By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    9 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading:  ਬਾਬਾ ਸਾਹਿਬ ਦੇ ਪੂਰਨਿਆਂ ’ਤੇ ਚਲਦਿਆਂ ਸਾਨੂੰ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ-ਡਿਪਟੀ ਕਮਿਸ਼ਨਰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ >  ਬਾਬਾ ਸਾਹਿਬ ਦੇ ਪੂਰਨਿਆਂ ’ਤੇ ਚਲਦਿਆਂ ਸਾਨੂੰ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ-ਡਿਪਟੀ ਕਮਿਸ਼ਨਰ
ਮਾਲਵਾ

 ਬਾਬਾ ਸਾਹਿਬ ਦੇ ਪੂਰਨਿਆਂ ’ਤੇ ਚਲਦਿਆਂ ਸਾਨੂੰ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ-ਡਿਪਟੀ ਕਮਿਸ਼ਨਰ

gagan phul
Last updated: 2024/04/14 at 4:50 PM
gagan phul 1 year ago
Share
SHARE

*ਚੋਣਾਂ ਦੌਰਾਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਦੀ ਮਜ਼ਬੂਤੀ ’ਚ ਹਿੱਸਾ ਪਾਈਏ-ਪਰਮਵੀਰ ਸਿੰਘ

*ਡਾ. ਅੰਬੇਡਕਰ ਯੂਥ ਕਲੱਬ ਵੱਲੋਂ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 133ਵਾਂ ਜਨਮ ਦਿਵਸ ਮਨਾਇਆ

