By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਸਿੱਖ ਇਤਿਹਾਸ ਦਾ ਖ਼ੂਨੀ ਪੰਨਾ :ਛੋਟਾ ਘੱਲੂਘਾਰਾ
    4 hours ago
    ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
    5 hours ago
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ
ਚੰਡੀਗੜ੍ਹਪੰਜਾਬ

ਮਾਨ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ, ਬਜਟ ਵਿੱਚ ਸਿੰਜਾਈ ਪ੍ਰਣਾਲੀ ਦੀ ਮਜ਼ਬੂਤੀ ਲਈ 2107 ਕਰੋੜ ਰੁਪਏ ਰੱਖੇ: ਚੇਤਨ ਸਿੰਘ ਜੌੜਾਮਾਜਰਾ

gagan phul
Last updated: 2024/03/05 at 10:00 AM
gagan phul 1 year ago
Share
SHARE
ਨਵੇਂ ਜਲ-ਮਾਰਗਾਂ ਦੀ ਉਸਾਰੀ/ਰੀ-ਮਾਡਲਿੰਗ ਅਤੇ ਲਾਈਨਿੰਗ/ਰੀ-ਲਾਈਨਿੰਗ ਦੇ ਕੰਮਾਂ ਲਈ 143 ਕਰੋੜ ਅਤੇ ਰਾਜਸਥਾਨ ਤੇ ਸਰਹਿੰਦ ਫੀਡਰ ਦੀ ਰੀ-ਲਾਈਨਿੰਗ ਲਈ 150 ਕਰੋੜ ਰੁਪਏ ਰੱਖੇ
ਸਰਕਾਰ ਨੇ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ, ਚਾਰ ਜ਼ਿਲ੍ਹਿਆਂ ਦੇ ਲਗਭਗ 1,78,000 ਏਕੜ ਰਕਬੇ ਨੂੰ ਮਿਲੇਗਾ ਲਾਭ
“ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਵਿੱਚ ਜਲ ਭੰਡਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਹੋਈ; 37,173 ਹੈਕਟੇਅਰ ਦੀ ਵਾਧੂ ਸਿੰਜਾਈ ਸਮਰੱਥਾ ਪੈਦਾ ਹੋਵੇਗੀ
ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 194 ਕਰੋੜ ਰੁਪਏ ਦਾ ਬਜਟ ਰੱਖਿਆ
ਚੰਡੀਗੜ੍ਹ, 5 ਮਾਰਚ, ਦੇਸ ਪੰਜਾਬ ਬਿਊਰੋ: ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੇਸ਼ ਕੀਤੇ ਗਏ ਤੀਜੇ ਬਜਟ ਨੂੰ ਕਿਸਾਨਾਂ ਦੀ ਭਲਾਈ ਅਤੇ ਪੇਂਡੂ ਇਲਾਕੇ ਲਈ ਵਿਕਾਸ ਮੁਖੀ ਦੱਸਿਆ ਹੈ। ਉਨ੍ਹਾਂ ਕਿਹਾ ਕਿ ਬਜਟ ਨਾਲ ਸੂਬੇ ਵਿੱਚ ਸਿੰਜਾਈ ਸਹੂਲਤਾਂ ਹੋਰ ਮਜ਼ਬੂਤ ਹੋਣਗੀਆਂ।
ਸ. ਜੌੜਾਮਾਜਰਾ ਨੇ ਕਿਹਾ ਕਿ ਸੂਬੇ ਵਿੱਚ ਨਹਿਰੀ ਨੈਟਵਰਕ ਨੂੰ ਵਧੇਰੇ ਮਜ਼ਬੂਤ ਕਰਨ ਲਈ ਵਿੱਤੀ ਸਾਲ 2024-25 ਲਈ ਸਰਕਾਰ ਨੇ 2,107 ਕਰੋੜ ਰੁਪਏ ਦਾ ਬਜਟ ਰੱਖਿਆ ਹੈ, ਜੋ ਦਰਸਾਉਂਦਾ ਹੈ ਕਿ ਸਰਕਾਰ ਜਿੱਥੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਵਚਨਬੱਧ ਹੈ, ਉਥੇ ਕਿਸਾਨਾਂ ਲਈ ਸਿੰਜਾਈ ਦੇ ਸਥਾਈ ਅਤੇ ਦੀਰਘਕਾਲੀ ਪ੍ਰਬੰਧ ਕਰਨ ਲਈ ਤਤਪਰ ਹੈ।
