By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਮੀਟਿੰਗ ਦਾ ਸਮਾਂ ਦੇ ਕੇਰਲ ਗਏ ਖਜਾਨਾ ਮੰਤਰੀ ਦੇ ਖਿਲਾਫ ਭੜਕਿਆ ਕੰਪਿਊਟਰ ਅਧਿਆਪਕਾਂ ਦਾ ਰੋਹ, 14 ਨੂੰ ਘੇਰਨਗੇ ਮੁੱਖ ਮੰਤਰੀ ਨਿਵਾਸ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਮੀਟਿੰਗ ਦਾ ਸਮਾਂ ਦੇ ਕੇਰਲ ਗਏ ਖਜਾਨਾ ਮੰਤਰੀ ਦੇ ਖਿਲਾਫ ਭੜਕਿਆ ਕੰਪਿਊਟਰ ਅਧਿਆਪਕਾਂ ਦਾ ਰੋਹ, 14 ਨੂੰ ਘੇਰਨਗੇ ਮੁੱਖ ਮੰਤਰੀ ਨਿਵਾਸ
ਸੰਗਰੂਰਮਾਲਵਾ

ਮੀਟਿੰਗ ਦਾ ਸਮਾਂ ਦੇ ਕੇਰਲ ਗਏ ਖਜਾਨਾ ਮੰਤਰੀ ਦੇ ਖਿਲਾਫ ਭੜਕਿਆ ਕੰਪਿਊਟਰ ਅਧਿਆਪਕਾਂ ਦਾ ਰੋਹ, 14 ਨੂੰ ਘੇਰਨਗੇ ਮੁੱਖ ਮੰਤਰੀ ਨਿਵਾਸ

despunjab.in
Last updated: 2024/09/12 at 5:14 PM
despunjab.in 10 months ago
Share
SHARE

ਸੰਗਰੂਰ,12 ਸਤੰਬਰ
– ਕਾਂਗਰਸ ਸਰਕਾਰ ਮੌਕੇ ਕੰਪਿਊਟਰ ਅਧਿਆਪਕਾਂ ਦੇ ਹੱਕਾਂ ਦੀ ਗੱਲ ਕਰਨ ਵਾਲੇ ਵਿੱਤ ਮੰਤਰੀ ਹੁਣ ਗੱਲ ਸੁਣ ਲਈ ਵੀ ਤਿਆਰ ਨਹੀਂ – ਆਗੂ

