ਸਥਾਨਕ ਸ਼੍ਰੀ ਤਾਰਾ ਚੰਦ ਵਿੱਦਿਆ ਮੰਦਰ ਸੀਨੀ. ਸੰਕੈ. ਸਕੂਲ, ਭੀਖੀ ਵਿਖੇ ਵਿੱਦਿਆ ਭਾਰਤੀ ਸਮਿਤੀ ਵਲੋਂ
ਮਾਨਸਾ ਵਿਭਾਗ ਪੱਧਰੀ ਜੀਨੀਅਸ ਦੀ ਪ੍ਰੀਖਿਆ ਕਰਵਾਈ ਗਈ । ਜਿਸ ਵਿੱਚ ਸਕੂਲ ਦੇ 8ਵੀਂ , 10 ਵੀਂ ਅਤੇ 12ਵੀਂ ਜਮਾਤ ਦੇ ਬੱਚਿਆ ਨੇ ਭਾਗ ਲਿਆ । ਪ੍ਰਿੰਸੀਪਲ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚੋਂ ਮੈਰਿਟ ਪ੍ਰਾਪਤ ਕਰਨ ਵਾਲੇ ਬੱਚੇ ਜੀਨੀਅਸ ਮੇਨਜ ਲਈ ਨਾਮਜਦ ਹੋਣਗੇ। ਇਸ ਤੋਂ ਇਲਾਵਾ ਸਕੂਲ ਵਿੱਚ ਰੱਖੜੀ ਦਾ ਤਿਉਹਾਰ ਮਨਾਇਆ ਗਿਆ । ਸਕੂਲ ਵਿੱਚ ਬੱਚਿਆਂ ਵੱਲੋਂ ਬਣਾਈਆਂ ਗਈਆਂ ਰੱਖੜੀਆਂ ਦੀ ਪ੍ਰਦਰਸ਼ਨੀ ਲਗਾਈ ਗਈ। ਇਸ ਮੌਕੇ ਪ੍ਰਿੰਸੀਪਲ , ਸਟਾਫ ਅਤੇ ਬੱਚਿਆਂ ਵੱਲੋਂ ਪੇੜ – ਪੌਦਿਆਂ ਨੂੰ ਸੂਤਰ ਬੰਨ੍ਹ ਕੇ ਉਹਨਾਂ ਦੀ
ਰੱਖਿਆ ਦਾ ਵਚਨ ਲਿਆ।
ਰੱਖੜੀ ਦਾ ਤਿਉਹਾਰ ਮਨਾਇਆ
Leave a comment