By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਸਿੱਖ ਇਤਿਹਾਸ ਦਾ ਖ਼ੂਨੀ ਪੰਨਾ :ਛੋਟਾ ਘੱਲੂਘਾਰਾ
    5 hours ago
    ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
    5 hours ago
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਮਤਾਂ ਪਾਸ ਕਰਕੇ ਝੂਠੇ ਕੇਸਾਂ ਵਿੱਚ ਜੇਲ੍ਹੀਂ ਬੰਦ ਸਿਆਸੀ ਕਾਰਕੁਨਾਂ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਸਿਆਸੀ ਕੈਦੀਆਂ ਦੀ ਰਿਹਾਈ ਦੀ ਕੀਤੀ ਮੰਗ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਮਤਾਂ ਪਾਸ ਕਰਕੇ ਝੂਠੇ ਕੇਸਾਂ ਵਿੱਚ ਜੇਲ੍ਹੀਂ ਬੰਦ ਸਿਆਸੀ ਕਾਰਕੁਨਾਂ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਸਿਆਸੀ ਕੈਦੀਆਂ ਦੀ ਰਿਹਾਈ ਦੀ ਕੀਤੀ ਮੰਗ
ਮਾਨਸਾਮਾਲਵਾ

ਮਤਾਂ ਪਾਸ ਕਰਕੇ ਝੂਠੇ ਕੇਸਾਂ ਵਿੱਚ ਜੇਲ੍ਹੀਂ ਬੰਦ ਸਿਆਸੀ ਕਾਰਕੁਨਾਂ ਅਤੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਸਿਆਸੀ ਕੈਦੀਆਂ ਦੀ ਰਿਹਾਈ ਦੀ ਕੀਤੀ ਮੰਗ

gagan phul
Last updated: 2024/10/28 at 5:03 PM
gagan phul 8 months ago
Share
SHARE

ਮਾਲੀ ਦੀ ਬਿਨਾਂ ਸ਼ਰਤ ਰਿਹਾਈ ਲਈ ਦਰਜਨਾਂ ਜਨਤਕ ਤੇ ਸਿਆਸੀ ਸੰਗਠਨਾਂ ਅਤੇ ਵਿਅਕਤੀਆਂ ਵਲੋਂ ਮਾਨ ਸਰਕਾਰ ਖ਼ਿਲਾਫ਼ ਰੋਸ ਧਰਨਾ

