਏਜੰਸੀਆਂ ਦੁਆਰਾ ਵਰਤੇ ਜਾਂਦੇ ਪਲੇਟਫਾਰਮਾਂ ਅਤੇ ਐਪਲੀਕੇਸ਼ਨਾਂ ਦਾ ਪ੍ਰਦਰਸ਼ਨ ਕਰਕੇ ਜਾਗਰੂਕ ਕੀਤਾ ਗਿਆ। ਵਰਕਸ਼ਾਪ ਦੌਰਾਨ ਤਕਨਾਲੋਜੀ ਨਾਲ ਸੁਲਝਾਏ ਤਸਕਰੀ ਪੀੜਤਾਂ ਦੇ ਕੇਸਾਂ ਅਤੇ ਸਾਈਬਰ ਇਲੇਬਲਡ ਮਨੁੱਖੀ ਤਸਕਰੀ ਨਾਲ ਸਬੰਧਤ ਕੁਝ ਅੰਤਰਰਾਸ਼ਟਰੀ ਕੇਸ ਸਟੱਡੀਜ਼ ਵੀ ਪੇਸ਼ ਕੀਤੀਆਂ ਗਈਆਂ  । ਪੇਸ਼ਕਾਰੀਆਂ ਤੋਂ ਬਾਅਦ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਦੇ ਪ੍ਰਤੀਭਾਗੀਆਂ, ਜੋ ਪਹਿਲਾਂ ਹੀ ਇਹਨਾਂ ਅਪਰਾਧਾਂ ’ਤੇ ਕੰਮ ਕਰ ਰਹੇ ਹਨ, ਨਾਲ ‘ਕੇਂਦਰਿਤ ਵਿਚਾਰ ਚਰਚਾ ’ ਕੀਤੀ ਗਈ।
ਵਰਕਸ਼ਾਪ ਵਿੱਚ ਆਨਲਾਈਨ ਢੰਗ ਨਾਲ ਸ਼ਾਮਲ ਹੋਏ ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏਡੀਜੀਪੀ) ਸਾਈਬਰ ਕ੍ਰਾਈਮ ਵੀ. ਨੀਰਜਾ ਨੇ ਕਿਹਾ ਕਿ ਸਟੇਟ ਸਾਈਬਰ ਕ੍ਰਾਈਮ ਡਵੀਜ਼ਨ ਵਿੱਚ ਕੰਮ ਕਰ ਰਹੀ ਸੰਸਥਾ ਸਾਈਬਰ ਕਰਾਈਮ  ਪ੍ਰੀਵੈਸ਼ਨ ਅਗੇਂਸਟ ਵੁਮੈਨ ਐਂਡ ਚਿਰਡਰਨ (ਸੀ.ਸੀ.ਪੀ.ਡਬਲਯੂ.ਸੀ.) ਲਈ  ਔਰਤਾਂ ਅਤੇ ਬੱਚਿਆਂ ਵਿਰੁੱਧ ਸਾਈਬਰ ਅਪਰਾਧਾਂ  ਸਬੰਧੀ ਮਾਮਲਿਆਂ ਨਾਲ ਨਜਿੱਠਣਾ ਪ੍ਰਮੁੱਖ ਤਰਜੀਹ ਹੈ।
ਉਨ੍ਹਾਂ ਕਿਹਾ ਕਿ ਰਾਜ ਸਾਈਬਰ ਕ੍ਰਾਈਮ ਡਿਵੀਜ਼ਨ ਵੱਲੋਂ ਸਾਈਬਰ ਅਪਰਾਧਾਂ,  ਖਾਸ ਕਰਕੇ ਔਰਤਾਂ ਅਤੇ ਬੱਚਿਆਂ ਵਿਰੁੱਧ ਅਪਰਾਧਾਂ, ਦੀ ਨਿਗਰਾਨੀ  ਲਈ ਸਾਈਬਰ ਪੈਟਰੋਲਿੰਗ ਯੂਨਿਟ ਸਥਾਪਤ ਕਰਕੇ ਆਪਣੀ ਸਮਰੱਥਾ ਵਿੱਚ ਵੀ ਵਾਧਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲਿ੍ਹਆਂ ਵਿੱਚ ਕਾਰਜਸ਼ੀਲ ਸਾਈਬਰ ਕ੍ਰਾਈਮ ਅਤੇ ਤਕਨੀਕੀ ਜਾਂਚ ਯੂਨਿਟ ਪਹਿਲਾਂ ਹੀ ਸਾਈਬਰ ਟਿਪਲਾਈਨਾਂ ਸਮੇਤ ਸਾਈਬਰ ਅਪਰਾਧਾਂ ਨੂੂੰ ਠੱਲ੍ਹਣ ਲਈ ਯਤਨਸ਼ੀਲ ਹਨ।
ਏਡੀਜੀਪੀ ਨੇ ਕਿਹਾ ਕਿ ਅਜਿਹੇ ਅਪਰਾਧਾਂ ਦੀ ਸੂਚਨਾ ਨੈਸ਼ਨਲ ਸਾਈਬਰ ਕ੍ਰਾਈਮ (ਐਨਸੀਆਰਪੀ) ਦੇ ਪੋਰਟਲ  www.cybercrime.gov.in.’ਤੇ ਗੁਪਤ ਤੌਰ ’ਤੇ ਦਿੱਤੀ ਜਾ ਸਕਦੀ ਹੈ।
 ਵਰਕਸ਼ਾਪ ਦੌਰਾਨ ਕੇਸ ਸਟੱਡੀਜ਼ ਅਤੇ ਦੂਜੇ ਦੇਸ਼ਾਂ ਵਿੱਚ ਪ੍ਰਚਲਿਤ ਕਾਨੂੰਨੀ ਪ੍ਰਥਾਵਾਂ ’ਤੇ ਵੀ ਚਰਚਾ ਕੀਤੀ ਗਈ ਅਤੇ ਸਾਈਬਰ ਸਪੇਸ ਵਿੱਚ ਮਨੁੱਖੀ ਤਸਕਰੀ ਨੂੰ ਟਰੈਕ ਕਰਨ ਲਈ ਕੇਸ ਸਟੱਡੀਜ਼ ਦੇ ਤਰੀਕੇ ਸੁਝਾਏੇ ਗਏ।
gagan phul 7 February 2024 7 February 2024
Share This Article
Facebook Twitter Whatsapp Whatsapp Email Print
Previous Article ਰਾਣੀ ਲਕਸ਼ਮੀ ਬਾਈ ਪ੍ਰੀਕਸ਼ਨ ਸਕੀਮ ਤਹਿਤ ਵਿਦਿਆਰਥਣਾਂ ਵਿੱਚ ਕਰਵਾਏ ਕਰਾਟੇ ਮੁਕਾਬਲੇ
Next Article ਕਿਸਾਨਾਂ ਨੂੰ ਖੇਤੀ ਲਈ ਟਿਊਬਵੈਲਾਂ ਦੇ ਨਾਲ-ਨਾਲ ਬਦਲਵੀਆਂ ਸਿੰਜਾਈ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ: ਚੇਤਨ ਸਿੰਘ ਜੌੜਾਮਾਜਰਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?