By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਬਿਨਾਂ ਡਰ-ਭੈਅ ਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜਾਈਆਂ ਜਾਣਗੀਆਂ ਲੋਕ ਸਭਾ ਚੋਣਾਂ : ਜਸਪ੍ਰੀਤ ਸਿੰਘ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਬਿਨਾਂ ਡਰ-ਭੈਅ ਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜਾਈਆਂ ਜਾਣਗੀਆਂ ਲੋਕ ਸਭਾ ਚੋਣਾਂ : ਜਸਪ੍ਰੀਤ ਸਿੰਘ
ਮਾਲਵਾ

ਬਿਨਾਂ ਡਰ-ਭੈਅ ਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜਾਈਆਂ ਜਾਣਗੀਆਂ ਲੋਕ ਸਭਾ ਚੋਣਾਂ : ਜਸਪ੍ਰੀਤ ਸਿੰਘ

gagan phul
Last updated: 2024/05/14 at 4:58 PM
gagan phul 1 year ago
Share
SHARE
Highlights
  • #bathindanews
  • ਜਨਰਲ, ਖਰਚਾ ਤੇ ਪੁਲਿਸ ਨਿਗਰਾਨਾਂ ਨੂੰ ਸਮੁੱਚੀ ਚੋਣ ਪ੍ਰਕਿਰਿਆਂ ਬਾਰੇ ਕਰਵਾਇਆ ਜਾਣੂ
  • ਨਿਗਰਾਨਾਂ ਵਲੋਂ ਹੁਣ ਤੱਕ ਦੀਆਂ ਚੋਣ ਗਤੀਵਿਧੀਆਂ ’ਤੇ ਪ੍ਰਗਟਾਈ ਸੰਤੁਸ਼ਟੀ

14 ਮਈ (ਗਗਨਦੀਪ ਸਿੰਘ) ਬਠਿੰਡਾ: ਲੋਕ ਸਭਾ ਚੋਣਾਂ-2024 ਨੂੰ ਬਿਨਾਂ ਕਿਸੇ ਡਰ-ਭੈਅ ਅਤੇ ਸਾਂਤੀਪੂਰਵਕ ਢੰਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ ਸ. ਜਸਪ੍ਰੀਤ ਸਿੰਘ ਨੇ ਬਠਿੰਡਾ ਲੋਕ ਸਭਾ ਹਲਕੇ ਲਈ ਭਾਰਤੀ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਜਨਰਲ, ਖਰਚਾ ਤੇ ਪੁਲਿਸ ਨਿਗਰਾਨਾਂ ਨੂੰ ਹੁਣ ਤੱਕ ਦੀ ਸਮੁੱਚੀ ਚੋਣ ਪ੍ਰਕਿਰਿਆਂ ਬਾਰੇ ਜਾਣੂ ਕਰਵਾਉਣ ਸਬੰਧੀ ਕੀਤੀ ਗਈ ਮੀਟਿੰਗ ਦੌਰਾਨ ਸਾਂਝੀ ਕੀਤੀ।

