By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਸਾਡੇ ਅੰਦਰਲੇ ਫਿਊਡਲ ਮਰਦ ਦੀ ਕਬਜ਼ਾ ਪ੍ਰਵਿਰਤੀ/ਸਰਬਜੀਤ ਸੋਹੀ, ਆਸਟ੍ਰੇਲੀਆ
    2 years ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਚਾਰ ਮਹੀਨੇ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ,ਕੰਮ ਵਾਲੀ ਥਾਂ ‘ਤੇ ਵਾਪਰਿਆ ਹਾਦਸਾ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪੰਜਾਬ ਪੁਲਿਸ ਨੇ ਐਫਏਟੀਐਫ ਅਤੇ ਸੀਬੀਡੀਟੀ ਨਾਲ ਮਿਲ ਕੇ ਐਨਜੀਓ/ਐਨਪੀਓਜ਼ ਨੂੰ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਪੰਜਾਬ ਪੁਲਿਸ ਨੇ ਐਫਏਟੀਐਫ ਅਤੇ ਸੀਬੀਡੀਟੀ ਨਾਲ ਮਿਲ ਕੇ ਐਨਜੀਓ/ਐਨਪੀਓਜ਼ ਨੂੰ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ
ਚੰਡੀਗੜ੍ਹ

ਪੰਜਾਬ ਪੁਲਿਸ ਨੇ ਐਫਏਟੀਐਫ ਅਤੇ ਸੀਬੀਡੀਟੀ ਨਾਲ ਮਿਲ ਕੇ ਐਨਜੀਓ/ਐਨਪੀਓਜ਼ ਨੂੰ ਅੱਤਵਾਦੀ ਫੰਡਿੰਗ ਜਿਹੀ ਦੁਰਵਰਤੋਂ ਤੋਂ ਬਚਾਉਣ ਲਈ ਵਰਕਸ਼ਾਪ ਦਾ ਆਯੋਜਨ ਕੀਤਾ

despunjab.in
Last updated: 2023/08/23 at 10:41 AM
despunjab.in 2 years ago
Share
SHARE


ਮੁੱਖ ਉਦੇਸ਼ ਐੱਨਜੀਓ/ਐੱਨਪੀਓਜ਼ ਨੂੰ ਐੱਫਏਟੀਐੱਫ, ਇਨਕਮ ਟੈਕਸ ਦੇ ਉਪਬੰਧਾਂ ਬਾਰੇ ਜਾਗਰੁਕ ਕਰਨਾ ਸੀ: ਆਈਜੀਪੀ ਨੀਲਭ ਕਿਸ਼ੋਰ

– ਇਸ ਵਰਕਸ਼ਾਪ ਵਿੱਚ ਪੰਜਾਬ ਭਰ ਤੋਂ 100 ਤੋਂ ਵੱਧ ਗੈਰ-ਸਰਕਾਰੀ ਸੰਗਠਨਾਂ ਨੇ ਲਿਆ ਭਾਗ ਲਿਆ

ਚੰਡੀਗੜ੍ਹ, 22 ਅਗਸਤ:

ਗੈਰ-ਸਰਕਾਰੀ ਸੰਸਥਾਵਾਂ (ਐਨ.ਜੀ.ਓਜ਼)/ਗੈਰ-ਮੁਨਾਫ਼ਾ ਸੰਸਥਾਵਾਂ (ਐਨ.ਪੀ.ਓ.) ਨੂੰ ਟੈਰਰ ਫੰਡਿੰਗ ਜਾਂ ਮਨੀ ਲਾਂਡਰਿੰਗ ਜਹੀ ਦੁਰਵਰਤੋਂ ਤੋਂ ਬਚਾਉਣ ਲਈ, ਪੰਜਾਬ ਪੁਲਿਸ ਨੇ ਵਿੱਤੀ ਐਕਸ਼ਨ ਟਾਸਕ ਫੋਰਸ (ਐਫਏਟੀਐਫ) ਅਤੇ ਸੈਂਟਰਲ ਬੋਰਡ ਆਫ਼ ਡਾਇਰੈਕਟ ਟੈਕਸੇਸ਼ਨ (ਸੀਬੀਡੀਟੀ) ਦੇ ਸਹਿਯੋਗ ਨਾਲ ਮੰਗਲਵਾਰ ਨੂੰ ਮੋਹਾਲੀ ਦੀ ਐਮਿਟੀ ਯੂਨੀਵਰਸਿਟੀ ਵਿਖੇ ਇੱਕ ਰੋਜ਼ਾ ਵਰਕਸ਼ਾਪ ਦਾ ਆਯੋਜਨ ਕੀਤਾ। ਐਫਏਟੀਐਫ ਇੱਕ ਅੰਤਰ-ਸਰਕਾਰੀ ਸੰਗਠਨ ਹੈ ਜੋ ਮਨੀ ਲਾਂਡਰਿੰਗ ਅਤੇ ਅੱਤਵਾਦੀ ਫੰਡਿੰਗ ਦਾ ਮੁਕਾਬਲਾ ਕਰਨ ਲਈ ਨੀਤੀਆਂ ਨੂੰ ਉਤਸ਼ਾਹਿਤ ਕਰਦਾ ਹੈ।