28 ਅਕਤੂਬਰ (ਨਾਨਕ ਸਿੰਘ ਖੁਰਮੀ) ਮਾਨਸਾ: ਸੱਚ ਦੀ ਆਵਾਜ਼ ਨੂੰ ਨਾ ਬੀਤੇ ਵਿੱਚ ਕੋਈ ਬੰਦ ਕਰ ਸਕਿਆ ਹੈ ਅਤੇ ਨਾ ਹੀ ਮੋਦੀ ਸਰਕਾਰ ਜਾਂ ਮਾਨ ਸਰਕਾਰ ਬੰਦ ਕਰ ਸਕਦੀਆਂ ਹਨ। ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੰਧ ਤੇ ਲਿਖਿਆ ਪੜ ਲੈਣਾ ਚਾਹੀਦਾ ਹੈ ਅਤੇ ਮਾਲਵਿੰਦਰ ਸਿੰਘ ਮਾਲੀ ਖਿਲਾਫ ਬਣਾਏ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਮਨਘੜਤ ਕੇਸ ਨੂੰ ਵਾਪਸ ਲੈ ਕੇ ਮਾਲੀ ਨੂੰ ਤੁਰੰਤ ਬਿਨਾਂ ਸ਼ਰਤ ਰਿਹਾਅ ਕਰ ਦੇਣਾ ਚਾਹੀਦਾ ਹੈ, ਵਰਨਾ ਇਹ ਮਨਮਾਨਾ ਤਾਨਾਸ਼ਾਹੀ ਰਵਈਆ ਸਿਆਸੀ ਤੌਰ ‘ਤੇ ਉਨ੍ਹਾਂ ਨੂੰ ਲੈ ਡੁੱਬੇਗਾ। ਇਹ ਗੱਲ ਅੱਜ ਇਥੇ ਡੀਸੀ ਦਫ਼ਤਰ ਸਾਹਮਣੇ ਤੀਹ ਤੋਂ ਵੱਧ ਸੰਘਰਸ਼ਸ਼ੀਲ ਜਥੇਬੰਦੀਆਂ ਤੇ ਸਿਆਸੀ ਸੰਗਠਨਾਂ ਵਲੋਂ ਮਾਲੀ ਦੀ ਰਿਹਾਈ ਲਈ ਦਿੱਤੇ ਸਾਂਝੇ ਰੋਸ ਧਰਨੇ ਵਲੋਂ ਉਭਾਰੀ ਗਈ।
ਅੱਜ ਦੇ ਰੋਸ ਧਰਨੇ ਨੂੰ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ, ਬੀਕੇਯੂ ਡਕੌਂਦਾ (ਬੁਰਜ ਗਿੱਲ) ਦੇ ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀ, ਬੀਕੇਯੂ ਡਕੌਂਦਾ (ਧਨੇਰ) ਦੇ ਸੂਬਾ ਆਗੂ ਕੁਲਵੰਤ ਸਿੰਘ ਕਿਸ਼ਨਗੜ੍ਹ, ਸੀਪੀਆਈ (ਐਮ ਐਲ) ਲਿਬਰੇਸ਼ਨ ਦੇ ਸੁਖਦਰਸ਼ਨ ਸਿੰਘ ਨੱਤ, ਆਰਟੀਆਈ ਐਕਟਵਿਸਟ ਮਾਨਿਕ ਗੋਇਲ, ਜਮਹੂਰੀ ਕਿਸਾਨ ਸਭਾ ਦੇ ਛੱਜੂ ਰਾਮ ਰਿਸ਼ੀ, ਸੀਪੀਆਈ ਦੇ ਜ਼ਿਲ੍ਹਾ ਸਕੱਤਰ ਕ੍ਰਿਸ਼ਨ ਚੌਹਾਨ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਮੀਰ, ਮੈਡੀਕਲ ਪ੍ਰੈਕਟੀਸ਼ਨਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਡਾ. ਧੰਨਾ ਮੱਲ ਗੋਇਲ, ਸੀਪੀਐਮ ਵਲੋਂ ਘਣਸ਼ਾਮ ਨਿੱਕੂ, ਬੀਕੇਯੂ ਲੱਖੋਵਾਲ ਦੇ ਸੂਬਾ ਆਗੂ ਨਿਰਮਲ ਸਿੰਘ ਝੰਡੂ ਕੇ, ਪ੍ਰਗਤੀਸ਼ੀਲ ਇਸਤਰੀ ਸਭਾ ਵਲੋਂ ਜਸਬੀਰ ਕੌਰ ਨੱਤ, ਪੰਜਾਬ ਅਤੇ ਚੰਡੀਗੜ੍ਹ ਜਰਨਲਿਸਟ ਐਸੋਸੀਏਸ਼ਨ ਵਲੋਂ ਰੋਜ਼ਾਨਾ ਅਜੀਤ ਦੇ ਬਲਵਿੰਦਰ ਸਿੰਘ ਧਾਲੀਵਾਲ, ਪੰਜਾਬੀ ਟ੍ਰਿਬਿਊਨ ਵਲੋਂ ਜੋਗਿੰਦਰ ਸਿੰਘ ਮਾਨ, ਨਵਾਂ ਜ਼ਮਾਨਾ ਵਲੋਂ ਆਤਮਾ ਸਿੰਘ ਪਮਾਰ, ਮੁਸਲਿਮ ਫਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਰਵੀ ਖਾਨ, ਡੀਟੀਐਫ ਦੇ ਜ਼ਿਲ੍ਹਾ ਪ੍ਰਧਾਨ ਅਮੋਲਕ ਡੇਲੂਆਣਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵੱਲੋਂ ਜਗਦੇਵ ਸਿੰਘ ਭੁਪਾਲ, ਹਰਗਿਆਨ ਸਿੰਘ ਢਿੱਲੋਂ, ਸੁਰਿੰਦਰ ਪਾਲ ਸ਼ਰਮਾ, ਸਿਕੰਦਰ ਸਿੰਘ ਘਰਾਂਗਣਾਂ, ਇਨਕਲਾਬੀ ਕੇਂਦਰ ਵਲੋਂ ਜਗਮੇਲ ਸਿੰਘ , ਮਜ਼ਦੂਰ ਮੁਕਤੀ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਘਰਾਂਗਣਾਂ, ਗੁਰਸੇਵਕ ਮਾਨ, ਮੇਜਰ ਦੁੱਲੋਵਾਲ, ਏਪਵਾ ਆਗੂ ਬਲਵਿੰਦਰ ਕੌਰ ਖਾਰਾ ਸਮੇਤ ਹੋਰ ਆਗੂਆਂ ਨੇ ਸੰਬੋਧਨ ਕੀਤਾ।
ਧਰਨਾਕਾਰੀਆਂ ਵਲੋਂ ਮਾਲੀ ਦੀ ਰਿਹਾਈ ਲਈ ਮੁੱਖ ਮੰਤਰੀ ਨੂੰ ਭੇਜਿਆ ਮੰਗ ਪੱਤਰ ਡਿਪਟੀ ਕਮਿਸ਼ਨਰ ਮਾਨਸਾ ਲਈ ਐਸਡੀਐਮ ਨੇ ਧਰਨਾ ਸਥਾਨ ‘ਤੇ ਆ ਕੇ ਪ੍ਰਾਪਤ ਕੀਤਾ।

gagan phul 28 October 2024 28 October 2024
Share This Article
Facebook Twitter Whatsapp Whatsapp Email Print
Previous Article ਸਤਪਾਲ ਭੀਖੀ ਦੀ ਪੁਸਤਕ ‘ਚੋਣਵੀਆਂ ਵਿਸ਼ਵ ਕਹਾਣੀਆਂ’ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਐਮ ਏ ਦੇ ਸਿਲੇਬਸ ਚ ਸ਼ਾਮਿਲ 
Next Article ਅਮਿਟ ਯਾਦਾਂ ਛਾਪ ਗਿਆ ਨੇਕੀ ਨਾਇਟ ਪ੍ਰੋਗਰਾਮ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ835
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ835
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?