ਇਸ ਮੌਕੇ ਮੌਜੂਦ ਜਨਰਲ ਨਿਗਰਾਨ ਡਾ. ਐਸ ਪ੍ਰਭਾਕਰ (ਆਈਏਐਸ), ਪੁਲਿਸ ਨਿਗਰਾਨ ਬੀ. ਸ਼ੰਕਰ ਜੈਸਵਾਲ (ਆਈਪੀਐਸ), ਖਰਚਾ ਨਿਗਰਾਨ ਸ਼੍ਰੀ ਅਖਲੇਸ਼ ਕੁਮਾਰ ਯਾਦਵ (ਆਈਆਰਐਸ) ਤੇ ਮੈਡਮ ਨੰਦਨੀ ਆਰ ਨਾਇਰ (ਆਈਆਰਐਸ) ਨੇ ਲੋਕ ਸਭਾ ਹਲਕੇ ਅੰਦਰ ਪੈਂਦੇ 9 ਵਿਧਾਨ ਸਭਾ ਹਲਕਿਆਂ ਦੀ ਹੁਣ ਤੱਕ ਦੀ ਸਮੁੱਚੀ ਚੋਣ ਗਤੀਵਿਧੀਆਂ ’ਤੇ ਤਸੱਲੀ ਪ੍ਰਗਟਾਉਂਦਿਆਂ ਉਮੀਦ ਜਤਾਈ ਕਿ ਚੋਣ ਕਾਰਜਾਂ ’ਚ ਜੁਟੇ ਅਧਿਕਾਰੀ ਚੋਣਾਂ ਨੂੰ ਸਫਲਤਾਪੂਰਵਕ ਢੰਗ ਨਾਲ ਨੇਪਰੇ ਚੜਾਉਣ ਲਈ ਭਵਿੱਖ ਵਿੱਚ ਵੀ ਆਪਣੀਆਂ ਸੇਵਾਵਾਂ ਨੂੰ ਬਾਖੂਬੀ ਨਿਭਾਉਣਗੇ।

ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੀ ਤਰਫੋਂ ਹੁਣ ਤੱਕ ਦੀ ਜ਼ਿਲ੍ਹੇ ਅੰਦਰ ਲੋਕ ਸਭਾ ਚੋਣਾਂ-2024 ਸਬੰਧੀ ਸਮੁੱਚੀ ਚੋਣ ਪ੍ਰਕਿਰਿਆ ਬਾਰੇ ਜਾਣੂ ਕਰਵਾਉਂਦਿਆਂ ਵਿਸ਼ਵਾਸ਼ ਦਿਵਾਇਆ ਕਿ ਚੋਣਾਂ ਨੂੰ ਸਫਲਤਾਪੂਵਰਕ ਢੰਗ ਨਾਲ ਨੇਪਰੇ ਚੜਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਲੋਕ ਸਭਾ ਚੋਣਾਂ ਦੇ ਸਬੰਧੀ ਜ਼ਿਲ੍ਹੇ ਅੰਦਰ ਕੀਤੇ ਜਾ ਰਹੇ ਕਾਰਜਾਂ, ਅਗਾਊਂ ਤਿਆਰੀਆਂ, ਰੈਂਡਮਾਈਜੇਸ਼ਨ, ਸਟਰਾਂਗ ਰੂਮਾਂ, ਈਵੀਐਮ ਤੇ ਵੀਵੀਪੈਟ ਮਸ਼ੀਨਾਂ, ਪੋਲਿੰਗ ਸਟੇਸ਼ਨਾਂ, ਪੋਲਿੰਗ ਤੇ ਕਾਊਟਿੰਗ ਸਟਾਫ ਆਦਿ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ।

ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ ਲੋਕ ਸਭਾ ਹਲਕਾ ਬਠਿੰਡਾ ਅਧੀਨ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ ਚ 83-ਲੰਬੀ, 91-ਭੁੱਚੋ ਮੰਡੀ (ਐਸਸੀ), 92-ਬਠਿੰਡਾ (ਸ਼ਹਿਰੀ), 93-ਬਠਿੰਡਾ (ਦਿਹਾਤੀ) (ਐਸਸੀ), 94-ਤਲਵੰਡੀ ਸਾਬੋ, 95-ਮੌੜ, 96-ਮਾਨਸਾ, 97-ਸਰਦੂਲਗੜ੍ਹ ਅਤੇ 98-ਬੁਢਲਾਡਾ (ਐਸਸੀ) ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਲਈ ਕੁੱਲ 1814 ਪੋਲਿੰਗ ਸਟੇਸ਼ਨ ਹਨ।

ਬਾਕਸ ਲਈ ਪ੍ਰਸਤਾਵਿਤ

ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਲੋਕ ਸਭਾ ਹਲਕੇ ਅਧੀਨ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਕੁੱਲ ਜਨਰਲ ਵੋਟਰਾਂ ਦੀ ਗਿਣਤੀ 1651188 ਹੈ। ਜਿਨ੍ਹਾਂ ਵਿਚ 870014 ਮਰਦ ਵੋਟਰ, 781140 ਔਰਤ ਵੋਟਰ ਹਨ ਅਤੇ 34 ਟਰਾਂਸਜੈਂਡਰ ਵੋਟਰ ਹਨ। ਇਸ ਤੋਂ ਇਲਾਵਾ 7975 ਸਰਵਿਸ ਵੋਟਰ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਾਰ 18-19 ਸਾਲ ਵਰਗ ਦੇ 39306 ਨਵੇਂ ਨੌਜਵਾਨ ਵੋਟਰ ਪਹਿਲੀ ਵਾਰ ਆਪਣੀ ਵੋਟ ਦਾ ਇਸਤੇਮਾਲ ਕਰਨਗੇ ਜਦਕਿ 12507 ਵੋਟਰ 85 ਸਾਲ ਤੋਂ ਵਧੇਰੀ ਉਮਰ ਵਰਗ ਦੇ ਹਨ ਜੋ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ।

ਇਸ ਦੌਰਾਨ ਜ਼ਿਲ੍ਹਾ ਚੋਣ ਅਫਸਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਚੋਣ ਜਾਬਤਾ ਲੱਗਣ ਉਪਰੰਤ ਹੁਣ ਤੱਕ ਜ਼ਿਲ੍ਹੇ ਅੰਦਰ ਵੱਖ-ਵੱਖ ਤਰ੍ਹਾਂ ਦੀਆਂ ਚੋਣਾਂ ਨਾਲ ਸਬੰਧਤ 234 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿੰਨ੍ਹਾਂ ਵਿੱਚੋਂ 229 ਸ਼ਿਕਾਇਤਾਂ ਦਾ ਨਿਪਟਾਰਾ ਵੀ ਕੀਤਾ ਜਾ ਚੁੱਕਾ ਹੈ, ਜਦ ਕਿ 5 ਬਕਾਇਆ ਸ਼ਿਕਾਇਤਾਂ ਕਾਰਵਾਈ ਅਧੀਨ ਹਨ।

ਜ਼ਿਲ੍ਹਾ ਚੋਣ ਅਫਸਰ ਨੇ ਇਹ ਵੀ ਦੱਸਿਆ ਕਿ ਲੋਕ ਸਭਾ ਚੋਣਾਂ 2024 ਸਬੰਧੀ ਜ਼ਿਲ੍ਹੇ ਨਾਲ ਸਬੰਧਤ ਜ਼ਿਲ੍ਹਾ ਵਾਸੀ ਆਪਣੀ ਸ਼ਿਕਾਇਤ ਸੀ-ਵਿਜੀਲ (c-vigil) ਐਪਲੀਕੇਸ਼ਨ ਨੂੰ ਗੂਗਲ ਪਲੇਅ ਸਟੋਰ ਤੋਂ ਡਾਊਨਲੋਡ ਕਰਕੇ ਕਿਸੇ ਵੀ ਤਰ੍ਹਾਂ ਚੋਣ ਜਾਬਤੇ ਦੀ ਉਲੰਘਣਾ ਸਬੰਧੀ ਸ਼ਿਕਾਇਤ ਦਰਜ ਕਰਾ ਸਕਦਾ ਹੈ ਅਤੇ ਇਸ ਸ਼ਿਕਾਇਤ ਉੱਪਰ ਜਲਦ ਤੋਂ ਜਲਦ ਕਾਰਵਾਈ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਵਟਸਅਪ ਨੰਬਰ 70093-07977, ਈਮੇਲ dccbti2024@gmail.com, ਟੋਲ ਫ਼ਰੀ ਨੰਬਰ 1800-180-2950, ਨੈਸ਼ਨਲ ਗਵਰਨਮੈਂਟ ਸਰਵਿਸਿਜ ਪੋਰਟਲ (ਐਨ.ਜੀ.ਐਸ.ਪੀ) Service.india.gov.in ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਸਥਾਪਿਤ ਕੀਤੇ ਗਏ ਜ਼ਿਲ੍ਹਾ ਕੰਟਰੋਲ ਸੈਂਟਰ ਵਿਖੇ ਦਸਤੀ ਸ਼ਿਕਾਇਤ ਵੀ ਦੇ ਸਕਦਾ ਹੈ ਜਾਂ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਸਬੰਧੀ 1950 ’ਤੇ ਰਾਬਤਾ ਕੀਤਾ ਜਾ ਸਕਦਾ ਹੈ।

ਇਸੇ ਮੌਕੇ ਐਸਐਸਪੀ ਬਠਿੰਡਾ, ਸ਼੍ਰੀ ਦੀਪਕ ਪਾਰੀਕ, ਐਸਐਸਪੀ ਮਾਨਸਾ ਡਾ. ਨਾਨਕ ਸਿੰਘ, ਐਸਐਸਪੀ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਭਾਗੀਰਥ ਮੀਨਾ ਨੇ ਪੁਲਿਸ ਪ੍ਰਸ਼ਾਸਨ ਵਲੋਂ ਕਾਨੂੰਨ ਤੇ ਸੁਰੱਖਿਆ ਨੂੰ ਬਰਕਰਾਰ ਰੱਖਣ ਲਈ ਕੀਤੇ ਜਾ ਰਹੇ ਕਾਰਜਾਂ ਤੋਂ ਇਲਾਵਾ ਸਟੇਟ ਤੇ ਇੰਟਰ ਸਟੇਟ ਨਾਕਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਦੌਰਾਨ ਨੋਡਲ ਅਫਸਰ ਐਮਸੀਸੀ ਤੇ ਐਮਸੀਐਮਸੀ ਸ਼੍ਰੀ ਰਾਹੁਲ ਨੇ ਹੁਣ ਤੱਕ ਦੀਆਂ ਕੀਤੀਆਂ ਗਈਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ।

        ਇਸ ਤੋਂ ਪਹਿਲਾ ਮੌਜੂਦ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਚੋਣ ਅਮਲੇ ਵਲੋਂ ਨਿਭਾਈਆਂ ਜਾ ਰਹੀਆਂ ਸੇਵਾਵਾਂ ’ਤੇ ਤਸੱਲੀ ਪ੍ਰਗਟਾਈ।

ਇਸ ਮੌਕੇ ਆਰਓ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਰਓ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਪਰਮਵੀਰ ਸਿੰਘ, ਵਧੀਕ ਜ਼ਿਲ੍ਹਾ ਚੋਣ ਅਫਸਰ ਸ਼੍ਰੀ ਲਤੀਫ ਅਹਿਮਦ, ਵੱਖ-ਵੱਖ ਹਲਕਿਆਂ ਨਾਲ ਸਬੰਧਤ ਏਆਰਓਜ਼, ਖਰਚਾ ਟੀਮਾਂ ਦੇ ਅਧਿਕਾਰੀਆਂ ਤੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਨਿਰਧਾਰਿਤ ਕੀਤੀਆਂ ਗਈਆਂ ਵੱਖ-ਵੱਖ ਕਮੇਟੀਆਂ ਦੇ ਨੋਡਲ ਅਫਸਰਾਂ ਤੋਂ ਇਲਾਵਾ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

gagan phul 14 May 2024 14 May 2024
Share This Article
Facebook Twitter Whatsapp Whatsapp Email Print
Previous Article 148 ’ਚ ਕਣਕ ਦੀ ਲਿਫਟਿੰਗ ਦਾ ਕੰਮ 100 ਫੀਸਦੀ ਮੁਕੰਮਲ : ਜਸਪ੍ਰੀਤ ਸਿੰਘ
Next Article ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?