By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਰਾਜ ਪੁਰਸਕਾਰ ਸਨਮਾਨਿਤ ਅਧਿਆਪਕ ਗੁਰਪ੍ਰੀਤ ਸਿੰਘ ਦਾ ਸਕੂਲ ਪੁੱਜਣ ‘ਤੇ ਭਰਵਾਂ ਸਵਾਗਤ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਰਾਜ ਪੁਰਸਕਾਰ ਸਨਮਾਨਿਤ ਅਧਿਆਪਕ ਗੁਰਪ੍ਰੀਤ ਸਿੰਘ ਦਾ ਸਕੂਲ ਪੁੱਜਣ ‘ਤੇ ਭਰਵਾਂ ਸਵਾਗਤ
ਮਾਲਵਾ

ਰਾਜ ਪੁਰਸਕਾਰ ਸਨਮਾਨਿਤ ਅਧਿਆਪਕ ਗੁਰਪ੍ਰੀਤ ਸਿੰਘ ਦਾ ਸਕੂਲ ਪੁੱਜਣ ‘ਤੇ ਭਰਵਾਂ ਸਵਾਗਤ

despunjab.in
Last updated: 2023/09/08 at 5:14 PM
despunjab.in 2 years ago
Share
SHARE

ਬੁਢਲਾਡਾ, 8 ਸਤੰਬਰ(ਸੋਨੂੰ ਕਟਾਰੀਆ)
5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦਾਤੇਵਾਸ ਦੇ ਅੰਗਰੇਜ਼ੀ ਮਾਸਟਰ ਗੁਰਪ੍ਰੀਤ ਸਿੰਘ ਨੂੰ ਬੀਤੇ ਦਿਨੀਂ ਸਿੱਖਿਆ ਤੇ ਸਮਾਜ ਸੇਵਾ ਦੇ ਖੇਤਰ ਵਿਚ ਸ਼ਲਾਘਾਯੋਗ ਸੇਵਾਵਾਂ ਦੇਣ ਬਦਲੇ ਵਿਸ਼ੇਸ਼ ਤੌਰ ‘ਤੇ ਰਾਜ ਅਧਿਆਪਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਹੈ। ਅੱਜ ਸਵੇਰੇ ਸਕੂਲ ਪੁੱਜਣ ‘ਤੇ ਸ ਗੁਰਪ੍ਰੀਤ ਸਿੰਘ, ਜਰਨੈਲ ਕੌਰ (ਮਾਤਾ ਜੀ), ਜਸਪ੍ਰੀਤ ਸਿੰਘ (ਭਰਾ) , ਜਸਵੀਰ ਕੌਰ (ਭਰਜਾਈ) ਅਤੇ ਰਾਜਵੀਰ ਕੌਰ (ਭੈਣ) ਪਰਿਵਾਰਕ ਮੈਂਬਰਾਂ ਨੂੰ ਹਾਰਾਂ ਤੇ ਫੁੱਲਾਂ ਦੇ ਗੁਲਦਸਤੇ ਦੇ ਕੇ ਸਮੂਹ ਸਟਾਫ਼, ਵਿਦਿਆਰਥੀਆਂ , ਐੱਸ ਐੱਮ ਸੀ ਕਮੇਟੀ, ਨਗਰ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਸੱਜਣਾਂ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਸਕੂਲ ਦੇ ਵਿਦਿਆਰਥੀਆਂ ਵੱਲੋਂ ਸਕੂਲ ਦੇ ਮੁੱਖ ਗੇਟ ਤੋਂ ਲੈ ਕੇ ਪੰਡਾਲ ਤੱਕ ਗੁਰਪ੍ਰੀਤ ਸਿੰਘ ਅਤੇ ਉਸਦੇ ਪਰਿਵਾਰਕ ਮੈਂਬਰਾਂ ਉਪਰ ਫੁੱਲਾਂ ਦੀ ਵਰਖਾ ਕੀਤੀ ਗਈ। ਸਟੇਜ ਸਕੱਤਰ ਵਜੋਂ ਸ ਗੁਰਦੀਪ ਸਿੰਘ ਨੇ ਉਹਨਾਂ ਨੂੰ ਜੀ ਆਇਆਂ ਕਿਹਾ ਅਤੇ ਵਿਦਿਆਰਥੀਆਂ ਨੇ ਆਪਣੇ ਅਧਿਆਪਕ ਨੂੰ ਰਾਜ ਅਧਿਆਪਕ ਐਵਾਰਡ ਵਜੋਂ ਸਨਮਾਨਿਤ ਹੋਣ ਦੀ ਖ਼ੁਸ਼ੀ ਵਿਚ ਕਵਿਤਾ ਤੇ ਲੋਕ ਗੀਤਾਂ ਰਾਹੀਂ ਵਧਾਈ ਦਿੱਤੀ । ਇਸ ਮੌਕੇ ਰੇਨੂੰ ਬੇਗਮ, ਖੁਸ਼ਪ੍ਰੀਤ ਕੌਰ, ਮਨਜੋਤ ਕੌਰ, ਸਵਨੀਤ ਕੌਰ, ਮਨਦੀਪ ਕੌਰ, ਲੈਕਚਰਾਰ ਸੰਦੀਪ ਕੌਰ ਅਤੇ ਮੈਡਮ ਮਮਤਾ ਰਾਣੀ ਵੱਲੋਂ ਭਾਸ਼ਨ, ਕਵਿਤਾਵਾਂ ਰਾਹੀਂ ਆਪਣੇ ਗੁਰਪ੍ਰੀਤ ਸਿੰਘ ਨੂੰ ਵਧਾਈਆਂ ਦਿੱਤੀਆਂ। ਵਿਦਿਆਰਥੀਆਂ ਨੇ ਇਸ ਵਡਮੁੱਲੀ ਪ੍ਰਾਪਤੀ ‘ਤੇ ਮਾਣ ਮਹਿਸੂਸ ਕਰਦਿਆਂ ਉਨ੍ਹਾਂ ਦੇ ਦੱਸੇ ਨਕਸ਼ੇ ਕਦਮਾਂ ’ਤੇ ਚੱਲ ਕੇ ਆਪਣੇ ਸਕੂਲ, ਨਗਰ ਤੇ ਮਾਪਿਆਂ ਦਾ ਨਾਮ ਰੌਸ਼ਨ ਕਰਨ ਦਾ ਅਹਿਦ ਲਿਆ। ਇਸ ਮੌਕੇ ਨੈਸ਼ਨਲ ਐਵਾਰਡੀ ਪ੍ਰਿੰਸੀਪਲ ਅਰੁਣ ਕੁਮਾਰ ਗਰਗ , ਪ੍ਰਿੰਸੀਪਲ ਗੁਰਮੀਤ ਸਿੰਘ ਬੀ. ਐਨ.ਓ , ਗੁਰਚਰਨ ਸਿੰਘ ਰੰਘੜਿਆਲ, ਜਸਪਾਲ ਸਿੰਘ (ਆਮ ਆਦਮੀ ਪਾਰਟੀ), ਐਸ ਐਮ ਸੀ ਚੇਅਰਮੈਨ ਗੁਰਸੇਵਕ ਸਿੰਘ, ਸੁਖਦੀਪ ਸਿੰਘ ਸੀਪ, ਸੁੱਖਾ ਸਿੰਘ ਧਲੇਵਾਂ, ਆਦਿ ਨੇ ਇਸ ਸ਼ਾਨਾਮੱਤੀ ਪ੍ਰਾਪਤੀ ਤੇ ਮਾਸਟਰ ਗੁਰਪ੍ਰੀਤ ਸਿੰਘ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਸਿੱਖਿਆ ਖੇਤਰ ਵਿੱਚ ਪਾਏ ਗਏ ਅਹਿਮ ਯੋਗਦਾਨ ਦਾ ਜ਼ਿਕਰ ਕੀਤਾ।ਇਸ ਦੌਰਾਨ ਰਾਜ ਪੱਧਰ ‘ਤੇ ਸਨਮਾਨਿਤ ਅਧਿਆਪਕ ਮਾਸਟਰ ਗੁਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੁਰਸਕਾਰ ਮਿਲਣ ਵਿਚ ਸਕੂਲ ਸਟਾਫ਼, ਵਿਦਿਆਰਥੀ , ਐੱਸ ਐੱਮ ਸੀ ਕਮੇਟੀ,ਗਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦਾ ਵੱਡਾ ਯੋਗਦਾਨ ਹੈ। ਇਹ ਸਨਮਾਨ ਮੇਰਾ ਹੀ ਨਹੀਂ ਬਲਕਿ ਅਧਿਆਪਨ ਕਿੱਤੇ ਦਾ ਸਨਮਾਨ ਹੈ। ਅਖੀਰ ‘ਚ ਉਨ੍ਹਾਂ ਨੇ ਪਹੁੰਚੀਆਂ ਹੋਈਆਂ ਸਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਧਿਆਪਕ ਦੀ ਨੌਕਰੀ ਨੂੰ ਉਹ ਆਪਣਾ ਮਿਸ਼ਨ ਸਮਝ ਕੇ ਹਮੇਸ਼ਾ ਬੱਚਿਆਂ ਦਾ ਭਵਿੱਖ ਸਵਾਰਣ ਲਈ ਯਤਨਸ਼ੀਲ ਰਹੇ ਹਨ ਅਤੇ ਹਮੇਸ਼ਾ ਯਤਨਸ਼ੀਲ ਰਹਿਣਗੇ। ਇਸ ਮੌਕੇ ਸਮੂਹ ਸਟਾਫ ਤੁਲਸੀ ਦਾਸ, ਸਾਹਿਲ ਤਨੇਜਾ, ਲੈਕਚਰਾਰ ਸੰਦੀਪ ਕੌਰ, ਰਮਨਦੀਪ ਕੌਰ, ਵਧਾਵਾ ਸਿੰਘ, ਗੁਰਦੀਪ ਸਿੰਘ, ਗੁਰਪ੍ਰੀਤ ਸਿੰਘ, ਮੋਹਿਤ ਗਰਗ, ਸੰਦੀਪ ਕੌਰ, ਰੋਹਿਤ ਕੁਮਾਰ, ਸ਼ਮਿੰਦਰ ਕੌਰ, ਮਨਪ੍ਰੀਤ ਕੌਰ, ਮਮਤਾ ਰਾਣੀ, ਬਲਜਿੰਦਰ ਸਿੰਘ, ਮਨਜੀਤ ਕੌਰ, ਅਵਤਾਰ ਸਿੰਘ, ਗਗਨਦੀਪ ਕੌਰ, ਅਨੰਦ ਪ੍ਰਕਾਸ਼, ਮਲਕੀਤ ਸਿੰਘ, ਸੁਮਨ, ਨੈਨਸੀ ਸਿੰਗਲਾ, ਭੁਪਿੰਦਰ ਕੌਰ, ਅਮਨ ਗਰਗ, ਰਜਿੰਦਰ ਕੁਮਾਰ , ਯਾਦਵਿੰਦਰ ਸਿੰਘ , ਜਸਪ੍ਰੀਤ ਕੌਰ ਅਤੇ ਕੰਵਲਜੀਤ ਕੌਰ ਆਦਿ ਹਾਜ਼ਰ ਸਨ।

TAGGED: #babusahi.com, #cmpunjab, #diprpunjab.gov.in, #Govtfopunjab, Motivation
despunjab.in 8 September 2023 8 September 2023
Share This Article
Facebook Twitter Whatsapp Whatsapp Email Print
Previous Article ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਗੈਂਗਸਟਰ ਸੋਨੂੰ ਖੱਤਰੀ ਦੇ ਤਿੰਨ ਸ਼ੂਟਰਾਂ ਨੂੰ ਕੀਤਾ ਗ੍ਰਿਫਤਾਰ; 3 ਪਿਸਤੌਲ ਬਰਾਮਦ
Next Article ਸ਼ਹਿਰ ਵਾਸੀਆ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਨਾ ਕਰਨ ਸਬੰਧੀ ਜਾਗਰੂਕ ਕੀਤਾ ਗਿਆ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?