By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਚੰਡੀਗੜ੍ਹ > ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ
ਚੰਡੀਗੜ੍ਹਪੰਜਾਬ

ਲੋਕ ਸਭਾ ਚੋਣਾਂ 2024: ਪੰਜਾਬ ਪੁਲੀਸ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ: ਡੀ.ਜੀ.ਪੀ. ਗੌਰਵ ਯਾਦਵ

gagan phul
Last updated: 2024/03/17 at 11:34 AM
gagan phul 1 year ago
Share
SHARE

– ਡੀਜੀਪੀ ਪੰਜਾਬ ਨੇ ਸੀਨੀਅਰ ਪੁਲੀਸ ਅਧਿਕਾਰੀਆਂ ਨੂੰ ਚੋਣਾਂ ਤੋਂ ਪਹਿਲਾਂ ਸੂਬੇ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਲਿਆ ਜਾਇਜ਼ਾ

-ਸੀਪੀਜ਼/ਐਸਐਸਪੀਜ਼ ਨੂੰ ਆਦਰਸ਼ ਚੋਣ ਜ਼ਾਬਤੇ ਦੀ  ਇੰਨ-ਬਿੰਨ  ਪਾਲਣਾ ਨੂੰ ਯਕੀਨੀ ਬਣਾਉਣ ਲਈ ਦਿੱਤੇ ਨਿਰਦੇਸ਼

– ਰਾਜ ਭਰ ’ਚ ਵਧਾਈ ਸੁਰੱਖਿਆ, ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਤਾਇਨਾਤ: ਸਪੈਸ਼ਲ ਡੀ.ਜੀ.ਪੀ. ਅਰਪਿਤ ਸ਼ੁਕਲਾ

ਚੰਡੀਗੜ੍ਹ, 17 ਮਾਰਚ, ਦੇਸ ਪੰਜਾਬ ਬਿਊਰੋ: ਭਾਰਤੀ ਚੋਣ ਕਮਿਸ਼ਨ (ਈਸੀਆਈ) ਵੱਲੋਂ 2024 ਦੀਆਂ ਆਮ ਚੋਣਾਂ ਲਈ ਤਰੀਕਾਂ ਦਾ ਐਲਾਨ ਕਰਨ ਤੋਂ ਇੱਕ ਦਿਨ ਬਾਅਦ, ਪੁਲੀਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਕਿਹਾ ਕਿ ਪੰਜਾਬ ਪੁਲੀਸ ਸਰਹੱਦੀ ਰਾਜ ਵਿੱਚ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ।

ਦਰਅਸਲ , ਡੀਜੀਪੀ ਪੰਜਾਬ , ਸਪੈਸ਼ਲ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਨਾਲ ਹੈੱਡਕੁਆਰਟਰ ਤੋਂ ਸਾਰੇ ਸੀਨੀਅਰ ਪੁਲੀਸ ਅਧਿਕਾਰੀਆਂ, ਰੇਂਜ ਏਡੀਜੀਐਸਪੀ/ਆਈਜੀਐਸਪੀ/ਡੀਆਈਜੀਜ਼ ਅਤੇ ਸੀਪੀਜ਼/ਐਸਐਸਪੀਜ਼  ਨਾਲ ਆਮ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਸਬੰਧੀ ਗੱਲਬਾਤ ਕਰ ਰਹੇ ਸਨ।

ਜ਼ਿਕਰਯੋਗ ਹੈ ਕਿ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਦੇ ਨਾਲ ਹੀ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਪੰਜਾਬ ਵਿੱਚ ਆਮ ਚੋਣਾਂ ਲਈ ਵੋਟਾਂ ਦੇ ਆਖਰੀ ਪੜਾਅ ਵਿੱਚ 1 ਜੂਨ ਨੂੰ ਵੋਟਾਂ ਪੈਣਗੀਆਂ।

ਡੀਜੀਪੀ ਗੌਰਵ ਯਾਦਵ ਨੇ ਸਮੂਹ ਅਧਿਕਾਰੀਆਂ ਨੂੰ ਆਦਰਸ਼ ਚੋਣ ਜ਼ਾਬਤੇ ਦੀ ਹਰ ਪੱਖ ਤੋਂ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਲਈ ਭਾਰਤੀ ਚੋਣ ਕਮਿਸ਼ਨ ਦੀਆਂ ਸਾਰੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਭਗੌੜਿਆਂ (ਪੀ.ਓ.) ਅਤੇ ਪੈਰੋਲ ਜੰਪਰਜ਼ ਨੂੰ ਗ੍ਰਿਫ਼ਤਾਰ ਕਰਨ ਅਤੇ ਗੈਰ-ਜ਼ਮਾਨਤੀ ਵਾਰੰਟਾਂ (ਐਨ.ਬੀ.ਡਬਲਿਊ.) ਨੂੰ ਲਾਗੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਐਸਐਸਪੀਜ਼ ਅਤੇ ਸੀਪੀਜ਼ ਨੂੰ ਨਾਜਾਇਜ਼ ਸ਼ਰਾਬ, ਨਸ਼ੀਲੇ ਪਦਾਰਥਾਂ ਤੇ ਸਾਇਕੋਟਰਾਪਿਕ ਪਦਾਰਥਾਂ ਦੀ ਵਿਕਰੀ ਵਿੱਚ ਸ਼ਾਮਲ ਲੋਕਾਂ ਦੀ ਚੌਕਸੀ ਨਾਲ ਨਿਗਰਾਨੀ ਕਰਨ  ਲਈ ਵੀ ਕਿਹਾ ਗਿਆ ਹੈ।