ਆਪਣੀਆਂ ਜਾਇਜ ਮੰਗਾਂ ਨੂੰ ਲੈ ਕੇ ਬੀਤੀ 1 ਸਤੰਬਰ ਤੋਂ ਸੰਗਰੂਰ ਵਿਖੇ ਭੁੱਖ ਹੜਤਾਲ ਤੇ ਬੈਠੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਦੇ ਗੁੱਸਾ ਅੱਜ ਉਸ ਸਮੇਂ ਸੱਤਵੇਂ ਆਸਮਾਨ ਤੇ ਪਹੁੰਚ ਗਿਆ ਜਦੋਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਕੰਪਿਊਟਰ ਅਧਿਆਪਕਾਂ ਨੂੰ ਚੰਡੀਗੜ੍ਹ ਮੀਟਿੰਗ ਲਈ ਸੱਦ ਕੇ ਆਪ ਕਿਸੇ ਬਾਹਰੀ ਸੂਬੇ ਵਿਚ ਚਲੇ ਗਏ। ਇਸ ਮਗਰੋਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਸਿੱਖਿਆ ਸਕਤੱਰ ਨਾਲ ਰੋਹ ਭਰੇ ਮਾਹੌਲ ਵਿਚ ਮੀਟਿੰਗ ਹੋਈ ਜਿਨ੍ਹਾਂ ਨੇ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਪੂਰਾ ਕਰਨ ਦੇ ਲਈ ਆਪਣੀ ਅਸਮਰੱਥਾ ਜਾਹਿਰ ਕੀਤੀ।
ਇਸ ਮੌਕੇ ਮੌਜੂਦ ਕੰਪਿਊਟਰ ਅਧਿਆਪਕ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਵਿੱਤ ਮੰਤਰੀ ਵੱਲੋਂ 20 ਅਗਸਤ ਦੀ ਮੀਟਿੰਗ ਦਿੱਤੀ ਗਈ ਸੀ, ਜਿਸਨੂੰ ਰੱਦ ਕਰਦੇ ਹੋਏ 11 ਸਤੰਬਰ, ਫਿਰ ਉਸਨੂੰ ਵੀ ਰੱਦ ਕਰਦੇ ਹੋਏ ਅੱਜ 12 ਸਤੰਬਰ ਦਾ ਸਮਾਂ ਦਿੱਤਾ ਗਿਆ ਸੀ, ਜਿਸ ਵਿਚ ਵਿਤ ਮੰਤਰੀ ਆਪ ਸ਼ਾਮਿਲ ਨਹੀਂ ਹੋਏ। ਜਾਣਕਾਰੀ ਅਨੁਸਾਰ ਉਹ ਕੇਰਲ ਗਏ ਹੋਏ ਹਨ। ਉਨ੍ਹਾਂ ਦੱਸਿਆ ਕਿ ਇਹ ਉਹੀ ਹਰਪਾਲ ਚੀਮਾ ਹਨ ਜੋ ਕਾਂਗਸਰ ਸਰਕਾਰ ਮੌਕੇ ਕੰਪਿਉਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਤਤਕਾਲੀਨ ਸਰਕਾਰ ਨੂੰ ਕੋਸਦੇ ਸਨ, ਅਤੇ ਹੁਣ ਉਹੀ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਨੂੰ ਸੁਣਨ ਅਤੇ ਪੂਰਾ ਕਰਨ ਤੋਂ ਪਾਸਾ ਵੱਟ ਗਏ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਨੇ ਵੀ ਅੱਜ ਤੱਕ ਉਨ੍ਹਾਂ ਦੇ ਨਾਲ਼ ਕੋਈ ਮੀਟਿੰਗ ਨਹੀਂ ਕੀਤੀ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਕਿ ਹੁਣ ਸੰਘਰਸ਼ ਆਰ ਪਾਰ ਦੀ ਲੜਾਈ ਵਿਚ ਤਬਦੀਲ ਹੋਵੇਗਾ ਜਿਸ ਦੀ ਜਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। ਇਸ ਸੰਘਰਸ਼ ਦੇ ਅਧੀਨ 14 ਸਤੰਬਰ ਨੂੰ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਨਿਵਾਸ ਦਾ ਘਿਰਾਓ ਕੀਤਾ ਜਾਵੇਗਾ ਜਿਸ ਵਿਚ ਸੂਬੇ ਭਰ ਤੋਂ ਕੰਪਿਊਟਰ ਅਧਿਆਪਕ ਆਪਣੀਆਂ ਜਾਇਜ ਮੰਗਾਂ ਨੂੰ ਪੂਰਾ ਕਰਵਾਉਣ ਦੇ ਲਈ ਆਵਾਜ਼ ਬੁਲੰਦ ਕਰਨਗੇ। ਇਸ ਮਗਰੋਂ ਅਗਲੇ ਐਕਸ਼ਨ ਦਾ ਐਲਾਨ ਵੀ ਮੌਕੇ ਤੇ ਹੀ ਕਰ ਦਿੱਤਾ ਜਾਵੇਗਾ।

