By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਪਾਕਿਸਤਾਨ ਕ੍ਰਿਕਟ ਟੀਮ ਆਈਸੀਸੀ ਵਿਸ਼ਵ ਕੱਪ ਵਿੱਚ ਕਿਸੇ ਵੀ ਹੋਰ ਟੀਮ ਦੀ ਤਰ੍ਹਾਂ ਹੋਵੇਗੀ ਦਾਖਲ ਕਰਵਾਉਣਗੇ
    2 years ago
    ਮਨੂ ਭਾਕਰ ਤੇ ਸਰਬਜੋਤ ਦੀ ਜੋੜੀ ਨੇ ਪੈਰਿਸ ਓਲੰਪਿਕ ‘ਚ ਜਿੱਤਿਆ ਦੂਜਾ ਤਮਗਾ,
    10 months ago
    ਮੂਸੇਵਾਲਾ ਕਤਲਕਾਂਡ ‘ਚ ਵੱਡੀ ਖ਼ਬਰ: ਭਾਰਤ ਲੈ ਕੇ ਆਈ ਦਿੱਲੀ ਪੁਲਿਸ ਗੈਂਗਸਟਰ ਸਚਿਨ ਬਿਸ਼ਨੋਈ ਨੂੰ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ
ਚੰਡੀਗੜ੍ਹਪੰਜਾਬ

ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਕੀਤਾ ਅਸਫ਼ਲ; ਦੋ ਪਿਸਤੌਲਾਂ ਬਰਾਮਦ

gagan phul
Last updated: 2024/03/08 at 7:32 AM
gagan phul 1 year ago
Share
SHARE
– ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਚਨਬੱਧ
 
– ਹੈਪੀ ਪਾਸੀਆ ਅਤੇ ਹਰਵਿੰਦਰ ਰਿੰਦਾ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾ ਰਹੇ ਸਨ: ਡੀਜੀਪੀ ਗੌਰਵ ਯਾਦਵ 
 
