By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਸਿੱਖ ਇਤਿਹਾਸ ਦਾ ਖ਼ੂਨੀ ਪੰਨਾ :ਛੋਟਾ ਘੱਲੂਘਾਰਾ
    6 hours ago
    ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ
    6 hours ago
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਨੇ ਸੂਬੇ ਭਰ ਵਿੱਚ ਫਲੈਗ ਮਾਰਚ ਕੱਢਿਆ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਨੇ ਸੂਬੇ ਭਰ ਵਿੱਚ ਫਲੈਗ ਮਾਰਚ ਕੱਢਿਆ
ਚੰਡੀਗੜ੍ਹਪੰਜਾਬ

ਲੋਕ ਸਭਾ ਚੋਣਾਂ-2024: ਪੰਜਾਬ ਪੁਲਿਸ, ਅਰਧ ਸੈਨਿਕ ਬਲਾਂ ਨੇ ਸੂਬੇ ਭਰ ਵਿੱਚ ਫਲੈਗ ਮਾਰਚ ਕੱਢਿਆ

gagan phul
Last updated: 2024/04/03 at 6:20 AM
gagan phul 1 year ago
Share
SHARE
– ਲੋਕ ਸਭਾ ਚੋਣਾਂ ਨੂੰ ਸੁਤੰਤਰ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣਾ ਯਕੀਨੀ ਬਣਾਏਗੀ ਪੰਜਾਬ ਪੁਲਿਸ

– ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ‘ਤੇ ਚੌਕਸੀ ਰੱਖਣ ਲਈ 217 ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਗਏ: ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ

– ਪੰਜਾਬ ਪੁਲਿਸ ਨੇ 16 ਮਾਰਚ ਤੋਂ ਹੁਣ ਤੱਕ 416 ਭਗੌੜੇ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ: ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ

– ਪੁਲਿਸ ਅਧਿਕਾਰੀਆਂ/ਕਰਮਚਾਰੀਆਂ ਨੂੰ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਤੇ ਆਦਰਸ਼ ਚੋਣ ਜ਼ਾਬਤੇ ਦੇ ਸਾਰੇ ਪਹਿਲੂਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼

ਚੰਡੀਗੜ੍ਹ, 1 ਅਪ੍ਰੈਲ, ਦੇਸ ਪੰਜਾਬ ਬਿਊਰੋ: ਲੋਕ ਸਭਾ ਚੋਣਾਂ-2024 ਤੋਂ ਪਹਿਲਾਂ ਆਮ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਦੀਆਂ ਟੀਮਾਂ ਨਾਲ ਸੂਬੇ ਭਰ ਦੀਆਂ ਸਾਰੇ ਸੰਵੇਦਨਸ਼ੀਲ ਸਥਾਨਾਂ ‘ਤੇ ਫਲੈਗ ਮਾਰਚ ਕੱਢਿਆ। ਦੱਸਣਯੋਗ ਹੈ ਕਿ ਪੰਜਾਬ ਵਿੱਚ ਆਮ ਚੋਣਾਂ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।
ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਸੀਪੀਜ਼/ਐਸਐਸਪੀਜ਼ ਦੀ ਅਗਵਾਈ ਵਿੱਚ ਪੁਲਿਸ ਟੀਮਾਂ ਨੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਫਲੈਗ ਮਾਰਚ ਕੱਢਿਆ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਪੁਲਿਸ ਮੁਲਾਜ਼ਮਾਂ ਨੂੰ ਤਿਆਰ ਕਰਨ ਦੇ ਨਾਲ-ਨਾਲ ਆਮ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਨੂੰ ਵਧਾਉਣਾ ਵੀ ਸੀ।
ਉਨ੍ਹਾਂ ਕਿਹਾ ਕਿ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸੂਬੇ ਭਰ ਵਿੱਚ ਵਿਸ਼ੇਸ਼ ਨਾਕੇ ਲਗਾਉਣ ਅਤੇ ਗਸ਼ਤ ਕਰਨ ਵਾਲੀਆਂ ਪਾਰਟੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਸਮਾਜ ਵਿਰੋਧੀ ਅਨਸਰਾਂ ‘ਤੇ ਨਜ਼ਰ ਰੱਖਣ ਲਈ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਪਰਾਧੀਆਂ, ਨਸ਼ਾ ਅਤੇ ਗੈਰ-ਕਾਨੂੰਨੀ ਸ਼ਰਾਬ ਤਸਕਰਾਂ ਦੇ ਆਉਣ-ਜਾਣ ‘ਤੇ ਰੋਕ ਲਗਾਉਣ ਲਈ ਸਰਹੱਦੀ ਜ਼ਿਲ੍ਹਿਆਂ ਦੇ ਐਸ.ਐਸ.ਪੀਜ਼ ਨੂੰ ਅੰਤਰਰਾਜੀ ਨਾਕੇ ਲਗਾ ਕੇ ਸਰਹੱਦਾਂ ਨੂੰ ਸੀਲ ਕਰਨ ਲਈ ਕਿਹਾ ਗਿਆ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਵੀ ਉਹਨਾਂ ਅਤੇ ਉਹਨਾਂ ਵਾਹਨਾਂ ਦੀ ਚੈਕਿੰਗ ਅਤੇ ਜਾਂਚ ਕੀਤੇ ਬਿਨਾਂ ਸੂਬੇ ਵਿੱਚ ਦਾਖਲ/ਬਾਹਰ ਨਾ ਜਾਣ ਦੇਣ ਲਈ ਨਿਰਦੇਸ਼ ਦਿੱਤੇ ਗਏ ਹਨ।