ਇਸ ਵਰਕਸ਼ਾਪ ਵਿੱਚ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ 100 ਗੈਰ ਸਰਕਾਰੀ ਸੰਸਥਾਵਾਂ ਦੇ 130 ਮੈਂਬਰਾਂ ਨੇ ਭਾਗ ਲਿਆ। ਆਈਜੀਪੀ ਅੰਦਰੂਨੀ ਸੁਰੱਖਿਆ ਨੀਲਭ ਕਿਸ਼ੋਰ, ਓਐਸਡੀ ਐਫਏਟੀਐਫ ਸੈੱਲ ਰਿਮਝਿਮ ਪਾਂਡੇ, ਇਨਕਮ ਟੈਕਸ ਅਧਿਕਾਰੀ ਸ੍ਰੀ ਅਭਿਨੀਤ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਜੁਆਇੰਟ ਡਿਪਟੀ ਡਾਇਰੈਕਟਰ ਅਸ਼ਵਨੀ ਰਾਠੌਰ ਪਤਵੰਤਿਆਂ ਵਿੱਚ ਸ਼ਾਮਲ ਉਹਨਾਂ ਸਨ, ਜਿਨ੍ਹਾਂ ਨੇ ਭਾਈਵਾਲਾਂ ਨੂੰ ਅੱਤਵਾਦ ਫੰਡਿੰਗ ਤੋਂ ਬਚਾਉਣ ਲਈ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ।

ਆਈਜੀਪੀ ਨੀਲਭ ਕਿਸ਼ੋਰ ਨੇ ਕਿਹਾ ਕਿ ਇਸ ਵਰਕਸ਼ਾਪ ਦਾ ਆਯੋਜਨ ਕਰਨ ਦਾ ਉਦੇਸ਼ ਗੈਰ ਸਰਕਾਰੀ ਸੰਗਠਨਾਂ ਨੂੰ ਚੈਰੀਟੇਬਲ ਸੰਸਥਾਵਾਂ ਨਾਲ ਸਬੰਧਤ ਐਫਏਟੀਐਫ ਅਤੇ ਇਨਕਮ ਟੈਕਸ ਦੀਆਂ ਵੱਖ-ਵੱਖ ਵਿਵਸਥਾਵਾਂ ਬਾਰੇ ਜਾਗਰੂਕ ਕਰਨਾ ਸੀ ਤਾਂ ਜੋ ਉਨ੍ਹਾਂ ਨੂੰ ਟੈਰਰ ਫੰਡਿੰਗ (ਟੀਐਫ) ਮਨੀ ਲਾਂਡਰਿੰਗ ਵਰਗੀ  ਦੁਰਵਰਤੋਂ ਤੋਂ ਬਚਾਇਆ ਜਾ ਸਕੇ।

ਜ਼ਿਕਰਯੋਗ ਹੈ ਕਿ ਐਨ.ਜੀ.ਓਜ਼ ਦੇ ਸਾਰੇ ਮੈਂਬਰਾਂ ਨੇ ਵਰਕਸ਼ਾਪ ਵਿੱਚ ਬਹੁਤ ਹੀ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਪੰਜਾਬ ਪੁਲਿਸ ਅਤੇ ਵਿੱਤ ਮੰਤਰਾਲੇ ਦਾ ਉਹਨਾਂ ਨੂੰ ਅੱਤਵਾਦੀ ਸੰਗਠਨਾਂ ਦੁਆਰਾ ਦੁਰਵਰਤੋਂ ਦੇ ਇਸ ਪਹਿਲੂ ਬਾਰੇ ਜਾਗਰੂਕ ਕਰਨ ਲਈ ਧੰਨਵਾਦ ਕੀਤਾ।

TAGGED: #ANI, #cmpunjab, #Govtfopunjab, #jagbani, #Mansa, #PTI, #Punjab, Motivation, Success
despunjab.in 23 August 2023 23 August 2023
Share This Article
Facebook Twitter Whatsapp Whatsapp Email Print
Previous Article ਮੁੱਖ ਮੰਤਰੀ ਵੱਲੋਂ ਵੇਰਕਾ ਫਰੂਟ ਦਹੀਂ, ਕਰੀਮ ਅਤੇ ਐਕਸਟੈਂਡਡ ਸ਼ੈਲਫ ਲਾਈਫ ਮਿਲਕ ਦੀ ਸ਼ੁਰੂਆਤ
Next Article ਸ਼੍ਰੀ ਸੁਭਾਸ਼ ਡਰਾਮੈਟਿਕ ਕਲੱਬ ਮਾਨਸਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?