By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਹੜ੍ਹਾਂ ਦੀ ਮਾਰ, ਛੋਟੀ ਭੈਣ ਦੀ ਲਾਸ਼ ਚੁੱਕ ਕੇ ਤੁਰਿਆ ਨੌਜਵਾਨ
    10 months ago
    28 ਜੁਲਾਈ ਦਾ ਇਤਿਹਾਸ
    2 years ago
    ਅਮਰੀਕਾ ‘ਚ ਭਾਰਤੀ ਡਾਕਟਰ ਨੇ ਔਰਤਾਂ ਦੀਆਂ ਹਜ਼ਾਰਾਂ ਨਗਨ ਵੀਡੀਓ ਰਿਕਾਰਡ ਕੀਤੀਆਂ, ਬੇਹੋਸ਼ ਔਰਤਾਂ ਨਾਲ ਸੈਕਸ ਕਰਦਾ ਸੀ
    9 months ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਮੀਤ ਹੇਅਰ ਦੇ ਕਾਫਲੇ ਵਿੱਚ ਦਿਨੋ-ਦਿਨ ਹੋ ਰਿਹਾ ਹੈ ਵੱਡਾ ਵਾਧਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਮੀਤ ਹੇਅਰ ਦੇ ਕਾਫਲੇ ਵਿੱਚ ਦਿਨੋ-ਦਿਨ ਹੋ ਰਿਹਾ ਹੈ ਵੱਡਾ ਵਾਧਾ
ਮਾਲਵਾ

ਮੀਤ ਹੇਅਰ ਦੇ ਕਾਫਲੇ ਵਿੱਚ ਦਿਨੋ-ਦਿਨ ਹੋ ਰਿਹਾ ਹੈ ਵੱਡਾ ਵਾਧਾ

gagan phul
Last updated: 2024/05/25 at 1:16 PM
gagan phul 12 months ago
Share
SHARE
ਭਗਵੰਤ ਸਿੰਘ ਮਾਨ ਦੀ ਸਰਕਾਰ ਦੇ ਕੰਮਾਂ ਤੋਂ ਹਰ ਸੂਬਾ ਵਾਸੀ ਖੁਸ਼, ਹੁਣ ਵਾਰੀ ਕੇਂਦਰ ਵਿੱਚ ਸਰਕਾਰ ਬਣਾਉਣ ਦੀ: ਮੀਤ ਹੇਅਰ
ਬਰਨਾਲਾ ਤੇ ਭਦੌੜ ਹਲਕਿਆਂ ਵਿੱਚ ਕਾਂਗਰਸ, ਮਾਨ ਦਲ ਤੇ ਬਾਦਲ ਦਲ ਦੇ ਸੈਂਕੜੇ ਸਾਥੀ ਆਪਣੇ ਸਮਰਥਕਾਂ ਨਾਲ ਆਪ ਵਿੱਚ ਸ਼ਾਮਲ
24 ਮਈ (ਗਗਨਦੀਪ ਸਿੰਘ) ਬਰਨਾਲਾ: ਸੰਗਰੂਰ ਤੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਅਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਦਿਨੋਂ-ਦਿਨ ਵੱਡਾ ਹੁਲਾਰਾ ਮਿਲ ਰਿਹਾ ਹੈ। ਬੀਤੇ ਕੱਲ੍ਹ ਤੇ ਅੱਜ ਬਰਨਾਲਾ ਤੇ ਭਦੌੜ ਹਲਕਿਆਂ ਵਿੱਚ ਬਰਨਾਲਾ ਸ਼ਹਿਰ, ਧਨੌਲਾ, ਫਰਵਾਰੀ, ਖੁੱਡੀ, ਕੱਟੂ ਅਤੇ ਦੀਪਗੜ੍ਹ ਵਿਖੇ ਵੱਖ-ਵੱਖ ਪਾਰਟੀਆਂ ਕਾਂਗਰਸ, ਅਕਾਲੀ ਦਲ ਬਾਦਲ ਤੇ ਅਕਾਲੀ ਦਲ ਮਾਨ ਦੇ ਸੈਂਕੜੇ ਆਗੂਆਂ ਨੇ ਆਪਣੇ ਸਮਰਥਕਾਂ ਸਮੇਤ ਆਪ ਵਿੱਚ ਸ਼ਮੂਲੀਅਤ ਕੀਤੀ।
ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਸਵਾਗਤ ਕਰਦਿਆਂ ਮੀਤ ਹੇਅਰ ਨੇ ਕਿਹਾ ਕਿ ਪਾਰਟੀ ਵਿੱਚ ਉਨ੍ਹਾਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਸੂਬੇ ਦਾ ਹਰ ਵਾਸੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੰਮਾਂ ਤੋਂ ਖੁਸ਼ ਹੋ ਕੇ ਆਪ ਦੇ ਹੱਥ ਮਜ਼ਬੂਤ ਕਰ ਰਿਹਾ ਹੈ। ਪਿੰਡਾਂ ਤੇ ਸ਼ਹਿਰਾਂ ਦੇ ਲੋਕ ਬਹੁਤ ਸਰਕਾਰ ਦੇ ਦੋ ਸਾਲਾਂ ਦੇ ਕੰਮਾਂ ਤੋਂ ਬਹੁਤ ਖੁਸ਼ ਹਨ। ਉਨ੍ਹਾਂ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਆਪ ਉਮੀਦਵਾਰਾਂ ਨੂੰ ਬਹੁਤ ਹੁਲਾਰਾ ਮਿਲ ਰਿਹਾ ਅਤੇ ਦੇਸ਼ ਵਿੱਚ ਭਾਜਪਾ ਵਿਰੋਧੀ ਲਹਿਰ ਚੱਲ ਰਹੀ ਹੈ। ਨਵੀਂ ਸਰਕਾਰ ਵਿੱਚ ਆਪ ਦੀ ਵੱਡੀ ਭੂਮਿਕਾ ਹੋਵੇਗੀ ਅਤੇ ਨਵੀਂ ਸਰਕਾਰ ਤੋਂ ਸੂਬੇ ਦੇ ਰੁਕੇ ਹੋਏ ਫੰਡ ਜਾਰੀ ਕਰਵਾਏ ਜਾਣਗੇ ਅਤੇ ਸੰਗਰੂਰ ਹਲਕੇ ਲਈ ਨਵੇਂ ਪ੍ਰਾਜੈਕਟ ਲਿਆਂਦੇ ਜਾਣਗੇ।
ਨਵੇਂ ਸ਼ਾਮਲ ਹੋਏ ਮੈਂਬਰਾਂ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਕਿਸਾਨ ਖੇਤ ਮਜ਼ਦੂਰ ਸੈੱਲ ਦੇ ਮੀਤ ਪ੍ਰਧਾਨ ਜਗਤਾਰ ਸਿੰਘ ਧਨੌਲਾ, ਪੰਜਾਬ ਪ੍ਰਦੇਸ਼ ਪੱਲੇਦਾਰ ਯੂਨੀਅਨ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੌਂਸਲਰ ਸੁਖਦੇਵ ਸਿੰਘ ਠੇਕੇਦਾਰ, ਯੂਥ ਕਾਂਗਰਸ ਦੇ ਸਾਬਕਾ ਸਕੱਤਰ, ਨਗਰ ਕੌਂਸਲ ਧਨੌਲਾ ਦੇ ਸਾਬਕਾ ਪ੍ਰਧਾਨ ਤੇ ਮੌਜੂਦਾ ਕੌਂਸਲਰ ਰਾਜਿੰਦਰ ਪਾਲ ਸਿੰਘ ਰਾਜੀ ਠੇਕੇਦਾਰ, ਸਾਬਕਾ ਕੌਂਸਲਰ ਮਾਤਾ ਗੁਰਦੇਵ ਕੌਰ, ਪੰਜਾਬ ਪੱਲੇਦਾਰ ਯੂਨੀਅਨ ਧਨੌਲਾ ਦੇ ਸਾਬਕਾ ਪ੍ਰਧਾਨ ਭੋਲਾ ਸਿੰਘ ਤੇ ਬਾਬਾ ਜੀਵਨ ਜੀ ਕਮੇਟੀ ਨਵੀਂ ਬਸਤੀ ਧਨੌਲਾ ਦੇ ਪ੍ਰਧਾਨ ਬਿੰਦਰ ਸਿੰਘ ਨੇ ਆਪ ਵਿੱਚ ਜੁਆਇਨਿੰਗ ਕੀਤੀ।