ਜਲ ਸਰੋਤ ਮੰਤਰੀ ਨੇ ਕਿਹਾ ਕਿ ਸਿੰਜਾਈ ਸਹੂਲਤਾਂ ਨੂੰ ਪਹਿਲ ਦੇਣ ਵਾਲੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਤੋਂ ਸੇਧ ਲੈ ਕੇ ਸਰਕਾਰ ਨੇ ਇੱਕ ਨਵੇਂ ਮਾਲਵਾ ਕੈਨਾਲ ਪ੍ਰਾਜੈਕਟ ਦੀ ਤਜਵੀਜ਼ ਰੱਖੀ ਹੈ। ਇਸ ਪਹਿਲਕਦਮੀ ਦਾ ਟੀਚਾ ਲਗਭਗ 1,78,000 ਏਕੜ ਨੂੰ ਕਵਰ ਕਰਨਾ ਹੈ, ਜਿਸ ਨਾਲ ਬਠਿੰਡਾ, ਫ਼ਰੀਦਕੋਟ, ਫ਼ਿਰੋਜ਼ਪੁਰ ਅਤੇ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹਿਆਂ ਨੂੰ ਲਾਭ ਹੋਵੇਗਾ। ਇਸ ਪ੍ਰਾਜੈਕਟ ਦਾ ਉਦੇਸ਼ ਧਰਤੀ ਹੇਠਲੇ ਪਾਣੀ ‘ਤੇ ਨਿਰਭਰਤਾ ਨੂੰ ਘਟਾਉਣਾ ਅਤੇ ਹਾੜ੍ਹੀ ਦੇ ਸਮੇਂ ਦੌਰਾਨ ਬਿਆਸ-ਸਤਲੁਜ ਦਰਿਆ ਦੇ ਪਾਣੀ ਦੀ ਘੱਟ ਵਰਤੋਂ ਵਾਲੇ ਪੰਜਾਬ ਦੇ ਹਿੱਸੇ ਨੂੰ ਅਨੁਕੂਲ ਬਣਾਉਣਾ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸਰਕਾਰ ਨੇ ਲੰਮੇ ਸਮੇਂ ਤੋਂ ਉਡੀਕੇ ਜਾ ਰਹੇ ਸ਼ਾਹਪੁਰ ਕੰਢੀ ਡੈਮ ਪ੍ਰਾਜੈਕਟ ਵਿੱਚ ਜਲ ਭੰਡਾਰ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਨਾਲ 37,173 ਹੈਕਟੇਅਰ ਦੀ ਵਾਧੂ ਸਿੰਜਾਈ ਸਮਰੱਥਾ ਪੈਦਾ ਹੋਵੇਗੀ ਅਤੇ ਨਾਲ ਹੀ ਯੂ.ਬੀ.ਡੀ.ਸੀ. ਪ੍ਰਣਾਲੀ ਅਧੀਨ 1.18 ਲੱਖ ਹੈਕਟੇਅਰ ਖੇਤਰ ਭਾਵ ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ ਅਤੇ ਪਠਾਨਕੋਟ ਵਿੱਚ ਸਿੰਜਾਈ ਹੋ ਸਕੇਗੀ। 206 ਮੈਗਾਵਾਟ ਦੀ ਸਥਾਪਿਤ ਸਮਰੱਥਾ ਵਾਲਾ ਹਾਈਡਲ ਪਾਵਰ ਪਲਾਂਟ ਛੇਤੀ ਪੂਰਾ ਹੋ ਜਾਵੇਗਾ।
ਉਨ੍ਹਾਂ ਕਿਹਾ ਕਿ ਸਰਕਾਰ ਦੀ ਨੇਕ-ਨੀਅਤੀ ਨਾਲ ਜਲ ਮਾਰਗਾਂ ਦੀ ਲਾਈਨਿੰਗ ਦੇ ਕੰਮਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ ਅਤੇ ਰਾਜ ਭਰ ਵਿੱਚ 80 ਕਰੋੜ ਰੁਪਏ ਦੇ ਕੰਮ ਪਹਿਲਾਂ ਹੀ ਸ਼ੁਰੂ ਕੀਤੇ ਜਾ ਚੁੱਕੇ ਹਨ। ਵਿੱਤੀ ਸਾਲ 2024-25 ਵਿੱਚ ਨਵੇਂ ਪ੍ਰਾਜੈਕਟਾਂ-ਉਸਾਰੀ/ਰੀ-ਮਾਡਲਿੰਗ ਅਤੇ ਲਾਈਨਿੰਗ/ਰੀ-ਲਾਈਨਿੰਗ ਦੇ ਕੰਮਾਂ ਲਈ 143 ਕਰੋੜ ਰੁਪਏ ਅਤੇ ਰਾਜਸਥਾਨ ਅਤੇ ਸਰਹਿੰਦ ਫ਼ੀਡਰ ਦੀ ਰੀ-ਲਾਈਨਿੰਗ ਨੂੰ ਪੂਰਾ ਕਰਨ ਲਈ 150 ਕਰੋੜ ਰੁਪਏ ਰਾਖਵੇਂ ਰੱਖੇ ਹਨ।
