By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਪਾਕਿਸਤਾਨ ਕ੍ਰਿਕਟ ਟੀਮ ਆਈਸੀਸੀ ਵਿਸ਼ਵ ਕੱਪ ਵਿੱਚ ਕਿਸੇ ਵੀ ਹੋਰ ਟੀਮ ਦੀ ਤਰ੍ਹਾਂ ਹੋਵੇਗੀ ਦਾਖਲ ਕਰਵਾਉਣਗੇ
    2 years ago
    ਮਨੂ ਭਾਕਰ ਤੇ ਸਰਬਜੋਤ ਦੀ ਜੋੜੀ ਨੇ ਪੈਰਿਸ ਓਲੰਪਿਕ ‘ਚ ਜਿੱਤਿਆ ਦੂਜਾ ਤਮਗਾ,
    10 months ago
    ਮੂਸੇਵਾਲਾ ਕਤਲਕਾਂਡ ‘ਚ ਵੱਡੀ ਖ਼ਬਰ: ਭਾਰਤ ਲੈ ਕੇ ਆਈ ਦਿੱਲੀ ਪੁਲਿਸ ਗੈਂਗਸਟਰ ਸਚਿਨ ਬਿਸ਼ਨੋਈ ਨੂੰ
    2 years ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    6 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    6 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    6 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    6 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 weeks ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    3 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    3 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    3 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    4 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਰਾਮਪੁਰਾ ਤੋਂ ਫੂਲ ਸੜਕ ਉੱਤੇ ਇੱਕ ਵੱਡਾ ਹਾਦਸਾ ਵਾਪਰ ਜਾਣ ਤੋਂ ਹੋਇਆ ਬਚਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਰਾਮਪੁਰਾ ਤੋਂ ਫੂਲ ਸੜਕ ਉੱਤੇ ਇੱਕ ਵੱਡਾ ਹਾਦਸਾ ਵਾਪਰ ਜਾਣ ਤੋਂ ਹੋਇਆ ਬਚਾ
ਮਾਲਵਾ

ਰਾਮਪੁਰਾ ਤੋਂ ਫੂਲ ਸੜਕ ਉੱਤੇ ਇੱਕ ਵੱਡਾ ਹਾਦਸਾ ਵਾਪਰ ਜਾਣ ਤੋਂ ਹੋਇਆ ਬਚਾ

gagan phul
Last updated: 2024/04/17 at 11:34 AM
gagan phul 1 year ago
Share
SHARE
Highlights
  • #bathindanews #rampuraphul

