By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਪਾਕਿਸਤਾਨ ਕ੍ਰਿਕਟ ਟੀਮ ਆਈਸੀਸੀ ਵਿਸ਼ਵ ਕੱਪ ਵਿੱਚ ਕਿਸੇ ਵੀ ਹੋਰ ਟੀਮ ਦੀ ਤਰ੍ਹਾਂ ਹੋਵੇਗੀ ਦਾਖਲ ਕਰਵਾਉਣਗੇ
    2 years ago
    ਮਨੂ ਭਾਕਰ ਤੇ ਸਰਬਜੋਤ ਦੀ ਜੋੜੀ ਨੇ ਪੈਰਿਸ ਓਲੰਪਿਕ ‘ਚ ਜਿੱਤਿਆ ਦੂਜਾ ਤਮਗਾ,
    10 months ago
    ਮੂਸੇਵਾਲਾ ਕਤਲਕਾਂਡ ‘ਚ ਵੱਡੀ ਖ਼ਬਰ: ਭਾਰਤ ਲੈ ਕੇ ਆਈ ਦਿੱਲੀ ਪੁਲਿਸ ਗੈਂਗਸਟਰ ਸਚਿਨ ਬਿਸ਼ਨੋਈ ਨੂੰ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਮੌੜ ਜੋਨ ਗਰਮ ਰੁੱਤ ਖੇਡਾਂ ਵਿੱਚ ਦੂਜੇ ਦਿਨ ਹੋਏ ਸਖ਼ਤ ਮੁਕਾਬਲੇ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਮੌੜ ਜੋਨ ਗਰਮ ਰੁੱਤ ਖੇਡਾਂ ਵਿੱਚ ਦੂਜੇ ਦਿਨ ਹੋਏ ਸਖ਼ਤ ਮੁਕਾਬਲੇ
ਮਾਲਵਾ

ਮੌੜ ਜੋਨ ਗਰਮ ਰੁੱਤ ਖੇਡਾਂ ਵਿੱਚ ਦੂਜੇ ਦਿਨ ਹੋਏ ਸਖ਼ਤ ਮੁਕਾਬਲੇ

despunjab.in
Last updated: 2023/08/28 at 11:34 AM
despunjab.in 2 years ago
Share
SHARE

 

