By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਸਿੱਖ ਇਤਿਹਾਸ ਦਾ ਖ਼ੂਨੀ ਪੰਨਾ :ਛੋਟਾ ਘੱਲੂਘਾਰਾ
    5 hours ago
    ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
    5 hours ago
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਅੱਤਵਾਦੀ ਕਤਲ ਮਾਮਲਾ: ਮੁੱਖ ਹਮਲਾਵਰ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼ , ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ ; ਦੋ ਹਥਿਆਰ ਬਰਾਮਦ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਅੱਤਵਾਦੀ ਕਤਲ ਮਾਮਲਾ: ਮੁੱਖ ਹਮਲਾਵਰ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼ , ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ ; ਦੋ ਹਥਿਆਰ ਬਰਾਮਦ
ਚੰਡੀਗੜ੍ਹਪੰਜਾਬ

ਅੱਤਵਾਦੀ ਕਤਲ ਮਾਮਲਾ: ਮੁੱਖ ਹਮਲਾਵਰ ਨੇ ਗ੍ਰਿਫਤਾਰੀ ਤੋਂ ਕੁਝ ਘੰਟੇ ਬਾਅਦ ਪੁਲਿਸ ਹਿਰਾਸਤ ਤੋਂ ਭੱਜਣ ਦੀ ਕੀਤੀ ਸੀ ਕੋਸ਼ਿਸ਼ , ਪੁਲਿਸ ਗੋਲੀਬਾਰੀ ਵਿੱਚ ਹੋਇਆ ਫੱਟੜ ; ਦੋ ਹਥਿਆਰ ਬਰਾਮਦ

despunjab.in
Last updated: 2024/07/08 at 1:40 PM
despunjab.in 12 months ago
Share
SHARE
– ਗ੍ਰਿਫਤਾਰ ਦੋਸ਼ੀ ਸਿਮਰਨਜੀਤ ਉਰਫ਼ ਬੱਬਲੂ ਬੱਬਰ ਖ਼ਾਲਸਾ ਇੰਟਰਨੈਸ਼ਨਲ ਦਾ ਹੈ ਮੈਂਬਰ
 
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ– ਸੀਆਈ ਜਲੰਧਰ ਦੀ ਪੁਲਿਸ ਟੀਮ ਦੋਸ਼ੀ ਨੂੰ ਉਸ ਥਾਂ ’ਤੇ ਲਿਜਾ ਰਹੀ ਸੀ , ਜਿੱਥੇ ਉਸਨੇ ਰਤਨਦੀਪ ਦੇ ਕਤਲ ’ਚ ਵਰਤੀ ਗਈ ਪਿਸਤੌਲ ਛੁਪਾ ਕੇ ਰੱਖੀ ਸੀ : ਡੀਜੀਪੀ ਗੌਰਵ ਯਾਦਵ

– ਮੁਲਜ਼ਮ ਬੱਬਲੂ ਅੰਮ੍ਰਿਤਸਰ ਪੁਲਿਸ ਦੇ ਇੱਕ ਏਐਸਆਈ ਦੇ ਕਤਲ ਵਿੱਚ ਵੀ ਸੀ ਸ਼ਾਮਲ : ਏ.ਆਈ.ਜੀ. ਸੀ.ਆਈ. ਨਵਜੋਤ ਸਿੰਘ ਮਾਹਲ

ਚੰਡੀਗੜ੍ਹ/ਜਲੰਧਰ, 8 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੰਗਠਿਤ ਅਪਰਾਧ ਵਿਰੁੱਧ ਵਿੱਢੀ ਜੰਗ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਜਲੰਧਰ ਵੱਲੋਂ ਇੱਕ ਵੱਡੀ ਕਾਰਵਾਈ ਕਰਦਿਆਂ, ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਮੈਂਬਰ ਸਿਮਰਨਜੀਤ ਸਿੰਘ ਉਰਫ਼ ਬਬਲੂ- ਜੋ ਕਿ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਕਤਲ ਕੇਸ ਵਿਚ  ਮੁੱਖ ਹਮਲਾਵਰ ਹੈ, ਜਲੰਧਰ ਸ਼ਹਿਰ ਦੇ ਬਾਹਰਵਾਰ ਪੁਲਿਸ ਹਿਰਾਸਤ ਚੋਂ ਭੱਜਣ ਦੀ ਨਾਕਾਮ ਕੋਸ਼ਿਸ਼ ਦੌਰਾਨ, ਦੋਵੇਂ ਲੱਤਾਂ ਤੇ ਗੋਲੀਆਂ ਲੱਗਣ ਕਾਰਨ ਫੱਟੜ ਹੋ ਗਿਆ।