ਉਨ੍ਹਾਂ ਕਿਹਾ ਕਿ ਮਾਨ ਸਰਕਾਰ ਧਰਤੀ ਹੇਠਲੇ ਘੱਟ ਰਹੇ ਪਾਣੀ ਦੀ ਸਮੱਸਿਆ ਪ੍ਰਤੀ ਸੁਚੇਤ ਹੈ। ਇਸ ਲਈ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ 194 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਪਲੱਬਧ ਜ਼ਮੀਨੀ ਅਤੇ ਧਰਤੀ ਹੇਠਲੇ ਸਰੋਤਾਂ ਦੀ ਸਮਝਦਾਰੀ ਨਾਲ ਵਰਤੋਂ ਕਰਨ ਲਈ ਸਰਕਾਰ ਵੱਲੋਂ ਖੇਤਾਂ ਵਿੱਚ ਵੱਖ-ਵੱਖ ਜਲ ਸੰਭਾਲ ਤਕਨੀਕਾਂ ਜਿਵੇਂ ਸੂਖਮ ਸਿੰਜਾਈ ਅਤੇ ਧਰਤੀ ਹੇਠ ਪਾਈਪਲਾਈਨਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਚਾਲੂ ਸਾਲ ਦੌਰਾਨ 13,016 ਹੈਕਟੇਅਰ ਖੇਤਰ ਨੂੰ ਇਸ ਦਾ ਲਾਭ ਹੋਇਆ ਹੈ। ਮਿੱਟੀ ਅਤੇ ਪਾਣੀ ਦੀ ਸੰਭਾਲ ਲਈ 194 ਕਰੋੜ ਰੁਪਏ ਦੇ ਬਜਟ ਦੀਆਂ ਤਜਵੀਜ਼ਾਂ ਰੱਖੀਆਂ ਗਈਆਂ ਹਨ, ਜਿਨ੍ਹਾਂ ਵਿੱਚ ਕਿਸਾਨਾਂ ਨੂੰ ਸਿੰਜਾਈ ਲਈ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾਉਣ ਹਿੱਤ ਵਿੱਤੀ ਸਹਾਇਤਾ ਪ੍ਰਦਾਨ ਕਰਨ ਲਈ ਦੋ ਨਵੇਂ ਨਾਬਾਰਡ ਪ੍ਰਾਜੈਕਟ ਸ਼ੁਰੂ ਕਰਨ ਦੀਆਂ ਤਜਵੀਜ਼ਾਂ ਸ਼ਾਮਲ ਹਨ।
ਜ਼ਿਕਰਯੋਗ ਹੈ ਕਿ ਪਿਛਲੇ ਵਰ੍ਹੇ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਨੂੰ ਘੱਟ ਕਰਨ ਲਈ ਸਰਕਾਰ ਵੱਲੋਂ ਤੁਰੰਤ ਕਾਰਵਾਈ ਕਰਦਿਆਂ ਲਗਭਗ 3,461 ਕਿਲੋਮੀਟਰ ਡਰੇਨਾਂ ਦੇ ਸਫ਼ਾਈ ਕਾਰਜਾਂ ਅਤੇ ਜ਼ਮੀਨੀ ਪੱਧਰ ‘ਤੇ 68 ਹੜ੍ਹ ਸੁਰੱਖਿਆ ਪ੍ਰਾਜੈਕਟਾਂ ਨੂੰ ਲਾਗੂ ਕਰਨ ਲਈ 100 ਕਰੋੜ ਰੁਪਏ ਅਲਾਟ ਕੀਤੇ ਗਏ। ਇਸ ਤੋਂ ਇਲਾਵਾ ਲਗਾਤਾਰ ਮੀਂਹ ਅਤੇ ਹੜ੍ਹਾਂ ਦੇ ਪਾਣੀ ਕਾਰਨ ਵੱਡੀਆਂ ਨਦੀਆਂ ਵਿੱਚ ਪਾੜ ਨੂੰ ਦੂਰ ਕਰਨ ਲਈ 192 ਕਰੋੜ ਰੁਪਏ ਖ਼ਰਚ ਕੀਤੇ ਗਏ।
gagan phul 5 March 2024 5 March 2024
Share This Article
Facebook Twitter Whatsapp Whatsapp Email Print
Previous Article ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਫੀਲਡ ਅਸਿਸਟੈਂਟ ਟਰੇਨੀ ਦੀ ਭਰਤੀ ਲਈ ਪਲੇਸਮੈਂਟ ਕੈਂਪ 06 ਮਾਰਚ ਨੂੰ
Next Article ਮੀਤ ਹੇਅਰ ਵੱਲੋਂ ਵਿਕਾਸਮੁਖੀ ਤੇ ਲੋਕ ਪੱਖੀ ਬਜਟ ਲਈ ਮੁੱਖ ਮੰਤਰੀ ਤੇ ਵਿੱਤ ਮੰਤਰੀ ਦੀ ਸ਼ਲਾਘਾ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ835
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ835
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?