14 ਅਪ੍ਰੈਲ (ਕਰਨ ਭੀਖੀ) ਮਾਨਸਾ: ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 133ਵਾਂ ਜਨਮ ਦਿਵਸ ਡਾ. ਅੰਬੇਡਕਰ ਯੂਥ ਕਲੱਬ, ਮਾਨਸਾ ਵੱਲੋਂ ‘ਗਿਆਨ ਦਿਵਸ’ ਦੇ ਤੌਰ ’ਤੇ ਸ਼ਾਂਤੀ ਭਵਨ ਮਾਨਸਾ ਵਿਖੇ ਮਨਾਇਆ ਗਿਆ, ਜਿੱਥੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਮੁੱਖ ਮਹਿਮਾਨ ਵਜ਼ੋਂ ਸ਼ਾਮਿਲ ਹੋਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਹਾਜ਼ਰੀਨ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 133ਵੇਂ ਜਨਮ ਦਿਵਸ ਦੀ ਵਧਾਈ ਦਿੰਦਿਆਂ ਕਿਹਾ ਕਿ ਇਕ ਸਾਧਾਰਨ ਪਰਿਵਾਰ ’ਚ ਜਨਮੇ ਬਾਬਾ ਸਾਹਿਬ ਨੇ ਬੇਹੱਦ ਔਕੜਾਂ ਦੇ ਬਾਵਜੂਦ ਆਪਣੀ ਲਿਆਕਤ, ਮਿਹਨਤ ਅਤੇ ਲਗਨ ਸਦਕਾ ਇੱਕ ਉੱਘੇ ਵਿਦਵਾਨ, ਕਾਨੂੰਨਦਾਨ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਰਾਜਨੀਤੀਵਾਨ ਵਜੋਂ ਦੁਨੀਆ ਭਰ ’ਚ ਨਾਮਣਾ ਖੱਟਿਆ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੀ ਇਸ ਮਹਾਨ ਸਖਸ਼ੀਅਤ ਨੂੰ ਸਾਨੂੰ ਆਪਣੇ ਆਦਰਸ਼ ਵਜੋਂ ਲੈਂਦਿਆਂ ਹਮੇਸ਼ਾਂ ਸਮਾਜ ਦੇ ਪਿਛੜੇ ਵਰਗਾਂ ਦੀ ਭਲਾਈ ਲਈ ਸਮਾਜਿਕ ਬਰਾਬਰੀ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਨੇ ਸੰਵਿਧਾਨ ਜਰੀਏ ਸਾਰੇ ਭਾਰਤ ਵਾਸੀਆਂ ਨੂੰ ਵੋਟ ਦਾ ਅਧਿਕਾਰ ਦਿੱਤਾ ਹੈ ਅਤੇ ਸਾਨੂੰ ਚੋਣਾਂ ਦੌਰਾਨ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ ਲੋਕਤੰਤਰ ਨੂੰ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਇਸ ਪਾਵਨ ਮੌਕੇ ਸਾਨੂੰ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਬਾਬਾ ਸਾਹਿਬ ਵੱਲੋਂ ਪਾਏ ਪੂਰਨਿਆਂ ’ਤੇ ਚਲਦਿਆਂ ਆਪਣੇ ਦੇਸ਼ ਅਤੇ ਸਮਾਜ ਦੀ ਸੇਵਾ ਵਿੱਚ ਆਪਣਾ ਯੋਗਦਾਨ ਪਾਈਏ।
ਸ੍ਰੀ ਕ੍ਰਿਸ਼ਨ ਸਾਵਨ ਜੀ ਦੀ ਪ੍ਰਧਾਨਗੀ ਹੇਠ ਮਨਾਏ ਗਏ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ 133ਵੇਂ ਜਨਮ ਦਿਵਸ ਮੌਕੇ ਮੁੱਖ ਵਕਤਾ ਅਤੇ ਪ੍ਰਧਾਨ ਲੋਕ ਚੇਤਨਾ ਵਿਕਾਸ ਮੰਚ, ਸ੍ਰੀ ਲਾਲ ਸਿੰਘ ਸੁਲਹਾਣੀ ਨੇ ਬਾਬਾ ਸਾਹਿਬ ਦੇ ਜੀਵਨ, ਉਨ੍ਹਾਂ ਦੇ ਸੰਘਰਸ਼ ਅਤੇ ਸਮਾਜਿਕ ਬਰਾਬਰੀ ਲਈ ਕੀਤੇ ਕੰਮ ਬਾਰੇ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਲੋਕਾਂ ਨੂੰ ਸਮਾਜ ਵਿਚ ਵਿਚਰਦਿਆਂ ਬਾਬਾ ਸਾਹਿਬ ਦੀ ਵਿਚਾਰਧਾਰਾ ਅਤੇ ਆਦਰਸ਼ਾਂ ਨੂੰ ਨਾ ਸਿਰਫ ਪੜ੍ਹਨ ਤੇ ਸੁਣਨ ਤੱਕ ਸੀਮਤ ਰੱਖ ਕੇ ਆਪਣੇ ਜੀਵਨ ਵਿਚ ਇੰਨ੍ਹਾਂ ਨੂੰ ਅਮਲੀ ਜਾਮਾ ਪਹਿਨਾ ਕੇ ਇਕ ਚੰਗੇ ਨਾਗਰਿਕ ਬਣਨ ਦਾ ਸੁਨੇਹਾ ਦਿੱਤਾ।
ਇਸ ਮੌਕੇ ਪ੍ਰਗਤੀ ਕਲਾ ਕੇਂਦਰ, ਜਲਾਲਾਬਾਦ ਦੀ ਟੀਮ ਵੱਲੋਂ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜੀਵਨ, ਉਨ੍ਹਾਂ ਦੀ ਦੱਬੇ ਕੁਚਲੇ ਲੋਕਾਂ ਅਤੇ ਸਮਾਜ ਦੇ ਹਰ ਵਰਗ ਲਈ ਕੀਤੇ ਗਏ ਬਹੁਮੁੱਲੇ ਯੋਗਦਾਨ ਅਤੇ ਸੰਵਧਾਨ ਰਚਨਾ ਬਾਰੇ ਨਾਟਕ ਅਤੇ ਕੋਰੀਓਗ੍ਰਾਫੀ ਪੇਸ਼ ਕੀਤੀ ਗਈ ਅਤੇ ਲੋਕਾਂ ਨੂੰ ਵੋਟਾਂ ਦੌਰਾਂਨ ਬਿਨ੍ਹਾਂ ਕਿਸੇ ਲਾਲਚ, ਡਰ, ਜ਼ਾਤ, ਧਰਮ ਤੋਂ ਉੱਪਰ ਉੱਠ ਕੇ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ।
ਸਮਾਗਮ ਤੋਂ ਪਹਿਲਾਂ ਸਵੇਰੇ ਸਬਜ਼ੀ ਮੰਡੀ ਤੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੱਕ ਮੋਟਰਸਾਇਕਲ ਮਾਰਚ ਵੀ ਕੱਢਿਆ ਗਿਆ ਅਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ।
ਇਸ ਮੌਕੇ ਸ੍ਰੀ ਓਮ ਪ੍ਰਕਾਸ਼ ਰਿਟਾਇਰਡ ਪੀ.ਸੀ.ਐਸ., ਪ੍ਰਧਾਨ ਪਵਨ ਕੁਮਾਰ, ਵਿੱਤ ਸਕੱਤਰ ਪਵਨ ਕੁਮਾਰ, ਸੈਕਟਰੀ ਡਾ. ਕੁਲਦੀਪ ਚੌਹਾਨ, ਮੈਂਬਰ ਜਗਜੀਵਨ ਸਿੰਘ ਆਲੀਕੇ, ਬਲਵੰਤ ਬੰਟੀ, ਰਾਜ ਕੁਮਾਰ ਰਾਜੂ, ਚਰਨਜੀਤ ਚੰਨੀ, ਸੰਜੀਵ ਕੁਮਾਰ, ਬਲਵੀਰ ਚਕੇਰੀਆਂ, ਮੈਨੇਜ਼ਰ ਦਰਸ਼ਨ ਕੁਮਾਰ, ਮੋਹਨ ਲਾਲ, ਸਿਕੰਦਰ ਕੁਮਾਰ, ਸਤਵੀਰ ਕੁਮਾਰ, ਗਾਂਧੀ ਕੁਮਾਰ, ਡਾ. ਗੁਰਪ੍ਰੀਤ ਕੌਰ ਤੋਂ ਇਲਾਵਾ ਹੋਰ ਪਤਵੰਤੇ ਅਤੇ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।     

gagan phul 14 April 2024 14 April 2024
Share This Article
Facebook Twitter Whatsapp Whatsapp Email Print
Previous Article ਓਪੀਐਸ ਸੀਲ-VI: ਪੰਜਾਬ ਪੁਲਿਸ ਵੱਲੋਂ ਚੋਣਾਂ ਤੋਂ ਪਹਿਲਾਂ ਨਸ਼ਾ ਅਤੇ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ 10 ਸਰਹੱਦੀ ਜ਼ਿਲ੍ਹਿਆਂ ਦੇ 220 ਐਂਟਰੀ/ਐਗਜ਼ਿਟ ਪੁਆਇੰਟ ਸੀਲ 
Next Article ਡਿਪਟੀ ਕਮਿਸ਼ਨਰ ਨੇ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਹਾੜੇ ’ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਾਪਿਤ ਬੁੱਤ ’ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?