ਪ੍ਰਾਪਤ ਜਾਣਕਾਰੀ ਅਨੁਸਾਰ ਸਾਬਕਾ ਅੱਤਵਾਦੀ ਰਤਨਦੀਪ ਸਿੰਘ ਦੀ 3 ਅਪ੍ਰੈਲ 2024 ਨੂੰ ਐਸਬੀਐਸ ਨਗਰ ਵਿੱਚ ਦੋ ਬਾਈਕ ਸਵਾਰ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦੱਸਿਆ ਕਿ ਉਕਤ ਦੋਸ਼ੀ ਦੀ ਗ੍ਰਿਫਤਾਰੀ ਤੋਂ ਕੁੁਝ ਘੰਟਿਆਂ ਤੋਂ ਬਾਅਦ ਹੀ ਜਦੋਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਮੁਲਜ਼ਮ ਸਿਮਰਨਜੀਤ ਬਬਲੂ ਨੂੰ ਉਸਦੇ ਖੁਲਾਸੇ ਮੁਤਾਬਕ ਦੱਸੇ ਟਿਕਾਣੇ ਤੇ ਉਸ ਵੱਲੋਂ ਰਤਨਦੀਪ ਕਤਲ ਕੇਸ ਵਿੱਚ ਵਰਤੀ ਗਈ ਪਿਸਤੌਲ ਬਰਾਮਦ ਕਰਨ ਲਿਜਾ ਰਹੀ ਸੀ , ਤਾਂ ਉਸਨੇ ਪੁਲਿਸ ਤੇ ਹਮਲਾ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਦੋਸ਼ੀ ਨੂੰ ਰੋਕਣ ਲਈ ਪੁਲਿਸ  ਟੀਮਾਂ ਨੂੰ ਗੋਲੀ ਚਲਾਉਣੀ  ਪਈ ਤੇ ਦੋਸ਼ੀ  ਫੱਟੜ ਹੋ ਗਿਆ ਅਤੇ ਨਜ਼ਦੀਕੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ।

ਪੁਲਿਸ ਟੀਮਾਂ ਨੇ ਦੋਸ਼ੀ ਪਾਸੋਂ 2 ਆਧੁਨਿਕ ਹਥਿਆਰ- ਇੱਕ .32 ਵੈਬਲੇ ਰਿਵਾਲਵਰ ਅਤੇ ਇੱਕ .32 ਪਿਸਤੌਲ ਸਮੇਤ ਇੱਕ ਮੈਗਜ਼ੀਨ ਅਤੇ 19 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਮੁਲਜ਼ਮ ਸਿਮਰਨਜੀਤ ਬਬਲੂ ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਅਮਰੀਕਾ ਸਥਿਤ ਗੋਪੀ ਨਵਾਂਸ਼ਹਿਰ ਦੇ ਨਿਰਦੇਸ਼ਾਂ ’ਤੇ ਕੰਮ ਕਰਦਾ ਸੀ ਅਤੇ ਉਨ੍ਹਾਂ ਦੇ ਕਹਿਣ ਤੇ ਹੀ  ਆਪਣੇ   ਦੂਜੇ ਸਾਥੀ  ਹਮਲਾਵਰ , ਜਿਸਦੀ ਪਛਾਣ ਜਸਪ੍ਰੀਤ ਸਿੰਘ ਉਰਫ਼ ਜੱਸੀ ਕੁਲਾਮ ਵਜੋਂ ਹੋਈ ਹੈ , ਨੇ ਸਮਾਜ ਵਿੱਚ ਦਹਿਸ਼ਤ ਫੈਲਾਉਣ ਲਈ ਸਾਬਕਾ ਖਾੜਕੂ ਰਤਨਦੀਪ ਸਿੰਘ ਦੀ ਮਿੱਥ ਕੇ ਹੱਤਿਆ ਕੀਤੀ ਸੀ।  ਜਾਣਕਾਰੀ ਮੁਤਾਬਕ ਦੋਸ਼ੀ ਜੱਸੀ ਕੁਲਾਮ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਵਿਦੇਸ਼ ਭੱਜਣ ’ਚ ਕਾਮਯਾਬ ਹੋ ਗਿਆ ਸੀ।

