By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਭਾਰਤੀ ਸੈਨਾ ’ਚ ਅਗਨੀਵੀਰ (ਵਾਯੂ) ਦੀ ਅਸਾਮੀ ਲਈ ਆਨਲਾਈਨ ਰਜਿਸਟਰੇਸ਼ਨ 17 ਜਨਵਰੀ ਤੋਂ 6 ਫਰਵਰੀ ਤੱਕ-ਡਿਪਟੀ ਕਮਿਸ਼ਨਰ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਭਾਰਤੀ ਸੈਨਾ ’ਚ ਅਗਨੀਵੀਰ (ਵਾਯੂ) ਦੀ ਅਸਾਮੀ ਲਈ ਆਨਲਾਈਨ ਰਜਿਸਟਰੇਸ਼ਨ 17 ਜਨਵਰੀ ਤੋਂ 6 ਫਰਵਰੀ ਤੱਕ-ਡਿਪਟੀ ਕਮਿਸ਼ਨਰ
ਮਾਲਵਾ

ਭਾਰਤੀ ਸੈਨਾ ’ਚ ਅਗਨੀਵੀਰ (ਵਾਯੂ) ਦੀ ਅਸਾਮੀ ਲਈ ਆਨਲਾਈਨ ਰਜਿਸਟਰੇਸ਼ਨ 17 ਜਨਵਰੀ ਤੋਂ 6 ਫਰਵਰੀ ਤੱਕ-ਡਿਪਟੀ ਕਮਿਸ਼ਨਰ

gagan phul
Last updated: 2024/01/15 at 9:52 AM
gagan phul 1 year ago
Share
SHARE

15 ਜਨਵਰੀ (ਕਰਨ ਭੀਖੀ) ਮਾਨਸਾ: ਡਿਪਟੀ ਕਮਿਸ਼ਨਰ ਸ਼੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਭਾਰਤੀ ਸੈਨਾ ’ਚ ਅਗਨੀਵੀਰ (ਵਾਯੂ) ਦੀ ਅਸਾਮੀ ਲਈ ਭਰਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਜੋ ਚਾਹਵਾਨ ਨੌਜਵਾਨ ਭਾਰਤੀ ਹਵਾਈ ਸੈਨਾ ਵਿੱਚ ਅਗਨੀਵੀਰ ਵਾਯੂ ਦੇ ਰੂਪ ਵਿੱਚ ਭਰਤੀ ਹੋ ਕੇ ਰਾਸ਼ਟਰ ਦੀ ਸੇਵਾ ਕਰਨੀ ਚਾਹੁੰਦੇ ਹਨ, ਉਹ ਇਸ ਭਰਤੀ ਦਾ ਵੱਧ ਤੋਂ ਵੱਧ ਲਾਹਾ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਅਣ-ਵਿਆਹੇ ਪੁਰਸ਼ ਤੇ ਮਹਿਲਾ ਉਮੀਦਵਾਰਾਂ ਤੋਂ ਆਨਲਾਈਨ ਰਜਿਸਟਰੇਸ਼ਨ 17 ਜਨਵਰੀ 2024 ਸਵੇਰੇ 11 ਤੋਂ 6 ਫਰਵਰੀ 2024 ਨੂੰ ਰਾਤ 11 ਵਜੇ ਤੱਕ ਵੈਬ ਪੋਰਟਲ https://agnipathvayu.cdac.in/ ’ਤੇ ਆਨਲਾਈਨ ਬਿਨੈ ਪੱਤਰਾਂ ਦੀ ਮੰਗ ਕੀਤੀ ਗਈ ਹੈ ਅਤੇ ਇਸ ਭਰਤੀ ਲਈ ਆਨਲਾਈਨ ਪ੍ਰੀਖਿਆ 17 ਮਾਰਚ ਜਾਂ ਉਸ ਤੋਂ ਬਾਅਦ ਹੋਵੇਗੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਰੋਜ਼ਗਾਰ ਅਫ਼ਸਰ ਮਿਸ ਅੰਕਿਤਾ ਅੱਗਰਵਾਲ ਨੇ ਦੱਸਿਆ ਕਿ ਹਵਾਈ ਸੈਨਾ ’ਚ ਭਰਤੀ ਲਈ ਨੌਜਵਾਨ ਦਾ ਜਨਮ 2 ਜਨਵਰੀ 2004 ਤੇ 2 ਜੁਲਾਈ 2007 ਦਰਮਿਆਨ ਹੋਇਆ ਹੋਵੇ। ਇਸ ਭਰਤੀ ਲਈ ਵਿਦਿਅਕ ਯੋਗਤਾ ਬਾਰੇ ਉਨ੍ਹਾਂ ਦੱਸਿਆ ਕਿ ਜਿਹੜੇ ਬੱਚਿਆਂ ਨੇ ਸਾਇੰਸ ਵਿਸ਼ੇ ਦੀ ਪੜ੍ਹਾਈ ਕੀਤੀ ਹੈ, ਉਨ੍ਹਾਂ ਉਮੀਦਵਾਰਾਂ ਦੇ ਇੰਗਲਿਸ਼ ਵਿੱਚ 50 ਫੀਸਦੀ ਅੰਕ ਅਤੇ ਕੁੱਲ ਘੱਟੋ-ਘੱਟ 50 ਫੀਸਦੀ ਅੰਕਾਂ ਸਹਿਤ ਕੇਂਦਰ ਰਾਜ ਅਤੇ ਯੂਟੀ ਦੁਆਰਾ ਮਾਨਤਾ ਪ੍ਰਾਪਤ ਸਿੱਖਿਆ ਬੋਰਡਾਂ ਤੋਂ ਮੈਥਮੈਟਿਕਸ, ਫਿਜਿਕਸ ਅਤੇ ਇੰਗਲਿਸ਼ ਸਿਹਤ ਇੰਟਰਮੀਡੀਏਟ ਦਸਵੀਂ, ਬਾਰਵੀਂ ਦੇ ਬਰਾਬਰ ਦੀ ਪ੍ਰੀਖਿਆ ਪਾਸ ਕੀਤੀ ਹੋਣੀ ਚਾਹੀਦੀ ਹੈ।   ਉਨ੍ਹਾਂ ਦੱਸਿਆ ਕਿ ਡਿਪਲੋਮਾ ਕੋਰਸ ਵਿੱਚ ਕੁੱਲ 50 ਫੀਸਦੀ ਅੰਕਾਂ ਅਤੇ ਇੰਗਲਿਸ਼ ਵਿੱਚ 50 ਫੀਸਦੀ ਅੰਕਾਂ (ਜਾਂ ਇੰਟੀਗਰੇਟਡ/ ਮੈਟਰੀਕਲੇਸ਼ਨ ਵਿੱਚ ਜੇਕਰ ਡਿਪਲੋਮਾ ਕੋਰਸ ਵਿੱਚ ਇੰਗਲਿਸ਼ ਵਿਸ਼ਾ ਨਹੀਂ ਹੈ)  ਸਾਹਿਤ ਕੇਂਦਰ, ਰਾਜ ਤੇ ਯੂਟੀ ਮਾਨਤਾ ਪ੍ਰਾਪਤ ਪੋਲੀਟੈਕਨਿਕ ਸੰਸਥਾ ਤੋਂ ਇੰਜਨੀਅਰਿੰਗ, ਮਕੈਨੀਕਲ, ਇਲੈਕਟਰੀਕਲ, ਇਲੈਕਟਰੋਨਿਕਸ, ਆਟੋ ਮੋਬਾਈਲ, ਕੰਪਿਊਟਰ ਸਾਇੰਸ, ਇੰਸਟਰੂਮੈਂਟੇਸ਼ਨ ਟੈਕਨੋਲੋਜੀ, ਇਨਫੋਰਮੇਸ਼ਨ ਟੈਕਨੋਲਜੀ ਵਿੱਚ ਤਿੰਨ ਸਾਲਾ ਡਿਪਲੋਮਾ ਕੋਰਸ ਪਾਸ ਕੀਤਾ ਹੋਵੇ ਜਾਂ ਵੋਕੇਸ਼ਨਲ ਕੋਰਸ ਵਿੱਚ ਕੁੱਲ 50 ਫੀਸਦੀ ਅੰਕਾਂ ਅਤੇ ਇੰਗਲਿਸ਼ ਵਿੱਚ 50 ਫੀਸਦੀ ਅੰਕਾਂ (ਜਾਂ ਇੰਟਰਮੀਡੀਏਟ/ਮੈਟਰੀਕੁਲੇਸ਼ਨ ਵਿੱਚ ਜੇਕਰ ਵੋਕੇਸ਼ਨਲ ਕੋਰਸ ਵਿੱਚ ਇੰਗਲਿਸ਼ ਵਿਸ਼ਾ ਨਹੀਂ ਹੈ) ਸਿਹਤ ਕੇਂਦਰ ਰਾਜ ਅਤੇ ਯੂਟੀ ਦੁਆਰਾ ਮਾਣਤਾ ਪ੍ਰਾਪਤ ਸਿੱਖਿਆ ਬੋਰਡਾਂ ਤੋਂ ਨਾਨ-ਵਕੇਸ਼ਨਲ ਵਿਸ਼ਾ ਜਿਵੇਂ ਫਿਜ਼ਿਕਸ ਅਤੇ ਮੈਥਮੈਟਿਕਸ ਸਹਿਤ ਦੋ ਸਾਲਾਂ ਵੋਕੇਸ਼ਨਲ ਕੋਰਸ ਪਾਸ ਕੀਤਾ ਹੋਵੇ। ਜਿਹੜੇ ਨੌਜਵਾਨ ਸਾਇੰਸ ਵਿਸ਼ਿਆਂ ਤੋਂ ਇਲਾਵਾ ਹਨ, ਉਨ੍ਹਾਂ ਨੇ ਕੁੱਲ ਮਿਲਾ ਕੇ ਘੱਟੋ-ਘੱਟ 50 ਫੀਸਦੀ ਅੰਕਾਂ ਅਤੇ ਇੰਗਲਿਸ਼ ਵਿੱਚ 50 ਫੀਸਦੀ ਅੰਕਾਂ ਸਹਿਤ ਕੇਂਦਰ ਰਾਜ ਅਤੇ ਯੂਟੀ ਦੁਆਰਾ ਮਾਨਤਾ ਪ੍ਰਾਪਤ ਸਿੱਖਿਆ ਬੋਰਡ ਤੋਂ ਕਿਸੇ ਸਟਰੀਮ /ਵਿਸ਼ਿਆਂ ਨਾਲ ਇੰਟਰਮੀਡੀਏਟ /10ਵੀਂ/ ਬਾਰਵੀਂ ਦੇ ਬਰਾਬਰ ਦੀ ਪ੍ਰੀਖਿਆ ਪਾਸ ਕੀਤੀ ਹੋਵੇ ਜਾਂ ਵੋਕੇਸ਼ਨਲ ਕੋਰਸ ਵਿੱਚ ਕੁੱਲ ਘੱਟੋ-ਘੱਟ 50 ਫੀਸਦੀ ਅੰਕਾਂ ਅਤੇ ਇੰਗਲਿਸ਼ ਵਿੱਚ 50 ਫੀਸਦੀ ਅੰਕਾਂ (ਜਾਂ ਇੰਟਰਮੀਡੀਏਟ/ ਮੈਟਰੀਕੁਲੇਸ਼ਨ ਵਿੱਚ ਜੇਕਰ ਵੋਕੇਸ਼ਨਲ ਕੋਰਸ ਵਿੱਚ ਇੰਗਲਿਸ਼ ਵਿਸ਼ਾ ਨਹੀਂ ਹੈ) ਸਹਿਤ ਕੇਂਦਰ ਰਾਜ ਅਤੇ ਯੂਟੀ ਦੁਆਰਾ ਮਾਨਤਾ ਪ੍ਰਾਪਤ ਸਿੱਖਿਆ ਬੋਰਡ ਤੋਂ ਦੋ ਸਾਲਾਂ ਦਾ ਵੋਕੇਸ਼ਨਲ ਕੋਰਸ ਪਾਸ ਕੀਤਾ ਹੋਵੇ।
ਉਨ੍ਹਾਂ ਦੱਸਿਆ ਕਿ ਸਾਇੰਸ ਵਿਸ਼ੇ ਦੀ ਪ੍ਰੀਖਿਆ ਲਈ ਯੋਗ ਉਮੀਦਵਾਰ ਇੰਟਰਮੀਡੀਏਟ/ਦਸਵੀ/ਬਾਰਵੀਂ/ਤਿੰਨ ਸਾਲਾ ਡਿਪਲੋਮਾ ਕੋਰਸ ਇਨ ਇੰਜੀਨੀਅਰਿੰਗ ਜਾਂ ਫਿਜ਼ਿਕਸ ਅਤੇ ਮੈਥਸ ਦੇ ਨਾਲ ਵਕੇਸ਼ਨਲ ਵਿਸ਼ਿਆਂ ਸਹਿਤ ਦੋ ਸਾਲਾ ਵੋਕੇਸ਼ਨਲ ਕੋਰਸ ਸਹਿਤ ਸਾਇੰਸ ਵਿਸ਼ਿਆਂ ਤੋਂ ਇਲਾਵਾ ਹੋਰ ਲਈ ਵੀ ਯੋਗ ਹਨ ਅਤੇ ਉਨ੍ਹਾਂ ਨੂੰ ਆਨਲਾਈਨ ਰਜਿਸਟਰੇਸ਼ਨ ਫਾਰਮ ਭਰਦੇ ਸਮੇਂ ਇੱਕ ਸੀਟਿੰਗ ਵਿੱਚ ਸਾਇੰਸ ਵਿਸ਼ਿਆਂ ਤੋਂ ਇਲਾਵਾ ਅਤੇ ਸਾਇੰਸ ਵਿਸ਼ਿਆਂ ਦੀ ਪ੍ਰੀਖਿਆ ਦੋਵਾਂ ਵਿੱਚ ਹਾਜ਼ਰ ਹੋਣ ਦਾ ਵਿਕਲਪ ਦਿੱਤਾ ਜਾਵੇਗਾ।
ਉਨ੍ਹਾਂ ਦੱਸਿਆ ਕਿ ਰਜਿਸਟਰੇਸ਼ਨ ਅਤੇ ਪ੍ਰੀਖਿਆ ਫੀਸ 550/- ਰੁਪਏ ਹੈ। ਅਗਨੀ ਵੀਰ ਇੰਟੇਕ ਜਨਵਰੀ 2025 ਲਈ ਰਜਿਸਟਰੇਸ਼ਨ ਤੇ ਆਨਲਾਈਨ ਪੱਤਰ ਭਰਨ ਲਈ ਐਂਟਰੀ ਲੈਵਲ ਯੋਗਤਾ, ਮੈਡੀਕਲ ਸਟੈਂਡਰਡ, ਨਿਯਮ ਅਤੇ ਸ਼ਰਤਾਂ, ਹਦਾਇਤਾਂ ਉੱਤੇ ਵਿਸਥਾਰਤ ਜਾਣਕਾਰੀ ਲਈ ਵੈਬਸਾਈਟ https://agnipathvayu.cdac.in/ ’ਤੇ ਲੋਗਇਨ ਕਰ ਸਕਦੇ ਹਨ।

gagan phul 15 January 2024 15 January 2024
Share This Article
Facebook Twitter Whatsapp Whatsapp Email Print
Previous Article ਪ੍ਰਵੇਸ਼ ਪ੍ਰੀਖਿਆ ਲਈ ਬਣਾਏ ਪ੍ਰੀਖਿਆ ਕੇਂਦਰਾਂ ਦੇ ਵਿਦਿਆਰਥੀਆਂ ਲਈ ਇੱਕ ਦਿਨ ਦੀ ਛੁੱਟੀ ਘੋਸ਼ਿਤ
Next Article ਸਿਹਤ ਸਹੂਲਤਾਂ ਨੂੰ ਲੈ ਕੇ ਪੰਜਾਬ ਸਰਕਾਰ ਵਚਨਵੱਧ ਤੇ ਯਤਨਸ਼ੀਲ : ਜਗਰੂਪ ਸਿੰਘ ਗਿੱਲ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ820
  • ਮਾਲਵਾ2,616
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,309
    • ਦੋਆਬਾ18
    • ਮਾਝਾ20
    • ਮਾਲਵਾ2,616
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ820
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?