– ਪੁਲਿਸ ਨੇ ਯੂ.ਏ.ਪੀ.ਏ. ਦੀਆਂ ਧਾਰਾਵਾਂ ਤਹਿਤ ਕੀਤਾ ਮਾਮਲਾ ਦਰਜ, ਅਗਲੇਰੀ ਜਾਂਚ ਜਾਰੀ
ਚੰਡੀਗੜ੍ਹ, 7 ਮਾਰਚ, ਦੇਸ ਪੰਜਾਬ ਬਿਊਰੋ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਸੰਗਠਿਤ ਅਪਰਾਧਾਂ ਨੂੰ ਵੱਡਾ ਝਟਕਾ ਦਿੰਦਿਆਂ ਪੰਜਾਬ ਪੁਲਿਸ ਨੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਸਮਰਥਿਤ ਅੱਤਵਾਦੀ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਸੂਬੇ ਵਿੱਚ ਮਿੱਥ ਕੇ ਕਤਲ ਦੀਆਂ ਸੰਭਾਵੀ ਘਟਨਾਵਾਂ ਨੂੰ ਅਸਫ਼ਲ ਕਰ ਦਿੱਤਾ ਹੈ। ਦੱਸਣਯੋਗ ਹੈ ਕਿ ਇਸ ਮਾਡਿਊਲ ਨੂੰ ਅਮਰੀਕਾ ਅਧਾਰਤ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ, ਜੋ ਅੱਤਵਾਦੀ ਨਾਮੀ ਹਰਵਿੰਦਰ ਸਿੰਘ ਉਰਫ ਰਿੰਦਾ ਦਾ ਕਰੀਬੀ ਸਹਿਯੋਗੀ ਹੈ ਅਤੇ ਉਸ ਦੇ ਸਾਥੀ, ਜਿਸ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ ਸ਼ੇਰਾ ਵਜੋਂ ਹੋਈ ਹੈ ਅਤੇ ਜੋ ਮੌਜੂਦਾ ਸਮੇਂ ਅਰਮੇਨੀਆ ਵਿੱਚ ਰਹਿ ਰਿਹਾ ਹੈ, ਵੱਲੋਂ ਚਲਾਇਆ ਜਾ ਰਿਹਾ ਹੈ।
ਹੋਰ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕੁਲਦੀਪ ਸਿੰਘ ਉਰਫ਼ ਘੁੱਗ ਵਾਸੀ ਪਿੰਡ ਬਿੱਤਲ ਝੁੱਗੀਆਂ ਅਤੇ ਅਵਤਾਰ ਸਿੰਘ ਉਰਫ਼ ਲਾਡੀ ਵਾਸੀ ਪਿੰਡ ਸੰਗੋਵਾਲ, ਜਲੰਧਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ‘ਚੋਂ ਦੋ .32 ਬੋਰ ਦੇ ਪਿਸਤੌਲ ਸਮੇਤ ਚਾਰ ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਕਰਨ ਤੋਂ ਇਲਾਵਾ ਇੱਕ ਸਪਲੈਂਡਰ ਮੋਟਰਸਾਈਕਲ (ਪੀ.ਬੀ.08 ਐੱਫ.ਈ. 3940), ਜਿਸ ‘ਤੇ ਉਹ ਜਾ ਰਹੇ ਸਨ, ਵੀ ਜ਼ਬਤ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਪੀ ਪਾਸੀਆ ਅਤੇ ਸ਼ਮਸ਼ੇਰ ਸ਼ੇਰਾ ਅੱਤਵਾਦੀ ਹਰਵਿੰਦਰ ਰਿੰਦਾ ਨਾਲ ਮਿਲ ਕੇ ਨੌਜਵਾਨਾਂ ਨੂੰ ਕੱਟੜਪੰਥੀ ਬਣਾ ਕੇ ਸੂਬੇ ਵਿੱਚ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਉਕਸਾਉਂਦੇ ਸਨ। ਉਨ੍ਹਾਂ ਕਿਹਾ ਕਿ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਨੂੰ ਸੂਬੇ ਵਿੱਚ ਦਹਿਸ਼ਤ ਫੈਲਾਉਣ ਲਈ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦਾ ਕੰਮ ਸੌਂਪਿਆ ਗਿਆ ਸੀ।
ਪੁਲਿਸ ਵੱਲੋਂ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂਏਪੀਏ) ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵਧੇਰੇ ਜਾਣਕਾਰੀ ਦਿੰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਜਲੰਧਰ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਬੀ.ਕੇ.ਆਈ. ਮਾਡਿਊਲ ਦੇ ਮੈਂਬਰਾਂ ਵੱਲੋਂ ਮਿੱਥ ਕੇ ਕਤਲ ਦੀਆਂ ਘਟਨਾਵਾਂ ਨੂੰ ਅੰਜ਼ਾਮ ਦੇਣ ਦੀ ਸਾਜ਼ਿਸ਼ ਰਚਣ ਦੀ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ‘ਤੇ ਕਾਰਵਾਈ ਕਰਦਿਆਂ ਸੀ.ਆਈ. ਜਲੰਧਰ ਦੀਆਂ ਪੁਲਿਸ ਟੀਮਾਂ ਨੇ ਇੱਕ ਸਪੈਸ਼ਲ ਆਪ੍ਰੇਸ਼ਨ ਚਲਾਇਆ ਅਤੇ ਮਹਿਤਪੁਰ ਵਿੱਚ ਵਿਸ਼ੇਸ਼ ਨਾਕਾ ਲਗਾ ਕੇ ਦੋਨਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ।
ਜ਼ਿਕਰਯੋਗ ਹੈ ਕਿ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਫਆਈਆਰ ਨੰ. 17 ਮਿਤੀ 04.03.2024 ਨੂੰ ਯੂ.ਏ.ਪੀ.ਏ. ਦੀਆਂ ਧਾਰਾਵਾਂ 10, 13, 17, 18, 18-ਬੀ ਅਤੇ 20, ਆਰਮਜ਼ ਐਕਟ ਦੀਆਂ ਧਾਰਾਵਾਂ 25 ਅਤੇ 25 (7) ਅਤੇ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀਆਂ ਧਾਰਾਵਾਂ 115 ਅਤੇ 120-ਬੀ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
gagan phul 8 March 2024 8 March 2024
Share This Article
Facebook Twitter Whatsapp Whatsapp Email Print
Previous Article ਪੰਜਾਬ ਸਿਹਤ ਵਿਭਾਗ 10 ਮਾਰਚ ਤੋਂ ਮਨਾਏਗਾ ‘ਗਲੋਕੋਮਾ ਹਫ਼ਤਾ’; ਸਿਹਤ ਮੰਤਰੀ ਨੇ ਜਾਗਰੂਕਤਾ ਪੋਸਟਰ ਕੀਤਾ ਜਾਰੀ 
Next Article ਵਾਤਾਵਰਣ ਦੀ ਰੱਖਿਆ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ: ਮੀਤ ਹੇਅਰ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ755
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ750
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ22
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,282
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ750
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?