ਉਨ੍ਹਾਂ ਕਿਹਾ ਕਿ ਪੁਲਿਸ ਨੇ ਆਰਮਜ਼ ਐਕਟ ਅਤੇ ਅਪਰਾਧਿਕ ਸਾਜ਼ਿਸ਼ ਦੀਆਂ ਧਾਰਾਵਾਂ ਨੂੰ ਸ਼ਾਮਲ ਕੀਤਾ ਹੈ ਅਤੇ ਇਸ ਮਾਮਲੇ ਵਿੱਚ ਅੱਗਲੇ -ਪਿੱਛਲੇ ਸਬੰਧ ਸਥਾਪਤ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਓਪਰੇਸ਼ਨ ਦੇ ਵੇਰਵੇ ਸਾਂਝੇ ਕਰਦਿਆਂ ਏਆਈਜੀ ਕਾਊਂਟਰ ਇੰਟੈਲੀਜੈਂਸ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਖੁਫੀਆ ਇਤਲਾਹ ਦੇ ਆਧਾਰ ’ਤੇ ਸੀਆਈ ਜਲੰਧਰ ਦੀਆਂ ਪੁਲਿਸ ਟੀਮਾਂ ਨੇ ਦਿਓਲ ਨਗਰ ਕਲੋਨੀ, ਜਲੰਧਰ ਦੇ ਖੇਤਰ ਵਿੱਚ ਇੱਕ ਵਿਸ਼ੇਸ਼ ਨਾਕਾ ਲਗਾਇਆ ਅਤੇ ਮੁਲਜ਼ਮ ਸਿਮਰਨਜੀਤ ਸਿੰਘ ਉਰਫ਼ ਬਬਲੂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।

ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਕੱਟੜ ਅਪਰਾਧੀ ਹੈ ਅਤੇ ਉਸ ਖ਼ਿਲਾਫ਼ ਕਤਲ, ਇਰਾਦਾ-ਕਤਲ  ਅਤੇ ਅਸਲਾ ਐਕਟ ਨਾਲ ਸਬੰਧਤ ਕਈ ਕੇਸ ਦਰਜ ਹਨ। ਉਨ੍ਹਾਂ ਦੱਸਿਆ ਕਿ ਮੁਲਜ਼ਮ ਬਬਲੂ ਅੰਮ੍ਰਿਤਸਰ ਪੁਲੀਸ ਦੇ ਇੱਕ ਏਐਸਆਈ ਦੇ ਕਤਲ ਵਿੱਚ ਵੀ ਸ਼ਾਮਲ ਹੈ।

ਇਸ ਸਬੰਧੀ  ਐਫਆਈਆਰ ਨੰ. 39 ਮਿਤੀ 07.07.2024 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25, ਅਤੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 61(2) ਅਧੀਨ ਕੇਸ ਦਰਜ ਕੀਤਾ ਗਿਆ ਹੈ।

———
TAGGED: #AnilAmbani, #babusahi.com, #cmpunjab, #Govtfopunjab, #haryana, #Indianews, #Punjab, #SANGRUR
despunjab.in 8 July 2024 8 July 2024
Share This Article
Facebook Twitter Whatsapp Whatsapp Email Print
Previous Article ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ 11 ਜੁਲਾਈ ਨੂੰ-ਡਿਪਟੀ ਕਮਿਸ਼ਨਰ
Next Article ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ ਪੰਜ ਦੋਸ਼ੀ ਦੋ ਪਿਸਤੌਲਾਂ ਸਣੇ ਕਾਬੂ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ835
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ835
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?