ਜਾ ਸਕਦੀ ਸੀ ਟਰੈਕਟਰ ਚਾਲਕ ਦੀ ਜਾਨ

17 ਅਪ੍ਰੈਲ (ਗਗਨਦੀਪ ਸਿੰਘ) ਰਾਮਪੁਰਾ ਫੂਲ: ਅੱਜ ਰਾਮਪੁਰਾ ਤੋਂ ਫੂਲ ਸੜਕ ਉੱਤੇ ਇੱਕ ਵੱਡਾ ਹਾਦਸਾ ਵਾਪਰ ਜਾਣ ਤੋਂ ਬਚਾ ਹੋਇਆ। ਘਟਨਾ ਇਹ ਕਿ ਰਾਮਪੁਰਾ ਫੂਲ ਵਿਖੇ ਅਨਾਜ ਮੰਡੀ ਦੇ ਬਿਲਕੁਲ ਗੇਟ ਦੇ ਸਾਹਮਣੇ ਵੱਡੇ-ਵੱਡੇ ਟੋਏ ਹਨ। ਇਹ ਟੋਏ ਨਾ ਸਿਰਫ਼ ਅਨਾਜ ਮੰਡੀ ਦੇ ਸਾਹਮਣੇ ਹੀ ਹਨ, ਲਗਭਗ ਸਾਰੀ ਸੜਕ ਦਾ ਹੀ ਬੁਰਾ ਹਾਲ ਹੈ। ਇਹ ਹਾਲ ਸੜਕ ਚ ਪਏ ਸੀਵਰੇਜ ਕਾਰਨ ਹੈ। ਸੜਕ ਦੇ ਨਵੀਨੀਕਰਨ ਲਈ ਰਕਮ ਤਾਂ ਜ਼ਾਰੀ ਹੋ ਜਾਂਦੀ ਹੈ, ਪਰ ਸੀਵਰੇਜ ਸਿਸਟਮ ਦੀ ਹਾਲਤ ਮਾੜੀ ਹੋਣ ਕਾਰਨ ਭਾਵ ਸੀਵਰੇਜ ਲੀਕ ਰਹਿਣ ਕਾਰਨ ਸੜਕ ਨਹੀਂ ਬਣ ਪਾਉਂਦੀ। ਕੀ ਕਾਰਨ ਹਨ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਤੋਂ ਹੁਣ ਤੱਕ ਇਹ ਸੀਵਰੇਜ ਲਿਕੇਜ਼ ਦਾ ਹੱਲ ਕਿਉਂ ਨਹੀਂ ਹੋ ਰਿਹਾ…? ਦੱਸ ਦਈਏ ਕਿ ਪਹਿਲਾਂ ਦੁਕਾਨਾਂ ਵਾਲਿਆਂ ਅਤੇ ਨੇੜੇ ਦੇ ਲੋਕਾਂ ਵੱਲੋਂ ਧਰਨਾ ਪ੍ਰਦਰਸ਼ਨ ਕਰਕੇ ਲਾਕ ਟਾਇਲ ਲਗਵਾ ਦਿੱਤੀ ਗਈ ਸੀ। ਜਿਸ ਨਾਲ ਰਾਹਗੀਰਾਂ ਨੂੰ ਕੁਝ ਰਾਹਤ ਮਿਲੀ ਸੀ, ਪਰ ਸੜਕ ਦੇ ਨਵੀਨੀਕਰਨ ਲਈ ਉਹ ਵੀ ਪੱਟ ਦਿੱਤੀਆਂ ਗਈਆਂ ਹਨ। ਜਿਸ ਕਾਰਣ ਵੱਡੇ ਵੱਡੇ ਖੱਡੇ ਪੈ ਗਏ ਹਨ ਅਤੇ ਹਾਦਸਿਆਂ ਦਾ ਡਰ ਬਣਿਆਂ ਰਹਿੰਦਾ ਹੈ। ਪਰ ਪਤਾ ਲੱਗਾ ਕਿ ਸੜਕ ਦਾ ਨਵੀਨੀਕਰਨ ਅੱਗੇ ਪਾ ਦਿੱਤਾ ਗਿਆ ਹੈ। ਅੱਜ ਵੀ ਇੱਕ ਵੱਡਾ ਹਾਦਸਾ ਟਰੈਕਟਰ ਚਾਲਕ ਨਾਲ ਵਾਪਰਣ ਤੋਂ ਬਚਾ ਰਹਿ ਗਿਆ, ਟਰੈਕਟਰ ਚਾਲਕ ਹਰਿੰਦਰ ਸਿੰਘ ਮੰਡੀਕਲਾਂ ਵੱਲੋਂ ਗੱਲਬਾਤ ਕਰਦਿਆਂ ਕਿਹਾ ਗਿਆ ਕਿ ਜੇਕਰ ਹੁੱਡ ਨਾ ਲੱਗਿਆ ਹੁੰਦਾ ਜਾਂ ਸਮੇਂ ਤੇ ਨਾ ਉਤਰਦਾ ਤਾਂ ਮੇਰੀ ਜਾਨ ਵੀ ਜਾ ਸਕਦੀ ਸੀ। ਸੋ ਬਚਾ ਰਹਿ ਗਿਆ, ਤਸਵੀਰਾਂ ਤੁਸੀਂ ਵੇਖ ਸਕਦੇ ਹੋ ਕਿ ਕਿਸ ਤਰ੍ਹਾਂ ਟਰੈਕਟਰ ਖੱਡੇ ਵਿੱਚ ਫਸ ਉੱਥੇ ਹੀ ਰਹਿ ਗਿਆ ਅਤੇ ਟਰਾਲੀ ਵਿੱਚ ਲੱਦੀਆਂ ਬੋਰੀਆਂ ਦੀ ਧਾਂਗ ਉਸਦੇ ਉੱਪਰ ਆ ਡਿੱਗੀ। ਆਖਿਰ ਕਦੋਂ ਤੱਕ ਇਸ ਤਰ੍ਹਾਂ ਦੇ ਹਾਦਸਿਆਂ ਨੂੰ ਵੇਖਦੇ ਰਹਾਂਗੇ..? ਕਦੋਂ ਤੱਕ ਇਸ ਖੱਡਿਆਂ ਦਾ ਹੱਲ ਹੋਵੇਗਾ..? ਜਦੋਂ ਤੱਕ ਸੜਕ ਦਾ ਨਵੀਨੀਕਰਨ ਨਹੀਂ ਹੁੰਦਾ, ਉਦੋਂ ਤੱਕ ਘੱਟੋ ਘੱਟ ਪਹਿਲਾਂ ਵਾਂਗ ਲਾਕ ਟਾਇਲ ਹੀ ਲੱਗ ਜਾਵੇ ਤਾਂ ਚੰਗਾ ਹੈ ਕਿਉਂਕਿ ਹੁਣ ਫ਼ਸਲ ਵਾਢੀ ਦਾ ਕੰਮ ਸ਼ੁਰੂ ਹੋ ਗਿਆ ਹੈ। ਸੜਕ ਉੱਪਰੋਂ ਦਿਨ ਰਾਤ ਲੋਡ ਹੋਏ ਟਰੱਕ ਟਰਾਲੀਆਂ ਲੰਘਣੇ ਹਨ ਤੇ ਲੰਘ ਵੀ ਰਹੇ ਹਨ। ਸੋ ਸਰਕਾਰਾਂ ਨੂੰ ਆਪਣੇ ਚੋਣ ਪ੍ਰਚਾਰ ਤੋਂ ਪਹਿਲਾਂ ਵਿਕਾਸ ਵੱਲ, ਲੋਕਾਂ ਦੀਆਂ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