ਡੀਜੀਪੀ ਨੇ ਸੀਪੀਜ਼/ਐਸਐਸਪੀਜ਼ ਨੂੰ ਚੋਣ ਕਮਿਸ਼ਨ ਦੇ ਨਿਯਮਾਂ ਦੀ ਪਾਲਣਾ ਕਰਦਿਆਂ ਲੋਕਾਂ ਤੋਂ ਲਾਇਸੰਸੀ ਹਥਿਆਰ ਜਮ੍ਹਾਂ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

ਹੋਰ ਵੇਰਵੇ ਸਾਂਝੇ ਕਰਦਿਆਂ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਕਿਹਾ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਫੀਲਡ ਅਫਸਰਾਂ ਨੂੰ ਪੁਲਿਸ ਬਲ ਦਾ ਆਡਿਟ ਕਰਨ ਲਈ ਕਿਹਾ ਗਿਆ ਹੈ ਅਤੇ ਚੋਣਾਂ ਦੌਰਾਨ 75 ਫੀਸਦ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਪਹਿਲਾਂ ਹੀ ਸਮਾਜ ਵਿਰੋਧੀ ਅਨਸਰਾਂ ’ਤੇ ਨਜ਼ਰ ਰੱਖਣ ਅਤੇ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਲਈ ਆਪਣੇ ਅਧਿਕਾਰ ਖੇਤਰਾਂ ਵਿੱਚ ਫਲੈਗ ਮਾਰਚ ਕਰਨ ਲਈ ਕਿਹਾ ਗਿਆ ਹੈ।

ਉਨ੍ਹਾਂ ਕਿਹਾ ਕਿ ਅਪਰਾਧੀਆਂ, ਬੁਟਲੇਗਰਾਂ ਅਤੇ ਨਸ਼ਾ ਤਸਕਰਾਂ ਦੀ ਆਵਾਜਾਈ ਨੂੰ ਰੋਕਣ ਲਈ ਅੰਤਰ-ਰਾਜੀ ਸਰਹੱਦਾਂ ’ਤੇ ਚੈਕਿੰਗ ਵਧਾ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਵਿਸ਼ਵਾਸ ਪੈਦਾ ਕਰਨ ਦੇ ਨਾਲ-ਨਾਲ ਸੂਬੇ ਦੇ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਸੁਖਾਵਾਂ ਮਾਹੌਲ ਬਣਾਇਆ ਜਾ ਸਕੇ।

25 ਕੰਪਨੀਆਂ ਵਿੱਚ ਸੈਂਟਰਲ ਰਿਜ਼ਰਵ ਪੁਲਿਸ ਫੋਰਸ (ਸੀਆਰਪੀਐਫ) ਦੀਆਂ ਪੰਜ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ ਪੰਜ ਕੰਪਨੀਆਂ ਸ਼ਾਮਲ ਹਨ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸਾਰੇ ਪੁਲਿਸ ਅਫ਼ਸਰਾਂ ਨੂੰ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ ਵੀ ਭੇਜ ਦਿੱਤੇ ਗਏ ਹਨ।

gagan phul 17 March 2024 17 March 2024
Share This Article
Facebook Twitter Whatsapp Whatsapp Email Print
Previous Article ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਬਠਿੰਡਾ ਪੁਲਿਸ ਪੂਰੀ ਤਰ੍ਹਾਂ ਸਰਗਰਮ
Next Article ਰਾਜਸੀ ਪਾਰਟੀਆਂ ਚੋਣਾਂ ਦੌਰਾਨ ਸਾਂਤੀਪੂਰਨ ਢੰਗ ਨਾਲ ਪ੍ਰਚਾਰ ਕਰਨ ਅਤੇ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਉਣ-ਜ਼ਿਲ੍ਹਾ ਚੋਣ ਅਫ਼ਸਰ  
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ832
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ144
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ95
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ832
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?