ਇਸੇ ਤਰ੍ਹਾਂ ਪਿੰਡ ਖੁੱਡੀ ਵਿਖੇ ਕਾਂਗਰਸ ਪਾਰਟੀ ਨੂੰ ਛੱਡ ਕੇ ਪ੍ਰਧਾਨ ਨਿਰਮਲ ਸਿੰਘ ਬਾਜਵਾ, ਗੋਰਾ ਸਿੰਘ ਬਾਜਵਾ, ਕੁਲਦੀਪ ਸਿੰਘ ਬਾਜਵਾ ਤੇ ਬੇਅੰਤ ਸਿੰਘ ਖੰਗੂੜਾ ਅਤੇ ਪਿੰਡ ਕੱਟੂ ਵਿਖੇ ਅਕਾਲੀ ਦਲ ਅਤੇ ਅਕਾਲੀ ਦਲ (ਅੰਮ੍ਰਿਤਸਰ) ਨੂੰ ਛੱਡ ਕੇ ਬੂਟਾ ਸਿੰਘ ਸੋਹੀ, ਗੁਰਵੀਰ ਸਿੰਘ ਜਿੰਟੂ ਬਾਠ, ਪਰਵਿੰਦਰ ਸਿੰਘ ਸਰਾਂ, ਨਿਰਮਲ ਸਿੰਘ ਗਿੱਲ, ਗੁਰਵਿੰਦਰ ਸਿੰਘ ਗਿੱਲ, ਗਗਨਦੀਪ ਸਿੰਘ ਤੇ ਰਸਵੀਰ ਸਿੰਘ ਸੰਧੂ ਨੇ ਆਪ ਵਿੱਚ ਸ਼ਮੂਲੀਅਤ ਕੀਤੀ। ਬਰਨਾਲਾ ਸ਼ਹਿਰ ਤੇ ਪਿੰਡ ਫਰਵਾਹੀ ਵਿਖੇ ਕਾਂਗਰਸ ਅਤੇ ਅਕਾਲੀ ਦਲ (ਅੰਮ੍ਰਿਤਸਰ) ਨੂੰ ਛੱਡ ਕੇ ਨਵੇਂ ਸਾਥੀ ਸ਼ਾਮਲ ਹੋਏ ਅਤੇ ਧਨੌਲਾ ਵਿਖੇ ਝਰਮਲ ਸਿੰਘ, ਗੁਲਾਬ ਸਿੰਘ ਧਨੌਲਾ ਤੇ ਜਸਪ੍ਰੀਤ ਸਿੰਘ ਜੱਸੀ ਨੇ ਅਕਾਲੀ ਦਲ (ਅੰਮ੍ਰਿਤਸਰ) ਨੂੰ ਛੱਡ ਕੇ ਜੁਆਇਨ ਕੀਤਾ।
ਭਦੌੜ ਹਲਕੇ ਦੇ ਪਿੰਡ ਦੀਪਗੜ੍ਹ ਦੇ ਸਾਬਕਾ ਸਰਪੰਚ ਬਲਦੇਵ ਸਿੰਘ, ਬਲਦੇਵ ਸਿੰਘ, ਗੁਰਜੰਟ ਸਿੰਘ, ਕਰਮ ਸਿੰਘ, ਸੁਖਦੇਵ ਸਿੰਘ, ਭੂਰਾ ਖਾਂ, ਗੁਰਮੇਲ ਸਿੰਘ, ਗੁਰਦੇਵ ਸਿੰਘ, ਧਰਮ ਸਿੰਘ, ਸਤਨਾਮ ਸਿੰਘ, ਡਾ ਗੁਰਮੀਤ ਸਿੰਘ, ਗੁਰਬਖ਼ਸ਼ ਸਿੰਘ ਸੋਨੀ, ਪ੍ਰਕਾਸ਼ ਸਿੰਘ, ਬਲਬੀਰ ਸਿੰਘ, ਜੀਤ ਸਿੰਘ, ਭਗਵੰਤ ਸਿੰਘ, ਰਣਜੀਤ ਸਿੰਘ, ਗਿੰਦਰ ਸਿੰਘ, ਘੋਟਾ ਸਿੰਘ, ਮਿੱਠੂ ਸਿੰਘ, ਪਰਵਿੰਦਰ ਸਿੰਘ ਤੇ ਮਨਪ੍ਰੀਤ ਸਿੰਘ ਨੇ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
gagan phul 25 May 2024 25 May 2024
Share This Article
Facebook Twitter Whatsapp Whatsapp Email Print
Previous Article ਮਹਿਲ ਕਲਾਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਬਲਾਕ ਪ੍ਰਧਾਨ ਨਿੰਮਾ ਆਪ ਵਿੱਚ ਸ਼ਾਮਲ
Next Article ਵਾਰ ਵਾਰ ਲੱਗਦੇ ਬਿਜਲੀ ਕੱਟਾਂ ਤੋਂ ਦੁਕਾਨਦਾਰ ਦੁਖੀ… ਪ੍ਰਧਾਨ ਗਗਨ ਸਰਾਂ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?