gagan phul 17 April 2024 17 April 2024
Share This Article
Facebook Twitter Whatsapp Whatsapp Email Print
Previous Article ਕੁਲਸ਼ੇਰ ਸਿੰਘ ਰੂਬਲ ਸ੍ਰੋਮਣੀ ਅਕਾਲੀ ਬਾਦਲ ਯੂਥ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ
Next Article ਪੰਜਾਬ ਵਿੱਚ ਨਿੱਤ ਹੋ ਰਹੇ ਹਿੰਦੂ ਲੀਡਰਾਂ ਦੇ ਕਤਲ ਦਾ ਮਸਲਾ ਤੂਲ ਫੜਦਾ ਜਾ ਰਿਹਾ ਹੈ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ756
  • ਪਟਿਆਲਾ15
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ751
  • ਮਾਲਵਾ2,595
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ166
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ140
  • ਸਿਆਸਤ1
  • ਸਿਹਤ25
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ22
  • ਕਵਿਤਾ35
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,283
    • ਦੋਆਬਾ18
    • ਮਾਝਾ20
    • ਮਾਲਵਾ2,595
  • ਪਟਿਆਲਾ15
  • ਪੁਸਤਕ ਸਮੀਖਿਆ9
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ299
  • ਬਰਨਾਲਾ70
  • ਬਲਾਗ90
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ751
  • ਮੈਗਜ਼ੀਨ10
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?