By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਮੌੜ ਜੋਨ ਗਰਮ ਰੁੱਤ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਮੌੜ ਜੋਨ ਗਰਮ ਰੁੱਤ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ
ਮਾਲਵਾ

ਮੌੜ ਜੋਨ ਗਰਮ ਰੁੱਤ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ

despunjab.in
Last updated: 2023/08/30 at 4:53 PM
despunjab.in 2 years ago
Share
SHARE

 

ਖੇਡਾਂ ਦਾ ਸਾਡੇ ਜੀਵਨ ਵਿੱਚ ਮਹੱਤਵਪੂਰਨ ਸਥਾਨ: ਜਸਵੀਰ ਸਿੰਘ ਗਿੱਲ

ਬਠਿੰਡਾ 30 ਅਗਸਤ
ਸਿੱਖਿਆ ਵਿਭਾਗ ਪੰਜਾਬ (ਖੇਡਾਂ) ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਇਕਬਾਲ ਸਿੰਘ ਬੁੱਟਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ੋਨਲ ਟੂਰਨਾਮੈਂਟ ਕਮੇਟੀ ਮੌੜ ਦੇ ਪ੍ਰਧਾਨ ਜਸਵੀਰ ਕੌਰ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਮਾਈਸਰਖਾਨਾ ਦੀ ਅਗਵਾਈ ਵਿੱਚ ਚੱਲ ਰਹੀਆਂ ਗਰਮ ਰੁੱਤ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਈਆ ਹਨ।
ਗਰਮ ਰੁੱਤ ਖੇਡਾਂ ਦੇ ਅਖੀਰਲੇ ਦਿਨ ਦਾ ਉਦਘਾਟਨ ਜਸਵੀਰ ਸਿੰਘ ਗਿੱਲ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਨੇ ਕੀਤਾ।ਇਸ ਮੌਕੇ ਉਹਨਾਂ ਬੌਲਦਿਆ ਕਿਹਾ ਕਿ ਪੁਰਾਤਨ ਸਮੇਂ ਤੋਂ ਹੀ ਖੇਡਾਂ ਨੂੰ ਜੀਵਨ ਜਿਊਣ ਦਾ ਆਧਾਰ ਮੰਨਿਆ ਜਾਂਦਾ ਰਿਹਾ ਹੈ, ਜਿਸ ਨਾਲ ਸਾਡੇ ਸਰੀਰ ਦਾ ਵਿਕਾਸ ਹੁੰਦਾ ਹੈ, ਨਾਲ ਹੀ ਇਹ ਸਾਡਾ ਜੀਵਨ ਸਫਲ ਵੀ ਕਰਦੀਆਂ ਹਨ, ਅਸੀਂ ਕਹਿ ਸਕਦੇ ਹਾਂ ਕਿ ਖੇਡਾਂ ਦਾ ਸਾਡੇ ਜੀਵਨ ਵਿੱਚ ਬਹੁਤ ਮਹੱਤਵਪੂਰਨ ਸਥਾਨ ਹੈ।
ਅੱਜ ਹੋਏ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਲੈਕਚਰਾਰ ਹਰਜਿੰਦਰ ਸਿੰਘ ਜਨਰਲ ਸਕੱਤਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੁਸ਼ਤੀਆਂ ਅੰਡਰ 14 ਮੁੰਡੇ 35 ਕਿਲੋ ਵਿੱਚ ਰਮਨਦੀਪ ਸਿੰਘ ਬੁਰਜ ਮਾਨਸਾ ਨੇ ਪਹਿਲਾਂ, ਸੁਖਜਿੰਦਰ ਸਿੰਘ ਸਰਸਵਤੀ ਕਾਨਵੇਂਟ ਸਕੂਲ ਨੇ ਦੂਜਾ,41 ਕਿਲੋ ਵਿੱਚ ਜਸਕਰਨ ਸਿੰਘ ਬੁਰਜ ਮਾਨਸਾ ਨੇ੍ ਪਹਿਲਾਂ, ਜਗਦੀਪ ਸਿੰਘ ਭੈਣੀ ਚੂਹੜ ਨੇ ਦੂਜਾ,44 ਕਿਲੋ ਵਿੱਚ ਅਰਜਨ ਰਾਮ ਨੇ ਪਹਿਲਾਂ,48 ਕਿਲੋ ਵਿੱਚ ਜਸ਼ਨ ਸਿੰਘ ਬੁਰਜ ਮਾਨਸਾ ਨੇ ਪਹਿਲਾਂ,ਸਵਰਨ ਸਿੰਘ ਰਾਮਗੜ ਭੂੰਦੜ ਨੇ ਦੂਜਾ,ਅੰਡਰ 17 ਮੁੰਡੇ 45 ਕਿਲੋ ਵਿੱਚ ਯੋਗਰਾਜ ਰਾਮ ਸਰਕਾਰੀ ਹਾਈ ਸਕੂਲ ਭੈਣੀ ਚੂਹੜ ਨੇ ਪਹਿਲਾਂ, ਹਰਮਨਪ੍ਰੀਤ ਸਿੰਘ ਸਰਸਵਤੀ ਕਾਨਵੇਂਟ ਸਕੂਲ ਨੇ ਦੂਜਾ ਸਥਾਨ ,ਕ੍ਰਿਕੇਟ ਅੰਡਰ 19 ਮੁੰਡੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ ਨੇ ਪਹਿਲਾਂ, ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ ਨੇ ਦੂਜਾ, ਫੁੱਟਬਾਲ ਅੰਡਰ 14 ਮੁੰਡੇ ਵਿੱਚ ਸੰਤ ਫਤਿਹ ਕਾਨਵੇਂਟ ਸਕੂਲ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਮਾਡਲ ਸਕੂਲ ਰਾਮਨਗਰ ਨੇ ਦੂਜਾ, ਅੰਡਰ 17 ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੌੜ ਕਲਾਂ ਨੇ ਪਹਿਲਾਂ ਸੰਤ ਫਤਿਹ ਕਾਨਵੇਂਟ ਸਕੂਲ ਨੇ ਦੂਜਾ, ਰੱਸਾਕਸ਼ੀ ਅੰਡਰ 14 ਮੁੰਡੇ ਵਿੱਚ ਸ਼ਹੀਦ ਬਾਬਾ ਜ਼ੋਰਾਵਰ ਸਿੰਘ
ਪਬਲਿਕ ਸਕੂਲ ਨੇ ਪਹਿਲਾਂ, ਸਰਕਾਰੀ ਮਿਡਲ ਸਕੂਲ ਚਨਾਰਥਲ ਨੇ ਦੂਜਾ, ਅੰਡਰ 17 ਵਿੱਚ ਸ਼ਹੀਦ ਬਾਬਾ ਜ਼ੋਰਾਵਰ ਸਿੰਘ ਪਬਲਿਕ ਸਕੂਲ ਨੇ ਪਹਿਲਾਂ, ਐਸ ਡੀ ਹਾਈ ਸਕੂਲ ਮੌੜ ਨੇ ਦੂਜਾ, ਅੰਡਰ 19 ਵਿੱਚ ਸਰਸਵਤੀ ਕਾਨਵੇਂਟ ਸਕੂਲ ਨੇ ਪਹਿਲਾਂ,ਐਸ ਡੀ ਹਾਈ ਸਕੂਲ ਮੌੜ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾਂ ਗੁਰਮੀਤ ਸਿੰਘ ਰਾਮਗੜ ਭੂੰਦੜ ,ਭੂਪਿੰਦਰ ਸਿੰਘ ਤੱਗੜ ਪ੍ਰੈਸ ਸਕੱਤਰ, ਗੁਰਮੀਤ ਸਿੰਘ ਪ੍ਰੈਸ ਸਕੱਤਰ, ਅਮਨਦੀਪ ਸਿੰਘ ਡੀ.ਪੀ.ਈ, ਵਰਿੰਦਰ ਸਿੰਘ ਡੀ.ਪੀ.ਈ, ਅਵਤਾਰ ਸਿੰਘ ਮਾਨ ਡੀ.ਪੀ.ਈ, ਹਰਪਾਲ ਸਿੰਘ ਨੱਤ ਡੀ.ਪੀ.ਈ, ਨਵਦੀਪ ਕੌਰ ਡੀ.ਪੀ.ਈ , ਹਰਜੀਤ ਪਾਲ ਸਿੰਘ (ਸਾਰੇ ਖੇਡ ਕਨਵੀਨਰ) ਕੁਲਦੀਪ ਕੁਮਾਰ ਸ਼ਰਮਾ ਪੀ ਟੀ ਆਈ, ਰਾਜਿੰਦਰ ਕੁਮਾਰ ਪੀ ਟੀ ਆਈ, ਰਾਜਿੰਦਰ ਸਿੰਘ ਮਾਨ, ਰਣਜੀਤ ਸਿੰਘ, ਰਾਜਵੀਰ ਕੌਰ, ਕੁਲਵਿੰਦਰ ਕੌਰ, ਰੁਪਿੰਦਰ ਕੌਰ, ਕਸ਼ਮੀਰ ਸਿੰਘ, ਹਰਵਿੰਦਰ ਕੌਰ, ਕੁਲਦੀਪ ਸਿੰਘ ਮੂਸਾ, ਵਰਿੰਦਰ ਸਿੰਘ, ਗੁਰਸ਼ਰਨ ਸਿੰਘ ਗੋਲਡੀ,ਜਸਵਿੰਦਰ ਸਿੰਘ ਗਿੱਲ,ਬਲਰਾਜ ਸਿੰਘ, ਹਰਪ੍ਰੀਤ ਸਿੰਘ, ਕੁਲਵਿੰਦਰ ਸਿੰਘ (ਸਾਰੇ ਸਰੀਰਕ ਸਿੱਖਿਆ ਅਧਿਆਪਕ)  ਹਾਜ਼ਰ ਸਨ।

despunjab.in 30 August 2023 30 August 2023
Share This Article
Facebook Twitter Whatsapp Whatsapp Email Print
Previous Article ਬੀਕੇਯੂ ਸਿੱਧੂਪੁਰ ਵੱਲੋਂ ਪਿੰਡ ਖਿਆਲਾ ਕਲਾਂ ’ਚ ਕੀਤੀ ਗਈ ਪਿੰਡ ਇਕਾਈ ਦੀ ਚੋਣ
Next Article ਵਿਜੀਲੈਂਸ ਵੱਲੋਂ ਕਣਕ ਵਿੱਚ 1.24 ਕਰੋੜ ਰੁਪਏ ਤੋਂ ਵੱਧ ਦਾ ਗਬਨ ਕਰਨ ਦੇ ਦੋਸ਼ ਵਿੱਚ ਪਨਗ੍ਰੇਨ ਦਾ ਇੰਸਪੈਕਟਰ ਗ੍ਰਿਫ਼ਤਾਰ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ820
  • ਮਾਲਵਾ2,616
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,309
    • ਦੋਆਬਾ18
    • ਮਾਝਾ20
    • ਮਾਲਵਾ2,616
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ820
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?