ਵਿੱਦਿਅਕ ਖੇਤਰ ਵਿੱਚ ਖੇਡਾਂ ਦਾ ਮਹੱਤਵਪੂਰਨ ਸਥਾਨ : ਦਿਲਪ੍ਰੀਤ ਸਿੰਘ ਸੰਧੂ

ਬਠਿੰਡਾ 28 ਅਗਸਤ
ਸਿੱਖਿਆ ਵਿਭਾਗ ਪੰਜਾਬ (ਖੇਡਾਂ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਦੀ ਅਗਵਾਈ ਵਿੱਚ ਮੌੜ ਜੋਨ ਦੀਆਂ ਗਰਮ ਰੁੱਤ ਖੇਡਾਂ ਵਿੱਚ ਦੂਜੇ ਦਿਨ ਫਸਵੇਂ ਮੁਕਾਬਲੇ ਹੋਏ।
ਜ਼ੋਨਲ ਟੂਰਨਾਮੈਂਟ ਕਮੇਟੀ ਮੌੜ ਦੇ ਪ੍ਰਧਾਨ ਜਸਵੀਰ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਮਾਈਸਰਖਾਨਾ ਦੀ ਅਗਵਾਈ ਵਿੱਚ ਚੱਲ ਰਹੀਆਂ ਗਰਮ ਰੁੱਤ ਖੇਡਾਂ ਦਾ ਉਦਘਾਟਨ ਦਿਲਪ੍ਰੀਤ ਸਿੰਘ ਸੰਧੂ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਰਾਮਨਗਰ ਨੇ ਕੀਤਾ।ਇਸ ਮੌਕੇ ਉਹਨਾਂ ਬੋਲਦਿਆਂ ਕਿਹਾ ਕਿ ਖੇਡਾਂ ਵਿੱਦਿਆ ਦੇ ਸਭ ਮੰਤਵਾਂ ਦੀ ਪੂਰਤੀ ਵਿੱਚ ਸਹਾਇੱਕ ਸਿੱਧ ਹੁੰਦੀਆਂ ਹਨ, ਵਿਦਿਆਰਥੀਆਂ ਦੇ ਵਿਅਕਤੀਤਵ ਦੇ ਪੂਰਨ ਵਿਕਾਸ ਵਿੱਚ ਹਿੱਸਾ ਪਾਉਂਦੀਆਂ ਹਨ। ਵਿੱਦਿਅਕ ਖੇਤਰ ਵਿੱਚ ਖੇਡਾਂ ਦਾ ਮਹੱਤਵਪੂਰਨ ਸਥਾਨ ਹੈ।
ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਹਰਜਿੰਦਰ ਸਿੰਘ ਜਨਰਲ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਾਲੀਬਾਲ ਅੰਡਰ 14 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਰਾਮਨਗਰ ਨੇ ਪਹਿਲਾਂ,ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ਨੇ ਦੂਜਾ,ਅੰਡਰ 17 ਮੁੰਡੇ ਵਿੱਚ ਡੀ.ਏ.ਵੀ ਸਕੂਲ ਨੇ ਪਹਿਲਾਂ, ਸਾਹਿਬਜ਼ਾਦਾ ਅਜੀਤ ਸਿੰਘ ਸਕੂਲ ਨੇ ਦੂਜਾ,ਅੰਡਰ 19 ਮੁੰਡੇ ਵਿੱਚ ਗਿਆਨ ਗੁਣ ਸਾਗਰ ਸੀਨੀਅਰ ਸੈਕੰਡਰੀ ਸਕੂਲ ਨੇ ਪਹਿਲਾਂ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਭਾਰਾ ਨੇ ਦੂਜਾ , ਬੈਡਮਿੰਟਨ ਅੰਡਰ 14 ਕੁੜੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਮੌੜ ਨੇ ਪਹਿਲਾਂ,ਡੀ.ਏ.ਵੀ ਸਕੂਲ ਮੌੜ ਨੇ ਦੂਜਾ,ਅੰਡਰ 17 ਕੁੜੀਆਂ ਵਿੱਚ ਡੀ.ਏ.ਵੀ ਸਕੂਲ ਮੌੜ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਮੌੜ ਨੇ ਦੂਜਾ,ਅੰਡਰ 19 ਕੁੜੀਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਭਾਰਾ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁੜੀਆਂ ਮੌੜ ਨੇ ਦੂਜਾ,ਖੋ-ਖੋ ਅੰਡਰ 14 ਮੁੰਡੇ ਵਿੱਚ ਸਰਕਾਰੀ ਹਾਈ ਸਕੂਲ,ਬੁਰਜ ਮਾਨਸਾ ਨੇ ਪਹਿਲਾਂ, ਸਰਕਾਰੀ ਹਾਈ ਸਕੂਲ ਨੱਤ ਨੇ ਦੂਜਾ, ਸਰਕਲ ਕਬੱਡੀ ਅੰਡਰ 17 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ ਨੇ ਪਹਿਲਾਂ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੌੜ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਭਲਿੰਦਰ ਸਿੰਘ, ਲੈਕਚਰਾਰ ਬਿੰਦਰਪਾਲ,ਗੁਰਮੀਤ ਸਿੰਘ ਰਾਮਗੜ ਭੂੰਦੜ ,ਭੂਪਿੰਦਰ ਸਿੰਘ ਤੱਗੜ ਪ੍ਰੈਸ ਸਕੱਤਰ, ਗੁਰਮੀਤ ਸਿੰਘ ਪ੍ਰੈਸ ਸਕੱਤਰ, ਅਮਨਦੀਪ ਸਿੰਘ ਡੀ.ਪੀ.ਈ, ਵਰਿੰਦਰ ਸਿੰਘ ਡੀ.ਪੀ.ਈ, ਅਵਤਾਰ ਸਿੰਘ ਮਾਨ ਡੀ.ਪੀ.ਈ, ਹਰਪਾਲ ਸਿੰਘ ਨੱਤ ਡੀ.ਪੀ.ਈ, ਨਵਦੀਪ ਕੌਰ ਡੀ.ਪੀ.ਈ , ਹਰਜੀਤ ਪਾਲ ਸਿੰਘ (ਸਾਰੇ ਖੇਡ ਕਨਵੀਨਰ) ਗੁਰਪਿੰਦਰ ਸਿੰਘ ਡੀ.ਪੀ.ਈ, ਕੁਲਦੀਪ ਕੁਮਾਰ ਸ਼ਰਮਾ ਪੀ ਟੀ ਆਈ, ਰਾਜਿੰਦਰ ਕੁਮਾਰ ਪੀ ਟੀ ਆਈ, ਰਾਜਿੰਦਰ ਸਿੰਘ ਮਾਨ, ਰਣਜੀਤ ਸਿੰਘ, ਰਾਜਵੀਰ ਕੌਰ, ਕੁਲਵਿੰਦਰ ਕੌਰ, ਰੁਪਿੰਦਰ ਕੌਰ, ਕਸ਼ਮੀਰ ਸਿੰਘ, ਹਰਵਿੰਦਰ ਕੌਰ, ਕੁਲਦੀਪ ਸਿੰਘ ਮੂਸਾ, ਵਰਿੰਦਰ ਸਿੰਘ, ਗੁਰਸ਼ਰਨ ਸਿੰਘ ਗੋਲਡੀ,ਅਮਨਦੀਪ ਸਿੰਘ, ਜਸਵਿੰਦਰ ਸਿੰਘ, ਬਲਰਾਜ ਸਿੰਘ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ ,ਸੋਮਾਵੰਤੀ (ਸਾਰੇ ਸਰੀਰਕ ਸਿੱਖਿਆ ਅਧਿਆਪਕ) ਸੁਖਜਿੰਦਰ ਸਿੰਘ, ਜਰਨੈਲ ਸਿੰਘ ਹਾਜ਼ਰ ਸਨ।

TAGGED: #babusahi.in, #Bathinda, #cmpunjab, #diprpunjab.gov.in, #Games, #Govtfopunjab
despunjab.in 28 August 2023 28 August 2023
Share This Article
Facebook Twitter Whatsapp Whatsapp Email Print
Previous Article ਪੰਜਾਬ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਵਾਉਣ ਦੀ ਰਾਜਪਾਲ ਵਲੋਂ ਦਿੱਤੀ ਧਮਕੀ ਦੀ ਸਖਤ ਨਿੰਦਿਆ
Next Article ਡੀ.ਟੀ.ਐਫ 5 ਸਤੰਬਰ ਨੂੰ ਪੰਜਾਬ ਭਰ ’ਚ ਕਰੇਗਾ ਮੁਜ਼ਾਹਰੇ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?