ਜ਼ਿਕਰਯੋਗ ਹੈ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸੂਬੇ ਦੇ ਸਾਰੇ 217 ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ 57 ਸਥਾਈ, 149 ਅਸਥਾਈ ਅਤੇ ਆਧੁਨਿਕ ਯੰਤਰਾਂ ਵਾਲੇ 11 ਹਾਈਟੈੱਕ ਨਾਕਿਆਂ ਸਮੇਤ ਮਜ਼ਬੂਤ ਨਾਕਿਆਂ ਦੀ ਯੋਜਨਾ ਬਣਾਈ ਗਈ ਹੈ ਅਤੇ ਆਬਕਾਰੀ ਅਧਿਕਾਰੀਆਂ ਨੂੰ ਇਨ੍ਹਾਂ ਅੰਤਰ-ਰਾਜੀ ਨਾਕਿਆਂ ਦਾ ਹਿੱਸਾ ਬਣਨ ਲਈ ਆਦੇਸ਼ ਦਿੱਤੇ ਗਏ ਹਨ।
ਇਸ ਤੋਂ ਇਲਾਵਾ, ਸੂਬੇ ਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ‘ਤੇ ਦਬਦਬਾ ਬਣਾਉਣ ਲਈ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਸੂਬੇ ਦੇ ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੀਆਂ ਗਈਆਂ ਹਨ। ਇਹਨਾਂ 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।
ਸਪੈਸ਼ਲ ਡੀਜੀਪੀ ਨੇ ਕਿਹਾ ਕਿ ਅਸੀਂ ਸਰਹੱਦੀ ਸੂਬੇ ਵਿੱਚ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣਾ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ ਦੀ ਬੇਮਿਸਾਲ ਪਰੰਪਰਾ ਨੂੰ ਕਾਇਮ ਰੱਖਾਂਗੇ।
ਉਨ੍ਹਾਂ ਕਿਹਾ ਕਿ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੇ ਸਾਰੇ ਪਹਿਲੂਆਂ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੀਆਂ ਸਾਰੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਜ਼ਿਕਰਯੋਗ ਹੈ ਕਿ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਭਗੌੜੇ ਅਪਰਾਧੀਆਂ ਵਿਰੁੱਧ ਚੱਲ ਰਹੀ ਵਿਸ਼ੇਸ਼ ਮੁਹਿੰਮ ਦੌਰਾਨ, ਪੰਜਾਬ ਪੁਲਿਸ ਨੇ 416 ਭਗੌੜਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
gagan phul 3 April 2024 3 April 2024
Share This Article
Facebook Twitter Whatsapp Whatsapp Email Print
Previous Article 2,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
Next Article ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ, ਪੰਜਾਬ ਕਣਕ ਦੇ ਖਰੀਦ ਸੀਜ਼ਨ ਦੀ ਸ਼ੁਰੂਆਤ 
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ835
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ28
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ169
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ149
  • ਸਿਆਸਤ1
  • ਸਿਹਤ26
  • ਸਿੱਖ ਜਗਤ33
  • ਸਿੱਖਿਆ94
  • ਹਰਿਆਣਾ5
  • ਕਹਾਣੀ24
  • ਕਵਿਤਾ38
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ310
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ835
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?