ਕੀ ਹਨ ਕੰਪਿਊਟਰ ਦੀਆਂ ਅਧਿਆਪਕਾਂ ਦੀਆਂ ਮੰਗਾਂ?
ਕੰਪਿਊਟਰ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਨਾਂ ਦੀ ਕੋਈ ਵੀ ਨਵੀਂ ਮੰਗ ਨਹੀਂ ਹੈ। ਉਹਨਾਂ ਦੀ ਮੰਗ ਹੈ ਕਿ ਸਾਲ 2011 ਵਿੱਚ ਉਹਨਾਂ ਨੂੰ ਮਿਲੇ ਰੈਗੂਲਰ ਆਰਡਰਾਂ ਅਨੁਸਾਰ ਉਹਨਾਂ ਦੇ ਸਾਰੇ ਬਣਦੇ ਹੱਕ ਬਹਾਲ ਕੀਤੇ ਜਾਣ, ਉਹਨਾਂ ਨੂੰ ਛੇਵੇਂ ਪੇ ਕਮਿਸ਼ਨ ਦਾ ਲਾਭ ਦਿੰਦੇ ਹੋਏ ਬਿਨਾਂ ਸ਼ਰਤ ਸਿੱਖਿਆ ਵਿਭਾਗ ਵਿੱਚ ਮਰਜ ਕੀਤਾ ਜਾਵੇ। ਜਿਨ੍ਹਾਂ ਕੰਪਿਊਟਰ ਦੀਆਂ ਅਧਿਆਪਕਾਂ ਦੀ ਪਿਛਲੇ ਸਮੇਂ ਦੌਰਾਨ ਕਿਸੇ ਵੀ ਕਾਰਨ ਕਰਕੇ ਮੌਤ ਹੋ ਚੁੱਕੀ ਹੈ ਉਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਬਣਦੀ ਵਿੱਤੀ ਸਹਾਇਤਾ ਦਿੰਦੇ ਹੋਏ ਸਰਕਾਰੀ ਨੌਕਰੀ ਦਿੱਤੀ ਜਾਵੇ।  ਕੰਪਿਊਟਰ ਅਧਿਆਪਕਾਂ ਆਗੂਆਂ ਨੇ ਸਪਸ਼ਟ ਕਰਦੇ ਹੋਏ ਕਿਹਾ ਕਿ ਜਦੋਂ ਤੱਕ ਉਹਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਸ਼ਰਤ ਨਹੀਂ ਮੰਨ ਲਿਆ ਜਾਂਦਾ ਉਦੋਂ ਤੱਕ ਉਹਨਾਂ ਦਾ ਸੰਘਰਸ਼ ਇੰਜ ਹੀ ਜਾਰੀ ਰਹੇਗਾ ਅਤੇ ਇਸ ਨੂੰ ਸਮੇਂ ਦੇ ਨਾਲ ਨਾਲ ਹੋਰ ਤੇਜ਼ ਕਰ ਦਿੱਤਾ ਜਾਵੇਗਾ। ਇਸ ਮੌਕੇ ਤੇ ਕੰਪਿਊਟਰ ਅਧਿਆਪਕ ਆਗੂ ਜੌਨੀ ਸਿੰਗਲਾ, ਪਰਮਵੀਰ ਸਿੰਘ, ਪ੍ਰਦੀਪ ਮਲੂਕਾ, ਰਾਜਵੰਤ ਕੌਰ, ਲਖਵਿੰਦਰ ਸਿੰਘ, ਜਸਪਾਲ ਸਿੰਘ, ਨਰਦੀਪ ਸ਼ਰਮਾ ਦੇ ਨਾਲ ਨਾਲ ਵੱਡੀ ਗਿਣਤੀ ਵਿਚ ਕੰਪਿਊਟਰ ਅਧਿਆਪਕ ਆਗੂ ਹਾਜਰ ਸਨ।

despunjab.in 12 September 2024 12 September 2024
Share This Article
Facebook Twitter Whatsapp Whatsapp Email Print
Previous Article ਪਰਿਵਾਰਿਕ ਮੈਂਬਰਾਂ ਨੂੰ ਬਣਦੀ ਵਿੱਤੀ ਸਹਾਇਤਾ ਦਿੰਦੇ ਹੋਏ ਸਰਕਾਰੀ ਨੌਕਰੀ ਦਿੱਤੀ ਜਾਵੇ – ਕੰਪਿਊਟਰ ਅਧਿਆਪਕ ਆਗੂ 
Next Article ਬਾਸਕਿਟਬਾਲ ਅੰਡਰ 14 ਮੁੰਡੇ ਵਿੱਚ ਬਠਿੰਡਾ 1 ਨੇ ਮਾਰੀ ਬਾਜ਼ੀ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?